ਪੜਚੋਲ ਕਰੋ

Entertainment News Live: 'ਕੈਪਟਨ ਅਮੇਰੀਕਾ' ਨੇ ਕਰਵਾਇਆ ਵਿਆਹ, ਸ਼ਾਹਰੁਖ ਦੀ ਜਵਾਨ ਨੇ ਛੱਪੜ ਪਾੜ ਕੀਤੀ ਕਲੈਕਸ਼ਨ ਸਣੇ ਪੜ੍ਹੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..

LIVE

Key Events
Entertainment News Live: 'ਕੈਪਟਨ ਅਮੇਰੀਕਾ' ਨੇ ਕਰਵਾਇਆ ਵਿਆਹ, ਸ਼ਾਹਰੁਖ ਦੀ ਜਵਾਨ ਨੇ ਛੱਪੜ ਪਾੜ ਕੀਤੀ ਕਲੈਕਸ਼ਨ ਸਣੇ ਪੜ੍ਹੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Background

Entertainment News Live Today:  ਹਾਲੀਵੁੱਡ ਸੁਪਰਸਟਾਰ ਕ੍ਰਿਸ ਇਵਾਨਸ ਸੁਰਖੀਆਂ ਵਿੱਚ ਰਹਿਣ ਦਾ ਕੋਈ ਵੀ ਮੌਕਾ ਨਹੀਂ ਛੱਡਦੇ। ਮਾਰਵਲ ਸਿਨੇਮੈਟਿਕ ਯੂਨੀਵਰਸ ਵਿੱਚ ਕੈਪਟਨ ਅਮਰੀਕਾ ਦੀ ਭੂਮਿਕਾ ਨਿਭਾਉਣ ਵਾਲੇ ਸੁਪਰਸਟਾਰ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਅਚਾਨਕ ਕ੍ਰਿਸ ਦੇ ਵਿਆਹ ਦੀਆਂ ਖਬਰਾਂ ਸਾਹਮਣੇ ਆਉਣ ਤੇ ਹਰ ਪਾਸੇ ਹਲਚੱਲ ਮੱਚ ਗਈ ਹੈ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਕ੍ਰਿਸ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਦੇ ਬ੍ਰੇਕਅੱਪ ਤੋਂ ਲੈ ਕੇ ਡੇਟਿੰਗ ਤੱਕ ਦੀਆਂ ਖਬਰਾਂ ਹਰ ਪਾਸੇ ਚਰਚਾ ਵਿੱਚ ਰਹਿੰਦੀਆਂ ਹਨ। ਇਸ ਵਿਚਾਲੇ ਕੈਪਟਨ ਅਮੇਰੀਕਾ ਦੇ ਵਿਆਹ ਦੀ ਖਬਰ ਸਾਹਮਣੇ ਆ ਰਹੀ ਹੈ। 

ਖਬਰਾਂ ਮੁਤਾਬਕ ਕ੍ਰਿਸ ਇਵਾਨਸ ਨੇ ਵਿਆਹ ਕਰਵਾ ਲਿਆ ਹੈ। ਉਨ੍ਹਾਂ ਦੀ ਪਤਨੀ ਕੋਈ ਹੋਰ ਨਹੀਂ ਸਗੋਂ ਐਲਬਾ ਬੈਪਟਿਸਟਾ ਬਣੀ ਹੈ। ਐਲਬਾ ਇੱਕ ਹਾਲੀਵੁੱਡ ਅਦਾਕਾਰਾ ਹੈ, ਜੋ ਸਾਲ 2022 ਵਿੱਚ ਕ੍ਰਿਸ ਨਾਲ ਫਿਲਮ "ਮਿਸਿਜ਼" ਵਿੱਚ ਨਜ਼ਰ ਆਈ ਸੀ। ਖਬਰਾਂ ਦੀ ਮੰਨੀਏ ਤਾਂ ਦੋਵੇਂ ਲੰਬੇ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਰਿਸ਼ਤੇ ਨੂੰ ਪਤੀ ਅਤੇ ਪਤਨੀ ਦਾ ਨਾਂਅ ਦੇ ਦਿੱਤਾ ਹੈ। ਇਸਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੇ ਘਰ ਵਿੱਚ ਹੀ ਵਿਆਹ ਕਰਵਾ ਲਿਆ ਸੀ। ਹਾਲਾਂਕਿ ਸੁਪਰਸਟਾਰਸ ਵੱਲੋਂ ਇਸਦੀ ਹਾਲੇ ਤੱਕ ਪੁਸ਼ਟੀ ਨਹੀਂ ਕੀਤੀ ਗਈ ਹੈ। 

ਕ੍ਰਿਸ ਇਵਾਨਸ ਅਤੇ ਐਲਬਾ ਬੈਪਟਿਸਟਾ ਨੂੰ ਪਿਛਲੇ ਸਾਲ 2021 ਵਿਚ ਨਿਊਯਾਰਕ ਸਿਟੀ ਦੀਆਂ ਸੜਕਾਂ 'ਤੇ ਘੁੰਮਦੇ ਦੇਖਿਆ ਗਿਆ ਸੀ। ਕ੍ਰਿਸ ਨੂੰ ਪੀਪਲਜ਼ "ਸੈਕਸੀਸਟ ਮੈਨ ਅਲਾਈਵ" 2022 ਦਾ ਨਾਮ ਦਿੱਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਸਟਾਰਡਮ ਦੀ ਦੁਨੀਆ 'ਚ ਘਿਰੇ ਕ੍ਰਿਸ ਇਵਾਨਸ ਆਪਣੀ ਜ਼ਿੰਦਗੀ ਸਾਦਗੀ ਨਾਲ ਬਤੀਤ ਕਰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

15:55 PM (IST)  •  11 Sep 2023

Entertainment News Live: Sunny Deol On Politics: ਕੀ ਸੰਨੀ ਦਿਓਲ ਛੱਡਣਗੇ ਸਿਆਸਤ? ਜਾਣੋ ਇਸ ਸਵਾਲ ਤੇ 'ਗਦਰ 2' ਦੇ ਅਦਾਕਾਰ ਦਾ ਜਵਾਬ?

Sunny Deol On Politics: 'ਗਦਰ 2' 'ਚ ਸੰਨੀ ਦਿਓਲ ਨੇ ਤਾਰਾ ਸਿੰਘ ਦੇ ਰੂਪ 'ਚ ਇੱਕ ਵਾਰ ਫਿਰ ਵੱਡੇ ਪਰਦੇ 'ਤੇ ਸ਼ਾਨਦਾਰ ਵਾਪਸੀ ਕੀਤੀ ਹੈ। ਸੰਨੀ ਦੀ ਫਿਲਮ 500 ਕਰੋੜ ਦੇ ਕਲੱਬ 'ਚ ਐਂਟਰੀ ਕਰ ਚੁੱਕੀ ਹੈ ਅਤੇ ਰਿਲੀਜ਼ ਦੇ ਇਕ ਮਹੀਨੇ ਬਾਅਦ ਵੀ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ। ਅਦਾਕਾਰ ਹੋਣ ਦੇ ਨਾਲ-ਨਾਲ ਸੰਨੀ ਦਿਓਲ ਇੱਕ ਸਿਆਸਤਦਾਨ ਅਤੇ ਗੁਰਦਾਸਪੁਰ ਦੇ ਮੌਜੂਦਾ ਸੰਸਦ ਮੈਂਬਰ ਵੀ ਹਨ। ਉਨ੍ਹਾਂ ਨੇ 2019 ਦੀਆਂ ਚੋਣਾਂ ਵਿੱਚ ਇਹ ਸੀਟ ਜਿੱਤੀ ਸੀ। ਅਦਾਕਾਰ ਨੇ ਇੱਕ ਇੰਟਰਵਿਊ ਵਿੱਚ ਖੁਲਾਸਾ ਕੀਤਾ ਕਿ ਕੀ ਉਹ 2024 ਦੀਆਂ ਲੋਕ ਸਭਾ ਚੋਣਾਂ ਲੜਨਗੇ ਜਾਂ ਨਹੀਂ?

Read More: Sunny Deol On Politics: ਕੀ ਸੰਨੀ ਦਿਓਲ ਛੱਡਣਗੇ ਸਿਆਸਤ? ਜਾਣੋ ਇਸ ਸਵਾਲ ਤੇ 'ਗਦਰ 2' ਦੇ ਅਦਾਕਾਰ ਦਾ ਜਵਾਬ?

15:16 PM (IST)  •  11 Sep 2023

Entertainment News Today Live: Pooja Bhatt: ਪੂਜਾ ਭੱਟ ਨੇ ਪਿਤਾ ਮਹੇਸ਼ ਨਾਲ Liplock 'ਤੇ ਤੋੜੀ ਚੁੱਪੀ, ਬੋਲੀ- 'ਭਵਿੱਖ 'ਚ ਵੀ ਅਜਿਹਾ ਹੋਵੇਗਾ...'

Pooja Bhatt On Mahesh Bhatt: 'ਬਿੱਗ ਬੌਸ ਓਟੀਟੀ 2' 'ਚ ਹਿੱਸਾ ਲੈਣ ਮਗਰੋਂ ਬਾਲੀਵੁੱਡ ਅਦਾਕਾਰਾ ਪੂਜਾ ਭੱਟ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਦਰਸ਼ਕਾਂ ਨੂੰ ਘਰ ਦੇ ਅੰਦਰ ਉਸ ਦੇ ਬੋਲਣ ਦਾ ਅੰਦਾਜ਼ ਬਹੁਤ ਪਸੰਦ ਆਇਆ। ਹਾਲ ਹੀ 'ਚ ਉਨ੍ਹਾਂ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਈ ਖੁਲਾਸੇ ਕੀਤੇ ਹਨ। ਘਰ ਤੋਂ ਬਾਹਰ ਆਉਣ ਤੋਂ ਬਾਅਦ ਅਦਾਕਾਰਾ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ।

Read More: Pooja Bhatt: ਪੂਜਾ ਭੱਟ ਨੇ ਪਿਤਾ ਮਹੇਸ਼ ਨਾਲ Liplock 'ਤੇ ਤੋੜੀ ਚੁੱਪੀ, ਬੋਲੀ- 'ਭਵਿੱਖ 'ਚ ਵੀ ਅਜਿਹਾ ਹੋਵੇਗਾ...'

14:32 PM (IST)  •  11 Sep 2023

Entertainment News Live: Naseeruddin Shah: ਨਸੀਰੂਦੀਨ ਸ਼ਾਹ ਨੂੰ 'ਗਦਰ 2' ਦੀ ਸਫਲਤਾ ਨਹੀਂ ਆਈ ਪਸੰਦ, ਅਦਾਕਾਰ ਨੇ ਕਹੀ ਵੱਡੀ ਗੱਲ

Naseeruddin Shah On Gadar 2: ਨਸੀਰੂਦੀਨ ਸ਼ਾਹ ਦੇਸ਼ ਦੇ ਬਿਹਤਰੀਨ ਅਦਾਕਾਰਾਂ ਵਿੱਚੋਂ ਇੱਕ ਹਨ। ਉਨ੍ਹਾਂ ਤਮਾਮ ਫਿਲਮਾਂ ਵਿੱਚ ਆਪਣੀ ਦਮਦਾਰ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਇਸ ਤੋਂ ਇਲਾਵਾ ਨਸੀਰੂਦੀਨ ਸ਼ਾਹ ਹਮੇਸ਼ਾ ਬੇਬਾਕ ਰਾਇ ਰੱਖਣ ਲਈ ਵੀ ਜਾਣੇ ਜਾਂਦੇ ਹਨ। ਆਪਣੇ ਤਾਜ਼ਾ ਇੰਟਰਵਿਊ 'ਚ ਉਨ੍ਹਾਂ ਆਪਣੇ ਨਿਰਦੇਸ਼ਨ ਵਿੱਚ ਬਣੀ ਫਿਲਮ 'ਮੈਨ ਵੂਮਨ ਮੈਨ ਵੂਮਨ' ਦੀ ਪ੍ਰਮੋਸ਼ਨ ਕਰਦੇ ਹੋਏ 'ਗਦਰ 2' ਦੀ ਸਫਲਤਾ ਨੂੰ ਲੈ ਕੇ ਹੈਰਾਨ ਕਰਨ ਵਾਲੀ ਗੱਲ ਕਹੀ।

Read More: Naseeruddin Shah: ਨਸੀਰੂਦੀਨ ਸ਼ਾਹ ਨੂੰ 'ਗਦਰ 2' ਦੀ ਸਫਲਤਾ ਨਹੀਂ ਆਈ ਪਸੰਦ, ਅਦਾਕਾਰ ਨੇ ਕਹੀ ਵੱਡੀ ਗੱਲ

Load More
New Update
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

SGPC ਪ੍ਰਧਾਨ Harjinder Singh Dhami ਨੂੰ ਪੰਜ ਪਿਆਰਿਆਂ ਨੇ ਲਾਈ ਧਾਰਮਿਕ ਸਜਾJagjit Singh Dhallewal ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾਹਾਈਵੇ 'ਤੇ ਬੇਕਾਬੂ ਹੋਈ ਬੱਸ ਨਾਲੇ 'ਚ ਜਾ ਪਲਟੀ, ਨਸ਼ੇ 'ਚ ਸੀ ਡਰਾਇਵਰਨਵੇਂ ਸਾਲ 'ਤੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਕਰੇਗੀ ਤੰਗ, ਜੇ ਕੋਈ ਜ਼ਿਆਦਾ ਟੱਲੀ ਹੋਇਆ ਤਾਂ ਟਿਕਾਣੇ 'ਤੇ ਛੱਡ ਕੇ ਆਊ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ

Embed widget