ਪੜਚੋਲ ਕਰੋ

Entertainment News Live: ਸ਼ਾਹਰੁਖ ਖਾਨ ਦੀ 'ਜਵਾਨ' ਦੀ ਕਮਾਈ ਦੁਨੀਆ ਭਰ 'ਚ 800 ਕਰੋੜ ਤੋਂ ਪਾਰ, ਸ਼ੈਰੀ ਮਾਨ ਨੇ ਐਲਬਮ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..

LIVE

Key Events
Entertainment News Live: ਸ਼ਾਹਰੁਖ ਖਾਨ ਦੀ 'ਜਵਾਨ' ਦੀ ਕਮਾਈ ਦੁਨੀਆ ਭਰ 'ਚ 800 ਕਰੋੜ ਤੋਂ ਪਾਰ, ਸ਼ੈਰੀ ਮਾਨ ਨੇ ਐਲਬਮ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Background

Entertainment News Today Latest Updates 19 September: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ:

ਹਾਲੀਵੁੱਡ ਫਿਲਮ 'ਨਨ 2' ਨੇ ਪੂਰੀ ਦੁਨੀਆ 'ਚ ਪਾਈਆਂ ਧਮਾਲਾਂ, 'ਜਵਾਨ' ਨੂੰ ਪਛਾੜ ਕੀਤਾ 1249 ਕਰੋੜ ਦਾ ਕਲੈਕਸ਼ਨ

Nun 2 Box office Collection Day 11: ਸ਼ਾਹਰੁਖ ਖਾਨ ਦੀ 'ਜਵਾਨ' ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। 7 ਸਤੰਬਰ ਨੂੰ ਰਿਲੀਜ਼ ਹੋਈ ਐਟਲੀ ਦੀ ਇਹ ਮਲਟੀਸਟਾਰਰ ਫਿਲਮ ਹਰ ਰੋਜ਼ ਨਵੇਂ ਰਿਕਾਰਡ ਤੋੜ ਰਹੀ ਹੈ। ਜਵਾਨ ਦੀ ਸ਼ਾਨਦਾਰ ਸਫਲਤਾ ਦੇ ਵਿਚਕਾਰ ਹਾਲੀਵੁੱਡ ਦੀ ਡਰਾਉਣੀ ਫਿਲਮ 'ਦ ਨਨ 2' ਨੇ ਵੀ ਚੰਗੀ ਕਮਾਈ ਕੀਤੀ ਹੈ। 

'ਜਵਾਨ' ਦੇ ਤੂਫਾਨ ਵਿਚਾਲੇ 8 ਸਤੰਬਰ ਨੂੰ ਰਿਲੀਜ਼ ਹੋਈ ਇਸ ਫਿਲਮ ਨੇ ਭਾਰਤ ਵਿੱਚ ਹੀ 11 ਦਿਨਾਂ 'ਚ 30 ਕਰੋੜ ਦੀ ਕਮਾਈ ਕਰ ਲਈ ਹੈ। ਭਾਵੇਂ ਇਸ ਫਿਲਮ ਨੇ ਭਾਰਤ 'ਚ 30 ਕਰੋੜ ਦਾ ਕਾਰੋਬਾਰ ਕੀਤਾ ਹੈ ਪਰ ਇਹ ਫਿਲਮ ਪੂਰੀ ਦੁਨੀਆ 'ਚ ਧਮਾਲ ਮਚਾ ਰਹੀ ਹੈ। ਫਿਲਮ ਦੇ ਵਰਲਡਵਾਈਡ ਕਲੈਕਸ਼ਨ ਦੀ ਗੱਲ ਕਰੀਏ ਤਾਂ ਫਿਲਮ ਨੇ 1249 ਕਰੋੜ ਰੁਪਏ ਦਾ ਕਲੈਕਸ਼ਨ ਕੀਤਾ ਹੈ।

