ਪੜਚੋਲ ਕਰੋ

Entertainment News Live: ਅਮਰੀਕਾ 'ਚ ਚੱਲਿਆ ਸ਼ਾਹਰੁਖ ਖਾਨ ਦਾ ਜਾਦੂ, 'ਜਵਾਨ' ਨੇ ਰਚਿਆ ਇਤਿਹਾਸ, ਧਰਮਿੰਦਰ ਦੀ ਵਿਗੜੀ ਸਿਹਤ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..

LIVE

Key Events
Entertainment News Live: ਅਮਰੀਕਾ 'ਚ ਚੱਲਿਆ ਸ਼ਾਹਰੁਖ ਖਾਨ ਦਾ ਜਾਦੂ, 'ਜਵਾਨ' ਨੇ ਰਚਿਆ ਇਤਿਹਾਸ, ਧਰਮਿੰਦਰ ਦੀ ਵਿਗੜੀ ਸਿਹਤ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Background

Entertainment News Today Latest Updates 12 September: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ: 

ਧਰਮਿੰਦਰ ਦੀ ਵਿਗੜੀ ਸਿਹਤ, ਇਲਾਜ ਲਈ ਪੁੱਤਰ ਸੰਨੀ ਦਿਓਲ ਨਾਲ ਅਮਰੀਕਾ ਰਵਾਨਾ, ਜਾਣੋ ਧਰਮ ਪਾਜੀ ਦੀ ਸਿਹਤ ਅਪਡੇਟ

Sunny Deol Took Dharmendra to US: ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਫਿਲਮ 'ਗਦਰ 2' ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ। ਇਸ ਦੌਰਾਨ ਖਬਰ ਆ ਰਹੀ ਹੈ ਕਿ ਉਨ੍ਹਾਂ ਦੇ ਪਿਤਾ ਧਰਮਿੰਦਰ ਇਲਾਜ ਲਈ ਅਮਰੀਕਾ ਗਏ ਹੋਏ ਹਨ। ਸੰਨੀ ਦਿਓਲ ਵੀ ਆਪਣੇ ਪਿਤਾ ਨਾਲ ਅਮਰੀਕਾ ਚਲੇ ਗਏ ਹਨ ਜਿੱਥੇ ਉਹ 15-20 ਦਿਨ ਰੁਕਣ ਵਾਲੇ ਹਨ ਤਾਂ ਜੋ ਧਰਮਿੰਦਰ ਦਾ ਸਹੀ ਇਲਾਜ ਹੋ ਸਕੇ। 

ਇੰਡੀਆ ਟੂਡੇ ਦੀ ਇਕ ਰਿਪੋਰਟ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਧਰਮਿੰਦਰ ਪਿਛਲੇ ਕੁਝ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ ਅਤੇ ਹੁਣ ਉਨ੍ਹਾਂ ਦਾ ਬੇਟਾ ਸੰਨੀ ਦਿਓਲ ਉਨ੍ਹਾਂ ਨੂੰ ਆਪਣੇ ਇਲਾਜ ਲਈ ਅਮਰੀਕਾ ਲੈ ਗਿਆ ਹੈ। ਸੰਨੀ ਦਿਓਲ ਨੇ ਆਪਣੇ ਕਰੀਅਰ ਤੋਂ ਕੁਝ ਦਿਨਾਂ ਲਈ ਬ੍ਰੇਕ ਲਿਆ ਹੈ ਅਤੇ ਆਪਣੇ ਪਿਤਾ ਦੀ ਦੇਖਭਾਲ ਕਰਨ ਦਾ ਫੈਸਲਾ ਕੀਤਾ ਹੈ।

ਅਦਾਕਾਰ ਇੰਨੇ ਦਿਨ ਰਹਿਣਗੇ ਵਿਦੇਸ਼
ਖਬਰਾਂ ਮੁਤਾਬਕ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ 87 ਸਾਲਾ ਧਰਮਿੰਦਰ ਆਪਣੀ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ 'ਚ ਸੰਨੀ ਦਿਓਲ ਉਨ੍ਹਾਂ ਨੂੰ ਅਮਰੀਕਾ ਲੈ ਗਏ ਹਨ, ਤਾਂ ਕਿ ਉਨ੍ਹਾਂ ਦਾ ਚੰਗਾ ਇਲਾਜ ਹੋ ਸਕੇ। ਸੰਨੀ ਦਿਓਲ ਅਤੇ ਧਰਮਿੰਦਰ 15-20 ਦਿਨ ਅਮਰੀਕਾ 'ਚ ਰਹਿਣਗੇ। ਹਾਲਾਂਕਿ ਧਰਮਿੰਦਰ ਦੀ ਸਿਹਤ ਨੂੰ ਲੈ ਕੇ ਕਿਹਾ ਗਿਆ ਹੈ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ।

'ਗਦਰ 2' ਨੇ ਤੋੜੇ ਕਈ ਰਿਕਾਰਡ
ਤੁਹਾਨੂੰ ਦੱਸ ਦਈਏ ਕਿ ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਫਿਲਮ 'ਗਦਰ 2' ਨੂੰ ਲੈ ਕੇ ਸੁਰਖੀਆਂ 'ਚ ਹਨ। ਉਨ੍ਹਾਂ ਦੀ ਫਿਲਮ ਨੇ ਬਾਕਸ ਆਫਿਸ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਵੱਡੀ ਕਮਾਈ ਕੀਤੀ ਹੈ। ਫਿਲਮ ਨੂੰ ਰਿਲੀਜ਼ ਹੋਏ ਇਕ ਮਹੀਨਾ ਹੋ ਗਿਆ ਹੈ ਅਤੇ ਹੁਣ ਤੱਕ ਦਰਸ਼ਕ 'ਗਦਰ 2' ਦੇ ਦੀਵਾਨੇ ਹਨ।

ਅਭਿਨੇਤਾ ਰੌਕੀ ਅਤੇ ਰਾਣੀ ਦੀ ਪ੍ਰੇਮ ਕਹਾਣੀ ਵਿੱਚ ਆਏ ਨਜ਼ਰ
ਧਰਮਿੰਦਰ ਨੂੰ ਹਾਲ ਹੀ 'ਚ ਕਰਨ ਜੌਹਰ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 'ਚ ਦੇਖਿਆ ਗਿਆ ਸੀ। ਫਿਲਮ 'ਚ ਅਦਾਕਾਰਾ ਨੇ ਸ਼ਬਾਨਾ ਆਜ਼ਮੀ ਨਾਲ ਲਿਪ-ਲਾਕ ਕੀਤਾ, ਜਿਸ ਨੂੰ ਦੇਖ ਕੇ ਦਰਸ਼ਕ ਹੈਰਾਨ ਰਹਿ ਗਏ। 

20:59 PM (IST)  •  12 Sep 2023

Entertainment News Live: Sunny Deol: ਸੰਨੀ ਦਿਓਲ ਨੇ ਪਿਤਾ ਧਰਮਿੰਦਰ ਦੀ ਸਿਹਤ ਵਿਗੜਣ ਦੀਆਂ ਖਬਰਾਂ ਨੂੰ ਦੱਸਿਆ ਅਫਵਾਹ, ਜਾਣੋ ਕਿਉਂ ਗਏ ਅਮਰੀਕਾ...

Dharmendra Health: ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਬਲਾਕਬਸਟਰ ਫਿਲਮ 'ਗਦਰ 2' ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ। ਇਸ ਦੌਰਾਨ ਬੀਤੇ ਦਿਨੀਂ ਖਬਰ ਆਈ ਸੀ ਕਿ ਧਰਮਿੰਦਰ ਦੀ ਅਚਾਨਕ ਸਿਹਤ ਵਿਗੜ ਜਾਣ ਕਾਰਨ ਸੰਨੀ ਦਿਓਲ ਆਪਣੇ ਪਿਤਾ ਨੂੰ ਵਿਦੇਸ਼ ਲੈ ਗਏ ਹਨ। ਦੱਸਿਆ ਜਾ ਰਿਹਾ ਸੀ ਕਿ ਇੱਥੇ ਉਹ ਅਗਲੇ 15-20 ਦਿਨਾਂ ਤੱਕ ਆਪਣੇ ਪਿਤਾ ਦਾ ਇਲਾਜ ਕਰਵਾਉਣਗੇ।

Read More: Sunny Deol: ਸੰਨੀ ਦਿਓਲ ਨੇ ਪਿਤਾ ਧਰਮਿੰਦਰ ਦੀ ਸਿਹਤ ਵਿਗੜਣ ਦੀਆਂ ਖਬਰਾਂ ਨੂੰ ਦੱਸਿਆ ਅਫਵਾਹ, ਜਾਣੋ ਕਿਉਂ ਗਏ ਅਮਰੀਕਾ...

20:34 PM (IST)  •  12 Sep 2023

Enetertaniment News Live Today: Shocking!!! ਕਰੀਨਾ ਕਪੂਰ ਖਾਨ ਛੱਡ ਸਕਦੀ ਹੈ ਐਕਟਿੰਗ, ਰਿਟਾਇਰਮੈਂਟ ਨੂੰ ਲੈ ਕੀਤਾ ਵੱਡਾ ਐਲਾਨ

Kareena Kapoor Khan Retirement: ਕਰੀਨਾ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਜਾਨੇ ਜਾਨ' ਨੂੰ ਲੈ ਕੇ ਸੁਰਖੀਆਂ 'ਚ ਹੈ। ਉਨ੍ਹਾਂ ਦੀ ਕ੍ਰਾਈਮ ਥ੍ਰਿਲਰ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ 'ਚ ਉਨ੍ਹਾਂ ਦੇ ਨਾਲ ਵਿਜੇ ਵਰਮਾ ਅਤੇ ਜੈਦੀਪ ਅਹਲਾਵਤ ਵੀ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ। ਕਰੀਨਾ ਕਪੂਰ ਦੀ ਇਹ ਫਿਲਮ ਨੈੱਟਫਲਿਕਸ 'ਤੇ ਉਨ੍ਹਾਂ ਦੇ ਜਨਮਦਿਨ ਯਾਨੀ 21 ਸਤੰਬਰ ਨੂੰ ਰਿਲੀਜ਼ ਹੋਵੇਗੀ।

Read More: Shocking!!! ਕਰੀਨਾ ਕਪੂਰ ਖਾਨ ਛੱਡ ਸਕਦੀ ਹੈ ਐਕਟਿੰਗ, ਰਿਟਾਇਰਮੈਂਟ ਨੂੰ ਲੈ ਕੀਤਾ ਵੱਡਾ ਐਲਾਨ

19:49 PM (IST)  •  12 Sep 2023

Entertainment News Live: Rana Ranbir: ਰਾਣਾ ਰਣਬੀਰ ਦੀ ਧੀ ਸੀਰਤ ਨੇ ਪਤੀ ਨਾਲ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ, ਮੋਹ ਲੈਣਗੀਆਂ ਮਨ

Rana Ranbir Daughter Seerat: ਪੰਜਾਬੀ ਅਦਾਕਾਰ, ਲੇਖਕ ਰਾਣਾ ਰਣਬੀਰ ਸਿਨੇਮਾ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਜਿਨ੍ਹਾਂ ਦੁਨੀਆ ਭਰ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ।

Read More: Rana Ranbir: ਰਾਣਾ ਰਣਬੀਰ ਦੀ ਧੀ ਸੀਰਤ ਨੇ ਪਤੀ ਨਾਲ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ, ਮੋਹ ਲੈਣਗੀਆਂ ਮਨ

18:41 PM (IST)  •  12 Sep 2023

Enetertaniment News Live Today: ਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ ਨੂੰ ਸ਼ਸ਼ੀ ਕਪੂਰ ਨੇ ਕਿਉਂ ਮਾਰਿਆ ਸੀ ਜ਼ੋਰਦਾਰ ਚਾਂਟਾ, ਜਾਣੋ ਕਿਉਂ ਚੁੱਕਿਆ ਸੀ ਇਹ ਕਦਮ

Bollywood Kissa: ਪ੍ਰਸ਼ੰਸਕ ਹਮੇਸ਼ਾ ਹੀ ਸਿਤਾਰਿਆਂ ਦੀਆਂ ਕਹਾਣੀਆਂ ਸੁਣਨ ਲਈ ਉਤਸ਼ਾਹਿਤ ਹੁੰਦੇ ਹਨ। ਅਸੀਂ ਤੁਹਾਡੇ ਲਈ ਪੁਰਾਣੇ ਜ਼ਮਾਨੇ ਦੀ ਉਹ ਦਿਲਚਸਪ ਕਹਾਣੀ ਲੈ ਕੇ ਆਏ ਹਾਂ। ਜਦੋਂ ਸ਼ਸ਼ੀ ਕਪੂਰ ਨੇ ਇੱਕ ਅਭਿਨੇਤਰੀ ਨੂੰ ਥੱਪੜ ਮਾਰਿਆ ਸੀ।

Read More: ਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ ਨੂੰ ਸ਼ਸ਼ੀ ਕਪੂਰ ਨੇ ਕਿਉਂ ਮਾਰਿਆ ਸੀ ਜ਼ੋਰਦਾਰ ਚਾਂਟਾ, ਜਾਣੋ ਕਿਉਂ ਚੁੱਕਿਆ ਸੀ ਇਹ ਕਦਮ

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget