ਪੜਚੋਲ ਕਰੋ

Entertainment News LIVE: ਅਜੇ ਦੇਵਗਨ ਦੀ 'ਸ਼ੈਤਾਨ' ਦੀ ਧਮਾਕੇਦਾਰ ਓਪਨਿੰਗ, ਬੱਬੂ ਮਾਨ ਦੇ ਨਵੇਂ ਗਾਣੇ 'ਧਰਨੇ ਵਾਲੇ' ਨੇ ਪਾਈ ਧੱਕ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment News LIVE: ਅਜੇ ਦੇਵਗਨ ਦੀ 'ਸ਼ੈਤਾਨ' ਦੀ ਧਮਾਕੇਦਾਰ ਓਪਨਿੰਗ, ਬੱਬੂ ਮਾਨ ਦੇ ਨਵੇਂ ਗਾਣੇ 'ਧਰਨੇ ਵਾਲੇ' ਨੇ ਪਾਈ ਧੱਕ

Background

17:45 PM (IST)  •  09 Mar 2024

Entertainment News Live: ਸਾਗਰ ਠਾਕੁਰ ਨਾਲ ਕੁੱਟਮਾਰ ਤੋਂ ਬਾਅਦ ਸਾਹਮਣੇ ਆਇਆ ਐਲਵਿਸ਼ ਯਾਦਵ ਦਾ ਬਿਆਨ, ਬੋਲਿਆ- 'ਮੇਰੀ ਸਾਈਡ ਵੀ...'

Elvish Yadav Controversy: ਬਿੱਗ ਬੌਸ OTT 2 ਦੇ ਵਿਜੇਤਾ ਐਲਵਿਸ਼ ਯਾਦਵ ਨੂੰ ਯੂਟਿਊਬਰ ਸਾਗਰ ਠਾਕੁਰ ਨਾਲ ਲੜਾਈ ਤੋਂ ਬਾਅਦ ਦੇਸ਼ ਭਰ ਵਿੱਚ ਟ੍ਰੋਲ ਕੀਤਾ ਜਾ ਰਿਹਾ ਹੈ। ਉਸ ਦੇ ਖਿਲਾਫ 'ਅਰੇਸਟ ਐਲਵਿਸ਼' ਨਾਂ ਦਾ ਦਾ ਹੈਸ਼ਟੈਗ ਵੀ ਟਰੈਂਡਿੰਗ 'ਚ ਚੱਲ ਰਿਹਾ ਹੈ। ਹਰ ਕੋਈ ਉਸ ਨੂੰ ਖਰੀਆਂ-ਖਰੀਆਂ ਸੁਣਾ ਰਿਹਾ ਹੈ। ਸਾਗਰ ਠਾਕੁਰ ਨੇ ਵੀਡੀਓ ਜਾਰੀ ਕਰਕੇ ਆਪਣੀ ਕਹਾਣੀ ਦਾ ਪੂਰਾ ਪੱਖ ਪ੍ਰਸ਼ੰਸਕਾਂ ਨੂੰ ਦੱਸਿਆ। ਐਲਵਿਸ਼ ਨੇ ਵੀ ਆਪਣੇ ਪੱਖ ਤੋਂ ਸਾਰਾ ਮਾਮਲਾ ਦੱਸ ਦਿੱਤਾ ਹੈ।  

Elvish Yadav: ਸਾਗਰ ਠਾਕੁਰ ਨਾਲ ਕੁੱਟਮਾਰ ਤੋਂ ਬਾਅਦ ਸਾਹਮਣੇ ਆਇਆ ਐਲਵਿਸ਼ ਯਾਦਵ ਦਾ ਬਿਆਨ, ਬੋਲਿਆ- 'ਮੇਰੀ ਸਾਈਡ ਵੀ...'

16:41 PM (IST)  •  09 Mar 2024

Entertainment News Live Today: ਰਾਧਿਕਾ ਮਰਚੈਂਟ ਨੇ ਇੰਝ ਦਿੱਤੀ ਪ੍ਰੈਗਨੈਂਟ ਦੀਪਿਕਾ ਪਾਦੂਕੋਣ ਨੂੰ ਵਧਾਈ, ਰਣਵੀਰ ਸਿੰਘ ਨੇ ਜੋੜੇ ਹੱਥ, ਵੀਡੀਓ ਵਾਇਰਲ

Anant Ambani Radhika Merchant: ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਪ੍ਰੀ-ਵੈਡਿੰਗ ਫੰਕਸ਼ਨ ਹੁਣ ਖਤਮ ਹੋ ਗਿਆ ਹੈ। ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਨੇ ਆਪਣੇ ਛੋਟੇ ਬੇਟੇ ਦੇ ਵਿਆਹ ਤੋਂ ਪਹਿਲਾਂ ਪ੍ਰੀ-ਵੈਡਿੰਗ ਫੰਕਸ਼ਨ ਬਹੁਤ ਧੂਮਧਾਮ ਨਾਲ ਮਨਾਇਆ ਸੀ, ਇਸ ਸਮਾਰੋਹ ਵਿੱਚ ਦੇਸ਼-ਵਿਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਨੂੰ ਸੱਦਾ ਦਿੱਤਾ ਗਿਆ ਸੀ। ਬਾਲੀਵੁੱਡ ਸਿਤਾਰਿਆਂ ਨੇ ਵੀ ਇਸ ਜਸ਼ਨ ਦਾ ਖੂਬ ਆਨੰਦ ਮਾਣਿਆ।  

Deepika Padukone: ਰਾਧਿਕਾ ਮਰਚੈਂਟ ਨੇ ਇੰਝ ਦਿੱਤੀ ਪ੍ਰੈਗਨੈਂਟ ਦੀਪਿਕਾ ਪਾਦੂਕੋਣ ਨੂੰ ਵਧਾਈ, ਰਣਵੀਰ ਸਿੰਘ ਨੇ ਜੋੜੇ ਹੱਥ, ਵੀਡੀਓ ਵਾਇਰਲ

15:48 PM (IST)  •  09 Mar 2024

Entertainment News Live: ਸਿੱਧੂ ਮੂਸੇਵਾਲਾ ਨੇ ਆਪਣੀ ਪਹਿਲੀ ਕਮਾਈ ਨਾਲ ਕੀ ਖਰੀਦਿਆ ਸੀ, ਜਾਣਨ ਲਈ ਦੇਖੋ ਇਹ ਵੀਡੀਓ

Sidhu Moose Wala First Salary: ਸਿੱਧੂ ਮੂਸੇਵਾਲਾ ਦੀ ਮੌਤ ਨੂੰ 2 ਸਾਲ ਹੋਣ ਵਾਲੇ ਹਨ। ਪਰ ਉਹ ਅੱਜ ਵੀ ਆਪਣੇ ਗੀਤਾਂ ਰਾਹੀਂ ਚਾਹੁਣ ਵਾਲਿਆਂ ਦੇ ਦਿਲਾਂ 'ਚ ਜ਼ਿੰਦਾ ਹੈ। ਇਸ ਦੇ ਨਾਲ ਨਾਲ ਮੂਸੇਵਾਲਾ ਦੇ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਹਾਲ ਹੀ 'ਚ ਮੂਸੇਵਾਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ, ਜਿਸ ਵਿੱਚ ਉਹ ਮਾਡਲ ਤੇ ਅਦਾਕਾਰਾ ਸਵੀਤਾਜ ਬਰਾੜ ਨਾਲ ਨਜ਼ਰ ਆ ਰਿਹਾ ਹੈ। ਸਵੀਤਾਜ ਬਰਾੜ ਉਸ ਦੀ ਇੰਟਰਵਿਊ ਲੈ ਰਹੀ ਹੈ ਅਤੇ ਮੂਸੇਵਾਲਾ ਉਸ ਦੇ ਸਵਾਲਾਂ ਦੇ ਜਵਾਬ ਦੇ ਰਿਹਾ ਹੈ।      Sidhu Moose Wala: ਸਿੱਧੂ ਮੂਸੇਵਾਲਾ ਨੇ ਆਪਣੀ ਪਹਿਲੀ ਕਮਾਈ ਨਾਲ ਕੀ ਖਰੀਦਿਆ ਸੀ, ਜਾਣਨ ਲਈ ਦੇਖੋ ਇਹ ਵੀਡੀਓ

14:49 PM (IST)  •  09 Mar 2024

Entertainment News Live Today: ਹਾਲੀਵੁੱਡ ਸਟਾਰ ਸੇਲੇਨਾ ਗੋਮੇਜ਼ ਨੇ ਮਿਊਜ਼ਿਕ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ? ਜਲਦ ਰਿਲੀਜ਼ ਕਰੇਗੀ ਆਖਰੀ ਐਲਬਮ!

Selena Gomez Retirement From Music: ਸੇਲੇਨਾ ਗੋਮੇਜ਼ ਅਕਸਰ ਹੀ ਸੁਰਖੀਆਂ 'ਚ ਰਹਿੰਦੀ ਹੈ। ਹਾਲੀਵੁੱਡ ਸਟਾਰ ਦੀ ਦੁਨੀਆ ਭਰ 'ਚ ਕਰੋੜਾਂ ਦੀ ਗਿਣਤੀ 'ਚ ਫੈਨ ਫਾਲੋੋਇੰਗ ਹੈ। ਹਾਲ ਹੀ 'ਚ ਖਬਰਾਂ ਆਈਆਂ ਸੀ ਕਿ ਸੇਲੇਨਾ ਗੋਮੇਜ਼ ਮਿਊਜ਼ਿਕ ਤੋਂ ਜਲਦ ਹੀ ਸੰਨਿਆਸ ਲੈ ਲਵੇਗੀ ਅਤੇ ਉਸ ਦੀ ਆਖਰੀ ਐਲਬਮ ਜਲਦ ਹੀ ਰਿਲੀਜ਼ ਹੋਵੇਗੀ। ਇਸ ਖਬਰ ਨੇ ਦੁਨੀਆ ਭਰ 'ਚ ਸੇਲੇਨਾ ਦੇ ਫੈਨ ਨੂੰ ਪਰੇਸ਼ਾਨ ਕੀਤਾ ਸੀ। ਤਾਂ ਹੁਣ ਖੁਦ ਪੌਪ ਸਟਾਰ ਨੇ ਅੱਗੇ ਆ ਕੇ ਸਾਰੀ ਸੱਚਾਈ ਦੱਸੀ ਹੈ।    

Selena Gomez: ਹਾਲੀਵੁੱਡ ਸਟਾਰ ਸੇਲੇਨਾ ਗੋਮੇਜ਼ ਨੇ ਮਿਊਜ਼ਿਕ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ? ਜਲਦ ਰਿਲੀਜ਼ ਕਰੇਗੀ ਆਖਰੀ ਐਲਬਮ!

14:12 PM (IST)  •  09 Mar 2024

Entertainment News Live: ਦਾਰਾ ਸਿੰਘ ਦੇ ਦੇਹਾਂਤ ਤੋਂ ਸ਼ਰਾਬ ਪੀ ਰਿਹਾ ਸੀ ਪਰਿਵਾਰ, ਅਮਿਤਾਭ ਬੱਚਨ ਦੇਖ ਕੇ ਰਹਿ ਗਏ ਸੀ ਹੈਰਾਨ, ਜਾਣੋ ਕੀ ਸੀ ਵਜ੍ਹਾ

Dara Singh Demise: ਬਾਲੀਵੁਡ ਵਿੱਚ ਕਈ ਅਜਿਹੇ ਦਿੱਗਜ ਕਲਾਕਾਰ ਹੋਏ ਹਨ, ਜੋ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਵੀ ਆਪਣੇ ਕੰਮ ਕਰਕੇ ਯਾਦ ਕੀਤੇ ਜਾਂਦੇ ਹਨ। ਉਨ੍ਹਾਂ ਵਿੱਚੋਂ ਇੱਕ ਦਾਰਾ ਸਿੰਘ ਹੈ, ਜਿਸ ਨੇ ਕਈ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਕੰਮ ਕੀਤਾ ਹੈ। ਸਾਲ 2012 ਵਿੱਚ ਦਾਰਾ ਸਿੰਘ ਦੀ ਮੌਤ ਹੋ ਗਈ ਸੀ ਪਰ ਉਸ ਦੇ ਕੁਝ ਕਿਰਦਾਰ ਸਨ ਜੋ ਅੱਜ ਵੀ ਯਾਦਗਾਰੀ ਹਨ। ਇੱਕ ਖਬਰ ਵਿੱਚ ਹੈ ਕਿ ਦਾਰਾ ਸਿੰਘ ਦੀ ਮੌਤ ਤੋਂ ਬਾਅਦ ਜਦੋਂ ਅਮਿਤਾਭ ਬੱਚਨ ਪਰਿਵਾਰ ਨੂੰ ਮਿਲਣ ਗਏ ਤਾਂ ਉਹ ਹੈਰਾਨ ਰਹਿ ਗਏ। ਖ਼ਬਰ ਹੈ ਕਿ ਦਾਰਾ ਸਿੰਘ ਦਾ ਪਰਿਵਾਰ ਉਸ ਰਾਤ 'ਸ਼ੈਂਪੇਨ' ਪੀ ਰਿਹਾ ਸੀ। , 

Dara Singh: ਦਾਰਾ ਸਿੰਘ ਦੇ ਦੇਹਾਂਤ ਤੋਂ ਸ਼ਰਾਬ ਪੀ ਰਿਹਾ ਸੀ ਪਰਿਵਾਰ, ਅਮਿਤਾਭ ਬੱਚਨ ਦੇਖ ਕੇ ਰਹਿ ਗਏ ਸੀ ਹੈਰਾਨ, ਜਾਣੋ ਕੀ ਸੀ ਵਜ੍ਹਾ

Load More
New Update
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
Advertisement
ABP Premium

ਵੀਡੀਓਜ਼

ਪੰਜਾਬ ਦਾ ਪੈਸਾ ਕਿਵੇਂ ਜਾ ਰਿਹਾ ਦਿੱਲੀ? ਪ੍ਰਤਾਪ ਬਾਜਵਾ ਨੇ ਕੀਤਾ ਖ਼ੁਲਾਸਾ!ਦਿੱਲੀ 'ਚ 10% ਵੋਟਾਂ 'ਚ ਹੋਵੇਗੀ ਹੇਰਾ ਫੇਰੀ! ਅਰਵਿੰਦ ਕੇਜਰੀਵਾਲ ਦਾ ਵੱਡਾ ਖ਼ੁਲਾਸਾਦਿੱਲੀ 'ਚ ਆਪ ਦੀ ਵੱਡੀ ਸਾਜਿਸ਼! ਪੰਜਾਬੀਆਂ ਨਾਲ ਧੱਕਾ!ਬਰਗਾੜੀ ਬੇਅਦਬੀ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
Crime News: ਸਿੱਧੂ ਮੂਸੇਵਾਲ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ, ਪੁਲਿਸ ਨੇ ਧਾਰੀ ਚੁੱਪ !
Crime News: ਸਿੱਧੂ ਮੂਸੇਵਾਲ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ, ਪੁਲਿਸ ਨੇ ਧਾਰੀ ਚੁੱਪ !
ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ
ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ
Gurmeet Ram Rahim: ਰਾਮ ਰਹੀਮ ਨੇ ਸ਼ਰਧਾਲੂਆਂ ਕੋਲ ਛੱਡਿਆ ਨਵਾਂ ਲਤੀਫਾ ! ਕਿਹਾ-T20 ਮੈਂ ਸ਼ੁਰੂ ਕੀਤਾ, ਸੱਪ ਫੜ੍ਹਣ ਵਾਲਾ ਮੈਂ ਬਣਾਇਆ, ਹੁਣ ਮੇਰਾ ਘਟ ਗਿਆ ਸਟੈਮਿਨਾ
Gurmeet Ram Rahim: ਰਾਮ ਰਹੀਮ ਨੇ ਸ਼ਰਧਾਲੂਆਂ ਕੋਲ ਛੱਡਿਆ ਨਵਾਂ ਲਤੀਫਾ ! ਕਿਹਾ-T20 ਮੈਂ ਸ਼ੁਰੂ ਕੀਤਾ, ਸੱਪ ਫੜ੍ਹਣ ਵਾਲਾ ਮੈਂ ਬਣਾਇਆ, ਹੁਣ ਮੇਰਾ ਘਟ ਗਿਆ ਸਟੈਮਿਨਾ
ਦਾਜ ਲਈ ਨਣਦ ਅਤੇ ਪਤੀ ਬਣੇ ਹੈਵਾਨ, ਔਰਤ ਨੂੰ ਨਗਨ ਕਰਕੇ ਬੁਰੀ ਤਰ੍ਹਾਂ ਕੁੱਟਿਆ; ਅੱਠ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਦਾਜ ਲਈ ਨਣਦ ਅਤੇ ਪਤੀ ਬਣੇ ਹੈਵਾਨ, ਔਰਤ ਨੂੰ ਨਗਨ ਕਰਕੇ ਬੁਰੀ ਤਰ੍ਹਾਂ ਕੁੱਟਿਆ; ਅੱਠ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Embed widget