ਪੜਚੋਲ ਕਰੋ

Entertainment News LIVE: ਸ਼ਾਹਰੁਖ ਖਾਨ ਦੀ 'ਜਵਾਨ' ਦਾ 32ਵੇਂ ਦਿਨ ਵੀ ਦਬਦਬਾ, ਤਾਲਿਬਾਨ ਨੇ ਅਮਿਤਾਭ ਬੱਚਨ ਦੀ ਕੀਤੀ ਤਾਰੀਫ, ਪੜ੍ਹੋ ਮਨੋਰੰਜਨ ਦੀਆ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..

LIVE

Key Events
Entertainment News LIVE: ਸ਼ਾਹਰੁਖ ਖਾਨ ਦੀ 'ਜਵਾਨ' ਦਾ 32ਵੇਂ ਦਿਨ ਵੀ ਦਬਦਬਾ, ਤਾਲਿਬਾਨ ਨੇ ਅਮਿਤਾਭ ਬੱਚਨ ਦੀ ਕੀਤੀ ਤਾਰੀਫ, ਪੜ੍ਹੋ ਮਨੋਰੰਜਨ ਦੀਆ ਖਬਰਾਂ

Background

Entertainment News Today Latest Updates 9 October: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ: 

ਤਾਲੀਬਾਨ ਨੇ ਅਮਿਤਾਭ ਬੱਚਨ ਦੀ ਰੱਜ ਕੇ ਕੀਤੀ ਤਾਰੀਫ, ਟਵੀਟ ਕਰ ਕਹੀ ਇਹ ਗੱਲ

Amitabh Bachchan Praised By Taliban: ਅਮਿਤਾਭ ਬੱਚਨ ਬਾਲੀਵੁੱਡ ਦੇ ਸ਼ਹਿਨਸ਼ਾਹ ਹਨ। ਅਮਿਤਾਭ ਬੱਚਨ ਨੇ ਆਪਣੀ ਸ਼ਾਨਦਾਰ ਪਰਸਨੈਲਟੀ ਤੇ ਦਮਦਾਰ ਐਕਟਿੰਗ ਦੇ ਨਾਲ ਪੂਰੀ ਦੁਨੀਆ 'ਚ ਨਾਮ ਕਮਾਇਆ ਹੈ। ਦੁਨੀਆ ਭਰ ਵਿੱਚ ਸਦੀ ਦੇ ਮਹਾਨਾਇਕ ਬਿੱਗ ਬੀ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਇਸ ਦਰਮਿਆਨ ਅਮਿਤਾਭ ਬੱਚਨ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਆ ਗਏ ਹਨ।  

ਦਰਅਸਲ, ਅਫਗਾਨਿਸਤਾਨ ਦੇ ਅੱਤਵਾਦੀ ਸੰਗਠਨ ਤਹਿਰੀਕੇ ਤਾਲਿਬਾਨ ਨੇ ਅਮਿਤਾਭ ਬੱਚਨ ਦੀ ਖੂਬ ਤਾਰੀਫ ਕੀਤੀ ਹੈ। ਇਹ ਸੁਣ ਕੇ ਤੁਹਾਨੂੰ ਜ਼ਰੂਰ ਹੈਰਾਨੀ ਹੋ ਰਹੀ ਹੋਵੇਗੀ ਕਿ ਆਖਰ ਅੱਤਵਾਦੀ ਸੰਗਠਨ ਨੇ ਇਹ ਕਿਉਂ ਕੀਤਾ ਹੋਵੇਗਾ, ਪਰ ਇਹੀ ਸੱਚ ਹੈ। ਇਹ ਤਾਂ ਤੁਹਾਨੂੰ ਪਤਾ ਹੀ ਹੋਵੇਗਾ ਕਿ ਅਮਿਤਾਭ ਬੱਚਨ ਨੇ 80ਆਂ ਦੇ ਦਹਾਕਿਆਂ 'ਚ 'ਖੁਦਾ ਗਵਾਹ' ਨਾਮ ਦੀ ਇੱਕ ਫਿਲਮ 'ਚ ਕੰਮ ਕੀਤਾ ਸੀ। ਇਸ ਫਿਲਮ 'ਚ ਅਮਿਤਾਭ ਨੇ ਅਫਗਾਨੀ ਪਠਾਨ ਦੀ ਭੂਮਿਕਾ ਨਿਭਾਈ ਸੀ। ਫਿਲਮ ਦੀ ਸ਼ੂਟਿੰਗ ਅਫਗਾਨਿਸਤਾਨ 'ਚ ਹੋਈ ਸੀ। ਇਸੇ ਨੂੰ ਤਾਲਿਬਾਨ ਨੇ ਯਾਦ ਕੀਤਾ ਹੈ ਕਿ ਅਮਿਤਾਭ ਨੇ ਕਿਵੇਂ 80 ਦੇ ਦਹਾਕੇ 'ਚ ਅਫਗਾਨਿਸਤਾਨ ਦਾ ਦੌਰਾ ਕੀਤਾ ਸੀ। 

ਤਾਲਿਬਾਨ ਦੇ ਲੋਕ ਸੰਪਰਕ ਵਿਭਾਗ ਨੇ ਆਪਣੇ ਐਕਸ (ਪਹਿਲਾਂ ਟਵਿੱਟਰ) ਅਕਾਊਂਟ 'ਤੇ ਹੈਂਡਲ 'ਤੇ ਅਦਾਕਾਰ ਦੀ ਤਾਰੀਫ ਕਰਦੇ ਹੋਏ ਇੱਕ ਪੋਸਟ ਕੀਤਾ ਹੈ। ਆਪਣੀ ਪੋਸਟ 'ਚ ਉਨ੍ਹਾਂ ਨੇ ਅਮਿਤਾਭ ਬੱਚਨ ਦੀ ਐਕਟਿੰਗ ਅਤੇ ਸ਼ਖਸੀਅਤ ਦੀ ਤਾਰੀਫ ਕੀਤੀ ਹੈ। ਨਾਲ ਹੀ ਇਸ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਾਲ 1980 ਵਿੱਚ ਅਮਿਤਾਭ ਬੱਚਨ ਨੂੰ ਅਫਗਾਨੀ ਨਾਗਰਿਕਤਾ ਨਾਲ ਸਨਮਾਨਤ ਕੀਤਾ ਗਿਆ ਸੀ।

ਤਾਲਿਬਾਨ ਜਨਸੰਪਰਕ ਵਿਭਾਗ ਨੇ ਆਪਣੇ ਐਕਸ ਹੈਂਡਲ 'ਤੇ ਲਿਖਿਆ ਹੈ, “ਅਮਿਤਾਭ ਬੱਚਨ ਇੱਕ ਭਾਰਤੀ ਅਭਿਨੇਤਾ ਅਤੇ ਮਰਦਾਨਾ ਇਨਸਾਨ ਹੈ ਜਿਸ ਨੂੰ ਅਫਗਾਨਿਸਤਾਨ ਵਿੱਚ ਬਹੁਤ ਪਸੰਦ ਕੀਤਾ ਜਾਂਦਾ ਹੈ। ਬਹੁਤ ਘੱਟ ਲੋਕ ਜਾਣਦੇ ਹਨ ਕਿ ਉਹ ਆਨਰੇਰੀ ਅਫਗਾਨ ਨਾਗਰਿਕ ਹੈ। ਜਦੋਂ ਉਹ 1980 ਦੇ ਦਹਾਕੇ ਵਿੱਚ ਸਾਡੇ ਸ਼ਾਨਦਾਰ ਦੇਸ਼ ਦਾ ਦੌਰਾ ਕੀਤਾ ਤਾਂ ਰਾਸ਼ਟਰਪਤੀ ਨਜੀਬੁੱਲ੍ਹਾ ਨੇ ਉਨ੍ਹਾਂ ਨੂੰ ਇਹ ਵਿਸ਼ੇਸ਼ ਸਨਮਾਨ ਦਿੱਤਾ।

[blurb]

[/blurb]

ਇਸ ਪੋਸਟ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਹਲਚਲ ਮਚ ਗਈ ਹੈ। ਇਸ ਪੋਸਟ 'ਤੇ ਪ੍ਰਸ਼ੰਸਕ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਕਈ ਪ੍ਰਸ਼ੰਸਕਾਂ ਨੇ ਤਾਲਿਬਾਨ ਦੇ ਇਸ ਅਕਾਊਂਟ ਨੂੰ ਫਰਜ਼ੀ ਕਰਾਰ ਦਿੱਤਾ ਹੈ ਜਦਕਿ ਕਈ ਪ੍ਰਸ਼ੰਸਕ ਇਸ 'ਤੇ ਮਜ਼ਾਕੀਆ ਟਿੱਪਣੀਆਂ ਕਰ ਰਹੇ ਹਨ। ਹਾਲਾਂਕਿ, ਅਕਸਰ ਆਪਣੇ ਟਵੀਟ ਅਤੇ ਪੋਸਟਾਂ ਨਾਲ ਸੋਸ਼ਲ ਮੀਡੀਆ 'ਤੇ ਹਾਵੀ ਰਹਿਣ ਵਾਲੇ ਅਮਿਤਾਭ ਬੱਚਨ ਨੇ ਅਜੇ ਤੱਕ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਕਾਬਿਲੇਗ਼ੌਰ ਹੈ ਕਿ ਅਮਿਤਾਭ ਬੱਚਨ ਲਗਭਗ 6 ਦਹਾਕਿਆਂ ਤੋਂ ਬਾਲੀਵੁੱਡ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਅਜਿਹੇ ਯਾਦਗਾਰੀ ਕਿਰਦਾਰ ਨਿਭਾਏ ਕਿ ਉਨ੍ਹਾਂ ਨੂੰ ਸਦੀ ਦਾ ਮਹਾਨਾਇਕ ਕਿਹਾ ਜਾਂਦਾ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਬਿੱਗ ਬੀ ਇੰਨੀਂ ਦਿਨੀਂ 'ਕੌਨ ਬਣੇਗਾ ਕਰੋੜਪਤੀ 15' 'ਚ ਨਜ਼ਰ ਆ ਰਹੇ ਹਨ। ਇਹ ਸ਼ੋਅ ਸੋਨੀ ਟੀਵੀ 'ਤੇ ਟੈਲੀਕਾਸਟ ਹੋ ਰਿਹਾ ਹੈ।

20:50 PM (IST)  •  09 Oct 2023

Entertainment News Live Today: Shilpa Shetty: ਸ਼ਿਲਪਾ ਸ਼ੈੱਟੀ ਦਾ ਪਤੀ ਰਾਜ ਕੁੰਦਰਾ ਬਾਲੀਵੁੱਡ ਡੈਬਿਊ ਲਈ ਤਿਆਰ, ਫਰਾਹ ਖਾਨ ਨੇ ਫਿਲਮ ਦੀ ਜ਼ਿੰਮੇਵਾਰੀ ਤੋਂ ਕੀਤਾ ਇਨਕਾਰ

Raj Kundra Bollywood Debut: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਬਿਜ਼ਨੈੱਸਮੈਨ ਰਾਜ ਕੁੰਦਰਾ ਲਈ ਸਾਲ 2021 ਬਹੁਤ ਮਾੜਾ ਸਾਬਤ ਹੋਇਆ। 'ਐਡਲਟ ਫਿਲਮ ਸਕੈਂਡਲ' ਮਾਮਲੇ 'ਚ ਜੇਲ ਜਾ ਚੁੱਕੇ ਰਾਜ ਕੁੰਦਰਾ ਕਾਫੀ ਸੁਰਖੀਆਂ 'ਚ ਰਹੇ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਰਾਜ ਕੁੰਦਰਾ ਹਮੇਸ਼ਾ ਮੀਡੀਆ ਦੇ ਸਾਹਮਣੇ ਆਪਣਾ ਚਿਹਰਾ ਛੁਪਾਉਂਦੇ ਰਹਿੰਦੇ ਹਨ। ਕੋਈ ਵੀ ਜਨਤਕ ਸਮਾਗਮ ਹੋਵੇ ਜਾਂ ਏਅਰਪੋਰਟ ਲੁੱਕ, ਰਾਜ ਕੁੰਦਰਾ ਨੇ ਹਮੇਸ਼ਾ ਆਪਣੇ ਅਜੀਬ ਮਾਸਕ ਨਾਲ ਆਪਣਾ ਚਿਹਰਾ ਛੁਪਾਇਆ ਹੈ।

Read More: Shilpa Shetty: ਸ਼ਿਲਪਾ ਸ਼ੈੱਟੀ ਦਾ ਪਤੀ ਰਾਜ ਕੁੰਦਰਾ ਬਾਲੀਵੁੱਡ ਡੈਬਿਊ ਲਈ ਤਿਆਰ, ਫਰਾਹ ਖਾਨ ਨੇ ਫਿਲਮ ਦੀ ਜ਼ਿੰਮੇਵਾਰੀ ਤੋਂ ਕੀਤਾ ਇਨਕਾਰ

19:52 PM (IST)  •  09 Oct 2023

Entertainment News Live: Jasmine Sandlas: ਜੈਸਮੀਨ ਸੈਂਡਲਾਸ ਨੇ ਨਵੇਂ ਗੀਤ Jhumka ਦਾ ਟੀਜ਼ਰ ਕੀਤਾ ਰਿਲੀਜ਼, ਗਾਇਕਾ ਨੇ ਪੰਜਾਬੀ ਲੁੱਕ 'ਚ ਜਿੱਤਿਆ ਦਿਲ

Jasmine Sandlas New Song Jhumka Teaser: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਸੰਗੀਤ ਜਗਤ ਦੀਆਂ ਟੌਪ ਗਾਇਕਾਂ ਵਿੱਚੋਂ ਇੱਕ ਹੈ। ਜਿਸਨੇ ਆਪਣੀ ਗਾਇਕੀ ਦਾ ਜਲਵਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕਾਂ ਨੂੰ ਵੀ ਵਿਖਾਇਆ ਹੈ। ਦੱਸ ਦੇਈਏ ਕਿ ਜੈਸਮੀਨ ਵੱਲੋਂ ਆਪਣੇ ਨਵੇਂ ਗੀਤ ਝੂਮਕਾ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਜੈਸਮੀਨ ਇਸ ਵਿੱਚ ਆਪਣੇ ਵੱਖਰੇ ਅੰਦਾਜ਼ ਵਿੱਚ ਵਿਖਾਈ ਦੇ ਰਹੀ ਹੈ। ਉਸਦਾ ਬਲੈਕ ਪੰਜਾਬੀ ਸੂਟ ਵਿੱਚ ਲੁੱਕ ਹਰ ਕਿਸੇ ਨੂੰ ਦੀਵਾਨਾ ਬਣਾ ਰਿਹਾ ਹੈ। ਵੇਖੋ ਗਾਇਕਾ ਵੱਲੋਂ ਸ਼ੇਅਰ ਕੀਤਾ ਗਿਆ ਗੀਤ ਝੂਮਕਾ ਦਾ ਟੀਜ਼ਰ...

Read More: Jasmine Sandlas: ਜੈਸਮੀਨ ਸੈਂਡਲਾਸ ਨੇ ਨਵੇਂ ਗੀਤ Jhumka ਦਾ ਟੀਜ਼ਰ ਕੀਤਾ ਰਿਲੀਜ਼, ਗਾਇਕਾ ਨੇ ਪੰਜਾਬੀ ਲੁੱਕ 'ਚ ਜਿੱਤਿਆ ਦਿਲ

18:59 PM (IST)  •  09 Oct 2023

Entertainment News Live Today: Simar Doraha: ਸਿਮਰ ਦੋਰਾਹਾ ਨੇ ਕਰਨ ਦੱਤਾ ਨੂੰ ਦਿੱਤੀ ਚੇਤਾਵਨੀ, ਗਾਇਕ ਨੇ ਯੂਟਿਊਬਰ ਨੂੰ ਗਾਲ੍ਹਾਂ ਕੱਢ ਸੁਣਾਈਆਂ ਕਰਾਰੀਆਂ ਗੱਲਾਂ

Simar Doraha Youtuber Karan Dutta Fight: ਪੰਜਾਬੀ ਗਾਇਕ ਸਿਮਰ ਦੋਰਾਹਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਆਪਣੇ ਗੀਤਾਂ ਨਾਲ ਪ੍ਰਸ਼ੰਸਕਾਂ ਦਾ ਲੰਬੇ ਸਮੇਂ ਤੋਂ ਮਨੋਰੰਜਨ ਕਰਦਾ ਆ ਰਿਹਾ ਹੈ। ਪੰਜਾਬੀ ਗਾਇਕ ਦੇ ਖਿਲਾਫ ਇਨ੍ਹੀਂ ਦਿਨੀਂ ਇੱਕ ਹੋਰ ਵਿਵਾਦ ਸਾਹਮਣੇ ਆਇਆ ਹੈ। ਦਰਅਸਲ, ਹਾਲ ਹੀ ਵਿੱਚ ਯੂਟਿਊਬਰ ਕਰਨ ਦੱਤਾ ਵੱਲੋਂ ਸਿਮਰ ਦੋਰਾਹਾ ਉੱਪਰ ਕਈ ਦੋਸ਼ ਲਗਾਏ ਗਏ ਸੀ। ਇਨ੍ਹਾਂ ਵਿੱਚ ਕਰਨ ਦੱਤਾ ਨੇ ਕਿਹਾ ਕਿ ਸਿਮਰ ਦੋਰਾਹਾ ਇੱਕ ਗਾਇਕ ਹੋਣ ਦੇ ਨਾਲ ਕੁੜੀਆਂ ਨੂੰ ਮੈਸਜ ਕਰਦਾ ਹੈ ਅਤੇ ਮਿਲਣ ਲਈ ਬੁਲਾਉਂਦਾ ਹੈ, ਇਹੀ ਨਹੀਂ ਯੂਟਿਊਬਰ ਨੇ ਕਿਹਾ ਕਿ ਗਾਇਕ ਕੁੜੀਆਂ ਕੋਲੋਂ ਪੈਸਿਆਂ ਦੀ ਵੀ ਮੰਗ ਕਰਦਾ ਹੈ। ਹਾਲਾਂਕਿ ਪੰਜਾਬੀ ਗਾਇਕ ਵੱਲੋਂ ਇਨ੍ਹਾਂ ਸਾਰੇ ਦੋਸ਼ਾਂ ਨੂੰ ਗਲਤ ਦੱਸਿਆ ਗਿਆ। ਇਸਦੇ ਨਾਲ ਹੀ ਸਿਮਰ ਵੱਲੋਂ ਇੱਕ ਪੋਸਟ ਸਾਂਝੀ ਕਰ ਕਰਨ ਦੱਤਾ ਨੂੰ ਖੁੱਲ੍ਹੀ ਚੇਤਾਵਨੀ ਦਿੱਤੀ ਗਈ, ਕਿ ਬਾਅਦ ਵਿੱਚ ਮੇਰੇ ਖਿਲਾਫ ਅਜਿਹਾ ਕੁਝ ਵੀ ਪੋਸਟ ਨਾਲ ਕਰੇ। 

Read More: Simar Doraha: ਸਿਮਰ ਦੋਰਾਹਾ ਨੇ ਕਰਨ ਦੱਤਾ ਨੂੰ ਦਿੱਤੀ ਚੇਤਾਵਨੀ, ਗਾਇਕ ਨੇ ਯੂਟਿਊਬਰ ਨੂੰ ਗਾਲ੍ਹਾਂ ਕੱਢ ਸੁਣਾਈਆਂ ਕਰਾਰੀਆਂ ਗੱਲਾਂ

18:16 PM (IST)  •  09 Oct 2023

Entertainment News Live: Nimrat Khaira: ਨਿਮਰਤ ਖਹਿਰਾ ਦੀ ਐਲਬਮ ਮਾਣਮੱਤੀ ਰਿਲੀਜ਼, ਗਾਇਕਾ ਨੇ ਗਾਣਿਆਂ ਰਾਹੀਂ ਬੰਨ੍ਹੇ ਪੰਜਾਬੀ ਸੱਭਿਆਚਾਰ ਦੇ ਰੰਗ

Nimrat Khaira Album Maanmatti Release: ਪੰਜਾਬੀ ਅਦਾਕਾਰਾ ਅਤੇ ਗਾਇਕਾ ਨਿਮਰਤ ਖਹਿਰਾ ਇਨ੍ਹੀਂ ਦਿਨੀਂ ਆਪਣੀ ਨਵੀਂ ਐਲਬਮ ਮਾਣਮੱਤੀ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ।

Read More: Nimrat Khaira: ਨਿਮਰਤ ਖਹਿਰਾ ਦੀ ਐਲਬਮ ਮਾਣਮੱਤੀ ਰਿਲੀਜ਼, ਗਾਇਕਾ ਨੇ ਗਾਣਿਆਂ ਰਾਹੀਂ ਬੰਨ੍ਹੇ ਪੰਜਾਬੀ ਸੱਭਿਆਚਾਰ ਦੇ ਰੰਗ

17:43 PM (IST)  •  09 Oct 2023

Entertainment News Live Today: Parineeti Chopra: ਪਰਿਣੀਤੀ ਚੋਪੜਾ ਸਹੁਰੇ ਘਰ ਇੰਝ ਬਤੀਤ ਕਰ ਰਹੀ ਖਾਸ ਪਲ, ਅਦਾਕਾਰਾ ਨੇ ਤਸਵੀਰ ਸ਼ੇਅਰ ਕਰ ਦਿਖਾਈ ਝਲਕ

Parineeti Chopra: ਪਰਿਣੀਤੀ ਚੋਪੜਾ ਦਾ ਵਿਆਹ ਰਾਘਵ ਚੱਢਾ ਨਾਲ 24 ਸਤੰਬਰ ਨੂੰ ਉਦੈਪੁਰ ਦੇ ਦਿ ਲੀਲਾ ਪੈਲੇਸ 'ਚ ਧੂਮ-ਧਾਮ ਨਾਲ ਹੋਇਆ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ। ਵਿਆਹ ਤੋਂ ਬਾਅਦ ਪਰਿਣੀਤੀ ਇਨ੍ਹੀਂ ਦਿਨੀਂ ਦਿੱਲੀ 'ਚ ਆਪਣੇ ਸਹੁਰੇ ਘਰ ਰਹਿ ਰਹੀ ਹੈ।

Read More: Parineeti Chopra: ਪਰਿਣੀਤੀ ਚੋਪੜਾ ਸਹੁਰੇ ਘਰ ਇੰਝ ਬਤੀਤ ਕਰ ਰਹੀ ਖਾਸ ਪਲ, ਅਦਾਕਾਰਾ ਨੇ ਤਸਵੀਰ ਸ਼ੇਅਰ ਕਰ ਦਿਖਾਈ ਝਲਕ  

Load More
New Update
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ
AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...
AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ
Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ
Embed widget