ਭਾਰਤ ਵਿੱਚ 'ਦ ਨਨ 2'
ਕਾਬਿਲੇਗ਼ੌਰ ਹੈ ਕਿ 'ਦ ਨਨ 2' ਨੇ ਭਾਰਤ 'ਚ ਵੀ 30 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਭਾਰਤ 'ਚ ਰਿਲੀਜ਼ ਹੋਈਆਂ ਹੋਰ ਹਾਲੀਵੁੱਡ ਫਿਲਮਾਂ ਦੇ ਮੁਕਾਬਲੇ 'ਦ ਨਨ 2' ਨੇ ਕਾਫੀ ਚੰਗੀ ਕਮਾਈ ਕੀਤੀ ਹੈ। ਇਸ ਤੋਂ ਪਹਿਲਾਂ ਹਾਲ ਹੀ 'ਚ 'ਦਿ ਪੋਪਜ਼ ਐਕਸੋਰਸਿਸਟ', 'ਈਵਲ ਡੈੱਡ ਰਾਈਜ਼ 2' ਅਤੇ 'ਇਨਸੀਡੀਅਸ: ਦਿ ਰੈੱਡ ਡੋਰ' ਵਰਗੀਆਂ ਕਈ ਹਾਲੀਵੁੱਡ ਫਿਲਮਾਂ ਰਿਲੀਜ਼ ਹੋ ਚੁੱਕੀਆਂ ਹਨ। ਫਿਲਮ ਦੇ ਵਰਲਡ ਵਾਈਡ ਕਲੈਕਸ਼ਨ ਨੇ ਵੀ ਨਵੇਂ ਰਿਕਾਰਡ ਬਣਾਏ ਹਨ।

ਵਰਲਡ ਵਾਈਡ ਕਲੈਕਸ਼ਨ 'ਚ ਫਿਲਮ ਨੇ ਬਣਾਇਆ ਰਿਕਾਰਡ
'ਦ ਨਨ 2' 2018 'ਚ ਰਿਲੀਜ਼ ਹੋਈ 'ਦ ਨਨ' ਦਾ ਸੀਕਵਲ ਹੈ। 40 ਮਿਲੀਅਨ ਡਾਲਰ ਤੋਂ ਘੱਟ ਦੇ ਬਜਟ ਨਾਲ ਬਣੀ ਇਸ ਫਿਲਮ ਨੇ 150 ਮਿਲੀਅਨ ਡਾਲਰ ਯਾਨੀ 1249 ਕਰੋੜ ਦੀ ਕਮਾਈ ਕੀਤੀ ਹੈ। ਇਹ ਕਲੈਕਸ਼ਨ ਜਵਾਨ ਦੇ ਵਰਲਡ ਵਾਈਡ ਕਾਰੋਬਾਰ ਤੋਂ ਵੱਧ ਹੈ, ਜਿਸ ਨੇ ਹੁਣ ਤੱਕ ਦੁਨੀਆ ਭਰ ਵਿੱਚ 797.50 ਕਰੋੜ ਰੁਪਏ ਕਮਾਏ ਹਨ। ਰਿਪੋਰਟ 'ਚ ਕਿਹਾ ਜਾ ਰਿਹਾ ਹੈ ਕਿ ਫਿਲਮ 300 ਮਿਲੀਅਨ ਡਾਲਰ ਤੱਕ ਦਾ ਕਲੈਕਸ਼ਨ ਕਰ ਸਕਦੀ ਹੈ।

ਕੀ ਹੈ 'ਨਨ 2' ਦੀ ਕਹਾਣੀ?
'ਦ ਨਨ 2' ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਫਿਲਮ 1956 'ਚ ਫਰਾਂਸ 'ਚ ਇਕ ਪਾਦਰੀ ਦੀ ਹਿੰਸਕ ਹੱਤਿਆ ਦੀ ਕਹਾਣੀ 'ਤੇ ਆਧਾਰਿਤ ਹੈ। ਜਿਸਦੀ ਭੈਣ ਆਇਰੀਨ (ਟਾਇਸਾ ਫਾਰਮਿਗਾ) ਜਾਂਚ ਸ਼ੁਰੂ ਕਰਦੀ ਹੈ ਅਤੇ ਫਿਰ ਇੱਕ ਸ਼ਕਤੀਸ਼ਾਲੀ ਬੁਰੀ ਆਤਮਾ ਦਾ ਸਾਹਮਣਾ ਕਰਦੀ ਹੈ।

20:44 PM (IST)  •  19 Sep 2023

Entertainment News Live Today: Kangana Ranaut: ਕੰਗਨਾ ਰਣੌਤ ਕਈ ਬਿਮਾਰੀਆਂ ਦੀ ਹੋਈ ਸ਼ਿਕਾਰ, ਦਰਦਨਾਕ ਪਲਾਂ ਨੂੰ ਸਾਂਝਾ ਕਰ ਬੋਲੀ- ਕਮਜ਼ੋਰ ਅਤੇ ਨਿਰਾਸ਼...

Kangana Ranaut Called Herself Batman: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਕਸਰ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਕਦੇ ਉਹ ਕਿਸੇ ਹੋਰ ਅਭਿਨੇਤਾ ਦਾ ਮਜ਼ਾਕ ਉਡਾਉਂਦੀ ਹੈ।

Read More: Kangana Ranaut: ਕੰਗਨਾ ਰਣੌਤ ਕਈ ਬਿਮਾਰੀਆਂ ਦੀ ਹੋਈ ਸ਼ਿਕਾਰ, ਦਰਦਨਾਕ ਪਲਾਂ ਨੂੰ ਸਾਂਝਾ ਕਰ ਬੋਲੀ- ਕਮਜ਼ੋਰ ਅਤੇ ਨਿਰਾਸ਼...

19:37 PM (IST)  •  19 Sep 2023

Entertainment News Live: Yuvraj Hans: ਯੁਵਰਾਜ ਹੰਸ ਨੇ ਪਤਨੀ ਮਾਨਸੀ ਸ਼ਰਮਾ ਸਣੇ ਨਵਜੰਮੀਂ ਧੀ ਦਾ ਇੰਝ ਕੀਤਾ ਸਵਾਗਤ, ਘਰ 'ਚ ਵੱਜੇ ਢੋਲ

Yuvraj Hans Welcome New Born Baby Girl at Home: ਪੰਜਾਬੀ ਗਾਇਕ ਯੁਵਰਾਜ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਦੇ ਚੱਲਦੇ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਕਲਾਕਾਰ ਦੀ ਪਤਨੀ ਮਾਨਸੀ ਸ਼ਰਮਾ ਨੇ ਧੀ ਨੂੰ ਜਨਮ ਦਿੱਤਾ ਹੈ। ਯੁਵਰਾਜ ਹੰਸ ਵੱਲੋਂ ਇਹ ਖੁਸ਼ਖਬਰੀ ਆਪਣੇ ਪ੍ਰਸ਼ੰਸਕਾਂ ਨੂੰ ਪੋਸਟ ਸ਼ੇਅਰ ਕਰ ਦਿੱਤੀ ਗਈ। ਦੱਸ ਦੇਈਏ ਕਿ ਯੁਵਰਾਜ ਹੰਸ ਨੇ ਆਪਣੀ ਨਵਜੰਮੀਂ ਧੀ ਦਾ ਨਾਂਅ ਵੀ ਰਿਵੀਲ ਕਰ ਦਿੱਤਾ ਹੈ। ਉਨ੍ਹਾਂ ਆਪਣੀ ਨਵਜੰਮੀਂ ਧੀ ਦਾ ਨਾਂਅ ਮਿਜ਼਼ਰਬ ਯੁਵਰਾਜ ਹੰਸ ਰੱਖਿਆ ਹੈ। 

Read More: Yuvraj Hans: ਯੁਵਰਾਜ ਹੰਸ ਨੇ ਪਤਨੀ ਮਾਨਸੀ ਸ਼ਰਮਾ ਸਣੇ ਨਵਜੰਮੀਂ ਧੀ ਦਾ ਇੰਝ ਕੀਤਾ ਸਵਾਗਤ, ਘਰ 'ਚ ਵੱਜੇ ਢੋਲ

18:44 PM (IST)  •  19 Sep 2023

Entertainment News Live Today: Singer Shubh Controversy: ਭਾਰਤ 'ਚ ਕੈਨੇਡੀਅਨ ਗਾਇਕ ਸ਼ੁਭ ਦਾ ਵਿਰੋਧ ਤੇਜ਼, ਅਮਨ ਗੁਪਤਾ ਦੀ Boat ਕੰਪਨੀ ਨੇ ਸਪਾਂਸਰਸ਼ਿਪ ਲਈ ਵਾਪਿਸ

Singer Shubh Controversy: ਪੰਜਾਬੀ ਕੈਨੇਡੀਅਨ ਰੈਪਰ ਸ਼ੁਭ ਉਰਫ਼ ਸ਼ੁਭਨੀਤ ਸਿੰਘ ਨੂੰ ਲੈ ਭਾਰਤ ਵਿੱਚ ਵਿਵਾਦ ਭੱਖ ਗਿਆ ਹੈ। ਦੱਸ ਦੇਈਏ ਕਿ ਗਾਇਕ ਦੀਆਂ ਮੁਸ਼ਕਿਲਾਂ ਖਤਮ ਹੋਣ ਦਾ ਨਾਂਅ ਨਹੀਂ ਲੈ ਰਹੀਆਂ। ਇਸ ਵਿਚਾਲੇ ਹੁਣ ਕੈਨੇਡੀਅਨ ਰੈਪਰ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਦਰਅਸਲ, ਭਾਰਤੀ ਇਲੈਕਟ੍ਰੋਨਿਕਸ ਬ੍ਰਾਂਡ ਬੋਟ ਕੰਪਨੀ ਦੇ ਸਹਿ-ਸੰਸਥਾਪਕ ਅਤੇ ਮੁੱਖ ਮਾਰਕੀਟਿੰਗ ਅਫਸਰ ਅਮਨ ਗੁਪਤਾ ਨੇ ਸ਼ੁਭ ਦੇ ਭਾਰਤ ਦੌਰੇ ਤੋਂ ਸਪਾਂਸਰਸ਼ਿਪ ਵਾਪਸ ਲੈ ਲਈ ਹੈ। 

Read More: Singer Shubh Controversy: ਭਾਰਤ 'ਚ ਕੈਨੇਡੀਅਨ ਗਾਇਕ ਸ਼ੁਭ ਦਾ ਵਿਰੋਧ ਤੇਜ਼, ਅਮਨ ਗੁਪਤਾ ਦੀ Boat ਕੰਪਨੀ ਨੇ ਸਪਾਂਸਰਸ਼ਿਪ ਲਈ ਵਾਪਿਸ

18:01 PM (IST)  •  19 Sep 2023

Entertainment News Live: Vicky Kaushal: ਵਿੱਕੀ ਕੌਸ਼ਲ ਨੂੰ ਛੱਡ ਪੁਸ਼ਪਾ ਐਕਟਰ ਅੱਲੂ ਅਰਜੁਨ ਦੀ ਝੋਲੀ ਪਿਆ ਨੈਸ਼ਨਲ ਫਿਲਮ ਐਵਾਰਡ, ਬਾਲੀਵੁੱਡ ਅਦਾਕਾਰ ਬੋਲਿਆ- ਮੈਨੂੰ ਨਹੀਂ ਕੋਈ...

Vicky Kaushal on National Film Awards: ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਹ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲ਼ਦੇ ਲਗਾਤਾਰ ਲਾਈਮਲਾਈਟ ਵਿੱਚ ਰਹਿੰਦੇ ਹਨ। ਪਰ ਇਨ੍ਹੀਂ ਦਿਨੀਂ ਬਾਲੀਵੁੱਡ ਅਦਾਕਾਰ ਕਿਸੇ ਹੋਰ ਵਜ੍ਹਾ ਦੇ ਚੱਲਦੇ ਚਰਚਾ ਵਿੱਚ ਹਨ। ਦਰਅਸਲ, ਉਨ੍ਹਾਂ ਦੀ ਫਿਲਮ ਸਰਦਾਰ ਊਧਮ ਨੂੰ ਨੈਸ਼ਨਲ ਫਿਲਮ ਐਵਾਰਡ ਸਣੇ ਕਈ ਐਵਾਰਡ ਮਿਲੇ ਹਨ। ਹਾਲਾਂਕਿ ਮੰਨਿਆ ਜਾ ਰਿਹਾ ਸੀ ਕਿ ਵਿੱਕੀ ਨੂੰ ਇਸ ਲਈ ਨੈਸ਼ਨਲ ਬੈਸਟ ਐਕਟਰ ਦਾ ਐਵਾਰਡ ਮਿਲੇਗਾ, ਪਰ ਅਜਿਹਾ ਨਹੀਂ ਹੋਇਆ। ਅੱਲੂ ਅਰਜੁਨ ਨੂੰ ਬਲਾਕਬਸਟਰ ਫਿਲਮ ਪੁਸ਼ਪਾ: ਦ ਰਾਈਜ਼ ਵਿੱਚ ਆਪਣੇ ਦਮਦਾਰ ਪ੍ਰਦਰਸ਼ਨ ਲਈ ਸਰਵੋਤਮ ਅਦਾਕਾਰ ਦਾ ਪੁਰਸਕਾਰ ਮਿਲਿਆ। ਵਿੱਕੀ ਕੌਸ਼ਲ ਨੇ ਐਵਾਰਡ ਗੁਆਉਣ 'ਤੇ ਆਪਣੀ ਚੁੱਪੀ ਤੋੜੀ ਹੈ।

Read More: Vicky Kaushal: ਵਿੱਕੀ ਕੌਸ਼ਲ ਨੂੰ ਛੱਡ ਪੁਸ਼ਪਾ ਐਕਟਰ ਅੱਲੂ ਅਰਜੁਨ ਦੀ ਝੋਲੀ ਪਿਆ ਨੈਸ਼ਨਲ ਫਿਲਮ ਐਵਾਰਡ, ਬਾਲੀਵੁੱਡ ਅਦਾਕਾਰ ਬੋਲਿਆ- ਮੈਨੂੰ ਨਹੀਂ ਕੋਈ...

17:24 PM (IST)  •  19 Sep 2023

Entertainment News Live Today: Amrit Maan: ਅੰਮ੍ਰਿਤ ਮਾਨ ਦੀ ਪੰਜਾਬੀਆਂ ਨੂੰ ਅਪੀਲ, ਗਾਇਕ ਬੋਲਿਆ- ਰੰਗਲਾ ਪੰਜਾਬ ਬਣਾਉਣ ਲਈ ਲੋਕ ਜ਼ਰੂਰ ਕਰਨ ਇਹ ਕੰਮ

Amrit Maan On Anti Drug Campaign: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਲੈ ਹਰ ਪਾਸੇ ਸੁਰਖੀਆਂ ਤੇਜ਼ ਹੋ ਗਈਆਂ ਹਨ। ਇਸ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਨਾਲ-ਨਾਲ ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਸਿਤਾਰੇ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਦਰਅਸਲ, ਪੰਜਾਬੀ ਸਿਨੇਮਾ ਜਗਤ ਦੇ ਸਿਤਾਰਿਆਂ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਲਈ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਅਦਾਕਾਰ ਗੱਗੂ ਗਿੱਲ, ਸੋਨੂੰ ਸੂਦ ਤੋਂ ਬਾਅਦ ਗਾਇਕ ਰਣਜੀਤ ਬਾਵਾ ਅਤੇ ਹੁਣ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਣ ਵੀ ਇਸ ਵਿੱਚ ਜੁੜ ਚੁੱਕੇ ਹਨ। 

Read More: Amrit Maan: ਅੰਮ੍ਰਿਤ ਮਾਨ ਦੀ ਪੰਜਾਬੀਆਂ ਨੂੰ ਅਪੀਲ, ਗਾਇਕ ਬੋਲਿਆ- ਰੰਗਲਾ ਪੰਜਾਬ ਬਣਾਉਣ ਲਈ ਲੋਕ ਜ਼ਰੂਰ ਕਰਨ ਇਹ ਕੰਮ

Load More
New Update
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget