ਪੜਚੋਲ ਕਰੋ

Entertainment News Live: 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਦੀ ਕਮਾਈ 100 ਕਰੋੜ ਦੇ ਪਾਰ, ਵਿੱਕੀ ਕੌਸ਼ਲ ਨਾਲ ਰੋਮਾਂਟਿਕ ਹੋਈ ਕੈਟਰੀਨਾ, ਪੜ੍ਹੋ ਮਨੋਰੰਜਨ ਨਾਲ ਜੁੜੀ ਹਰ ਅਪਡੇਟ

Entertainment News Today 7 Aug: ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ।

LIVE

Key Events
Entertainment News Live: 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਦੀ ਕਮਾਈ 100 ਕਰੋੜ ਦੇ ਪਾਰ, ਵਿੱਕੀ ਕੌਸ਼ਲ ਨਾਲ ਰੋਮਾਂਟਿਕ ਹੋਈ ਕੈਟਰੀਨਾ, ਪੜ੍ਹੋ ਮਨੋਰੰਜਨ ਨਾਲ ਜੁੜੀ ਹਰ ਅਪਡੇਟ

Background

Entertainment News Today Latest Updates 7 August: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ:

'ਦ ਐਲੀਫੈਂਟ ਵ੍ਹਿਸਪਰਸ' 'ਚ ਨਜ਼ਰ ਆਏ ਜੋੜੇ ਨੇ ਫਿਲਮ ਮੇਕਰਸ 'ਤੇ ਲਾਏ ਗੰਭੀਰ ਇਲਜ਼ਾਮ, ਬੋਲੇ- 'ਸਾਡੇ ਪੈਸੇ ਹਾਲੇ ਤੱਕ ਵਾਪਸ ਨਹੀਂ ਕੀਤੇ'

The Elephant Whisperers: ਆਸਕਰ ਜੇਤੂ ਡਾਕੂਮੈਂਟਰੀ 'ਦ ਐਲੀਫੈਂਟ ਵਿਸਪਰਜ਼' ਵਿੱਚ ਆਪਣੇ ਕੰਮ ਲਈ ਮਸ਼ਹੂਰ ਆਦੀਵਾਸੀ ਜੋੜੇ ਬੋਮਨ ਅਤੇ ਬੇਲੀ ਨੇ ਹਾਲ ਹੀ ਵਿੱਚ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਅਤੇ ਸਿੱਖਿਆ ਐਂਟਰਟੇਨਮੈਂਟ 'ਤੇ ਗੰਭੀਰ ਦੋਸ਼ ਲਗਾਏ ਹਨ। 4 ਅਗਸਤ ਨੂੰ ਇਕ ਯੂ-ਟਿਊਬ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਜੋੜੇ ਨੇ ਨਿਰਮਾਤਾਵਾਂ 'ਤੇ ਵਿੱਤੀ ਸ਼ੋਸ਼ਣ ਅਤੇ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਸੀ।

ਬੋਮਨ ਅਤੇ ਬੇਲੀ ਨੇ ਮੇਕਰਸ 'ਤੇ ਲਗਾਇਆ ਇਹ ਇਲਜ਼ਾਮ
ਬੋਮਨ ਅਤੇ ਬੇਲੀ ਦੇ ਅਨੁਸਾਰ, ਡਾਕੂਮੈਂਟਰੀ ਦੀ ਸ਼ੂਟਿੰਗ ਦੌਰਾਨ ਕਾਰਤਿਕੀ ਗੋਂਸਾਲਵੇਸ ਨੇ ਉਨ੍ਹਾਂ ਨਾਲ ਚੰਗੇ ਸਬੰਧ ਬਣਾਏ। ਪਰ ਜਿਵੇਂ ਹੀ ਫਿਲਮ ਨੂੰ ਆਸਕਰ ਮਿਲਿਆ, ਉਨ੍ਹਾਂ ਦੀ ਗੱਲਬਾਤ ਦੇ ਰਵੱਈਏ ਵਿੱਚ ਕਾਫੀ ਬਦਲਾਅ ਆ ਗਿਆ। ਜੋੜੇ ਨੇ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਗੋਨਸਾਲਵਿਸ ਨੇ ਉਨ੍ਹਾਂ ਤੋਂ ਦੂਰੀ ਬਣਾ ਲਈ। ਵਿਆਹ ਦੇ ਸੀਨ ਦੀ ਸ਼ੂਟਿੰਗ ਦੌਰਾਨ ਹੋਏ ਖਰਚੇ ਬਾਰੇ ਗੱਲ ਕਰਦਿਆਂ ਜੋੜੇ ਨੇ ਕਿਹਾ ਕਿ ਉਨ੍ਹਾਂ ਨੇ ਬਚੇ ਹੋਏ ਪੈਸੇ ਬੇਲੀ ਦੀ ਪੋਤੀ ਦੀ ਪੜ੍ਹਾਈ ਲਈ ਵਰਤਣੇ ਸਨ। ਇਸ ਲਈ ਕਰੀਬ 1 ਲੱਖ ਰੁਪਏ ਖਰਚ ਕੀਤੇ ਗਏ। ਹਾਲਾਂਕਿ ਕਾਰਤੀਕੀ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਉਹ ਪੈਸੇ ਵਾਪਸ ਕਰ ਦੇਵੇਗੀ, ਪਰ ਅਜੇ ਤੱਕ ਉਸ ਨੇ ਪੈਸੇ ਵਾਪਸ ਨਹੀਂ ਕੀਤੇ ਅਤੇ ਜਦੋਂ ਵੀ ਅਸੀਂ ਉਸ ਨੂੰ ਫੋਨ ਕਰਦੇ ਹਾਂ ਤਾਂ ਉਹ ਬਿਜ਼ੀ ਹੋਣ ਦਾ ਬਹਾਨਾ ਲਗਾ ਕੇ ਫੋਨ ਕੱਟ ਦਿੰਦੀ ਹੈ।

ਸਾਨੂੰ ਅਵਾਰਡ ਨੂੰ ਛੂਹਣ ਵੀ ਨਹੀਂ ਦਿੱਤਾ ਗਿਆ - ਬੋਮਨ ਅਤੇ ਬੇਲੀ
ਇਸ ਤੋਂ ਇਲਾਵਾ ਜੋੜੇ ਨੇ ਦੱਸਿਆ ਕਿ, ''ਫਿਲਮ ਦੀ ਸਫਲਤਾ ਤੋਂ ਬਾਅਦ ਉਸ ਨਾਲ ਚੰਗਾ ਵਿਵਹਾਰ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਆਸਕਰ ਪੁਰਸਕਾਰ ਨੂੰ ਛੂਹਣ ਜਾਂ ਲੈਣ ਦੀ ਇਜਾਜ਼ਤ ਨਹੀਂ ਸੀ। ਮੁੰਬਈ ਤੋਂ ਕੋਇੰਬਟੂਰ ਪਰਤਣ ਤੋਂ ਬਾਅਦ, ਸਾਡੇ ਕੋਲ ਨੀਲਗਿਰੀ ਸਥਿਤ ਆਪਣੇ ਘਰ ਵਾਪਸ ਜਾਣ ਲਈ ਪੈਸੇ ਨਹੀਂ ਸਨ, ਜਦੋਂ ਅਸੀਂ ਉਸ ਤੋਂ ਯਾਤਰਾ ਲਈ ਪੈਸੇ ਮੰਗੇ ਤਾਂ ਉਸ ਨੇ ਕਿਹਾ ਕਿ ਉਸ ਕੋਲ ਪੈਸੇ ਨਹੀਂ ਹਨ ਅਤੇ ਜਲਦੀ ਹੀ ਇਸ ਦਾ ਪ੍ਰਬੰਧ ਕਰ ਦੇਵਾਂਗੇ। ਗੋਂਸਾਲਵਿਸ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਸਾਨੂੰ ਸਾਡੇ ਕੰਮ ਲਈ ਪੈਸੇ ਦਿੱਤੇ ਸਨ। ਪਰ ਜਦੋਂ ਅਸੀਂ ਬੈਂਕਆਪਣਾ ਬੈਂਕ ਖਾਤਾ ਚੈੱਕ ਕੀਤਾ ਤਾਂ ਉਸ ਵਿੱਚ ਸਿਰਫ਼ 60 ਰੁਪਏ ਹੀ ਮਿਲੇ।

21:02 PM (IST)  •  07 Aug 2023

ENT News Today Live: Sunny Deol: ਸੰਨੀ ਦਿਓਲ ਨੇ ਗੁੱਸੇ 'ਚ ਟ੍ਰੋਲਰਾਂ ਤੇ ਕੱਢੀ ਭੜਾਸ, ਬੋਲੇ- 'ਇਹ ਮੂਰਖਾਂ ਦੀ ਦੁਨੀਆ... ਹਿੰਮਤ ਹੈ ਤਾਂ ਬਾਹਰ ਆ ਕੇ ਬੋਲੋ'

Here Is What Sunny Deol Do When Gets Troll: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਗਦਰ 2' ਦੇ ਪ੍ਰਮੋਸ਼ਨ 'ਚ ਕਾਫੀ ਰੁੱਝੇ ਹੋਏ ਹਨ। ਸੰਨੀ ਦਿਓਲ ਦੀ ਫਿਲਮ ਦੀ ਚਰਚਾ ਕਾਫੀ ਵਧ ਗਈ ਹੈ। ਇਸ ਦੇ ਨਾਲ ਹੀ ਇੱਕ ਖਾਸ ਮੌਕੇ 'ਤੇ ਰਿਲੀਜ਼ ਹੋਣ ਜਾ ਰਹੀ ਸੰਨੀ ਦਿਓਲ ਦੀ ਫਿਲਮ ਨੂੰ ਲੈ ਕੇ ਵੀ ਪ੍ਰਸ਼ੰਸਕਾਂ ਦੇ ਮਨਾਂ 'ਚ ਦੇਸ਼ ਭਗਤੀ ਦੀਆਂ ਭਾਵਨਾਵਾਂ ਜਾਗ ਪਈਆਂ ਹਨ। ਤੁਹਾਨੂੰ ਦੱਸ ਦੇਈਏ ਫਿਲਮ 11 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਅਜਿਹੇ 'ਚ ਸੰਨੀ ਦਿਓਲ ਸੋਸ਼ਲ ਮੀਡੀਆ 'ਤੇ ਛਾਏ ਹੋਏ ਹਨ।

Read More: Sunny Deol: ਸੰਨੀ ਦਿਓਲ ਨੇ ਗੁੱਸੇ 'ਚ ਟ੍ਰੋਲਰਾਂ ਤੇ ਕੱਢੀ ਭੜਾਸ, ਬੋਲੇ- 'ਇਹ ਮੂਰਖਾਂ ਦੀ ਦੁਨੀਆ... ਹਿੰਮਤ ਹੈ ਤਾਂ ਬਾਹਰ ਆ ਕੇ ਬੋਲੋ'

20:36 PM (IST)  •  07 Aug 2023

Entertainment News Today Live: Jyoti Nooran: ਜੋਤੀ ਨੂਰਾਂ ਦੀਆਂ ਖੂਬਸੂਰਤ ਅਦਾਵਾਂ ਮੋਹ ਲੈਣਗੀਆਂ ਦਿਲ, ਉਸਮਾਨ ਨਾਲ ਵੀਡੀਓ ਤੋਂ ਬਾਅਦ ਦੇਖੋ ਇਹ ਅੰਦਾਜ਼

Jyoti Nooran New Post: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਇਸਦੀ ਵਜ੍ਹਾਂ ਉਸਦੀ ਪ੍ਰੋਫੈਸ਼ਨਲ ਹੀ ਨਹੀਂ ਸਗੋਂ ਨਿੱਜੀ ਜ਼ਿੰਦਗੀ ਵੀ ਹੈ। ਦੱਸ ਦੇਈਏ ਕਿ ਵਿਆਹੁਤਾ ਜ਼ਿੰਦਗੀ ਵਿੱਚ ਹੋ ਰਹੇ ਲੰਬੇ ਵਿਵਾਦ ਤੋਂ ਬਾਅਦ ਜੋਤੀ ਨੂਰਾਂ ਨੇ ਅਤੀਤ ਨੂੰ ਭੁੱਲਾਂ ਆਪਣੀ ਜ਼ਿੰਦਗੀ ਦੇ ਖੂਬਸੂਰਤ ਰੰਗਾਂ ਨੂੰ ਜਿਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਉਹ ਸਿਰਫ਼ ਸਟੇਜ ਸ਼ੋਅ ਲਗਾਉਂਦੇ ਹੀ ਨਹੀਂ ਸਗੋਂ ਆਪਣੀ ਜ਼ਿੰਦਗੀ ਦੇ ਖੂਬਸੂਰਤ ਪਲਾਂ ਦਾ ਆਨੰਦ ਮਾਣਦੇ ਹੋਏ ਵੀ ਦਿਖਾਈ ਦਿੰਦੀ ਹੈ। ਹਾਲ ਹੀ ਵਿੱਚ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਖਾਸ ਵੀਡੀਓ ਸਾਂਝੀ ਕੀਤੀ। ਜਿਸ ਵਿੱਚ ਉਹ ਉਸਮਾਨ ਨੂਰ ਨਾਲ ਨਜ਼ਰ ਆਈ। ਇਸ ਤੋਂ ਬਾਅਦ ਜੋਤੀ ਨੂਰਾਂ ਨੇ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ ਉਹ ਆਪਣੇ ਖੂਬਸੂਰਤ ਅੰਦਾਜ਼ ਵਿੱਚ ਦਿਖਾਈ ਦੇ ਰਹੀ ਹੈ। ਤੁਸੀ ਵੀ ਵੇਖੋ ਇਹ ਵੀਡੀਓ...

Read More: Jyoti Nooran: ਜੋਤੀ ਨੂਰਾਂ ਦੀਆਂ ਖੂਬਸੂਰਤ ਅਦਾਵਾਂ ਮੋਹ ਲੈਣਗੀਆਂ ਦਿਲ, ਉਸਮਾਨ ਨਾਲ ਵੀਡੀਓ ਤੋਂ ਬਾਅਦ ਦੇਖੋ ਇਹ ਅੰਦਾਜ਼

20:04 PM (IST)  •  07 Aug 2023

Entertainment News Live: Boonie Bears Guardian Code: ਬੂੰਨੀ ਬੀਅਰਸ ਗਾਰਡੀਅਨ ਕੋਡ ਪੰਜਾਬੀ ਭਾਸ਼ਾ 'ਚ ਸਕੋਗੇ ਦੇਖ, ਅਮਰਿੰਦਰ ਗਿੱਲ ਨੇ ਰਿਲੀਜ਼ ਡੇਟ ਦਾ ਕੀਤਾ ਐਲਾਨ

Boonie Bears Guardian Code in Punjabi: ਪੰਜਾਬੀ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਇਨ੍ਹੀ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਫਿਲਮਾਂ ਵਿੱਚ ਬੈਕ-ਟੂ-ਬੈਕ ਗਾਣਿਆਂ ਤੋਂ ਬਾਅਦ ਹੁਣ ਕਲਾਕਾਰ ਵੱਲੋਂ ਆਪਣੇ ਨਵੇਂ ਗੀਤ ਦੇ ਨਾਲ ਫਿਲਮ ਬੂੰਨੀ ਬੀਅਰਸ ਗਾਰਡੀਅਨ ਕੋਡ ਨੂੰ ਲੈ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ, ਐਨੀਮੇਸ਼ਨ ਫਿਲਮ ਬੂੰਨੀ ਬੀਅਰਸ ਗਾਰਡੀਅਨ ਕੋਡ ਨੂੰ ਪੰਜਾਬੀ ਭਾਸ਼ਾ ਵਿੱਚ ਰਿਲੀਜ਼ ਕੀਤਾ ਜਾ ਰਿਹਾ ਹੈ, ਇਹ ਬੱਚਿਆਂ ਲਈ ਬੇਹੱਦ ਖਾਸ ਤੋਹਫ਼ਾ ਹੈ। ਪ੍ਰਸ਼ੰਸਕ ਸਿਨੇਮਾਘਰਾਂ ਵਿੱਚ ਇਸ ਫਿਲਮ ਦਾ ਆਨੰਦ ਲੈ ਸਕਣਗੇ। ਦੱਸ ਦੇਈਏ ਕਿ ਪੰਜਾਬੀ ਸਿਨੇਮਾ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕਿਸੇ ਐਨੀਮੇਸ਼ਨ ਫਿਲਮ ਨੂੰ ਪੰਜਾਬੀ ਭਾਸ਼ਾ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤਾ ਜਾ ਰਿਹਾ ਹੈ। 

Read More: Boonie Bears Guardian Code: ਬੂੰਨੀ ਬੀਅਰਸ ਗਾਰਡੀਅਨ ਕੋਡ ਪੰਜਾਬੀ ਭਾਸ਼ਾ 'ਚ ਸਕੋਗੇ ਦੇਖ, ਅਮਰਿੰਦਰ ਗਿੱਲ ਨੇ ਰਿਲੀਜ਼ ਡੇਟ ਦਾ ਕੀਤਾ ਐਲਾਨ

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget