Entertainment News Live: ਜੋਤੀ ਨੂਰਾਂ- ਉਸਮਾਨ ਦਾ ਰਿਸ਼ਤਾ Confirm! 'ਗਦਰ 2' ਨੇ 'ਡ੍ਰੀਮ ਗਰਲ 2' ਨੂੰ ਦਿੱਤੀ ਟੱਕਰ ਸਣੇ ਪੜ੍ਹੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ...

ਰੁਪਿੰਦਰ ਕੌਰ ਸੱਭਰਵਾਲ Last Updated: 27 Aug 2023 05:30 PM
Preet Harpal: ਪ੍ਰੀਤ ਹਰਪਾਲ ਨੇ ਸੰਨੀ ਦਿਓਲ 'ਤੇ ਸਾਧਿਆ ਨਿਸ਼ਾਨਾ, ਬੋਲੇ- 'ਗਦਰ 2' ਲਈ ਮੁਬਾਰਕਾਂ, ਇੱਕ ਚੱਕਰ ਗੁਰਦਾਸਪੁਰ ਵੀ ਮਾਰ ਜਾਓ...

Preet Harpal On Sunny Deol: ਪ੍ਰੀਤ ਹਰਪਾਲ ਸੰਗੀਤ ਜਗਤ ਵਿੱਚ ਆਪਣੇ ਗੀਤਾਂ ਦੇ ਲਈ ਜਾਣੇ ਜਾਂਦੇ ਹਨ। ਉਹ ਆਪਣੀ ਦਮਦਾਰ ਗਾਇਕੀ ਦੇ ਦਮ ਤੇ ਪ੍ਰਸ਼ੰਸਕਾਂ ਦਾ  ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਸੰਗੀਤ ਜਗਤ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਅੱਜ ਕਲਾਕਾਰ ਜਿਸ ਮੁਕਾਮ ਤੇ ਹੈ, ਇੱਥੇ ਪਹੁੰਚਣ ਲਈ ਉਨ੍ਹਾਂ ਸਖਤ ਸੰਘਰਸ਼ ਕੀਤਾ। ਪ੍ਰੀਤ ਹਰਪਾਲ ਦੀ ਗਾਇਕੀ ਦਾ ਜਾਦੂ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਬੈਠੇ ਪੰਜਾਬੀਆਂ ਨੂੰ ਵੀ ਮੋਹ ਰਿਹਾ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਅਕਸਰ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। 

Entertainment News Live Today: Preet Harpal: ਪ੍ਰੀਤ ਹਰਪਾਲ ਨੇ ਸੰਨੀ ਦਿਓਲ 'ਤੇ ਸਾਧਿਆ ਨਿਸ਼ਾਨਾ, ਬੋਲੇ- 'ਗਦਰ 2' ਲਈ ਮੁਬਾਰਕਾਂ, ਇੱਕ ਚੱਕਰ ਗੁਰਦਾਸਪੁਰ ਵੀ ਮਾਰ ਜਾਓ...

Preet Harpal On Sunny Deol: ਪ੍ਰੀਤ ਹਰਪਾਲ ਸੰਗੀਤ ਜਗਤ ਵਿੱਚ ਆਪਣੇ ਗੀਤਾਂ ਦੇ ਲਈ ਜਾਣੇ ਜਾਂਦੇ ਹਨ। ਉਹ ਆਪਣੀ ਦਮਦਾਰ ਗਾਇਕੀ ਦੇ ਦਮ ਤੇ ਪ੍ਰਸ਼ੰਸਕਾਂ ਦਾ  ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਸੰਗੀਤ ਜਗਤ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਅੱਜ ਕਲਾਕਾਰ ਜਿਸ ਮੁਕਾਮ ਤੇ ਹੈ, ਇੱਥੇ ਪਹੁੰਚਣ ਲਈ ਉਨ੍ਹਾਂ ਸਖਤ ਸੰਘਰਸ਼ ਕੀਤਾ। ਪ੍ਰੀਤ ਹਰਪਾਲ ਦੀ ਗਾਇਕੀ ਦਾ ਜਾਦੂ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਬੈਠੇ ਪੰਜਾਬੀਆਂ ਨੂੰ ਵੀ ਮੋਹ ਰਿਹਾ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਅਕਸਰ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਵਿਚਾਲੇ ਪ੍ਰੀਤ ਹਰਪਾਲ ਨੇ ਸੰਨੀ ਦਿਓਲ ਨਾਲ ਆਪਣੀ ਤਸਵੀਰ ਸ਼ੇਅਰ ਕਰਦੇ ਹੋਏ ਬਾਲੀਵੁੱਡ ਅਦਾਕਾਰ ਤੇ ਨਿਸ਼ਾਨਾ ਸਾਧਿਆ ਹੈ। 

Entertainment News Live: Mastaney: "ਮਸਤਾਨੇ" ਨੇ ਕਰਵਾਈ ਬੱਲੇ-ਬੱਲੇ, ਤਰਸੇਮ ਜੱਸੜ ਨੇ ਸਪੈਸ਼ਲ ਪੋਸਟ ਰਾਹੀ ਫੈਨਜ਼ ਦਾ ਕੀਤਾ ਧੰਨਵਾਦ

Tarsem Jassar thanked the fans: ਪੰਜਾਬੀ ਗਾਇਕ ਅਤੇ ਅਦਾਕਾਰ ਤਰਸੇਮ ਜੱਸੜ ਮਲਟੀਸਟਾਰਰ ਫਿਲਮ ਮਸਤਾਨੇ ਸਿਨੇਮਾਘਰਾਂ ਵਿੱਚ ਧਮਾਲ ਮਚਾ ਰਹੀ ਹੈ। ਖਾਸ ਗੱਲ ਇਹ ਹੈ ਕਿ ਇਸ ਫਿਲਮ ਨੂੰ ਦੇਖਣ ਨਾ ਸਿਰਫ ਨੌਜਵਾਨ ਸਗੋਂ ਕਈ ਬਜ਼ੁਰਗ ਅਤੇ ਮਾਵਾਂ ਵੀ ਵੇਖਣ ਲਈ ਪੁੱਜੀਆਂ। ਦੱਸ ਦੇਈਏ ਕਿ ਇਸ ਫਿਲਮ ਦੇ ਪ੍ਰਮੋਸ਼ਨ ਵਿੱਚ ਨਾ ਸਿਰਫ ਪੰਜਾਬੀ ਸਿਨੇਮਾ ਜਗਤ ਦੇ ਸਿਤਾਰੇ ਬਲਕਿ ਬਾਲੀਵੁੱਡ ਸਿਤਾਰਿਆਂ ਵੱਲੋਂ ਵੀ ਖਾਸ ਪੋਸਟਾਂ ਸ਼ੇਅਰ ਕੀਤੀਆਂ ਗਈਆਂ। ਫਿਲਮ ਨੂੰ ਮਿਲ ਰਹੇ ਪਿਆਰ ਨੂੰ ਦੇਖਦੇ ਹੋਏ ਪੰਜਾਬੀ ਗਾਇਕ ਤਰਸੇਮ ਜੱਸੜ ਨੇ ਸਪੈਸ਼ਲ ਪੋਸਟ ਰਾਹੀ ਫੈਨਜ਼ ਦਾ ਕੀਤਾ ਧੰਨਵਾਦ ਕੀਤਾ ਹੈ।

Entertainment News Today Live: Jyoti Nooran: ਜੋਤੀ ਨੂਰਾਂ ਨਾਲ ਉਸਮਾਨ ਨੂਰ ਦਾ ਰਿਸ਼ਤਾ Confirm! ਇੱਕ-ਦੂਜੇ ਨਾਲ ਰੋਮਾਂਟਿਕ ਗੀਤ 'ਤੇ ਸਾਂਝੀ ਕੀਤੀ ਤਸਵੀਰ

Jyoti Nooran-Usman Noor Relationship: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਗਾਇਕੀ ਦੇ ਖੇਤਰ ਵਿੱਚ ਪੰਜਾਬੀ ਅਤੇ ਹਿੰਦੀ ਸੰਗੀਤ ਜਗਤ ਨੂੰ ਜੋਤੀ ਨੂਰਾਂ ਨੇ ਆਪਣੇ ਕਈ ਗੀਤਾਂ ਨਾਲ ਸ਼ਿੰਗਾਰਿਆ ਹੈ। ਉਸ ਦੀ ਗਾਇਕੀ ਦੇ ਬਾਲੀਵੁੱਡ ਸਿਤਾਰੇ ਵੀ ਦੀਵਾਨੇ ਹਨ। ਫਿਲਹਾਲ ਗਾਇਕਾ ਜੋਤੀ ਨੂਰਾਂ ਉਸਮਾਨ ਨੂਰ ਨਾਲ ਆਪਣੇ ਰਿਸ਼ਤੇ ਦੇ ਚੱਲਦੇ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਦੋਵਾਂ ਨੂੰ ਕਈ ਸਟੇਜ ਸ਼ੋਅਜ ਦੌਰਾਨ ਅਤੇ ਕਈ ਵਾਰ ਪਬਲਿਕ ਪਲੇਸ ਵਿੱਚ ਵੀ ਇਕੱਠੇ ਦੇਖਿਆ ਜਾਂਦਾ ਹੈ। ਇਸ ਵਿਚਾਲੇ ਜੋਤੀ ਨੂਰਾਂ ਨੇ ਉਸਮਾਨ ਨੂੰ ਇੰਸਟਾਗ੍ਰਾਮ ਅਕਾਊਂਟ ਉੱਪਰ ਵੀ ਫਾਲੋ ਕਰ ਲਿਆ ਹੈ।

Entertainment News Live: Hina Khan: ਐਥਨਿਕ ਲੁੱਕ 'ਚ ਹਿਨਾ ਖਾਨ ਨੇ ਇੰਟਰਨੈੱਟ 'ਤੇ ਮਚਾਇਆ ਹੰਗਾਮਾ, ਯੈਲੋ ਸੂਟ ਪਾ ਕੇ ਦਿੱਤੇ ਕਿਲਰ ਪੋਜ਼

Hina Khan Pics: ਹਿਨਾ ਖਾਨ ਅਕਸਰ ਆਪਣੀਆਂ ਬੋਲਡ ਤੇ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਵਿਚਕਾਰ ਪੋਸਟ ਕਰਕੇ ਚਰਚਾ 'ਚ ਰਹਿੰਦੀ ਹੈ। ਆਪਣੀ ਫੈਸ਼ਨ ਸੈਂਸ ਕਾਰਨ ਉਹ ਹਮੇਸ਼ਾ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਹਿਨਾ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਬੇਕਾਬੂ ਕਰ ਦਿੱਤਾ ਹੈ। ਦੇਖੋ ਅਦਾਕਾਰਾ ਦਾ ਸਧਾਰਨ ਅੰਦਾਜ਼...

Read More: Hina Khan: ਐਥਨਿਕ ਲੁੱਕ 'ਚ ਹਿਨਾ ਖਾਨ ਨੇ ਇੰਟਰਨੈੱਟ 'ਤੇ ਮਚਾਇਆ ਹੰਗਾਮਾ, ਯੈਲੋ ਸੂਟ ਪਾ ਕੇ ਦਿੱਤੇ ਕਿਲਰ ਪੋਜ਼

Entertainment News Today Live: Avneet Kaur: ਫਰਾਂਸ 'ਚ ਛੁੱਟੀਆਂ ਦਾ ਆਨੰਦ ਲੈਂਦੀ ਨਜ਼ਰ ਆਈ ਅਵਨੀਤ ਕੌਰ, ਕਿਲਰ ਅੰਦਾਜ਼ ਨੇ ਹਾਈ ਕੀਤਾ ਇੰਟਰਨੈੱਟ ਦਾ ਪਾਰਾ

Avneet Kaur Pics: ਅਭਿਨੇਤਰੀ ਅਵਨੀਤ ਕੌਰ ਆਪਣੇ ਬੋਲਡ ਅਤੇ ਗਲੈਮਰਸ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਹਾਵੀ ਰਹਿੰਦੀ ਹੈ। ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ, ਉਹ ਮਿੰਟਾਂ ਵਿੱਚ ਵਾਇਰਲ ਹੋ ਜਾਂਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਲੇਟੈਸਟ ਹੌਟਨੈੱਸ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦੇ ਕਾਤਲ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।

Read More: Avneet Kaur: ਫਰਾਂਸ 'ਚ ਛੁੱਟੀਆਂ ਦਾ ਆਨੰਦ ਲੈਂਦੀ ਨਜ਼ਰ ਆਈ ਅਵਨੀਤ ਕੌਰ, ਕਿਲਰ ਅੰਦਾਜ਼ ਨੇ ਹਾਈ ਕੀਤਾ ਇੰਟਰਨੈੱਟ ਦਾ ਪਾਰਾ

Entertainment News Live: ਬ੍ਰੇਕਅੱਪ ਦੀਆਂ ਖਬਰਾਂ ਵਿਚਾਲੇ ਅਰਜੁਨ ਕਪੂਰ ਨੇ ਮਲਾਇਕਾ ਦੀ ਪੋਸਟ 'ਤੇ ਕੀਤੀ ਟਿੱਪਣੀ, ਬੋਲੇ- ਤੁਹਾਡੀ ਜ਼ਿੰਦਗੀ ਦਾ, ਹੈਂਡਸਮ ਲੜਕਾ...

Arjun Kapoor Reaction On Malaika Arora Post: ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਇਨ੍ਹੀਂ ਦਿਨੀਂ ਬ੍ਰੇਕਅੱਪ ਦੀਆਂ ਖਬਰਾਂ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ।ਕੁਝ ਦਿਨਾਂ ਤੋਂ ਲਗਾਤਾਰ ਅਜਿਹੇ ਸੰਕੇਤ ਮਿਲ ਰਹੇ ਹਨ ਕਿ ਦੋਵਾਂ ਦਾ ਬ੍ਰੇਕਅਪ ਹੋ ਗਿਆ ਹੈ, ਕਿਤੇ ਨਾ ਕਿਤੇ ਫੈਨਜ਼ ਨੇ ਵੀ ਇਸ ਬ੍ਰੇਕਅੱਪ ਦੀ ਪੁਸ਼ਟੀ ਕਰ ਦਿੱਤੀ। ਹਾਲਾਂਕਿ ਹੁਣ ਤੱਕ ਇਸ ਜੋੜੇ ਵੱਲੋਂ ਕੋਈ ਜਵਾਬ ਨਹੀਂ ਆਇਆ। ਹੁਣ ਇਸ ਵਿਚਾਲੇ ਅਰਜੁਨ ਕਪੂਰ ਨੇ ਫਿਰ ਕੁਝ ਅਜਿਹਾ ਕੀਤਾ ਕਿ ਪ੍ਰਸ਼ੰਸਕ ਇੱਕ ਵਾਰ ਫਿਰ ਤੋਂ ਉਲਝਣ ਵਿੱਚ ਪੈ ਗਏ ਹਨ। ਦਰਅਸਲ, ਮਲਾਇਕਾ ਅਰੋੜਾ ਨੇ ਇੰਟਰਨੈਸ਼ਨਲ ਡੌਗ ਡੇ 'ਤੇ ਆਪਣੇ ਕੁੱਤੇ ਨਾਲ ਇੱਕ ਵੀਡੀਓ ਸ਼ੇਅਰ ਕੀਤਾ। ਜਿਸ 'ਤੇ ਅਰਜੁਨ ਕਪੂਰ ਨੇ ਦਿਲ ਜਿੱਤਣ ਵਾਲੀ ਟਿੱਪਣੀ ਕੀਤੀ ਹੈ।

Entertainment News Today Live: Nirmal Rishi Birthday: ਪੰਜਾਬੀ ਸਿਨੇਮਾ ਜਗਤ ਦੀ 'ਬੇਬੇ' ਨਿਰਮਲ ਰਿਸ਼ੀ ਅੱਜ ਮਨਾ ਰਹੀ ਜਨਮਦਿਨ, ਅਦਾਕਾਰਾ ਦਾ ਭਰਾ ਨਾਲ ਇੰਝ ਪਿਆ ਕਲੈਸ਼

Nirmal Rishi Birthday: ਪੰਜਾਬੀ ਸਿਨੇਮਾ ਜਗਤ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੀ ਅਦਾਕਾਰਾ ਨਿਰਮਲ ਰਿਸ਼ੀ ਕਿਸੇ ਪਛਾਣ ਦੀ ਮੇਹਤਾਜ ਨਹੀਂ ਹੈ। ਉਨ੍ਹਾਂ ਆਪਣੀ ਅਦਾਕਾਰੀ ਨਾਲ ਸਜੀਆਂ ਕਈ ਸੁਪਰਹਿੱਟ ਫਿਲਮਾਂ ਪੰਜਾਬੀ ਸਿਨੇਮਾ ਜਗਤ ਨੂੰ ਦਿੱਤੀਆਂ। ਖਾਸ ਗੱਲ ਇਹ ਹੈ ਕਿ ਅਦਾਕਾਰਾ 79 ਸਾਲ ਦੀ ਉਮਰ ਵਿੱਚ ਵੀ ਪੰਜਾਬੀਆਂ ਦਾ ਮਨੋਰੰਜਨ ਕਰਦੇ ਹੋਏ ਆ ਨਜ਼ਰ ਆ ਰਹੀ ਹੈ। ਪੰਜਾਬੀ ਦੀਆਂ ਕਈ ਫਿਲਮਾਂ ਵਿੱਚ ਨਿਰਮਲ ਰਿਸ਼ੀ ਬੇਬੇ ਦਾ ਕਿਰਦਾਰ ਨਿਭਾ ਖੂਬ ਸੁਰਖੀਆਂ ਵਿੱਚ ਰਹੀ। ਉਸਦੇ ਹਰ ਕਿਰਦਾਰ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। ਦੱਸ ਦੇਈਏ ਕਿ ਅੱਜ ਨਿਰਮਲ ਰਿਸ਼ੀ ਆਪਣਾ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਅਦਾਕਾਰਾ ਰੁਬੀਨਾ ਬਾਜਵਾ ਨੇ ਖਾਸ ਪੋਸਟ ਸ਼ੇਅਰ ਕਰ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। 

Entertainment News Live: 'ਦ ਕੇਰਲ ਸਟੋਰੀ' ਫੇਮ ਅਦਾ ਸ਼ਰਮਾ ਨੇ ਖਰੀਦਿਆ ਸੁਸ਼ਾਂਤ ਸਿੰਘ ਰਾਜਪੂਤ ਦਾ ਘਰ? ਜਾਣੋ ਵਾਇਰਲ ਖਬਰਾਂ ਦਾ ਸੱਚ

Actress Adah Sharma: ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦਾ 14 ਜੂਨ 2020 ਨੂੰ ਦੇਹਾਂਤ ਹੋ ਗਿਆ ਸੀ। ਉਹ ਮੁੰਬਈ ਵਿੱਚ ਆਪਣੇ ਫਲੈਟ ਵਿੱਚ ਮ੍ਰਿਤਕ ਪਾਇਆ ਗਿਆ। ਅਦਾਕਾਰ ਦੀ ਮੌਤ ਤੋਂ ਬਾਅਦ ਤੋਂ ਹੀ ਉਨ੍ਹਾਂ ਦਾ ਫਲੈਟ ਖਾਲੀ ਪਿਆ ਸੀ। ਉਦੋਂ ਤੋਂ ਜ਼ਿਆਦਾਤਰ ਲੋਕ ਉਸ ਫਲੈਟ ਵਿੱਚ ਜਾਣ ਜਾਂ ਰਹਿਣ ਤੋਂ ਇਨਕਾਰ ਕਰ ਦਿੰਦੇ ਸੀ। ਇਸ ਦੌਰਾਨ ਹੁਣ ਖਬਰ ਆ ਰਹੀ ਹੈ ਕਿ ਮਰਹੂਮ ਅਦਾਕਾਰ ਦਾ ਇਹ ਫਲੈਟ ਵਿਕ ਗਿਆ ਹੈ।

Entertainment News Today Live: Neeru Bajwa: ਨੀਰੂ ਬਾਜਵਾ ਨੇ ਜਨਮਦਿਨ ਮੌਕੇ ਵਧਾਈ ਦੇਣ ਵਾਲੇ ਫੈਨਜ਼ ਦਾ ਕੀਤਾ ਧੰਨਵਾਦ, ਅਦਾਕਾਰਾ ਦਾ ਅੰਦਾਜ਼ ਮੋਹ ਰਿਹਾ ਦਿਲ

Neeru Bajwa thanked the fans For birthday Wishes: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਨੀਰੂ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਸਜੀਆਂ ਕਈ ਸ਼ਾਨਦਾਰ ਫਿਲਮਾਂ ਪੰਜਾਬੀ ਸਿਨੇਮਾ ਜਗਤ ਨੂੰ ਦਿੱਤੀਆਂ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣਾ 43ਵਾਂ ਜਨਮਦਿਨ ਮਨਾਇਆ। ਅਦਾਕਾਰਾ ਦੀ ਫਿਟਨੈੱਸ ਅਤੇ ਖੂਬਸੂਰਤੀ ਨੂੰ ਦੇਖ ਤੁਸੀ ਉਨ੍ਹਾਂ ਦੀ ਉਮਰ ਦਾ ਅੰਦਾਜ਼ਾ ਨਹੀ ਲਗਾ ਸਕਦੇ। ਉਹ 18 ਸਾਲ ਦੀਆਂ ਮੁਟਿਆਰਾਂ ਨੂੰ ਵੀ ਮਾਤ ਦਿੰਦੀ ਹੈ।

Read More: Neeru Bajwa: ਨੀਰੂ ਬਾਜਵਾ ਨੇ ਜਨਮਦਿਨ ਮੌਕੇ ਵਧਾਈ ਦੇਣ ਵਾਲੇ ਫੈਨਜ਼ ਦਾ ਕੀਤਾ ਧੰਨਵਾਦ, ਅਦਾਕਾਰਾ ਦਾ ਅੰਦਾਜ਼ ਮੋਹ ਰਿਹਾ ਦਿਲ

Entertainment News Live: AskSRK Session: ਸ਼ਾਹਰੁਖ ਖਾਨ ਨੇ 'ਗਦਰ 2' ਦੀ ਤਾਰੀਫ 'ਚ ਬੋਲੇ ਇਹ ਸ਼ਬਦ, ਸੰਨੀ ਦਿਓਲ ਨਾਲ ਸਾਲਾਂ ਤੋਂ ਚੱਲੀ ਆ ਰਹੀ ਦੁਸ਼ਮਣੀ ਖਤਮ!

SRK Watches Gadar 2: ਸ਼ਾਹਰੁਖ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਜਵਾਨ ਨੂੰ ਲੈ ਕੇ ਸੁਰਖੀਆਂ 'ਚ ਹਨ। ਜਵਾਨ ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਸ਼ਾਹਰੁਖ ਖਾਨ ਨੇ ਟਵਿਟਰ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਗੱਲਬਾਤ ਕੀਤੀ। ਉਹ AskSRK ਸੈਸ਼ਨ ਰਾਹੀਂ ਪ੍ਰਸ਼ੰਸਕਾਂ ਨਾਲ ਜੁੜਦਾ ਹੈ ਅਤੇ ਉਨ੍ਹਾਂ ਦੇ ਸਵਾਲਾਂ ਦੇ ਮਜ਼ੇਦਾਰ ਜਵਾਬ ਦਿੰਦਾ ਹੈ। ਸ਼ਾਹਰੁਖ ਨੂੰ ਇੱਕ ਪ੍ਰਸ਼ੰਸਕ ਨੇ ਪੁੱਛਿਆ ਕਿ ਉਨ੍ਹਾਂ ਨੇ ਸੰਨੀ ਦਿਓਲ ਦੀ ਗਦਰ 2 ਦੇਖੀ?

Read More: AskSRK Session: ਸ਼ਾਹਰੁਖ ਖਾਨ ਨੇ 'ਗਦਰ 2' ਦੀ ਤਾਰੀਫ 'ਚ ਬੋਲੇ ਇਹ ਸ਼ਬਦ, ਸੰਨੀ ਦਿਓਲ ਨਾਲ ਸਾਲਾਂ ਤੋਂ ਚੱਲੀ ਆ ਰਹੀ ਦੁਸ਼ਮਣੀ ਖਤਮ!

Entertainment News Today Live: Gadar 2: 'ਡ੍ਰੀਮ ਗਰਲ 2' ਨਹੀਂ ਰੋਕ ਸਕੀ 'ਗਦਰ 2' ਦੀ ਰਫਤਾਰ, ਸੰਨੀ ਦਿਓਲ ਨੇ ਕਮਾਈ ਦੇ ਮਾਮਲੇ 'ਚ ਸਭ ਨੂੰ ਦਿੱਤਾ ਪਛਾੜ

Gadar 2 Box Office Collection: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਅਦਾਕਾਰਾ ਅਮੀਸ਼ਾ ਪਟੇਲ ਦੀ ਫਿਲਮ 'ਗਦਰ 2' ਨੇ ਸ਼ਨੀਵਾਰ, 26 ਅਗਸਤ ਨੂੰ ਬਾਕਸ ਆਫਿਸ 'ਤੇ ਇਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਜੀ ਹਾਂ, ਮੰਨਿਆ ਜਾ ਰਿਹਾ ਸੀ ਕਿ ਸ਼ੁੱਕਰਵਾਰ ਨੂੰ ਰਿਲੀਜ਼ ਹੋਈ ਫਿਲਮ 'ਡ੍ਰੀਮ ਗਰਲ 2' ਤੋਂ 'ਗਦਰ 2' ਦੀ ਕਮਾਈ 'ਚ ਕੁਝ ਫਰਕ ਆ ਸਕਦਾ ਹੈ। ਪਰ ਅਜਿਹਾ ਬਿਲਕੁਲ ਨਹੀਂ ਹੋਇਆ। ਆਯੁਸ਼ਮਾਨ ਖੁਰਾਨਾ ਦੀ ਫਿਲਮ 'ਡ੍ਰੀਮ ਗਰਲ 2' ਵੀ ਇਸ ਫਿਲਮ ਦੀ ਰਫਤਾਰ ਨੂੰ ਰੋਕ ਨਹੀਂ ਸਕੀ।

Entertainment News Live: Gadar 2: 'ਡ੍ਰੀਮ ਗਰਲ 2' ਨਹੀਂ ਰੋਕ ਸਕੀ 'ਗਦਰ 2' ਦੀ ਰਫਤਾਰ, ਸੰਨੀ ਦਿਓਲ ਨੇ ਕਮਾਈ ਦੇ ਮਾਮਲੇ 'ਚ ਸਭ ਨੂੰ ਦਿੱਤਾ ਪਛਾੜ

Gadar 2 Box Office Collection: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਅਦਾਕਾਰਾ ਅਮੀਸ਼ਾ ਪਟੇਲ ਦੀ ਫਿਲਮ 'ਗਦਰ 2' ਨੇ ਸ਼ਨੀਵਾਰ, 26 ਅਗਸਤ ਨੂੰ ਬਾਕਸ ਆਫਿਸ 'ਤੇ ਇਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਜੀ ਹਾਂ, ਮੰਨਿਆ ਜਾ ਰਿਹਾ ਸੀ ਕਿ ਸ਼ੁੱਕਰਵਾਰ ਨੂੰ ਰਿਲੀਜ਼ ਹੋਈ ਫਿਲਮ 'ਡ੍ਰੀਮ ਗਰਲ 2' ਤੋਂ 'ਗਦਰ 2' ਦੀ ਕਮਾਈ 'ਚ ਕੁਝ ਫਰਕ ਆ ਸਕਦਾ ਹੈ। ਪਰ ਅਜਿਹਾ ਬਿਲਕੁਲ ਨਹੀਂ ਹੋਇਆ। ਆਯੁਸ਼ਮਾਨ ਖੁਰਾਨਾ ਦੀ ਫਿਲਮ 'ਡ੍ਰੀਮ ਗਰਲ 2' ਵੀ ਇਸ ਫਿਲਮ ਦੀ ਰਫਤਾਰ ਨੂੰ ਰੋਕ ਨਹੀਂ ਸਕੀ।

Read More: Gadar 2: 'ਡ੍ਰੀਮ ਗਰਲ 2' ਨਹੀਂ ਰੋਕ ਸਕੀ 'ਗਦਰ 2' ਦੀ ਰਫਤਾਰ, ਸੰਨੀ ਦਿਓਲ ਨੇ ਕਮਾਈ ਦੇ ਮਾਮਲੇ 'ਚ ਸਭ ਨੂੰ ਦਿੱਤਾ ਪਛਾੜ

ਪਿਛੋਕੜ

Jyoti Nooran-Usman Noor Relationship: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਗਾਇਕੀ ਦੇ ਖੇਤਰ ਵਿੱਚ ਪੰਜਾਬੀ ਅਤੇ ਹਿੰਦੀ ਸੰਗੀਤ ਜਗਤ ਨੂੰ ਜੋਤੀ ਨੂਰਾਂ ਨੇ ਆਪਣੇ ਕਈ ਗੀਤਾਂ ਨਾਲ ਸ਼ਿੰਗਾਰਿਆ ਹੈ। ਉਸ ਦੀ ਗਾਇਕੀ ਦੇ ਬਾਲੀਵੁੱਡ ਸਿਤਾਰੇ ਵੀ ਦੀਵਾਨੇ ਹਨ। ਫਿਲਹਾਲ ਗਾਇਕਾ ਜੋਤੀ ਨੂਰਾਂ ਉਸਮਾਨ ਨੂਰ ਨਾਲ ਆਪਣੇ ਰਿਸ਼ਤੇ ਦੇ ਚੱਲਦੇ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਦੋਵਾਂ ਨੂੰ ਕਈ ਸਟੇਜ ਸ਼ੋਅਜ ਦੌਰਾਨ ਅਤੇ ਕਈ ਵਾਰ ਪਬਲਿਕ ਪਲੇਸ ਵਿੱਚ ਵੀ ਇਕੱਠੇ ਦੇਖਿਆ ਜਾਂਦਾ ਹੈ। ਇਸ ਵਿਚਾਲੇ ਜੋਤੀ ਨੂਰਾਂ ਨੇ ਉਸਮਾਨ ਨੂੰ ਇੰਸਟਾਗ੍ਰਾਮ ਅਕਾਊਂਟ ਉੱਪਰ ਵੀ ਫਾਲੋ ਕਰ ਲਿਆ ਹੈ।

ਦਰਅਸਲ, ਉਸਮਾਨ ਨੂਰ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਜੋਤੀ ਨੂਰਾਂ ਨਾਲ ਆਪਣੀ ਖਾਸ ਤਸਵੀਰ ਸ਼ੇਅਰ ਕਰਦੇ ਹੋਏ ਰੋਮਾਂਟਿਕ ਗੀਤ ਲਗਾਇਆ ਗਿਆ ਹੈ। ਜਿਸ ਤੋਂ ਬਾਅਦ ਇਹ ਜੋੜੀ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਤਸਵੀਰ ਦੇ ਬੈਕਗ੍ਰਾਊਂਡ ਵਿੱਚ ਦੌਲਤ-ਸ਼ੌਹਰਤ ਗੀਤ ਚੱਲ ਰਿਹਾ ਹੈ।  

ਇਸ ਤੋਂ ਇਲਾਵਾ ਗਾਇਕਾ ਵੱਲੋਂ ਵੀ ਆਪਣੇ ਸੋਸ਼ਲ ਅਕਾਊਂਟ ਉੱਪਰ ਤਸਵੀਰ ਸ਼ੇਅਰ ਕਰ ਬੈਕਗ੍ਰਾਊਂਡ ਵਿੱਚ ਖਾਸ ਗੀਤ ਲਗਾਇਆ ਗਿਆ ਹੈ। ਤੁਸੀ ਵੀ ਵੇਖੋ ਦੋਵਾਂ ਦੀਆਂ ਸੋਸ਼ਲ ਪੋਸਟਾਂ...

ਦੱਸ ਦੇਈਏ ਕਿ ਉਸਮਾਨ ਨੂਰ ਵੱਲੋਂ ਜੋਤੀ ਨੂਰਾਂ ਨਾਲ ਆਪਣੇ ਇੰਸਟਾਗ੍ਰਾਮ ਦੀ ਪ੍ਰੋਫਾਇਲ ਤਸਵੀਰ ਵੀ ਲਗਾਈ ਗਈ ਹੈ। ਇਸ ਤੋਂ ਸਾਫ ਹੋ ਗਿਆ ਹੈ ਕਿ ਉਹ ਇੱਕ-ਦੂਜੇ ਨਾਲ ਰਿਸ਼ਤੇ ਵਿੱਚ ਹਨ। ਹਾਲਾਂਕਿ ਦੋਵਾਂ ਵੱਲੋਂ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਜਦਕਿ ਦੋਵਾਂ ਦੀਆਂ ਸੋਸ਼ਲ ਮੀਡੀਆ ਉੱਪਰ ਇਕੱਠੇ ਰੋਮਾਂਟਿਕ ਤਸਵੀਰਾਂ ਦੇਖ ਜਿੱਥੇ ਕੁਝ ਪ੍ਰਸ਼ੰਸਕ ਇਸ ਜੋੜੀ ਦੀ ਤਾਰੀਫ ਕਰ ਰਹੇ ਹਨ, ਉੱਥੇ ਹੀ ਕੁਝ ਉਨ੍ਹਾਂ ਨੂੰ ਟ੍ਰੋਲ ਕਰ ਰਹੇ ਹਨ।

ਵਰਕਫਰੰਟ ਦੀ ਗੱਲ ਕਰਿਏ ਤਾਂ ਜੋਤੀ ਨੂਰਾਂ ਲਗਾਤਾਰ ਸਟੇਜ ਸ਼ੋਅ ਲਗਾਉਂਦੇ ਹੋਏ ਦਿਖਾਈ ਦੇ ਰਹੀ ਹੈ। ਗਾਇਕਾ ਵੱਲੋਂ ਆਪਣੇ ਪਲ-ਪਲ ਦੀ ਅਪਡੇਟ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਜਾਂਦੀ ਹੈ। ਦੱਸ ਦੇਈਏ ਕਿ ਪਤੀ ਕੁਨਾਲ ਪਾਸੀ ਨੂੰ ਛੱਡ ਜੋਤੀ ਨੂੰ ਉਸਮਾਨ ਨੂਰ ਨਾਲ ਨਜ਼ਰ ਆ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.