ਪੜਚੋਲ ਕਰੋ

Entertainment News Live: ਦਿਲਜੀਤ ਦੋਸਾਂਝ ਦੇ ਕ੍ਰਸ਼, ਕਾਮੇਡੀਅਨ ਭਾਰਤੀ ਦੇ ਬਾੱਡੀ ਸ਼ੈਮਿੰਗ 'ਤੇ AP ਢਿੱਲੋਂ ਦੀ ਗਰਲਫ੍ਰੈਂਡ ਸਣੇ ਜਾਣੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ 

Entertainment News Live Today: ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ।

LIVE

Key Events
Entertainment News Live: ਦਿਲਜੀਤ ਦੋਸਾਂਝ ਦੇ ਕ੍ਰਸ਼, ਕਾਮੇਡੀਅਨ ਭਾਰਤੀ ਦੇ ਬਾੱਡੀ ਸ਼ੈਮਿੰਗ 'ਤੇ AP ਢਿੱਲੋਂ ਦੀ ਗਰਲਫ੍ਰੈਂਡ ਸਣੇ ਜਾਣੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ 

Background

Entertainment News Today Latest Updates 20 August: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਕੋਚੈਲਾ ਗੂਰੁ ਆਪਣੇ ਹਰ ਅੰਦਾਜ਼ ਦੇ ਚੱਲਦੇ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰਦਾ ਹੈ। ਗੱਲ ਜੇਕਰ ਦੋਸਾਂਝਾਵਾਲੇ ਦੀ ਨਿੱਜੀ ਜ਼ਿੰਦਗੀ ਦੀ ਕਰਿਏ ਤਾਂ ਉਹ ਉਸ ਨੂੰ ਪ੍ਰਾਈਵੇਟ ਹੀ ਰੱਖਦੇ ਹਨ। ਹਾਲਾਂਕਿ ਦਿਲਜੀਤ ਦੋਸਾਂਝ ਜਦੋਂ ਵੀ ਕਿਸੇ ਸ਼ੋਅ ਦਾ ਹਿੱਸਾ ਬਣੇ ਹਨ, ਤਾਂ ਉਨ੍ਹਾਂ ਆਪਣੇ ਦਿਲ ਦੀ ਗੱਲ ਪ੍ਰਸ਼ੰਸਕਾਂ ਦੇ ਸਾਹਮਣੇ ਖੁੱਲ੍ਹ ਕੇ ਰੱਖੀ ਹੈ। ਇਸ ਵਿਚਾਲੇ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ ਉਸ ਖੂਬਸੂਰਤ ਹਸੀਨਾ ਬਾਰੇ ਜੋ ਦਿਲਜੀਤ ਦੋਸਾਂਝ ਦੀ ਕ੍ਰਸ਼ ਹੈ।

ਦਰਅਸਲ, ਪੰਜਾਬੀ ਇੰਡਸਟਰੀ ਅਤੇ ਬਾਲੀਵੁੱਡ 'ਚ ਆਪਣੇ ਗੀਤਾਂ ਅਤੇ ਅਦਾਕਾਰੀ ਨਾਲ ਪਛਾਣ ਬਣਾਉਣ ਵਾਲੇ ਦਿਲਜੀਤ ਦੋਸਾਂਝ ਨੇ ਇਸ ਚੈਟ ਸ਼ੋਅ 'ਚ ਦੱਸਿਆ ਕਿ ਹਾਲੀਵੁੱਡ ਸਟਾਰ ਕਾਇਲੀ ਜੇਨਰ ਉਨ੍ਹਾਂ ਦੀ ਕ੍ਰਸ਼ ਹੈ। ਹਾਲਾਂਕਿ ਇੱਕ ਇੰਟਰਵਿਊ ਵਿੱਚ ਦਿਲਜੀਤ ਨੇ ਕਰੀਨਾ ਕਪੂਰ ਨੂੰ ਵੀ ਆਪਣਾ ਕ੍ਰਸ਼ ਦੱਸਿਆ ਸੀ। ਦਿਲਜੀਤ ਨੇ ਇਹ ਵੀ ਦੱਸਿਆ ਸੀ ਕਿ ਉਨ੍ਹਾਂ ਨੂੰ ਪੰਜਾਬੀ ਗਾਇਕਾ ਨੀਰੂ ਬਾਜਵਾ ਕਾਇਲੀ ਜੇਨਰ ਵਾਂਗ ਦਿਖਦੀ ਹੈ। ਉਸ ਦੌਰਾਨ ਲੋਕਾਂ ਦਾ ਇਹੀ ਕਹਿਣਾ ਸੀ ਇਸ ਲਈ ਪਹਿਲਾ ਨੀਰੂ ਬਾਜਵਾ ਨਾਲ ਕਈ ਫਿਲਮਾਂ ਕਰਦੇ ਸੀ। 

ਕਾਬਲਿੇਗੌਰ ਹੈ ਕਿ ਦਿਲਜੀਤ ਦੋਸਾਂਝ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨਾਲ ਕਈ ਫਿਲਮਾਂ ਵਿੱਚ ਨਜ਼ਰ ਆ ਚੁੱਕੇ ਹਨ। ਜਿਹਨੇ ਮੇਰਾ ਦਿਲ ਲੁੱਟਿਆ, ਜੱਟ ਐਂਡ ਜੂਲੀਅਟ, ਜੱਟ ਐਂਡ ਜੂਲੀਅਟ 2, ਸਰਦਾਰ ਜੀ, ਜੱਟ ਰੋਮਾਂਟਿਕ ਵਰਗੀਆਂ ਕਈ ਫਿਲਮਾਂ ਵਿੱਚ ਇਸ ਜੋੜੀ ਨੂੰ ਦੇਖਿਆ ਜਾ ਚੁੱਕਿਆ ਹੈ। 

ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਜਲਦ ਹੀ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਦਿਖਾਈ ਦੇਣਗੇ। ਇਸ ਫਿਲਮ ਵਿੱਚ ਉਨ੍ਹਾਂ ਨਾਲ ਪਰਿਣੀਤੀ ਚੋਪੜਾ ਅਹਿਮ ਭੂਮਿਕਾ ਵਿੱਚ ਦਿਖਾਈ ਦੇੇਵੇਗੀ। ਦੱਸ ਦੇਈਏ ਕਿ ਇਹ ਫਿਲਮ ਨੈਟਫਲਿਕਸ ਉੱਪਰ ਦਿਖਾਈ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

17:45 PM (IST)  •  20 Aug 2023

AP Dhillon Girlfriend: ਜਾਣੋ ਕੌਣ ਹੈ ਏਪੀ ਢਿੱਲੋਂ ਦੀ ਗਰਲਫ੍ਰੈਂਡ ਬਨੀਤਾ ਸੰਧੂ ? 11 ਸਾਲ ਦੀ ਉਮਰ ਤੋਂ ਕਰ ਰਹੀ ਇਹ ਕੰਮ

AP Dhillon Girlfriend Banita Sandhu: ਕੈਨੇਡੀਅਨ ਗਾਇਕ ਅਤੇ ਰੈਪਰ ਏਪੀ ਢਿੱਲੋਂ ਆਪਣੀ ਲਵ ਲਾਈਫ ਦੇ ਚੱਲਦੇ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਏਪੀ ਢਿੱਲੋਂ ਦੇ ਗੀਤ ਵਿਦ ਯੂ ਤੋਂ ਬਾਅਦ ਪ੍ਰਸ਼ੰਸਕਾਂ ਵੱਲੋਂ ਇਹ ਕਿਆਸ ਲਗਾਏ ਜਾ ਰਹੇ ਸੀ ਕਿ ਬਨੀਤਾ ਸੰਧੂ ਹੀ ਰੈਪਰ ਦੀ ਪ੍ਰੇਮਿਕਾ ਹੈ। ਹੁਣ ਏਪੀ ਢਿੱਲੋਂ ਨੇ ਆਪਣੀ ਗਰਲਫ੍ਰੈਂਡ ਨੂੰ ਸਭ ਦੇ ਰੂ-ਬ-ਰੂ ਕਰਵਾ ਦਿੱਤਾ ਹੈ। ਦਰਅਸਲ, ਬਨੀਤਾ ਸੰਧੂ ਵੱਲੋਂ ਬੀਤੇ ਦਿਨ ਇੱਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਉਸਨੇ ਏਪੀ ਨਾਲ ਆਪਣੇ ਰਿਸ਼ਤੇ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਜੋੜੀ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਆਖਿਰ ਕੌਣ ਹੈ ਬਨੀਤਾ ਸੰਧੂ ਇਸ ਬਾਰੇ ਜਾਣਨ ਲਈ ਪੜ੍ਹੋ ਪੂਰੀ ਖਬਰ... ਜਾਣੋ ਕੌਣ ਹੈ ਬਨੀਤਾ ਸੰਧੂ ?
 
ਦੱਸ ਦੇਈਏ ਕਿ ਪੇਸ਼ੇ ਤੋਂ ਬਨੀਤਾ ਸੰਧੂ ਇੱਕ ਅਦਾਕਾਰਾ ਹੈ। ਉਹ 11 ਸਾਲ ਦੀ ਉਮਰ ਤੋਂ ਹੀ ਫਿਲਮ ਇੰਡਸਟਰੀ 'ਚ ਮੌਜੂਦ ਹੈ। 25 ਸਾਲ ਦੀ ਉਮਰ ਵਿੱਚ, ਉਸਨੇ ਵਰੁਣ ਧਵਨ ਦੀ ਫਿਲਮ 'ਅਕਤੂਬਰ' ਨਾਲ ਬਾਲੀਵੁੱਡ ਇੰਡਸਟਰੀ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਫਿਲਮ 'ਚ ਵਰੁਣ ਧਵਨ ਦੇ ਨਾਲ ਬਨੀਤਾ ਸੰਧੂ ਪਹਿਲੀ ਵਾਰ ਨਜ਼ਰ ਆਈ ਸੀ। ਜਿਸ ਤੋਂ ਬਾਅਦ ਬਨੀਤਾ ਵਿੱਕੀ ਕੌਸ਼ਲ ਨਾਲ ਫਿਲਮ 'ਸਰਦਾਰ ਊਧਮ ਸਿੰਘ' 'ਚ ਨਜ਼ਰ ਆਈ। ਹਾਲਾਂਕਿ ਇਨ੍ਹਾਂ ਦੋਹਾਂ ਫਿਲਮਾਂ ਤੋਂ ਬਾਅਦ ਬਨੀਤਾ ਨੂੰ ਕੋਈ ਹੋਰ ਕੰਮ ਨਹੀਂ ਮਿਲਿਆ।

16:44 PM (IST)  •  20 Aug 2023

Aamir Khan: ਆਮਿਰ ਖਾਨ ਨੇ ਕਿਰਨ ਰਾਓ ਨਾਲ ਮਿਲ ਜੋਤੀ ਨੂਰਾਂ ਦੀ ਖੂਬ ਕੀਤੀ ਤਾਰੀਫ਼, ਅਦਾਕਾਰ ਬੋਲਿਆ- ਅਸੀ ਬਹੁਤ ਵੱਡੇ ਫੈਨ...

Aamir Khan and Kiran Rao praised jyoti nooran: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਵਿਆਹੁਤਾ ਜ਼ਿੰਦਗੀ ਦੇ ਕਲੈਸ਼ ਤੋਂ ਬਾਹਰ ਨਿਕਲ ਜੋਤੀ ਨੂਰਾਂ ਇਨ੍ਹੀਂ ਦਿਨੀਂ ਉਸਮਾਨ ਨੂਰ ਨਾਲ ਦਿਖਾਈ ਦੇ ਰਹੀ ਹੈ। ਦੱਸ ਦੇਈਏ ਕਿ ਨਿੱਜੀ ਜ਼ਿੰਦਗੀ ਦੇ ਨਾਲ-ਨਾਲ ਜੋਤੀ ਆਪਣੇ ਕੰਮ ਨੂੰ ਲੈ ਵੀ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ ਵਿੱਚ ਗਾਇਕਾ ਜੋਤੀ ਨੂਰਾਂ ਵੱਲੋਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਇੱਕ ਖਾਸ ਮਿਊਜ਼ਿਕ ਵੀਡੀਓ ਭੇਜਿਆ ਗਿਆ। ਜਿਸ ਨੂੰ ਦੇਖਣ ਤੋਂ ਬਾਅਦ ਆਮਿਰ ਖਾਨ ਨੇ ਆਪਣੀ ਸਾਬਕਾ ਪਤਨੀ ਕਿਰਨ ਰਾਓ ਨਾਲ ਮਿਲ ਸੂਫ਼ੀ ਗਾਇਕਾ ਦੀ ਰੱਜ ਕੇ ਸ਼ਲਾਘਾ ਕੀਤੀ।

16:09 PM (IST)  •  20 Aug 2023

Sidhu Moose Wala: ਮੂਸੇਵਾਲਾ ਦੇ ਕਤਲ ਮਾਮਲੇ 'ਚ ਬੋਲੀ ਮਾਂ ਚਰਨ ਕੌਰ - 'ਪਤਾ ਹੁੰਦਾ ਐਨੇ ਦੁਸ਼ਮਣ ਬਣ ਜਾਣਗੇ, ਤਾਂ ਤਰੱਕੀ ਨਾ ਕਰਨ ਦਿੰਦੀ'

Sidhu Moose Wala Mother Charan Kaur New Post: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਉਨ੍ਹਾਂ ਦੀ ਮਾਤਾ ਚਰਨ ਕੌਰ ਨੂੰ ਹਰ ਦਿਨ ਰੁਲਾ ਜਾਂਦੀ ਹੈ। ਮਾਤਾ ਚਰਨ ਕੌਰ ਵੱਲੋਂ ਆਪਣੇ ਪੁੱਤਰ ਸਿੱਧੂ ਦੀ ਯਾਦ ਵਿੱਚ ਆਏ ਦਿਨ ਨਵੀਂ ਪੋਸਟ ਸਾਂਝੀ ਕੀਤੀ ਜਾਂਦੀ ਹੈ। ਉਨ੍ਹਾਂ ਵੱਲੋਂ ਸਾਂਝੀਆਂ ਕੀਤੀਆਂ ਇਹ ਪੋਸਟਾਂ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਕਰ ਜਾਂਦੀਆਂ ਹਨ। ਇਸ ਵਿਚਾਲੇ ਮਾਤਾ ਚਰਨ ਕੌਰ ਵੱਲੋਂ ਇੱਕ ਹੋਰ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਉਹ ਸਿੱਧੂ ਦੇ ਕਤਲ ਵਿੱਚ ਸ਼ਾਮਿਲ ਲੋਕਾਂ ਦੇ ਨਵੇਂ-ਨਵੇਂ ਚਿਹਰਿਆਂ ਬਾਰੇ ਗੱਲ ਕਰ ਰਹੀ ਹੈ। 

14:53 PM (IST)  •  20 Aug 2023

Entertainment News Today Live: Sidhu Moose Wala: ਮੂਸੇਵਾਲਾ ਦੇ ਕਤਲ ਮਾਮਲੇ 'ਚ ਬੋਲੀ ਮਾਂ ਚਰਨ ਕੌਰ - 'ਪਤਾ ਹੁੰਦਾ ਐਨੇ ਦੁਸ਼ਮਣ ਬਣ ਜਾਣਗੇ, ਤਾਂ ਤਰੱਕੀ ਨਾ ਕਰਨ ਦਿੰਦੀ'

Read More: Sidhu Moose Wala: ਮੂਸੇਵਾਲਾ ਦੇ ਕਤਲ ਮਾਮਲੇ 'ਚ ਬੋਲੀ ਮਾਂ ਚਰਨ ਕੌਰ - 'ਪਤਾ ਹੁੰਦਾ ਐਨੇ ਦੁਸ਼ਮਣ ਬਣ ਜਾਣਗੇ, ਤਾਂ ਤਰੱਕੀ ਨਾ ਕਰਨ ਦਿੰਦੀ'

Load More
New Update
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget