ਪੜਚੋਲ ਕਰੋ

Entertainment News LIVE: ਦਿਲਜੀਤ ਦੀ Album ਘੋਸਟ 'ਚੋਂ ਗੀਤ Case ਦਾ ਵੀਡੀਓ OUT, BB 17 'ਚ ਐਂਟਰੀ ਕਰੇਗੀ ਗੈਂਗਸਟਰ ਦੀ ਗਰਲਫ੍ਰੈਂਡ ਸਣੇ ਪੜ੍ਹੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..

LIVE

Key Events
Entertainment News LIVE: ਦਿਲਜੀਤ ਦੀ Album ਘੋਸਟ 'ਚੋਂ ਗੀਤ Case ਦਾ ਵੀਡੀਓ OUT, BB 17 'ਚ ਐਂਟਰੀ ਕਰੇਗੀ ਗੈਂਗਸਟਰ ਦੀ ਗਰਲਫ੍ਰੈਂਡ ਸਣੇ ਪੜ੍ਹੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Background

Entertainment News LIVE: ਟੀਵੀ 'ਤੇ ਬਿੱਗ ਬੌਸ ਦਾ 17ਵਾਂ ਸੀਜ਼ਨ ਜਲਦ ਹੀ ਦਸਤਕ ਦੇਣ ਜਾ ਰਿਹਾ ਹੈ। ਨਾਲ ਹੀ, ਸ਼ੋਅ ਨੂੰ ਲੈ ਕੇ ਰੋਜ਼ਾਨਾ ਨਵੇਂ ਅਪਡੇਟਸ ਸਾਹਮਣੇ ਆ ਰਹੇ ਹਨ। ਬਿੱਗ ਬੌਸ ਦੇ ਘਰ 'ਚ ਪ੍ਰਤੀਯੋਗੀਆਂ ਦੇ ਐਂਟਰੀ ਕਰਨ ਦੀਆਂ ਖਬਰਾਂ ਲਗਾਤਾਰ ਆ ਰਹੀਆਂ ਹਨ। ਅਜਿਹੇ 'ਚ ਪ੍ਰਸ਼ੰਸਕ ਵੀ ਸ਼ੋਅ ਦੇ ਪ੍ਰਤੀਯੋਗੀਆਂ ਬਾਰੇ ਜਾਣਨ ਲਈ ਕਾਫੀ ਉਤਸ਼ਾਹਿਤ ਹਨ।

ਹੁਣ ਹਾਲ ਹੀ 'ਚ ਬਿੱਗ ਬੌਸ ਦੇ ਘਰ 'ਚ ਐਂਟਰੀ ਕਰਨ ਲਈ 90 ਦੇ ਦਹਾਕੇ ਦੀ ਮਸ਼ਹੂਰ ਅਦਾਕਾਰਾ ਮਮਤਾ ਕੁਲਕਰਨੀ ਦਾ ਨਾਂ ਸਾਹਮਣੇ ਆ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਬਿੱਗ ਬੌਸ ਦੇ ਮੇਕਰਸ ਨੇ ਇਸ ਸ਼ੋਅ ਲਈ ਅਭਿਨੇਤਰੀ ਨੂੰ ਅਪ੍ਰੋਚ ਕੀਤਾ ਹੈ।
 
ਸਲਮਾਨ ਦੀ ਇਸ ਅਦਾਕਾਰਾ ਦੀ ਹੋ ਸਕਦੀ ਐਂਟਰੀ 

ਮਮਤਾ ਕੁਲਕਰਨੀ ਉਸ ਦੌਰ 'ਚ ਕਾਫੀ ਬੋਲਡ ਸੀ ਅਤੇ ਉਸ ਨੇ ਕਈ ਹਿੱਟ ਫਿਲਮਾਂ ਵੀ ਦਿੱਤੀਆਂ ਹਨ। ਮਮਤਾ ਸਲਮਾਨ ਖਾਨ ਅਤੇ ਸ਼ਾਹਰੁਖ ਖਾਨ ਦੀ ਹਿੱਟ ਫਿਲਮ ਕਰਨ ਅਰਜੁਨ ਦਾ ਵੀ ਹਿੱਸਾ ਸੀ। ਇਸ ਤੋਂ ਇਲਾਵਾ ਮਮਤਾ ਛੂਪਾ ਰੁਸਤਮ, ਚਾਈਨਾ ਗੇਟ, ਕਭੀ ਤੁਮ ਕਭੀ ਹਮ, ਆਸ਼ਿਕ ਆਵਾਰਾ ਅਤੇ ਸਬਸੇ ਵੱਡਾ ਖਿਲਾੜੀ ਵਰਗੀਆਂ ਫਿਲਮਾਂ ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਲਈ ਜਾਣੀ ਜਾਂਦੀ ਹੈ।

ਮਮਤਾ ਕੁਲਕਰਨੀ ਇਸ ਗੈਂਗਸਟਰ ਦੀ ਰਹਿ ਚੁੱਕੀ ਪ੍ਰੇਮਿਕਾ 

ਮਮਤਾ ਕੁਲਕਰਨੀ ਨੇ ਆਪਣੇ ਕਰੀਅਰ 'ਚ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਪਰ ਇਸ ਅਦਾਕਾਰਾ ਦਾ ਨਾਂ ਗੈਂਗਸਟਰ ਵਿਕਰਮ ਗੋਸਵਾਮੀ ਨਾਲ ਜੁੜਿਆ ਹੋਇਆ ਹੈ। ਖਬਰਾਂ ਮੁਤਾਬਕ ਮਮਤਾ ਕੁਲਕਰਨੀ ਨੇ ਗੈਂਗਸਟਰ ਵਿਕਰਮ ਗੋਸਵਾਮੀ ਨਾਲ ਵਿਆਹ ਕੀਤਾ ਸੀ ਅਤੇ ਦੋਵੇਂ ਦੇਸ਼ ਛੱਡ ਕੇ ਦੁਬਈ ਚਲੇ ਗਏ ਸਨ। ਮਮਤਾ ਡਰੱਗ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵੀ ਜਾ ਚੁੱਕੀ ਹੈ।

ਬਿੱਗ ਬੌਸ 17 ਵਿੱਚ ਜਾਣ ਵਾਲੇ ਪ੍ਰਤੀਯੋਗੀਆਂ ਦੀ ਗੱਲ ਕਰੀਏ ਤਾਂ ਈਸ਼ਾ ਮਾਲਵੀਆ, ਅਭਿਸ਼ੇਕ ਕੁਮਾਰ, ਐਸ਼ਵਰਿਆ ਸ਼ਰਮਾ, ਨੀਲ ਭੱਟ, ਕੰਵਰ ਢਿੱਲੋਂ, ਐਲਿਸ ਕੌਸ਼ਿਕ, ਕਰਨ ਸੇਂਬੀ, ਅੰਕਿਤਾ ਲੋਕਾਂਡੇ ਅਤੇ ਵਿੱਕੀ ਜੈਨ ਵਰਗੇ ਸਿਤਾਰਿਆਂ ਦੇ ਨਾਂ ਸਾਹਮਣੇ ਆ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

14:06 PM (IST)  •  07 Oct 2023

Nimrat Khaira: ਨਿਮਰਤ ਖਹਿਰਾ ਦੀ ਐਲਬਮ ਮਾਣਮੱਤੀ 'ਚੋਂ ਟਰੈਕ ਲਿਸਟ ਆਊਟ, ਗੀਤਾਂ ਦੇ ਨਾਂਅ 'ਚੋਂ ਪਈ ਪੰਜਾਬੀਅਤ ਦੀ ਝਲਕ

Track list out From The Album MAANMATTI: ਪੰਜਾਬੀ ਅਦਾਕਾਰਾ ਅਤੇ ਗਾਇਕਾ ਨਿਮਰਤ ਖਹਿਰਾ ਸੰਗੀਤ ਜਗਤ ਵਿੱਚ ਆਪਣੇ ਗੀਤਾਂ ਅਤੇ ਸਾਦਗੀ ਭਰੇ ਅੰਦਾਜ਼ ਲਈ ਮਸ਼ਹੂਰ ਹੈ।

Read More: Nimrat Khaira: ਨਿਮਰਤ ਖਹਿਰਾ ਦੀ ਐਲਬਮ ਮਾਣਮੱਤੀ 'ਚੋਂ ਟਰੈਕ ਲਿਸਟ ਆਊਟ, ਗੀਤਾਂ ਦੇ ਨਾਂਅ 'ਚੋਂ ਪਈ ਪੰਜਾਬੀਅਤ ਦੀ ਝਲਕ

13:40 PM (IST)  •  07 Oct 2023

Entertainment News Live: Akshay Kumar: ਅਕਸ਼ੈ ਕੁਮਾਰ ਪਹਿਲੀ ਵਾਰ ਫਿਲਮ OMG 2 'ਚ ਕੀਤੇ ਗਏ 27 ਕੱਟਾ ਤੇ ਬੋਲੇ- 'ਮੈਂ ਲੜਨਾ ਨਹੀਂ ਚਾਹੁੰਦਾ'

Akshay Kumar On OMG 2: ਸੈਂਸਰ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੇ 27 ਕਟੌਤੀਆਂ ਤੋਂ ਬਾਅਦ, ਅਕਸ਼ੈ ਕੁਮਾਰ ਦੀ 'OMG 2' ਆਖਰਕਾਰ 11 ਅਗਸਤ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ। ਇਸ ਫਿਲਮ ਨੂੰ ਸਿਨੇਮਾਘਰਾਂ 'ਚ ਦਰਸ਼ਕਾਂ ਦਾ ਬਹੁਤ ਵਧੀਆ ਹੁੰਗਾਰਾ ਮਿਲਿਆ ਅਤੇ ਇਸ ਨੇ ਜ਼ਬਰਦਸਤ ਕਾਰੋਬਾਰ ਵੀ ਕੀਤਾ। ਫਿਲਮ ਦੀ ਰਿਲੀਜ਼ ਤੋਂ ਲਗਭਗ ਦੋ ਮਹੀਨੇ ਬਾਅਦ, ਅਕਸ਼ੈ ਕੁਮਾਰ ਨੇ ਹੁਣ 'OMG 2' ਦੇ ਕੱਟੇ ਗਏ 27 ਦ੍ਰਿਸ਼ਾਂ 'ਤੇ ਆਪਣੀ ਚੁੱਪੀ ਤੋੜੀ ਹੈ।

Read More: Akshay Kumar: ਅਕਸ਼ੈ ਕੁਮਾਰ ਪਹਿਲੀ ਵਾਰ ਫਿਲਮ OMG 2 'ਚ ਕੀਤੇ ਗਏ 27 ਕੱਟਾ ਤੇ ਬੋਲੇ-  'ਮੈਂ ਲੜਨਾ ਨਹੀਂ ਚਾਹੁੰਦਾ'

12:43 PM (IST)  •  07 Oct 2023

Entertainment News Live: Gippy Grewal: ਗਿੱਪੀ ਗਰੇਵਾਲ ਦੀ ਮਹਿਫ਼ਲ ਦਾ ਹਿੱਸਾ ਬਣੇ ਬਾਲੀਵੁੱਡ ਅਦਾਕਾਰ ਸੰਜੇ ਦੱਤ, ਵੇਖੋ ਕਿਵੇਂ ਲੱਗੀਆਂ ਰੌਣਕਾਂ

Sanjay Dutt With Gippy Grewal Video: ਪੰਜਾਬੀ ਸਿਨੇਮਾ ਜਗਤ ਦੇ ਟੌਪ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ (Gippy Grewal) ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਕਲਾਕਾਰ ਆਪਣੀ ਅਪਕਮਿੰਗ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਪ੍ਰਮੋਸ਼ਨ ਵਿੱਚ ਵਿਅਸਤ ਹਨ। ਖਾਸ ਗੱਲ ਇਹ ਹੈ ਕਿ ਗਿੱਪੀ ਅਤੇ ਉਨ੍ਹਾਂ ਦੀ ਟੀਮ ਨਾਲ ਫਿਲਮ ਦੇ ਪ੍ਰਮੋਸ਼ਨ ਵਿੱਚ ਬਾਲੀਵੁੱਡ ਅਦਾਕਾਰ ਸੰਜੇ ਦੱਤ ਵੀ ਹਿੱਸਾ ਬਣੇ ਹਨ। ਦਰਅਸਲ, ਗਿੱਪੀ ਵੱਲੋਂ ਸੰਜੂ ਬਾਬਾ ਨਾਲ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਤੁਸੀ ਵੀ ਵੇਖੋ ਇਹ ਵੀਡੀਓ...

Read More: Gippy Grewal: ਗਿੱਪੀ ਗਰੇਵਾਲ ਦੀ ਮਹਿਫ਼ਲ ਦਾ ਹਿੱਸਾ ਬਣੇ ਬਾਲੀਵੁੱਡ ਅਦਾਕਾਰ ਸੰਜੇ ਦੱਤ, ਵੇਖੋ ਕਿਵੇਂ ਲੱਗੀਆਂ ਰੌਣਕਾਂ 

11:58 AM (IST)  •  07 Oct 2023

Entertainment News Today Live: Parineeti Chopra: ਪਰਿਣੀਤੀ ਦਾ ਸਹੁਰੇ ਘਰ ਸ਼ਾਨਦਾਰ ਸਵਾਗਤ, ਅਦਾਕਾਰਾ ਨੇ ਖੁਲਾਸਾ ਕਰ ਦੱਸਿਆ- ਪਹਿਲਾ ਕਿਸਨੇ ਕਿਹਾ 'I LOVE YOU'

Parineeti Chopra Raghav Chadha Wedding New Video: ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੇ ਵਿਆਹ ਦਾ ਕ੍ਰੇਜ਼ ਅਜੇ ਪ੍ਰਸ਼ੰਸਕਾਂ 'ਚ ਘੱਟ ਨਹੀਂ ਹੋਇਆ ਸੀ। ਇਸ ਵਿਚਾਲੇ ਪਰੀ ਦੇ ਸਹੁਰੇ ਘਰ ਹੋਏ ਸ਼ਾਨਦਾਰ ਸਵਾਗਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆ ਗਿਆ ਹੈ। ਜੋੜੇ ਦੇ ਵਿਆਹ ਦੀ ਫੋਟੋਗ੍ਰਾਫੀ ਕਰਨ ਵਾਲੇ FourFoldPictures ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਜਿਸ 'ਚ ਉਨ੍ਹਾਂ ਨੇ ਪਰਿਣੀਤੀ ਦੇ ਨਵੇਂ ਘਰ 'ਚ ਸਵਾਗਤ ਤੋਂ ਲੈ ਕੇ ਰਸਮਾਂ ਤੱਕ ਦੀ ਬੇਹੱਦ ਖੂਬਸੂਰਤ ਝਲਕ ਦਿਖਾਈ ਹੈ।

Read More: Parineeti Chopra: ਪਰਿਣੀਤੀ ਦਾ ਸਹੁਰੇ ਘਰ ਸ਼ਾਨਦਾਰ ਸਵਾਗਤ, ਅਦਾਕਾਰਾ ਨੇ ਖੁਲਾਸਾ ਕਰ ਦੱਸਿਆ- ਪਹਿਲਾ ਕਿਸਨੇ ਕਿਹਾ 'I LOVE YOU'

11:26 AM (IST)  •  07 Oct 2023

Entertainment News Live: Parineeti Chopra Wedding Album: ਪਰਿਣੀਤੀ ਚੋਪੜਾ ਤੋਂ ਸਹੁਰੇ ਘਰ ਪਹੁੰਚਦੇ ਹੀ ਰਾਘਵ ਚੱਢਾ ਨੇ ਕਰਵਾਇਆ ਕੰਮ, ਵੇਖੋ ਗ੍ਰਹਿ-ਪ੍ਰਵੇਸ਼ ਦੀ ਪਿਆਰੀ ਝਲਕ

Parineeti Chopra Viral Video: ਪਰਿਣੀਤੀ ਚੋਪੜਾ ਦਾ ਵਿਆਹ 'ਆਪ' ਨੇਤਾ ਰਾਘਵ ਚੱਢਾ ਨਾਲ ਹੋਇਆ। ਵਿਆਹ ਤੋਂ ਬਾਅਦ ਅਦਾਕਾਰਾ ਦਾ ਆਪਣੇ ਸਹੁਰੇ ਘਰ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦਾ ਇੱਕ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ।

Read More: Parineeti Chopra Wedding Album: ਪਰਿਣੀਤੀ ਚੋਪੜਾ ਤੋਂ ਸਹੁਰੇ ਘਰ ਪਹੁੰਚਦੇ ਹੀ ਰਾਘਵ ਚੱਢਾ ਨੇ ਕਰਵਾਇਆ ਕੰਮ, ਵੇਖੋ ਗ੍ਰਹਿ-ਪ੍ਰਵੇਸ਼ ਦੀ ਪਿਆਰੀ ਝਲਕ

Load More
New Update
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget