ਪੜਚੋਲ ਕਰੋ

Entertainment News LIVE: ਸ਼ਾਹਰੁਖ ਖਾਨ ਦੀ 'ਜਵਾਨ' ਨੇ ਰਚਿਆ ਇਤਿਹਾਸ, ਅੱਜ ਵਿਆਹ ਕਰਨਗੇ ਪਰਿਣੀਤੀ ਚੋਪੜਾ-ਰਾਘਵ ਚੱਢਾ, ਪੜ੍ਹੋ ਮਨੋਰੰਜਨ ਦੀਆਂ ਵੱਡੀਆਂ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..

LIVE

Key Events
Entertainment News LIVE: ਸ਼ਾਹਰੁਖ ਖਾਨ ਦੀ 'ਜਵਾਨ' ਨੇ ਰਚਿਆ ਇਤਿਹਾਸ, ਅੱਜ ਵਿਆਹ ਕਰਨਗੇ ਪਰਿਣੀਤੀ ਚੋਪੜਾ-ਰਾਘਵ ਚੱਢਾ, ਪੜ੍ਹੋ ਮਨੋਰੰਜਨ ਦੀਆਂ ਵੱਡੀਆਂ ਖਬਰਾਂ

Background

Entertainment News Today Latest Updates 24 September: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ: 

ਪਰਿਣੀਤੀ ਚੋਪੜਾ-ਰਾਘਵ ਚੱਢਾ ਦਾ ਵਿਆਹ ਅੱਜ, ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਪਹੁੰਚੇ ਉਦੈਪੁਰ

Parineeti Chopra-Raghav Chadha Wedding: ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦਾ ਵਿਆਹ 24 ਸਤੰਬਰ ਨੂੰ ਉਦੈਪੁਰ ਵਿੱਚ ਹੋ ਰਿਹਾ ਹੈ। ਇਸ ਜੋੜੇ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਦੈਪੁਰ ਪਹੁੰਚ ਚੁੱਕੇ ਹਨ। 

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਸੁਰੱਖਿਆ ਕਰਮੀਆਂ ਨਾਲ ਏਅਰਪੋਰਟ ਤੋਂ ਬਾਹਰ ਜਾਂਦੇ ਦੇਖਿਆ ਗਿਆ। ਸਿਆਸਤ ਦੇ ਦੋ ਪ੍ਰਮੁੱਖ ਚਿਹਰਿਆਂ ਨੇ ਵੀ ਉਸ ਦਾ ਸਵਾਗਤ ਕਰਨ ਲਈ ਮੌਕੇ 'ਤੇ ਮੌਜੂਦ ਪਾਪਰਾਜ਼ੀ ਵੱਲ ਹੱਥ ਹਿਲਾ ਦਿੱਤਾ। ਇਹ ਦੱਸਣ ਦੀ ਲੋੜ ਨਹੀਂ ਕਿ ਇਨ੍ਹਾਂ ਦੋਵਾਂ ਦੀ ਮੌਜੂਦਗੀ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਦੇ ਖੂਬਸੂਰਤ ਮੌਕੇ ਦੀ ਖੂਬਸੂਰਤੀ ਨੂੰ ਹੋਰ ਵਧਾ ਦੇਵੇਗੀ।

[blurb]

View this post on Instagram
 
A post shared by Instant Bollywood (@instantbollywood)

[/blurb]

ਅੱੱਜ ਸ਼ਾਮ 4 ਵਜੇ ਵਿਆਹ ਕਰਨਗੇ ਪਰਿਣੀਤੀ ਰਾਘਵ
ਪਰਿਣੀਤੀ ਅਤੇ ਰਾਘਵ 24 ਸਤੰਬਰ ਨੂੰ ਸੱਤ ਫੇਰੇ ਲੈਣ ਜਾ ਰਹੇ ਹਨ। ਰਾਘਵ ਦੀ ਸਿਹਰਾਬੰਦੀ ਦੁਪਹਿਰ 1 ਵਜੇ ਕੀਤਾ ਜਾਵੇਗਾ। ਇਸ ਤੋਂ ਬਾਅਦ ਉਹ ਆਪਣੀ ਦੁਲਹਨ ਨੂੰ ਲੈਣ ਲਈ ਕਿਸ਼ਤੀ ਰਾਹੀਂ ਜਾਵੇਗਾ। ਰਿਪੋਰਟ ਮੁਤਾਬਕ ਜੋੜੇ ਦੇ ਵਰਮਾਲਾ ਦੀ ਰਸਮ 3 ਵਜੇ ਹੋਵੇਗੀ, ਜਦਕਿ ਦੋਵੇਂ 4 ਵਜੇ ਦੇ ਕਰੀਬ 7 ਫੇਰੇ ਲੈਣਗੇ।

ਪ੍ਰਸ਼ੰਸਕ ਇਸ ਜੋੜੀ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਜਦੋਂ ਤੋਂ ਪਰਿਣੀਤੀ ਅਤੇ ਰਾਘਵ ਦੀ ਮੰਗਣੀ ਹੋਈ ਹੈ, ਪ੍ਰਸ਼ੰਸਕ ਇਹ ਜਾਣਨਾ ਚਾਹੁੰਦੇ ਸਨ ਕਿ ਇਹ ਜੋੜੀ ਕਦੋਂ ਵਿਆਹ ਕਰਨ ਜਾ ਰਹੀ ਹੈ। ਹੁਣ ਆਖਰਕਾਰ ਉਹ ਦਿਨ ਆ ਹੀ ਗਿਆ ਹੈ। ਪਰਿਣੀਤੀ-ਰਾਘਵ 24 ਸਤੰਬਰ ਨੂੰ ਵਿਆਹ ਕਰਨਗੇ।

ਬਾਰਾਤ ਲੈਕੇ ਲੀਲਾ ਪੈਲੇਸ ਪਹੁੰਚਣਗੇ ਰਾਘਵ ਚੱਢਾ
ਰਾਘਵ ਅਤੇ ਪਰਿਣੀਤੀ ਦੇ ਵਿਆਹ ਦੀ ਰਸਮ 24 ਸਤੰਬਰ ਨੂੰ ਰਾਘਵ ਦੀ ਸਹਿਰਾਬੰਦੀ ਨਾਲ ਸ਼ੁਰੂ ਹੋਵੇਗੀ ਅਤੇ ਇਸ ਤੋਂ ਬਾਅਦ ਤਾਜ ਲੀਲਾ ਪੈਲੇਸ 'ਚ ਵਿਆਹ ਦੀ ਬਾਰਾਤ ਪਹੁੰਚੇਗੀ। ਬਾਅਦ ਦੁਪਹਿਰ 3.30 ਵਜੇ ਜੈਲਮਾਲਾ, 4 ਵਜੇ ਵਿਆਹ ਅਤੇ ਸ਼ਾਮ 6 ਵਜੇ ਵਿਦਾਈ ਹੋਵੇਗੀ।

ਲੰਡਨ 'ਚ ਪੜ੍ਹਾਈ ਦੌਰਾਨ ਹੋਈ ਸੀ ਦੋਵਾਂ ਦੀ ਪਹਿਲੀ ਮੁਲਾਕਾਤ
ਪਰਿਣੀਤੀ-ਰਾਘਵ ਦੇ ਵਿਆਹ ਲਈ ਸੁਰੱਖਿਆ ਦੇ ਖਾਸ ਇੰਤਜ਼ਾਮ ਕੀਤੇ ਗਏ ਹਨ। ਝੀਲ ਦੇ ਵਿਚਕਾਰ ਚਾਰ ਤੋਂ ਪੰਜ ਕਿਸ਼ਤੀਆਂ 'ਤੇ ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ। ਇੱਥੇ ਜੈੱਟੀ (ਕਿਸ਼ਤੀ ਤੱਕ ਬਣੇ ਪਲੇਟਫਾਰਮ) 'ਤੇ ਵਿਸ਼ੇਸ਼ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਹਨ। ਦੱਸ ਦਈਏ ਕਿ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਲੰਡਨ ਵਿੱਚ ਪੜ੍ਹਦੇ ਸਮੇਂ ਦੋਸਤ ਬਣੇ ਸਨ। 

21:01 PM (IST)  •  24 Sep 2023

Entertainment News Live: Parineeti-Raghav Wedding: ਪਰਿਣੀਤੀ ਦੇ ਹੱਥਾਂ 'ਤੇ ਰਾਘਵ ਦੇ ਨਾਂਅ ਦੀ ਮਹਿੰਦੀ ਦਾ ਚੜ੍ਹਿਆ ਡੂੰਘਾ ਰੰਗ, ਆਲੀਆ ਭੱਟ ਦੇ ਡਿਜ਼ਾਈਨ ਨਾਲ ਹੈ ਸਬੰਧ!

Parineeti-Raghav Wedding: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਆਖਿਰਕਾਰ ਅੱਜ ਯਾਨੀ 24 ਸਤੰਬਰ ਨੂੰ ਜ਼ਿੰਦਗੀ ਭਰ ਇਕੱਠੇ ਰਹਿਣਗੇ। ਹਰ ਪਾਸੇ ਜਸ਼ਨ ਦਾ ਮਾਹੌਲ ਹੈ। ਪ੍ਰਸ਼ੰਸਕ ਇਸ ਜੋੜੀ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। 

Read More: Parineeti-Raghav Wedding: ਪਰਿਣੀਤੀ ਦੇ ਹੱਥਾਂ 'ਤੇ ਰਾਘਵ ਦੇ ਨਾਂਅ ਦੀ ਮਹਿੰਦੀ ਦਾ ਚੜ੍ਹਿਆ ਡੂੰਘਾ ਰੰਗ, ਆਲੀਆ ਭੱਟ ਦੇ ਡਿਜ਼ਾਈਨ ਨਾਲ ਹੈ ਸਬੰਧ!  

19:42 PM (IST)  •  24 Sep 2023

Entertainment News Live Today; Parineeti-Raghav Wedding: ਇੱਕ-ਦੂਜੇ ਦੇ ਹੋਏ ਪਰਿਣੀਤੀ ਚੋਪੜਾ-ਰਾਘਵ ਚੱਢਾ, ਵਿਦਾਈ ਵਾਲੀ ਕਾਰ ਦੀ ਝਲਕ ਆਈ ਸਾਹਮਣੇ

Parineeti Raghav wedding: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਆਖਿਰਕਾਰ ਅੱਜ ਯਾਨੀ 24 ਸਤੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਪ੍ਰਸ਼ੰਸਕ ਇਸ ਜੋੜੀ ਦੀ ਪਹਿਲੀ ਝਲਕ ਵੇਖਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਵਿਚਾਲੇ ਸੋਸ਼ਲ ਮੀਡੀਆ ਉੱਪਰ ਵਿਆਹ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਵਿਚਾਲੇ ਪਰੀ ਦੀ ਵਿਦਾਈ ਵਾਲੀ ਕਾਰ ਦੀ ਝਲਕ ਵੀ ਸਾਹਮਣੇ ਆ ਗਈ ਹੈ। ਜਿਸ ਵਿੱਚ ਰਾਘਵ ਆਪਣੀ ਦੁਲਹਨੀਆਂ ਨੂੰ ਲੈ ਕੇ ਜਾਣਗੇ। bollywoodnow ਇੰਸਟਾਗ੍ਰਾਮ ਹੈਂਡਲ ਉੱਪਰ ਵੇਖੋ ਸ਼ੇਅਰ ਕੀਤੀ ਗਈ ਇਹ ਵਿਦਾਈ ਵਾਲਾ ਵੀਡੀਓ..

Read More: Parineeti-Raghav Wedding: ਇੱਕ-ਦੂਜੇ ਦੇ ਹੋਏ ਪਰਿਣੀਤੀ ਚੋਪੜਾ-ਰਾਘਵ ਚੱਢਾ, ਵਿਦਾਈ ਵਾਲੀ ਕਾਰ ਦੀ ਝਲਕ ਆਈ ਸਾਹਮਣੇ

19:08 PM (IST)  •  24 Sep 2023

Entertainment News Live: Parineeti-Raghav Wedding: ਪਰਿਣੀਤੀ ਦੇ ਹੱਥਾਂ 'ਤੇ ਰਾਘਵ ਦੇ ਨਾਂਅ ਦੀ ਮਹਿੰਦੀ ਦਾ ਚੜ੍ਹਿਆ ਡੂੰਘਾ ਰੰਗ, ਆਲੀਆ ਭੱਟ ਦੇ ਡਿਜ਼ਾਈਨ ਨਾਲ ਹੈ ਸਬੰਧ!

Parineeti-Raghav Wedding: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਆਖਿਰਕਾਰ ਅੱਜ ਯਾਨੀ 24 ਸਤੰਬਰ ਨੂੰ ਜ਼ਿੰਦਗੀ ਭਰ ਇਕੱਠੇ ਰਹਿਣਗੇ। ਹਰ ਪਾਸੇ ਜਸ਼ਨ ਦਾ ਮਾਹੌਲ ਹੈ। ਪ੍ਰਸ਼ੰਸਕ ਇਸ ਜੋੜੀ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। 

Read More: Parineeti-Raghav Wedding: ਪਰਿਣੀਤੀ ਦੇ ਹੱਥਾਂ 'ਤੇ ਰਾਘਵ ਦੇ ਨਾਂਅ ਦੀ ਮਹਿੰਦੀ ਦਾ ਚੜ੍ਹਿਆ ਡੂੰਘਾ ਰੰਗ, ਆਲੀਆ ਭੱਟ ਦੇ ਡਿਜ਼ਾਈਨ ਨਾਲ ਹੈ ਸਬੰਧ!  

18:42 PM (IST)  •  24 Sep 2023

Entertainment News Live Today; Kaka: ਗਾਇਕ ਕਾਕਾ ਦੀ ਪਹਿਲੀ ਫਿਲਮ 'ਵ੍ਹਾਈਟ ਪੰਜਾਬ' ਦਾ ਟਰੇਲਰ ਹੋਇਆ ਰਿਲੀਜ਼, ਸਿੱਧੂ ਮੂਸੇਵਾਲਾ ਦਾ ਵੀ ਹੈ ਫਿਲਮ 'ਚ ਜ਼ਿਕਰ!

Kaka Movie White Punjab Trailer: ਪੰਜਾਬੀ ਗਾਇਕ ਕਾਕਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ। ਜਦੋਂ ਤੋਂ ਕਾਕੇ ਨੇ ਆਪਣੀ ਪਹਿਲੀ ਪੰਜਾਬੀ ਫਿਲਮ ਦਾ ਐਲਾਨ ਕੀਤਾ ਸੀ, ਉਦੋਂ ਤੋਂ ਹੀ ਉਸ ਦੇ ਫੈਨਜ਼ ਬੇਸਵਰੀ ਨਾਲ ਉਸ ਦੀ ਫਿਲਮ ਦੀ ਉਡੀਕ ਕਰ ਰਹੇ ਹਨ। ਹੁਣ ਕਾਕੇ ਨੇ ਆਪਣੇ ਫੈਨਜ਼ ਨੂੰ ਸਰਪ੍ਰਾਈਜ਼ ਦੇ ਦਿੱਤਾ ਹੈ।    

Read More: Kaka: ਗਾਇਕ ਕਾਕਾ ਦੀ ਪਹਿਲੀ ਫਿਲਮ 'ਵ੍ਹਾਈਟ ਪੰਜਾਬ' ਦਾ ਟਰੇਲਰ ਹੋਇਆ ਰਿਲੀਜ਼, ਸਿੱਧੂ ਮੂਸੇਵਾਲਾ ਦਾ ਵੀ ਹੈ ਫਿਲਮ 'ਚ ਜ਼ਿਕਰ!

18:10 PM (IST)  •  24 Sep 2023

Entertainment News Live: Parineeti-Raghav Wedding: ਪਰਿਣੀਤੀ-ਰਾਘਵ ਦੇ ਸੰਗੀਤ ਨਾਈਟ 'ਚ ਨਵਰਾਜ ਹੰਸ ਦਾ ਜਲਵਾ, ਪੰਜਾਬੀ ਗਾਇਕ ਨੇ ਜੋੜੇ ਨੂੰ ਇੰਝ ਦਿੱਤੀਆਂ ਸ਼ੁਭਕਾਮਨਾਵਾਂ

Navraj Hans at Parineeti-Raghav Sangeet Night: ਪਰਿਣੀਤੀ ਚੋਪੜਾ-ਰਾਘਵ ਚੱਢਾ ਅੱਜ ਯਾਨਿ 24 ਸਤੰਬਰ ਨੂੰ ਵਿਆਹ ਦੇ ਬੰਧਨ 'ਚ ਬੱਝ ਜਾਣਗੇ। ਇਸ ਜੋੜੀ ਦੇ ਵਿਆਹ ਨਾਲ ਜੁੜੇ ਸਮਾਰੋਹ ਦੀਆਂ ਤਸਵੀਰਾਂ ਵੇਖਣ ਨੂੰ ਪ੍ਰਸ਼ੰਸਕ ਵੀ ਬੇਤਾਬ ਹਨ। ਇਸ ਵਿਚਾਲੇ ਪਰੀ ਅਤੇ ਰਾਘਵ ਦੇ ਸੰਗੀਤ ਸਮਾਰੋਹ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਕਿ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਦੱਸ ਦੇਈਏ ਕਿ ਪਰਿਣੀਤੀ-ਰਾਘਵ ਦੇ ਸੰਗੀਤ ਨਾਈਟ 'ਚ ਪੰਜਾਬੀ ਗਾਇਕ ਨਵਰਾਜ ਹੰਸ ਨੇ ਰੌਣਕਾਂ ਲਗਾਈਆਂ। ਇਸ ਵਿਚਾਲੇ ਹੁਣ ਪੰਜਾਬੀ ਗਾਇਕ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਆਪਣਾ ਅਨੁਭਵ ਸ਼ੇਅਰ ਕਰਦੇ ਹੋਏ ਵਿਖਾਈ ਦੇ ਰਹੇ ਹਨ। 

Read More: Parineeti-Raghav Wedding: ਪਰਿਣੀਤੀ-ਰਾਘਵ ਦੇ ਸੰਗੀਤ ਨਾਈਟ 'ਚ ਨਵਰਾਜ ਹੰਸ ਦਾ ਜਲਵਾ, ਪੰਜਾਬੀ ਗਾਇਕ ਨੇ ਜੋੜੇ ਨੂੰ ਇੰਝ ਦਿੱਤੀਆਂ ਸ਼ੁਭਕਾਮਨਾਵਾਂ

Load More
New Update
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Embed widget