ਪੜਚੋਲ ਕਰੋ

Entertainment News LIVE: ਆਰਾਧਿਆ ਬੱਚਨ ਨੇ ਬਦਲਿਆ ਹੇਅਰ ਸਟਾਈਲ! ਪਾਕਿਸਤਾਨੀ ਅਦਾਕਾਰਾ ਹਾਨੀਆ ਅਮੀਰ ਦੀ ਲਵ ਲਾਈਫ ਦਾ ਖੁਲਾਸਾ ਸਣੇ ਅਹਿਮ ਖਬਰਾਂ

Entertainment News Live Today : ਐਸ਼ਵਰਿਆ ਰਾਏ ਅਤੇ ਅਭਿਸ਼ੇਕ ਬੱਚਨ ਦੀ ਬੇਟੀ ਆਰਾਧਿਆ ਬੱਚਨ ਮਸ਼ਹੂਰ ਸਟਾਰਕਿਡਸ ਵਿੱਚੋਂ ਇੱਕ ਹੈ। ਉਹ ਹਰ ਮੌਕੇ 'ਤੇ ਆਪਣੀ ਮਾਂ ਐਸ਼ਵਰਿਆ ਨਾਲ ਨਜ਼ਰ ਆਉਂਦੀ ਹੈ। ਆਰਾਧਿਆ ਅਕਸਰ ਕਿਸੇ ਨਾ ਕਿਸੇ

LIVE

Key Events
Entertainment News LIVE: ਆਰਾਧਿਆ ਬੱਚਨ ਨੇ ਬਦਲਿਆ ਹੇਅਰ ਸਟਾਈਲ! ਪਾਕਿਸਤਾਨੀ ਅਦਾਕਾਰਾ ਹਾਨੀਆ ਅਮੀਰ ਦੀ ਲਵ ਲਾਈਫ ਦਾ ਖੁਲਾਸਾ ਸਣੇ ਅਹਿਮ ਖਬਰਾਂ

Background

Entertainment News Live Today : ਐਸ਼ਵਰਿਆ ਰਾਏ ਅਤੇ ਅਭਿਸ਼ੇਕ ਬੱਚਨ ਦੀ ਬੇਟੀ ਆਰਾਧਿਆ ਬੱਚਨ ਮਸ਼ਹੂਰ ਸਟਾਰਕਿਡਸ ਵਿੱਚੋਂ ਇੱਕ ਹੈ। ਉਹ ਹਰ ਮੌਕੇ 'ਤੇ ਆਪਣੀ ਮਾਂ ਐਸ਼ਵਰਿਆ ਨਾਲ ਨਜ਼ਰ ਆਉਂਦੀ ਹੈ। ਆਰਾਧਿਆ ਅਕਸਰ ਕਿਸੇ ਨਾ ਕਿਸੇ ਕਾਰਨ ਖਬਰਾਂ ਵਿੱਚ ਆਉਂਦੀ ਰਹਿੰਦੀ ਹੈ। ਇਸ ਦੇ ਨਾਲ ਹੀ ਉਹ ਆਪਣੇ ਹੇਅਰਸਟਾਈਲ ਨੂੰ ਲੈ ਕੇ ਹਮੇਸ਼ਾ ਟ੍ਰੋਲ ਹੋ ਜਾਂਦੀ ਹੈ। ਪਰ ਇਸ ਵਾਰ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਆਰਾਧਿਆ ਦਾ ਹੇਅਰ ਸਟਾਈਲ ਪਹਿਲੀ ਵਾਰ ਬਦਲਿਆ ਨਜ਼ਰ ਆ ਰਿਹਾ ਹੈ।

ਆਰਾਧਿਆ ਹਾਲ ਹੀ 'ਚ ਆਪਣੇ ਦਾਦਾ ਅਮਿਤਾਭ ਬੱਚਨ, ਮਾਂ ਐਸ਼ਵਰਿਆ ਰਾਏ ਅਤੇ ਪਿਤਾ ਅਭਿਸ਼ੇਕ ਨਾਲ ਕਬੱਡੀ ਮੈਚ ਦੇਖਣ ਲਈ ਜੈਪੁਰ ਪਹੁੰਚੀ ਸੀ। ਇਸ ਦੌਰਾਨ ਉਹ ਆਪਣੇ ਪਿਤਾ ਅਭਿਸ਼ੇਕ ਦੀ ਟੀਮ ਪਿੰਕ ਪੈਂਥਰ ਨੂੰ ਚੀਅਰ ਕਰਦੀ ਨਜ਼ਰ ਆਈ। ਇਸ ਵੀਡੀਓ 'ਚ ਆਰਾਧਿਆ ਦੇ ਹੇਅਰਸਟਾਈਲ ਵੱਲ ਸਾਰਿਆਂ ਦਾ ਧਿਆਨ ਖਿੱਚਿਆ ਗਿਆ। ਜੀ ਹਾਂ, ਇਸ ਵੀਡੀਓ 'ਚ ਆਰਾਧਿਆ ਆਪਣੀ ਮਾਂ ਐਸ਼ਵਰਿਆ ਨਾਲ ਬੈਠੀ ਨਜ਼ਰ ਆ ਰਹੀ ਹੈ।

ਆਰਾਧਿਆ ਨੇ ਆਪਣਾ ਹੇਅਰ ਸਟਾਈਲ ਬਦਲਿਆ

ਇਸ ਦੌਰਾਨ ਆਰਾਧਿਆ ਆਪਣੇ ਪਿਤਾ ਦੀ ਟੀਮ ਨੂੰ ਚੀਅਰ ਕਰਦੀ ਨਜ਼ਰ ਆਈ। ਇਸ ਵੀਡੀਓ 'ਚ ਉਸ ਦਾ ਹੇਅਰ ਸਟਾਈਲ ਵੀ ਬਦਲਦਾ ਨਜ਼ਰ ਆ ਰਿਹਾ ਹੈ। ਉਸ ਦੇ ਮੱਥੇ ਤੋਂ ਵਾਲ ਦੂਰ ਹੋ ਗਏ ਹਨ। ਉਸ ਨੇ ਇਸ ਦੇ ਨਾਲ ਹੈੱਡਬੈਂਡ ਪਾਇਆ ਹੋਇਆ ਹੈ।

ਹੇਅਰ ਕਟ ਨੂੰ ਲੈ ਕੇ ਆਰਾਧਿਆ ਨੂੰ ਟ੍ਰੋਲ ਕੀਤਾ ਗਿਆ ਸੀ

ਤੁਹਾਨੂੰ ਦੱਸ ਦੇਈਏ ਕਿ ਆਰਾਧਿਆ ਬੱਚਨ ਹਮੇਸ਼ਾ ਬੇਬੀ ਕਟ ਹੇਅਰਸਟਾਈਲ ਵਿੱਚ ਨਜ਼ਰ ਆਉਂਦੀ ਹੈ। ਉਹ ਆਪਣੇ ਇਸ ਹੇਅਰ ਸਟਾਇਲ ਕਾਰਨ ਕਈ ਵਾਰ ਟ੍ਰੋਲ ਹੋ ਚੁੱਕੀ ਹੈ। ਹਾਲ ਹੀ 'ਚ ਆਰਾਧਿਆ ਦੇ ਸਕੂਲ ਫੰਕਸ਼ਨ ਦਾ ਇਕ ਵੀਡੀਓ ਰਿਲੀਜ਼ ਹੋਇਆ ਸੀ, ਜਿਸ 'ਚ ਆਰਾਧਿਆ ਪਹਿਲੀ ਵਾਰ ਕੁਝ ਵੱਖ-ਵੱਖ ਹੇਅਰਸਟਾਈਲ 'ਚ ਨਜ਼ਰ ਆਈ ਸੀ।
  
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

20:25 PM (IST)  •  08 Jan 2024

Entertainment News Live: ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਨਵੀਂ ਐਲਬਮ 'ਐਲੀਟ' ਦਾ ਕੀਤਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

Amrit Maan Announces New EP: ਪੰਜਾਬੀ ਗਾਇਕ ਅੰਮ੍ਰਿਤ ਮਾਨ (Amrit Maan) ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਪੰਜਾਬੀ ਗਾਇਕ ਨੂੰ ਲੈਕੇ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਉਸ ਨੇ ਆਪਣੀ ਨਵੀਂ ਈਪੀ ਯਾਨਿ ਐਲਬਮ (Amrit Maan New EP) ਦਾ ਐਲਾਨ ਕੀਤਾ ਹੈ। ਇਸ ਈਪੀ ਦਾ ਨਾਮ 'ਐਲੀਟ' (Elite) ਹੈ, ਜਿਸ ਵਿੱਚ 4 ਗਾਣੇ ਹੋਣਗੇ। ਅੰਮ੍ਰਿਤ ਮਾਨ ਨੇ ਖੁਦ ਸੋਸ਼ਲ ਮੀਡੀਆ 'ਤੇ ਇਸ ਦਾ ਐਲਾਨ ਕੀਤਾ ਹੈ। ਗਾਇਕ ਨੇ ਇਹ ਵੀ ਦੱਸਿਆ ਕਿ ਉਸ ਦੀ ਇਹ ਈਪੀ ਇਸੇ ਮਹੀਨੇ ਯਾਨਿ ਜਨਵਰੀ 'ਚ ਰਿਲੀਜ਼ ਹੋ ਸਕਦੀ ਹੈ। ਇਸ ਤੋਂ ਬਾਅਦ ਹੀ ਫੈਨਜ਼ ਉਸ ਦੀ ਈਪੀ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੇਖੋ ਗਾਇਕ ਦੀ ਇਹ ਪੋਸਟ:        

Amrit Maan: ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਨਵੀਂ ਐਲਬਮ 'ਐਲੀਟ' ਦਾ ਕੀਤਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

19:44 PM (IST)  •  08 Jan 2024

Entertainment News Live Today: ਆਮਿਰ ਖਾਨ ਦੀ ਲਾਡਲੀ ਈਰ ਨੇ ਲਗਾਈ ਨੁਪੁਰ ਸ਼ਿਖਰੇ ਦੇ ਨਾਂ ਦੀ ਮਹਿੰਦੀ, ਰਸਮ ਦੀਆਂ ਖੂਬਸੂਰਤ ਤਸਵੀਰਾਂ ਹੋਈਆਂ ਵਾਇਰਲ

Ira Khan Mehndi Ceremony: ਆਮਿਰ ਖਾਨ ਦੀ ਲਾਡਲੀ ਈਰਾ ਖਾਨ ਨੇ 3 ਜਨਵਰੀ ਨੂੰ ਆਪਣੀ ਬੁਆਏਫ੍ਰੈਂਡ ਨੂਪੁਰ ਸ਼ਿਖਾਰੇ ਨਾਲ ਰਜਿਸਟਰਡ ਵਿਆਹ ਕਰਵਾ ਲਿਆ ਹੈ। ਹੁਣ ਆਇਰਾ ਅਤੇ ਨੂਪੁਰ ਦਾ ਉਦੈਪੁਰ 'ਚ ਸ਼ਾਨਦਾਰ ਵਿਆਹ ਹੋਣ ਜਾ ਰਿਹਾ ਹੈ। ਆਇਰਾ ਅਤੇ ਨੂਪੁਰ ਦਾ ਪੂਰਾ ਪਰਿਵਾਰ ਅਤੇ ਦੋਸਤ ਉਦੈਪੁਰ ਪਹੁੰਚ ਚੁੱਕੇ ਹਨ। ਅੱਜ-ਕੱਲ੍ਹ ਆਇਰਾ ਨੇ ਆਪਣੇ ਹੱਥਾਂ 'ਤੇ ਪੀਆ ਨੂਪੁਰ ਦੇ ਨਾਂ ਦੀ ਮਹਿੰਦੀ ਵੀ ਲਗਵਾਈ ਹੈ। ਇਸ ਜੋੜੇ ਦੀ ਮਹਿੰਦੀ ਸੈਰੇਮਨੀ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ। 

Ira Khan Wedding: ਆਮਿਰ ਖਾਨ ਦੀ ਲਾਡਲੀ ਈਰ ਨੇ ਲਗਾਈ ਨੁਪੁਰ ਸ਼ਿਖਰੇ ਦੇ ਨਾਂ ਦੀ ਮਹਿੰਦੀ, ਰਸਮ ਦੀਆਂ ਖੂਬਸੂਰਤ ਤਸਵੀਰਾਂ ਹੋਈਆਂ ਵਾਇਰਲ

18:44 PM (IST)  •  08 Jan 2024

Entertainment News Live: ਕੰਗਨਾ ਰਣੌਤ ਨੇ ਫਿਲਮਾਂ ਛੱਡਣ ਦਾ ਕੀਤਾ ਐਲਾਨ, ਹੁਣ ਕਾਰੋਬਾਰੀ ਬਣਨ ਦੀ ਤਿਆਰੀ ਕਰ ਰਹੀ ਅਭਿਨੇਤਰੀ, ਖੁਦ ਕੀਤਾ ਖੁਲਾਸਾ

Kangana Ranaut Announces She Might Quit Acting: ਬਾਲੀਵੁੱਡ ਦੀ ਪੰਗਾ ਕੁਈਨ ਕੰਗਨਾ ਰਣੌਤ ਨੂੰ ਉਸ ਦੇ ਬੇਬਾਕ ਅੰਦਾਜ਼ ਲਈ ਜਾਣਿਆ ਜਾਂਦਾ ਹੈ। ਉਹ ਕਿਸੇ ਵੀ ਮੁੱਦੇ 'ਤੇ ਆਪਣੀ ਰਾਏ ਦੇਣ ਤੋਂ ਪਿੱਛੇ ਨਹੀਂ ਹਟਦੀ। ਹੁਣ ਜਾਵੇਦ ਅਖਤਰ ਤੋਂ ਬਾਅਦ ਕੰਗਨਾ ਨੇ ਵੀ ਰਣਬੀਰ ਕਪੂਰ ਦੀ ਫਿਲਮ 'ਐਨੀਮਲ' ਖਿਲਾਫ ਮੋਰਚਾ ਖੋਲ ਦਿੱਤਾ ਹੈ। ਇਸ ਦੇ ਨਾਲ ਨਾਲ ਗੱਲਾਂ-ਗੱਲਾਂ 'ਚ ਕੰਗਨਾ ਨੇ ਐਕਟਿੰਗ ਕਰੀਅਰ ਛੱਡਣ ਦਾ ਵੀ ਐਲਾਨ ਕਰ ਦਿੱਤਾ ਹੈ। 

Kangana Ranaut: ਕੰਗਨਾ ਰਣੌਤ ਨੇ ਫਿਲਮਾਂ ਛੱਡਣ ਦਾ ਕੀਤਾ ਐਲਾਨ, ਹੁਣ ਕਾਰੋਬਾਰੀ ਬਣਨ ਦੀ ਤਿਆਰੀ ਕਰ ਰਹੀ ਅਭਿਨੇਤਰੀ, ਖੁਦ ਕੀਤਾ ਖੁਲਾਸਾ

18:19 PM (IST)  •  08 Jan 2024

Entertainment News Live Today: ਰਸ਼ਮਿਕਾ ਮੰਡਾਨਾ ਸਾਊਥ ਸਟਾਰ ਵਿਜੇ ਦੇਵਰਕੋਂਡਾ ਨਾਲ ਕਰਨ ਜਾ ਰਹੀ ਹੈ, ਅਗਲੇ ਮਹੀਨੇ ਜੋੜਾ ਕਰ ਰਿਹਾ ਮੰਗਣੀ!

Rashmika Mandana Vijay Devarkonda: ਨੈਸ਼ਨਲ ਕ੍ਰਸ਼ ਕਹੀ ਜਾਣ ਵਾਲੀ ਰਸ਼ਮੀਕਾ ਮੰਡਾਨਾ ਲਈ ਕਰੀਅਰ ਦੇ ਲਿਹਾਜ਼ ਨਾਲ ਪਿਛਲਾ ਸਾਲ ਬਹੁਤ ਖਾਸ ਰਿਹਾ। ਸੰਦੀਪ ਰੈੱਡੀ ਵਾਂਗਾ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਐਨੀਮਲ' 'ਚ ਉਸ ਨੇ ਰਣਬੀਰ ਕਪੂਰ ਦੀ ਪਤਨੀ ਗੀਤਾਂਜਲੀ ਦੇ ਕਿਰਦਾਰ 'ਚ ਦਰਸ਼ਕਾਂ ਦਾ ਦਿਲ ਜਿੱਤ ਲਿਆ ਸੀ। ਹੁਣ ਅਦਾਕਾਰਾ ਦੀ ਨਿੱਜੀ ਜ਼ਿੰਦਗੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਸੈਟਲ ਹੋਣ ਯਾਨਿ ਵਿਆਹ ਕਰਨ ਦੀ ਤਿਆਰੀ ਕਰ ਰਹੀ ਹੈ। 

Rashmika Mandana: ਰਸ਼ਮਿਕਾ ਮੰਡਾਨਾ ਸਾਊਥ ਸਟਾਰ ਵਿਜੇ ਦੇਵਰਕੋਂਡਾ ਨਾਲ ਕਰਨ ਜਾ ਰਹੀ ਹੈ, ਅਗਲੇ ਮਹੀਨੇ ਜੋੜਾ ਕਰ ਰਿਹਾ ਮੰਗਣੀ!

17:45 PM (IST)  •  08 Jan 2024

Entertainment News Live: ਸਲਮਾਨ ਖਾਨ ਦੇ ਫਾਰਮ 'ਚ ਦੋ ਲੋਕਾਂ ਨੇ ਕੀਤੀ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼, ਪੁਲਿਸ ਨੇ ਕੀਤਾ ਗ੍ਰਿਫਤਾਰ, ਮੁਲਜ਼ਮਾਂ ਕੋਲੋਂ ਫਰਜ਼ੀ ID ਕਾਰਡ ਬਰਾਮਦ

Salman Khan Panvel Farm House News: ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਪਿਛਲੇ ਸਾਲ ਲਾਰੇਂਸ ਗੈਂਗ ਵੱਲੋਂ ਕਈ ਵਾਰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਕਾਰਨ ਸੁਪਰਸਟਾਰ ਦੀ ਸੁਰੱਖਿਆ ਕਾਫੀ ਵਧਾ ਦਿੱਤੀ ਗਈ ਸੀ। ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਵੀ ਦਿੱਤੀ ਗਈ ਹੈ। ਇਸ ਸਭ ਦੇ ਵਿਚਕਾਰ ਵੱਡੀ ਖਬਰ ਆ ਰਹੀ ਹੈ ਕਿ ਦੋ ਸ਼ੱਕੀ ਲੋਕਾਂ ਨੇ ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ 'ਚ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕਿ ਦੋਵੇਂ ਮੁਲਜ਼ਮ ਫਾਰਮ ਹਾਊਸ ਵਿੱਚ ਦਾਖ਼ਲ ਹੁੰਦੇ, ਸੁਰੱਖਿਆ ਗਾਰਡ ਨੇ ਉਨ੍ਹਾਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ।  

Salman Khan: ਸਲਮਾਨ ਖਾਨ ਦੇ ਫਾਰਮ 'ਚ ਦੋ ਲੋਕਾਂ ਨੇ ਕੀਤੀ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼, ਪੁਲਿਸ ਨੇ ਕੀਤਾ ਗ੍ਰਿਫਤਾਰ, ਮੁਲਜ਼ਮਾਂ ਕੋਲੋਂ ਫਰਜ਼ੀ ID ਕਾਰਡ ਬਰਾਮਦ

Load More
New Update
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget