ਪੜਚੋਲ ਕਰੋ

Entertainment News Live: ਜੈਸਮੀਨ ਸੈਂਡਲਾਸ 'ਤੇ ਭੜਕੇ ਲੋਕ, ਡ੍ਰੀਮ ਗਰਲ 2 ਨੇ ਗਦਰ 2 ਨੂੰ ਦਿੱਤਾ ਵੱਡਾ ਝਟਕਾ ਸਣੇ ਪੜ੍ਹੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ...

LIVE

Key Events
Entertainment News Live: ਜੈਸਮੀਨ ਸੈਂਡਲਾਸ 'ਤੇ ਭੜਕੇ ਲੋਕ, ਡ੍ਰੀਮ ਗਰਲ 2 ਨੇ ਗਦਰ 2 ਨੂੰ ਦਿੱਤਾ ਵੱਡਾ ਝਟਕਾ ਸਣੇ ਪੜ੍ਹੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Background

Gadar 2 Box Office Collection Day 18: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੀ ਫਿਲਮ ਗਦਰ 2 ਨੇ ਬਾਕਸ ਆਫਿਸ 'ਤੇ ਧਮਾਲ ਮਚਾ ਦਿੱਤਾ ਹੈ। ਫਿਲਮ ਨੇ 17 ਦਿਨਾਂ 'ਚ 450 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਗਦਰ 2 ਨੂੰ ਲੋਕਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ। ਸੰਨੀ ਦਿਓਲ ਨੂੰ ਲੋਕਾਂ ਨੇ ਕਾਫੀ ਪਿਆਰ ਦਿੱਤਾ ਹੈ। ਹੁਣ ਫਿਲਮ ਦਾ 18ਵੇਂ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ। ਜਿਸ ਨੂੰ ਦੇਖ ਕੇ ਇਹ ਕਿਹਾ ਜਾ ਸਕਦਾ ਹੈ ਕਿ ਗਦਰ 2 ਬਾਕਸ ਆਫਿਸ 'ਤੇ ਬੁਰਾ ਹਾਲ ਹੋ ਗਿਆ ਹੈ। ਫਿਲਮ ਨੇ ਸੋਮਵਾਰ ਨੂੰ ਕੋਈ ਖਾਸ ਕਲੈਕਸ਼ਨ ਨਹੀਂ ਕੀਤਾ ਹੈ।

ਗਦਰ 2 ਦੀ ਗੱਲ ਕਰੀਏ ਤਾਂ ਇਸ ਦਾ ਨਿਰਦੇਸ਼ਨ ਅਨਿਲ ਸ਼ਰਮਾ ਨੇ ਕੀਤਾ ਹੈ। ਫਿਲਮ ਨੂੰ ਸਿਨੇਮਾਘਰਾਂ 'ਚ ਤਿੰਨ ਹਫਤੇ ਹੋ ਚੁੱਕੇ ਹਨ ਅਤੇ ਉਮੀਦ ਹੈ ਕਿ ਸੰਨੀ ਦਿਓਲ ਦੀ ਫਿਲਮ ਅਗਲੇ ਹਫਤੇ ਤੱਕ ਬਾਕਸ ਆਫਿਸ 'ਤੇ ਆਪਣੀ ਪਕੜ ਬਰਕਰਾਰ ਰੱਖੇਗੀ। ਇਹ ਫਿਲਮ ਜਲਦ ਹੀ 500 ਕਰੋੜ ਦੇ ਕਲੱਬ 'ਚ ਸ਼ਾਮਲ ਹੋ ਜਾਵੇਗੀ।

18ਵੇਂ ਦਿਨ ਕੀਤਾ ਇੰਨਾ ਕਲੈਕਸ਼ਨ

ਗਦਰ 2 ਨੇ 17ਵੇਂ ਦਿਨ 16.10 ਕਰੋੜ ਦੀ ਕਮਾਈ ਕੀਤੀ ਸੀ। ਜਿਸ ਤੋਂ ਬਾਅਦ ਇਹ ਫਿਲਮ 450 ਕਰੋੜ ਦੇ ਕਲੱਬ 'ਚ ਸ਼ਾਮਲ ਹੋ ਗਈ ਸੀ। ਹੁਣ ਫਿਲਮ ਦਾ 18ਵੇਂ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ। ਸਕਨੀਲਕ ਦੀ ਰਿਪੋਰਟ ਮੁਤਾਬਕ ਗਦਰ 2 ਨੇ 4.50 ਕਰੋੜ ਰੁਪਏ ਦਾ ਕਲੈਕਸ਼ਨ ਕਰ ਲਿਆ ਹੈ। ਜਿਸ ਤੋਂ ਬਾਅਦ ਕੁਲ ਕੁਲੈਕਸ਼ਨ 465.05 ਕਰੋੜ ਹੋ ਜਾਵੇਗਾ।

ਡ੍ਰੀਮ ਗਰਲ 2 ਨੇ ਦਿੱਤੀ ਟੱਕਰ

25 ਅਗਸਤ ਨੂੰ ਸਿਨੇਮਾਘਰਾਂ 'ਚ ਆਯੁਸ਼ਮਾਨ ਖੁਰਾਣਾ ਦੀ ਡ੍ਰੀਮ ਗਰਲ ਰਿਲੀਜ਼ ਹੋਈ ਸੀ। ਡ੍ਰੀਮ ਗਰਲ 2 ਨੇ ਬਾਕਸ ਆਫਿਸ 'ਤੇ ਚੰਗੀ ਪਕੜ ਬਣਾਈ ਹੈ। ਫਿਲਮ ਨੇ ਸਿਰਫ ਚਾਰ ਦਿਨਾਂ 'ਚ 45 ਕਰੋੜ ਦੀ ਕਮਾਈ ਕਰ ਲਈ ਹੈ। ਇਹ ਕੁਲੈਕਸ਼ਨ ਹੁਣ ਜਲਦੀ ਹੀ 50 ਕਰੋੜ ਹੋ ਜਾਵੇਗੀ। ਡ੍ਰੀਮ ਗਰਲ 2 ਵਿੱਚ ਆਯੁਸ਼ਮਾਨ ਅਤੇ ਅਨੰਨਿਆ ਪਾਂਡੇ ਦੀ ਐਕਟਿੰਗ ਨੂੰ ਖੂਬ ਪਸੰਦ ਕੀਤਾ ਗਿਆ ਹੈ। ਡ੍ਰੀਮ ਗਰਲ 2 ਨੇ ਗਦਰ 2 ਨੂੰ ਸਖ਼ਤ ਟੱਕਰ ਦਿੱਤੀ ਹੈ।

ਗਦਰ 2 ਦੀ ਗੱਲ ਕਰੀਏ ਤਾਂ ਇਸ ਵਿੱਚ ਸੰਨੀ ਦਿਓਲ, ਅਮੀਸ਼ਾ ਪਟੇਲ, ਉਤਕਰਸ਼ ਸ਼ਰਮਾ ਅਤੇ ਸਿਮਰਤ ਕੌਰ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆ ਚੁੱਕੇ ਹਨ। ਇਸ ਦੇ ਨਾਲ ਹੀ ਮਨੀਸ਼ ਵਾਧਵਾ ਵਿਲੇਨ ਦੀ ਭੂਮਿਕਾ 'ਚ ਨਜ਼ਰ ਆਏ ਹਨ।

16:54 PM (IST)  •  29 Aug 2023

Entertainment News Live: Hema Malini: ਹੇਮਾ ਮਾਲਿਨੀ ਨਿਰਮਾਤਾਵਾਂ ਸਾਹਮਣੇ ਰੱਖਦੀ ਇਹ ਸ਼ਰਤ, ਫਿਲਮਾਂ 'ਚ ਕੰਮ ਕਰਨ ਲਈ ਬੋਲੀ- ਮੈਨੂੰ ਕੰਮ ਦਿਓ, ਪਰ...

Hema Malini On Work In Movies: ਅਦਾਕਾਰਾ ਹੇਮਾ ਮਾਲਿਨੀ ਨੂੰ ਆਖਰੀ ਵਾਰ 2020 'ਚ ਵੱਡੇ ਪਰਦੇ 'ਤੇ ਦੇਖਿਆ ਗਿਆ ਸੀ। ਇਸ ਸਾਲ ਉਨ੍ਹਾਂ ਦੀ ਫਿਲਮ 'ਸ਼ਿਮਲਾ ਮਿਰਚ' ਰਿਲੀਜ਼ ਹੋਈ ਸੀ। ਜੋ ਕੋਈ ਖਾਸ ਕਮਾਲ ਨਹੀਂ ਦਿਖਾ ਸਕੀ। ਇਸ ਫਿਲਮ ਤੋਂ ਬਾਅਦ ਹੇਮਾ ਵੱਡੇ ਪਰਦੇ 'ਤੇ ਨਜ਼ਰ ਨਹੀਂ ਆਈ। ਹੇਮਾ ਨੇ ਇਸ ਬਾਰੇ ਕਦੇ ਮੀਡੀਆ ਦੇ ਸਾਹਮਣੇ ਵੀ ਕੁਝ ਨਹੀਂ ਕਿਹਾ। ਹੁਣ ਜਦੋਂ ਅਭਿਨੇਤਰੀ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਸਨੇ ਦੱਸਿਆ ਕਿ ਉਹ ਨਿਰਮਾਤਾਵਾਂ ਤੋਂ ਕੰਮ ਦੀ ਮੰਗ ਕਰ ਰਹੀ ਹੈ, ਪਰ ਉਨ੍ਹਾਂ ਨੇ ਨਿਰਮਾਤਾਵਾਂ ਦੇ ਸਾਹਮਣੇ ਇੱਕ ਸ਼ਰਤ ਵੀ ਰੱਖੀ ਹੈ।

Read More: Hema Malini: ਹੇਮਾ ਮਾਲਿਨੀ ਨਿਰਮਾਤਾਵਾਂ ਸਾਹਮਣੇ ਰੱਖਦੀ ਇਹ ਸ਼ਰਤ, ਫਿਲਮਾਂ 'ਚ ਕੰਮ ਕਰਨ ਲਈ ਬੋਲੀ- ਮੈਨੂੰ ਕੰਮ ਦਿਓ, ਪਰ...

16:24 PM (IST)  •  29 Aug 2023

Entertainment News Today Live: Sonam Bajwa: ਸੋਨਮ ਬਾਜਵਾ ਨੇ ਫਿਰ ਦਿਖਾਇਆ ਹੌਟਨੇਸ ਦਾ ਜਲਵਾ, ਕਾਤਿਲ ਅਦਾਵਾਂ ਦੇਖ ਫੈਨਜ਼ ਬੋਲੇ- ਮਾਰ ਸੁੱਟਿਆ...

sonam bajwa Hottest picture: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਏ ਦਿਨ ਸੋਸ਼ਲ ਮੀਡੀਆ ਉੱਪਰ ਆਪਣੀ ਹੌਟਨੇਸ ਲੁੱਕ ਦਾ ਜਲਵਾ ਦਿਖਾ ਰਹੀ ਹੈ। ਸੋਨਮ ਬਾਜਵਾ ਦੀਆਂ ਅਦਾਵਾਂ ਨਾ ਸਿਰਫ ਪ੍ਰਸ਼ੰਸਕਾਂ ਬਲਕਿ ਪੰਜਾਬੀ ਸਿਤਾਰਿਆਂ ਦਾ ਵੀ ਦਿਲ ਧੜਕਾ ਰਹੀਆਂ ਹਨ। ਦਰਅਸਲ, ਸੋਨਮ ਵੱਲੋਂ ਲਗਾਤਾਰ ਆਪਣੇ ਹੌਟ ਅੰਦਾਜ਼ ਵਾਲੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਇਹ ਤਸਵੀਰਾਂ ਹਰ ਕਿਸੇ ਨੂੰ ਦੀਵਾਨਾ ਬਣਾ ਰਹੀਆਂ ਹਨ।

Read More: Sonam Bajwa: ਸੋਨਮ ਬਾਜਵਾ ਨੇ ਫਿਰ ਦਿਖਾਇਆ ਹੌਟਨੇਸ ਦਾ ਜਲਵਾ, ਕਾਤਿਲ ਅਦਾਵਾਂ ਦੇਖ ਫੈਨਜ਼ ਬੋਲੇ- ਮਾਰ ਸੁੱਟਿਆ...

15:46 PM (IST)  •  29 Aug 2023

Entertainment News Live: SRK Jawan Release: ਸ਼ਾਹਰੁਖ ਖਾਨ ਦੀ 'ਜਵਾਨ' ਦੇ ਨਾਂ ਇੱਕ ਹੋਰ ਰਿਕਾਰਡ, ਇਸ ਥੀਏਟਰ 'ਚ ਸਵੇਰੇ 6 ਵਜੇ ਦਾ ਮਿਲਿਆ ਸ਼ੋਅ

Jawan Create Record: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਸ਼ਾਹਰੁਖ ਖਾਨ ਦੀ 'ਜਵਾਨ' 7 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਨੇ ਐਡਵਾਂਸ ਬੁਕਿੰਗ ਦੇ ਮਾਮਲੇ 'ਚ ਰਿਕਾਰਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਜਵਾਨ ਨੇ ਹੁਣ ਇਕ ਹੋਰ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਸ਼ਾਹਰੁਖ ਖਾਨ ਦੇ ਫੈਨ ਪੇਜ਼ ਨੇ ਇਹ ਜਾਣਕਾਰੀ ਦਿੱਤੀ ਹੈ।

Read More: SRK Jawan Release: ਸ਼ਾਹਰੁਖ ਖਾਨ ਦੀ 'ਜਵਾਨ' ਦੇ ਨਾਂ ਇੱਕ ਹੋਰ ਰਿਕਾਰਡ, ਇਸ ਥੀਏਟਰ 'ਚ ਸਵੇਰੇ 6 ਵਜੇ ਦਾ ਮਿਲਿਆ ਸ਼ੋਅ

15:03 PM (IST)  •  29 Aug 2023

Entertainment News Today Live: Kulwinder Billa: ਕੁਲਵਿੰਦਰ ਬਿੱਲਾ ਗਾਇਕੀ ਛੱਡ ਵਾਲ ਕੱਟਦਾ ਆਇਆ ਨਜ਼ਰ, ਪ੍ਰਸ਼ੰਸਕ ਬੋਲੇ- ਬਿੱਲਾ ਨਾਈ...

Kulwinder Billa Viral Video: ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਗਾਇਕੀ ਦੇ ਨਾਲ-ਨਾਲ ਅਦਾਕਾਰੀ ਰਾਹੀਂ ਵੀ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ ਹੈ। ਉਹ ਲੱਖਾਂ ਦਿਲਾਂ 'ਤੇ ਰਾਜ ਕਰਦਾ ਆ ਰਿਹਾ ਹੈ। ਬਿੱਲਾ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਇਸ ਦੇ ਨਾਲ-ਨਾਲ ਬਿੱਲਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦਾ ਹੈ। ਉਹ ਆਪਣੇ ਨਾਲ ਜੁੜੀ ਛੋਟੀ ਵੱਡੀ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਕੁਲਵਿੰਦਰ ਬਿੱਲਾ ਨਾਲ ਜੁੜੇ ਵੀਡੀਓ ਵੀ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੇ ਰਹਿੰਦੇ ਹਨ, ਇਸ ਵਿਚਾਲੇ ਕਲਾਕਾਰ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਪ੍ਰਸ਼ੰਸਕ ਹੱਸ-ਹੱਸ ਲੋਟਪੋਟ ਹੋ ਰਹੇ ਹਨ। 

Read More: Kulwinder Billa: ਕੁਲਵਿੰਦਰ ਬਿੱਲਾ ਗਾਇਕੀ ਛੱਡ ਵਾਲ ਕੱਟਦਾ ਆਇਆ ਨਜ਼ਰ, ਪ੍ਰਸ਼ੰਸਕ ਬੋਲੇ- ਬਿੱਲਾ ਨਾਈ...

14:41 PM (IST)  •  29 Aug 2023

Entertainment News Live: SGPC on Yaariyan 2: 'ਯਾਰੀਆਂ 2' ਦੇ ਨਿਰਮਾਤਾਵਾਂ ਦੀ ਸਫਾਈ ਤੋਂ ਸਹਿਮਤ ਨਹੀਂ ਹੋਈ SGPC, ਬੋਲੇ- ਕਾਨੂੰਨੀ ਕਾਰਵਾਈ ਕਰ ਰਹੇ ਹਾਂ ਸ਼ੁਰੂ

SGPC on Yaariyan 2: ਦਿਵਿਆ ਖੋਸਲਾ ਕੁਮਾਰ, ਮੀਜ਼ਾਨ ਜ਼ਾਫਰੀ ਅਤੇ ਪਰਲ ਵੀ ਪੁਰੀ ਸਟਾਰਰ ਫਿਲਮ 'ਯਾਰੀਆਂ 2' ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰ ਗਈ ਹੈ। ਦਰਅਸਲ, ਸਿੱਖ ਧਾਰਮਿਕ ਭਾਈਚਾਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਨਿਰਮਾਤਾਵਾਂ 'ਤੇ ਫਿਲਮ ਦੇ ਤਾਜ਼ਾ ਰਿਲੀਜ਼ ਗੀਤ 'ਸੌਰੇ ਘਰ' ਦੇ ਇੱਕ ਸੀਨ ਵਿੱਚ ਕਿਰਪਾਨ ਦੀ ਇਤਰਾਜ਼ਯੋਗ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਮੇਕਰਸ ਨੇ ਇਸ ਬਾਰੇ 'ਚ ਸਪੱਸ਼ਟੀਕਰਨ ਵੀ ਜਾਰੀ ਕੀਤਾ। ਪਰ ਇਸ ਸਪਸ਼ਟੀਕਰ ਤੋਂ ਸਿੱਖ ਧਾਰਮਿਕ ਭਾਈਚਾਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਿਲਕੁੱਲ ਵੀ ਸਹਿਮਤ ਨਹੀਂ ਹੋਇਆ। ਉਨ੍ਹਾਂ ਮੇਕਰਸ ਵੱਲੋਂ ਦਿੱਤੇ ਸਪਸ਼ਟੀਕਰਨ ਦਾ ਨਾਲ ਹੀ ਜਵਾਬ ਦਿੱਤਾ ਹੈ। 
Read More: SGPC on Yaariyan 2: 'ਯਾਰੀਆਂ 2' ਦੇ ਨਿਰਮਾਤਾਵਾਂ ਦੀ ਸਫਾਈ ਤੋਂ ਸਹਿਮਤ ਨਹੀਂ ਹੋਈ SGPC, ਬੋਲੇ- ਕਾਨੂੰਨੀ ਕਾਰਵਾਈ ਕਰ ਰਹੇ ਹਾਂ ਸ਼ੁਰੂ  

Load More
New Update
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget