ਪੜਚੋਲ ਕਰੋ

Entertainment News Live: ਨੀਰੂ ਬਾਜਵਾ ਮਨਾ ਰਹੀ 43ਵਾਂ ਜਨਮਦਿਨ, ਆਯੁਸ਼ਮਾਨ ਖੁਰਾਣਾ ਸਾਹਮਣੇ ਨਿਕਲਿਆ ਸੰਨੀ ਦਿਓਲ ਦਾ ਦਮ, ਇਹ ਹਨ ਮਨੋਰੰਜਨ ਦੀਆਂ ਵੱਡੀਆਂ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment News Live: ਨੀਰੂ ਬਾਜਵਾ ਮਨਾ ਰਹੀ 43ਵਾਂ ਜਨਮਦਿਨ, ਆਯੁਸ਼ਮਾਨ ਖੁਰਾਣਾ ਸਾਹਮਣੇ ਨਿਕਲਿਆ ਸੰਨੀ ਦਿਓਲ ਦਾ ਦਮ, ਇਹ ਹਨ ਮਨੋਰੰਜਨ ਦੀਆਂ ਵੱਡੀਆਂ ਖਬਰਾਂ

Background

Entertainment News Today Latest Updates 26 August: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ:   

ਨੀਰੂ ਬਾਜਵਾ ਮਨਾ ਰਹੀ 43ਵਾਂ ਜਨਮਦਿਨ, ਪੰਜਾਬੀ ਇੰਡਸਟਰੀ ਦੀ ਸਭ ਤੋਂ ਅਮੀਰ ਅਦਾਕਾਰਾ, 150 ਕਰੋੜ ਜਾਇਦਾਦ ਦੀ ਹੈ ਮਾਲਕਣ

ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਪਿਛਲੇ ਤਕਰੀਬਨ ਡੇਢ ਦਹਾਕੇ ਤੋਂ ਵੀ ਜ਼ਿਆਦਾ ਸਮੇਂ ਤੋਂ ਪੰਜਾਬੀ ਸਿਨੇਮਾ ਨਾਲ ਜੁੜੀ ਹੈ। ਅੱਜ ਯਾਨਿ 26 ਅਗਸਤ ਨੂੰ ਨੀਰੂ ਬਾਜਵਾ ਆਪਣਾ 43ਵਾਂ ਜਨਮਦਿਨ ਮਨਾ ਰਹੀ ਹੈ। ਅੱਜ ਨੀਰੂ ਦੇ ਜਨਮਦਿਨ ਦੇ ਤੁਹਾਨੂੰ ਉਨ੍ਹਾਂ ਦੇ ਨਾਲ ਜੁੜੀਆਂ ਦਿਲਚਸਪ ਗੱਲਾਂ ਦੱਸਣ ਜਾ ਰਹੇ ਹਾਂ। ਨੀਰੂ ਦਾ ਜਨਮ 26 ਅਗਸਤ 1980 ਨੂੰ ਕੈਨੇਡਾ 'ਚ ਹੋਇਆ ਸੀ। ਨੀਰੂ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਦੀ ਫਿਲਮ 'ਮੈਂ ਸੋਲ੍ਹਾ ਬਰਸ ਕੀ' ਤੋਂ ਕੀਤੀ ਸੀ। ਪਰ ਇਹ ਫਿਲਮ ਬੁਰੀ ਤਰ੍ਹਾਂ ਫਲੌਪ ਰਹੀ ਸੀ। ਇਸ ਤੋਂ ਬਾਅਦ ਨੀਰੂ ਨੇ ਟੀਵੀ ਦੀ ਦੁਨੀਆ 'ਚ ਕਦਮ ਰੱਖਿਆ। ਇੱਥੇ ਅਦਾਕਾਰਾ ਨੂੰ ਮਿਲੀ ਜੁਲੀ ਸਫਲਤਾ ਮਿਲੀ। ਨੀਰੂ ਨੇ ਆਪਣੇ ਟੀਵੀ ਕਰੀਅਰ ਦੀ ਸ਼ੁਰੂਆਤ 'ਅਸਤਿਤਵਾ - ਏਕ ਪ੍ਰੇਮ ਕੀ' ਨਾਲ ਕੀਤੀ ਸੀ। ਇਸ ਤੋਂ ਬਾਅਦ ਉਹ ਜੀਤ, ਗਨ ਐਂਡ ਰੋਜ਼ਜ਼, ਹਰੀ ਮਿਰਚ ਲਾਲ ਮਿਰਚ ਵਰਗੇ ਸੀਰੀਅਲਾਂ 'ਚ ਨਜ਼ਰ ਆਈ। 

ਭਾਰਤ ਤੇ ਕੈਨੇਡਾ `ਚ ਆਲੀਸ਼ਾਨ ਘਰ
ਨੀਰੂ ਬਾਜਵਾ ਦਾ ਇੰਡੀਆ `ਚ ਆਲੀਸ਼ਾਨ ਘਰ ਹੈ, ਪਰ ੳੇੁਹ ਆਪਣੇ ਪਰਿਵਾਰ ਨਾਲ ਕੈਨੇਡਾ `ਚ ਸੈਟਲ ਹੈ। ਕੈਨੇਡਾ `ਚ ਨੀਰੂ ਦਾ ਆਲੀਸ਼ਾਨ ਬੰਗਲਾ ਹੈ, ਜਿਸ ਦੀ ਕੀਮਤ ਕਰੋੜਾਂ `ਚ ਹੈ।

ਮਹਿੰਗੀਆਂ ਕਾਰਾਂ ਦੀ ਸ਼ੌਕੀਨ
ਨੀਰੂ ਬਾਜਵਾ ਨੂੰ ਮਹਿੰਗੀਆਂ ਕਾਰਾਂ ਦਾ ਕਾਫ਼ੀ ਸ਼ੌਕ ਹੈ। ਉਨ੍ਹਾਂ ਦੇ ਕਾਰ ਕਲੈਕਸ਼ਨ `ਚ ਮਰਸਡੀਜ਼, ਬੈਐਮਡਬਲਿਊ, ਰੇਂਜ ਰੋਵਰ ਵਰਗੀਆਂ ਜ਼ਬਰਦਸਤ ਕਾਰਾਂ ਹਨ।

150 ਕਰੋੜ ਜਾਇਦਾਦ ਦੀ ਮਾਲਕਣ
ਨੀਰੂ ਬਾਜਵਾ ਦੀ ਨੈੱਟ ਵਰਥ ਯਾਨਿ ਕੁੱਲ ਜਾਇਦਾਦ ਦੀ ਗੱਲ ਕਰੀਏ ਤਾਂ ਇੱਕ ਰਿਪੋਰਟ ਦੇ ਮੁਤਾਬਕ ਉਨ੍ਹਾਂ ਦੀ ਕੁੱਲ ਜਾਇਦਾਦ 20 ਮਿਲੀਅਨ ਡਾਲਰ ਯਾਨਿ 150 ਕਰੋੜ ਤੋਂ ਵੀ ਵੱਧ ਹੈ। ਰਿਪੋਰਟ ਦੇ ਮੁਤਾਬਕ ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਸਭ ਤੋਂ ਮਹਿੰਗੀ ਅਦਾਕਾਰਾ ਹੈ। ਉਹ ਇੱਕ ਫ਼ਿਲਮ ਕਰਨ ਲਈ 70 ਲੱਖ ਫ਼ੀਸ ਚਾਰਜ ਕਰਦੀ ਹੈ।   

20:25 PM (IST)  •  26 Aug 2023

Entertainment News Live Today: Punjabi Singer: ਕਾਕਾ ਦੀ ਪਹਿਲੀ ਪੰਜਾਬੀ ਫਿਲਮ "ਵਾਈਟ ਪੰਜਾਬ" ਦੀ ਰਿਲੀਜ਼ ਡੇਟ ਆਊਟ, ਗਾਇਕ ਨੇ ਫੈਨਜ਼ ਤੋਂ ਪੁੱਛਿਆ ਸਵਾਲ...

Punjabi Singer Kaka Movie White Punjabi Release Date: ਪੰਜਾਬੀ ਗਾਇਕ ਕਾਕਾ ਇਨ੍ਹੀਂ ਦਿਨੀਂ ਆਪਣੀ ਪਹਿਲੀ ਪੰਜਾਬੀ ਫਿਲਮ ਵਾਈਟ ਪੰਜਾਬ ਦੇ ਚੱਲਦੇ ਸੁਰਖੀਆਂ ਬਟੋਰ ਰਹੇ ਹਨ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ। ਇਸ ਦੇ ਨਾਲ-ਨਾਲ ਕਾਕਾ ਆਪਣੇ ਗੀਤਾਂ ਨਾਲੋਂ ਜ਼ਿਆਦਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਚਰਚਾ 'ਚ ਰਹਿੰਦਾ ਹੈ। ਦੱਸ ਦੇਈਏ ਕਿ ਕਾਕਾ ਦੀ ਪਹਿਲੀ ਪੰਜਾਬੀ ਫਿਲਮ ਵਾਈਟ ਪੰਜਾਬ ਦੀ ਰਿਲੀਜ਼ ਡੇਟ ਆਊਟ ਹੋ ਗਈ ਹੈ। ਇਸਦੇ ਨਾਲ ਹੀ ਕਲਾਕਾਰ ਨੇ ਆਪਣਾ ਲੁੱਕ ਵੀ ਰਿਵੀਲ ਕੀਤਾ ਹੈ। 

19:05 PM (IST)  •  26 Aug 2023

Entertainment News Live: Bharti Singh Pregnancy: ਪ੍ਰੈਗਨੈਂਸੀ ਦੀਆਂ ਖਬਰਾਂ ਵਿਚਾਲੇ ਭਾਰਤੀ ਸਿੰਘ ਦੇ ਘਰ ਆਇਆ ਨੰਨ੍ਹਾ ਮਹਿਮਾਨ, ਜਾਣੋ ਕੀ ਰੱਖਿਆ ਨਾਂਅ ?

Bharti Singh Second Pregnancy: ਭਾਰਤੀ ਸਿੰਘ ਨੇ ਆਪਣੇ ਵਲੌਗ ਨੂੰ ਸ਼ੁਰੂ ਕਰਦੇ ਹੋਏ ਦੱਸਿਆ ਕਿ ਗੋਲਾ ਲਗਾਤਾਰ ਪਤਲਾ ਹੁੰਦਾ ਜਾ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਨੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਅੱਜ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲੇ ਹਨ। ਜਿਸ ਬਾਰੇ ਭਾਰਤੀ ਸਿੰਘ ਨੂੰ ਵੀ ਨਹੀਂ ਪਤਾ। ਅੱਗੇ, ਭਾਰਤੀ ਨੂੰ ਪਤਾ ਲੱਗਾ ਕਿ ਹਰਸ਼ ਇੱਕ ਛੋਟਾ ਕਤੂਰਾ ਲਿਆਇਆ ਹੈ। ਇਸ ਤੋਂ ਬਾਅਦ ਭਾਰਤੀ ਪੱਪੀ (ਕਤੂਰੇ) ਦੀ ਆਰਤੀ ਕਰਦੀ ਹੈ ਅਤੇ ਉਸ ਨੂੰ ਦੇਖ ਕੇ ਭਾਵੁਕ ਹੋ ਜਾਂਦੀ ਹੈ।

18:11 PM (IST)  •  26 Aug 2023

Entertainment News Live Today: Shah Rukh Khan: ਸ਼ਾਹਰੁਖ ਖਾਨ ਦੇ ਘਰ ਦੇ ਬਾਹਰ ਮੁੰਬਈ ਪੁਲਿਸ ਨੇ ਵਧਾਈ ਸੁਰੱਖਿਆ, ਲੋਕਾਂ ਨੇ ਕੀਤੀ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼, ਜਾਣੋ ਮਾਮਲਾ

Shah Rukh Khan Mannat: ਬਾਲੀਵੁੱਡ ਦੇ ਕਿੰਗ ਖਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਦਰਅਸਲ, ਇੱਕ ਸੰਗਠਨ ਨੇ ਸ਼ਾਹਰੁਖ ਖਾਨ 'ਤੇ ਆਨਲਾਈਨ ਜੂਏ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾ ਕੇ ਵਿਰੋਧ ਕਰਨ ਦਾ ਐਲਾਨ ਕੀਤਾ। ਜਿਸ ਤੋਂ ਬਾਅਦ ਅਨਟਚ ਇੰਡੀਆ ਫਾਊਂਡੇਸ਼ਨ ਵੱਲੋਂ ਵਿਰੋਧ ਕਰਨ ਲਈ ਲੋਕ ਪਹੁੰਚਣ ਵਾਲੇ ਸੀ, ਪਰ ਪੁਲਿਸ ਨੇ ਪ੍ਰਬੰਧ ਵਧਾ ਦਿੱਤਾ। ਸ਼ਾਹਰੁਖ ਨੇ ਇਨ੍ਹਾਂ ਸਾਰੀਆਂ ਐਪਸ ਦੇ ਵਿਗਿਆਪਨ ਕੀਤੇ ਹਨ, ਜਿਸ ਕਾਰਨ ਉਨ੍ਹਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕੀਤੀ ਗਈ।

Read More: Shah Rukh Khan: ਸ਼ਾਹਰੁਖ ਖਾਨ ਦੇ ਘਰ ਦੇ ਬਾਹਰ ਮੁੰਬਈ ਪੁਲਿਸ ਨੇ ਵਧਾਈ ਸੁਰੱਖਿਆ, ਲੋਕਾਂ ਨੇ ਕੀਤੀ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼, ਜਾਣੋ ਮਾਮਲਾ

17:42 PM (IST)  •  26 Aug 2023

Entertainment News Live: Hema Malini: ਧਰਮਿੰਦਰ ਤੇ ਸ਼ਬਾਨਾ ਆਜ਼ਮੀ ਦੇ ਕਿਸਿੰਗ ਸੀਨ 'ਤੇ ਬੋਲੀ ਹੇਮਾ ਮਾਲਿਨੀ, ਕਿਹਾ- 'ਮੈਂ ਵੀ ਫਿਲਮ 'ਚ ਕਿੱਸ ਕਰਾਂਗੀ ਜੇ...'

Hema Malini On Dharmendra Liplock: ਜਿੱਥੇ ਧਰਮਿੰਦਰ ਦੇ ਕਿਸਿੰਗ ਸੀਨ ਅੱਜ ਵੀ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ, ਉੱਥੇ ਹੀ ਹੁਣ ਹੇਮਾ ਮਾਲਿਨੀ ਨੇ 74 ਸਾਲ ਦੀ ਉਮਰ 'ਚ ਵੀ ਅਜਿਹਾ ਹੀ ਸੀਨ ਸਕ੍ਰੀਨ 'ਤੇ ਕਰਨ ਦੀ ਗੱਲ ਕਹੀ ਹੈ। ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਨੂੰ ਰਿਲੀਜ਼ ਹੋਏ ਕਾਫੀ ਸਮਾਂ ਹੋ ਗਿਆ ਹੈ, ਪਰ ਇਸ ਫਿਲਮ 'ਚ ਧਰਮਿੰਦਰ ਅਤੇ ਸ਼ਬਾਨਾ ਆਜ਼ਮੀ ਦੇ ਕਿਸਿੰਗ ਸੀਨ ਦੀ ਚਰਚਾ ਹਾਲੇ ਵੀ ਬਣੀ ਹੋਈ ਹੈ। ਧਰਮਿੰਦਰ ਨੇ 87 ਸਾਲ ਦੀ ਉਮਰ 'ਚ ਸ਼ਬਾਨਾ ਆਜ਼ਮੀ ਨਾਲ ਇਹ ਸੀਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ।

Read More: Hema Malini: ਧਰਮਿੰਦਰ ਤੇ ਸ਼ਬਾਨਾ ਆਜ਼ਮੀ ਦੇ ਕਿਸਿੰਗ ਸੀਨ 'ਤੇ ਬੋਲੀ ਹੇਮਾ ਮਾਲਿਨੀ, ਕਿਹਾ- 'ਮੈਂ ਵੀ ਫਿਲਮ 'ਚ ਕਿੱਸ ਕਰਾਂਗੀ ਜੇ...'

16:55 PM (IST)  •  26 Aug 2023

Entertainment News Live Today: Mahakaleshwar Temple: ਪਰਿਣੀਤੀ ਚੋਪੜਾ ਮੰਗੇਤਰ ਰਾਘਵ ਚੱਢਾ ਨਾਲ ਪੁੱਜੀ ਮਹਾਕਾਲੇਸ਼ਵਰ ਮੰਦਰ, ਵੇਖੋ ਵਾਇਰਲ ਵੀਡੀਓ

Parineeti Chopra Raghav chadha at Mahakaleshwar Temple: ਅਦਾਕਾਰਾ ਪਰਿਣੀਤੀ ਚੋਪੜਾ ਆਪਣੇ ਮੰਗੇਤਰ ਰਾਘਵ ਚੱਢਾ ਨਾਲ ਬਾਬਾ ਮਹਾਕਾਲ ਦੇ ਦਰਬਾਰ 'ਚ ਪੁੱਜੀ। ਜਿੱਥੇ ਉਨ੍ਹਾਂ ਬਾਬਾ ਮਹਾਕਾਲ ਦਾ ਆਸ਼ੀਰਵਾਦ ਲੈ ਨੰਦੀ ਹਾਲ ਤੋਂ ਭਗਵਾਨ ਦੀ ਪੂਜਾ ਕੀਤੀ ਅਤੇ ਮੱਥਾ ਟੇਕਿਆ। ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਦੱਸ ਦੇਈਏ ਕਿ ਵਾਇਰਲ ਭਿਯਾਨੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇਸਦਾ ਵੀਡੀਓ ਸ਼ੇਅਰ ਕੀਤਾ ਹੈ। ਜੋ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

Read More: Mahakaleshwar Temple: ਪਰਿਣੀਤੀ ਚੋਪੜਾ ਮੰਗੇਤਰ ਰਾਘਵ ਚੱਢਾ ਨਾਲ ਪੁੱਜੀ ਮਹਾਕਾਲੇਸ਼ਵਰ ਮੰਦਰ, ਵੇਖੋ ਵਾਇਰਲ ਵੀਡੀਓ

Load More
New Update
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget