ਪੜਚੋਲ ਕਰੋ

Entertainment News Live: ਜੋਤੀ ਨੂਰਾਂ- ਉਸਮਾਨ ਦਾ ਰਿਸ਼ਤਾ Confirm! 'ਗਦਰ 2' ਨੇ 'ਡ੍ਰੀਮ ਗਰਲ 2' ਨੂੰ ਦਿੱਤੀ ਟੱਕਰ ਸਣੇ ਪੜ੍ਹੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ...

LIVE

Key Events
Entertainment News Live: ਜੋਤੀ ਨੂਰਾਂ- ਉਸਮਾਨ ਦਾ ਰਿਸ਼ਤਾ Confirm! 'ਗਦਰ 2' ਨੇ 'ਡ੍ਰੀਮ ਗਰਲ 2' ਨੂੰ ਦਿੱਤੀ ਟੱਕਰ ਸਣੇ ਪੜ੍ਹੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Background

Jyoti Nooran-Usman Noor Relationship: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਗਾਇਕੀ ਦੇ ਖੇਤਰ ਵਿੱਚ ਪੰਜਾਬੀ ਅਤੇ ਹਿੰਦੀ ਸੰਗੀਤ ਜਗਤ ਨੂੰ ਜੋਤੀ ਨੂਰਾਂ ਨੇ ਆਪਣੇ ਕਈ ਗੀਤਾਂ ਨਾਲ ਸ਼ਿੰਗਾਰਿਆ ਹੈ। ਉਸ ਦੀ ਗਾਇਕੀ ਦੇ ਬਾਲੀਵੁੱਡ ਸਿਤਾਰੇ ਵੀ ਦੀਵਾਨੇ ਹਨ। ਫਿਲਹਾਲ ਗਾਇਕਾ ਜੋਤੀ ਨੂਰਾਂ ਉਸਮਾਨ ਨੂਰ ਨਾਲ ਆਪਣੇ ਰਿਸ਼ਤੇ ਦੇ ਚੱਲਦੇ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਦੋਵਾਂ ਨੂੰ ਕਈ ਸਟੇਜ ਸ਼ੋਅਜ ਦੌਰਾਨ ਅਤੇ ਕਈ ਵਾਰ ਪਬਲਿਕ ਪਲੇਸ ਵਿੱਚ ਵੀ ਇਕੱਠੇ ਦੇਖਿਆ ਜਾਂਦਾ ਹੈ। ਇਸ ਵਿਚਾਲੇ ਜੋਤੀ ਨੂਰਾਂ ਨੇ ਉਸਮਾਨ ਨੂੰ ਇੰਸਟਾਗ੍ਰਾਮ ਅਕਾਊਂਟ ਉੱਪਰ ਵੀ ਫਾਲੋ ਕਰ ਲਿਆ ਹੈ।

ਦਰਅਸਲ, ਉਸਮਾਨ ਨੂਰ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਜੋਤੀ ਨੂਰਾਂ ਨਾਲ ਆਪਣੀ ਖਾਸ ਤਸਵੀਰ ਸ਼ੇਅਰ ਕਰਦੇ ਹੋਏ ਰੋਮਾਂਟਿਕ ਗੀਤ ਲਗਾਇਆ ਗਿਆ ਹੈ। ਜਿਸ ਤੋਂ ਬਾਅਦ ਇਹ ਜੋੜੀ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਤਸਵੀਰ ਦੇ ਬੈਕਗ੍ਰਾਊਂਡ ਵਿੱਚ ਦੌਲਤ-ਸ਼ੌਹਰਤ ਗੀਤ ਚੱਲ ਰਿਹਾ ਹੈ।  

ਇਸ ਤੋਂ ਇਲਾਵਾ ਗਾਇਕਾ ਵੱਲੋਂ ਵੀ ਆਪਣੇ ਸੋਸ਼ਲ ਅਕਾਊਂਟ ਉੱਪਰ ਤਸਵੀਰ ਸ਼ੇਅਰ ਕਰ ਬੈਕਗ੍ਰਾਊਂਡ ਵਿੱਚ ਖਾਸ ਗੀਤ ਲਗਾਇਆ ਗਿਆ ਹੈ। ਤੁਸੀ ਵੀ ਵੇਖੋ ਦੋਵਾਂ ਦੀਆਂ ਸੋਸ਼ਲ ਪੋਸਟਾਂ...

ਦੱਸ ਦੇਈਏ ਕਿ ਉਸਮਾਨ ਨੂਰ ਵੱਲੋਂ ਜੋਤੀ ਨੂਰਾਂ ਨਾਲ ਆਪਣੇ ਇੰਸਟਾਗ੍ਰਾਮ ਦੀ ਪ੍ਰੋਫਾਇਲ ਤਸਵੀਰ ਵੀ ਲਗਾਈ ਗਈ ਹੈ। ਇਸ ਤੋਂ ਸਾਫ ਹੋ ਗਿਆ ਹੈ ਕਿ ਉਹ ਇੱਕ-ਦੂਜੇ ਨਾਲ ਰਿਸ਼ਤੇ ਵਿੱਚ ਹਨ। ਹਾਲਾਂਕਿ ਦੋਵਾਂ ਵੱਲੋਂ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਜਦਕਿ ਦੋਵਾਂ ਦੀਆਂ ਸੋਸ਼ਲ ਮੀਡੀਆ ਉੱਪਰ ਇਕੱਠੇ ਰੋਮਾਂਟਿਕ ਤਸਵੀਰਾਂ ਦੇਖ ਜਿੱਥੇ ਕੁਝ ਪ੍ਰਸ਼ੰਸਕ ਇਸ ਜੋੜੀ ਦੀ ਤਾਰੀਫ ਕਰ ਰਹੇ ਹਨ, ਉੱਥੇ ਹੀ ਕੁਝ ਉਨ੍ਹਾਂ ਨੂੰ ਟ੍ਰੋਲ ਕਰ ਰਹੇ ਹਨ।

ਵਰਕਫਰੰਟ ਦੀ ਗੱਲ ਕਰਿਏ ਤਾਂ ਜੋਤੀ ਨੂਰਾਂ ਲਗਾਤਾਰ ਸਟੇਜ ਸ਼ੋਅ ਲਗਾਉਂਦੇ ਹੋਏ ਦਿਖਾਈ ਦੇ ਰਹੀ ਹੈ। ਗਾਇਕਾ ਵੱਲੋਂ ਆਪਣੇ ਪਲ-ਪਲ ਦੀ ਅਪਡੇਟ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਜਾਂਦੀ ਹੈ। ਦੱਸ ਦੇਈਏ ਕਿ ਪਤੀ ਕੁਨਾਲ ਪਾਸੀ ਨੂੰ ਛੱਡ ਜੋਤੀ ਨੂੰ ਉਸਮਾਨ ਨੂਰ ਨਾਲ ਨਜ਼ਰ ਆ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

17:30 PM (IST)  •  27 Aug 2023

Preet Harpal: ਪ੍ਰੀਤ ਹਰਪਾਲ ਨੇ ਸੰਨੀ ਦਿਓਲ 'ਤੇ ਸਾਧਿਆ ਨਿਸ਼ਾਨਾ, ਬੋਲੇ- 'ਗਦਰ 2' ਲਈ ਮੁਬਾਰਕਾਂ, ਇੱਕ ਚੱਕਰ ਗੁਰਦਾਸਪੁਰ ਵੀ ਮਾਰ ਜਾਓ...

Preet Harpal On Sunny Deol: ਪ੍ਰੀਤ ਹਰਪਾਲ ਸੰਗੀਤ ਜਗਤ ਵਿੱਚ ਆਪਣੇ ਗੀਤਾਂ ਦੇ ਲਈ ਜਾਣੇ ਜਾਂਦੇ ਹਨ। ਉਹ ਆਪਣੀ ਦਮਦਾਰ ਗਾਇਕੀ ਦੇ ਦਮ ਤੇ ਪ੍ਰਸ਼ੰਸਕਾਂ ਦਾ  ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਸੰਗੀਤ ਜਗਤ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਅੱਜ ਕਲਾਕਾਰ ਜਿਸ ਮੁਕਾਮ ਤੇ ਹੈ, ਇੱਥੇ ਪਹੁੰਚਣ ਲਈ ਉਨ੍ਹਾਂ ਸਖਤ ਸੰਘਰਸ਼ ਕੀਤਾ। ਪ੍ਰੀਤ ਹਰਪਾਲ ਦੀ ਗਾਇਕੀ ਦਾ ਜਾਦੂ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਬੈਠੇ ਪੰਜਾਬੀਆਂ ਨੂੰ ਵੀ ਮੋਹ ਰਿਹਾ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਅਕਸਰ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। 

15:01 PM (IST)  •  27 Aug 2023

Entertainment News Live Today: Preet Harpal: ਪ੍ਰੀਤ ਹਰਪਾਲ ਨੇ ਸੰਨੀ ਦਿਓਲ 'ਤੇ ਸਾਧਿਆ ਨਿਸ਼ਾਨਾ, ਬੋਲੇ- 'ਗਦਰ 2' ਲਈ ਮੁਬਾਰਕਾਂ, ਇੱਕ ਚੱਕਰ ਗੁਰਦਾਸਪੁਰ ਵੀ ਮਾਰ ਜਾਓ...

Preet Harpal On Sunny Deol: ਪ੍ਰੀਤ ਹਰਪਾਲ ਸੰਗੀਤ ਜਗਤ ਵਿੱਚ ਆਪਣੇ ਗੀਤਾਂ ਦੇ ਲਈ ਜਾਣੇ ਜਾਂਦੇ ਹਨ। ਉਹ ਆਪਣੀ ਦਮਦਾਰ ਗਾਇਕੀ ਦੇ ਦਮ ਤੇ ਪ੍ਰਸ਼ੰਸਕਾਂ ਦਾ  ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਸੰਗੀਤ ਜਗਤ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਅੱਜ ਕਲਾਕਾਰ ਜਿਸ ਮੁਕਾਮ ਤੇ ਹੈ, ਇੱਥੇ ਪਹੁੰਚਣ ਲਈ ਉਨ੍ਹਾਂ ਸਖਤ ਸੰਘਰਸ਼ ਕੀਤਾ। ਪ੍ਰੀਤ ਹਰਪਾਲ ਦੀ ਗਾਇਕੀ ਦਾ ਜਾਦੂ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਬੈਠੇ ਪੰਜਾਬੀਆਂ ਨੂੰ ਵੀ ਮੋਹ ਰਿਹਾ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਅਕਸਰ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਵਿਚਾਲੇ ਪ੍ਰੀਤ ਹਰਪਾਲ ਨੇ ਸੰਨੀ ਦਿਓਲ ਨਾਲ ਆਪਣੀ ਤਸਵੀਰ ਸ਼ੇਅਰ ਕਰਦੇ ਹੋਏ ਬਾਲੀਵੁੱਡ ਅਦਾਕਾਰ ਤੇ ਨਿਸ਼ਾਨਾ ਸਾਧਿਆ ਹੈ। 

14:41 PM (IST)  •  27 Aug 2023

Entertainment News Live: Mastaney: "ਮਸਤਾਨੇ" ਨੇ ਕਰਵਾਈ ਬੱਲੇ-ਬੱਲੇ, ਤਰਸੇਮ ਜੱਸੜ ਨੇ ਸਪੈਸ਼ਲ ਪੋਸਟ ਰਾਹੀ ਫੈਨਜ਼ ਦਾ ਕੀਤਾ ਧੰਨਵਾਦ

Tarsem Jassar thanked the fans: ਪੰਜਾਬੀ ਗਾਇਕ ਅਤੇ ਅਦਾਕਾਰ ਤਰਸੇਮ ਜੱਸੜ ਮਲਟੀਸਟਾਰਰ ਫਿਲਮ ਮਸਤਾਨੇ ਸਿਨੇਮਾਘਰਾਂ ਵਿੱਚ ਧਮਾਲ ਮਚਾ ਰਹੀ ਹੈ। ਖਾਸ ਗੱਲ ਇਹ ਹੈ ਕਿ ਇਸ ਫਿਲਮ ਨੂੰ ਦੇਖਣ ਨਾ ਸਿਰਫ ਨੌਜਵਾਨ ਸਗੋਂ ਕਈ ਬਜ਼ੁਰਗ ਅਤੇ ਮਾਵਾਂ ਵੀ ਵੇਖਣ ਲਈ ਪੁੱਜੀਆਂ। ਦੱਸ ਦੇਈਏ ਕਿ ਇਸ ਫਿਲਮ ਦੇ ਪ੍ਰਮੋਸ਼ਨ ਵਿੱਚ ਨਾ ਸਿਰਫ ਪੰਜਾਬੀ ਸਿਨੇਮਾ ਜਗਤ ਦੇ ਸਿਤਾਰੇ ਬਲਕਿ ਬਾਲੀਵੁੱਡ ਸਿਤਾਰਿਆਂ ਵੱਲੋਂ ਵੀ ਖਾਸ ਪੋਸਟਾਂ ਸ਼ੇਅਰ ਕੀਤੀਆਂ ਗਈਆਂ। ਫਿਲਮ ਨੂੰ ਮਿਲ ਰਹੇ ਪਿਆਰ ਨੂੰ ਦੇਖਦੇ ਹੋਏ ਪੰਜਾਬੀ ਗਾਇਕ ਤਰਸੇਮ ਜੱਸੜ ਨੇ ਸਪੈਸ਼ਲ ਪੋਸਟ ਰਾਹੀ ਫੈਨਜ਼ ਦਾ ਕੀਤਾ ਧੰਨਵਾਦ ਕੀਤਾ ਹੈ।

14:11 PM (IST)  •  27 Aug 2023

Entertainment News Today Live: Jyoti Nooran: ਜੋਤੀ ਨੂਰਾਂ ਨਾਲ ਉਸਮਾਨ ਨੂਰ ਦਾ ਰਿਸ਼ਤਾ Confirm! ਇੱਕ-ਦੂਜੇ ਨਾਲ ਰੋਮਾਂਟਿਕ ਗੀਤ 'ਤੇ ਸਾਂਝੀ ਕੀਤੀ ਤਸਵੀਰ

Jyoti Nooran-Usman Noor Relationship: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਗਾਇਕੀ ਦੇ ਖੇਤਰ ਵਿੱਚ ਪੰਜਾਬੀ ਅਤੇ ਹਿੰਦੀ ਸੰਗੀਤ ਜਗਤ ਨੂੰ ਜੋਤੀ ਨੂਰਾਂ ਨੇ ਆਪਣੇ ਕਈ ਗੀਤਾਂ ਨਾਲ ਸ਼ਿੰਗਾਰਿਆ ਹੈ। ਉਸ ਦੀ ਗਾਇਕੀ ਦੇ ਬਾਲੀਵੁੱਡ ਸਿਤਾਰੇ ਵੀ ਦੀਵਾਨੇ ਹਨ। ਫਿਲਹਾਲ ਗਾਇਕਾ ਜੋਤੀ ਨੂਰਾਂ ਉਸਮਾਨ ਨੂਰ ਨਾਲ ਆਪਣੇ ਰਿਸ਼ਤੇ ਦੇ ਚੱਲਦੇ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਦੋਵਾਂ ਨੂੰ ਕਈ ਸਟੇਜ ਸ਼ੋਅਜ ਦੌਰਾਨ ਅਤੇ ਕਈ ਵਾਰ ਪਬਲਿਕ ਪਲੇਸ ਵਿੱਚ ਵੀ ਇਕੱਠੇ ਦੇਖਿਆ ਜਾਂਦਾ ਹੈ। ਇਸ ਵਿਚਾਲੇ ਜੋਤੀ ਨੂਰਾਂ ਨੇ ਉਸਮਾਨ ਨੂੰ ਇੰਸਟਾਗ੍ਰਾਮ ਅਕਾਊਂਟ ਉੱਪਰ ਵੀ ਫਾਲੋ ਕਰ ਲਿਆ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget