ਪੜਚੋਲ ਕਰੋ

Entertainment News LIVE: ਪਰਿਣੀਤੀ ਚੋਪੜਾ-ਰਾਘਵ ਚੱਢਾ ਦੀ ਵਿਆਹ ਤੋਂ ਬਾਅਦ ਪਹਿਲੀ ਫੋਟੋ ਆਈ ਸਾਹਮਣੇ, ਗਾਇਕ ਕਾਕਾ ਦੀ ਪਹਿਲੀ ਫਿਲਮ ਦਾ ਟਰੇਲਰ ਰਿਲੀਜ਼, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..

LIVE

Key Events
Entertainment News LIVE: ਪਰਿਣੀਤੀ ਚੋਪੜਾ-ਰਾਘਵ ਚੱਢਾ ਦੀ ਵਿਆਹ ਤੋਂ ਬਾਅਦ ਪਹਿਲੀ ਫੋਟੋ ਆਈ ਸਾਹਮਣੇ, ਗਾਇਕ ਕਾਕਾ ਦੀ ਪਹਿਲੀ ਫਿਲਮ ਦਾ ਟਰੇਲਰ ਰਿਲੀਜ਼, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Background

Entertainment News Today Latest Updates 25 September: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ:  

ਗਾਇਕ ਕਾਕਾ ਦੀ ਪਹਿਲੀ ਫਿਲਮ 'ਵ੍ਹਾਈਟ ਪੰਜਾਬ' ਦਾ ਟਰੇਲਰ ਹੋਇਆ ਰਿਲੀਜ਼, ਸਿੱਧੂ ਮੂਸੇਵਾਲਾ ਦਾ ਵੀ ਹੈ ਫਿਲਮ 'ਚ ਜ਼ਿਕਰ!

Kaka Movie White Punjab Trailer: ਪੰਜਾਬੀ ਗਾਇਕ ਕਾਕਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ। ਜਦੋਂ ਤੋਂ ਕਾਕੇ ਨੇ ਆਪਣੀ ਪਹਿਲੀ ਪੰਜਾਬੀ ਫਿਲਮ ਦਾ ਐਲਾਨ ਕੀਤਾ ਸੀ, ਉਦੋਂ ਤੋਂ ਹੀ ਉਸ ਦੇ ਫੈਨਜ਼ ਬੇਸਵਰੀ ਨਾਲ ਉਸ ਦੀ ਫਿਲਮ ਦੀ ਉਡੀਕ ਕਰ ਰਹੇ ਹਨ। ਹੁਣ ਕਾਕੇ ਨੇ ਆਪਣੇ ਫੈਨਜ਼ ਨੂੰ ਸਰਪ੍ਰਾਈਜ਼ ਦੇ ਦਿੱਤਾ ਹੈ।    

ਦਰਅਸਲ, ਕਾਕੇ ਦੀ ਪਹਿਲੀ ਫਿਲਮ 'ਵ੍ਹਾਈਟ ਪੰਜਾਬ' ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ਦਾ ਟਰੇਲਰ ਨਿਊਜ਼ ਚੈਨਲ ਦੀ ਖਬਰ ਤੋਂ ਸ਼ੁਰੂ ਹੁੰਦਾ ਹੈ। ਜਿਸ ਵਿੱਚ ਦਿਖਾਇਆ ਗਿਆ ਹੈ ਕਿ ਗੈਂਗਸਟਰਾਂ ਕਰਕੇ ਪੂਰੇ ਦੇਸ਼ 'ਚ ਮਾਹੌਲ ਖਰਾਬ ਹੈ, ਪਰ ਸਭ ਤੋਂ ਬੁਰਾ ਹਾਲ ਪੰਜਾਬ ਦਾ ਹੈ। ਇਸ ਟਰੇਲਰ 'ਚ ਫਿਲਮ ਦੀ ਟੈਗਲਾਈਨ ਨੇ ਦਿਲ ਜਿੱਤ ਲਿਆ ਹੈ। ਟਰੇਲਰ ਸ਼ੁਰੂ ਹੋਣ ਤੋਂ ਪਹਿਲਾਂ ਹੀ ਟੈਗਲਾਈਨ ਲਿਖੀ ਦਿਖਾਈ ਦਿੰਦੀ ਹੈ 'ਚਿੱਟੇ ਕੁੜਤਿਆਂ ਤੋਂ ਚਿੱਟੇ ਕਫਨਾਂ ਤੱਕ ਦੀ ਕਹਾਣੀ'। 

ਇਹ ਕਾਕੇ ਦੀ ਪਹਿਲੀ ਫਿਲਮ ਹੈ, ਪਰ ਇਸ ਵਿੱਚ ਕਾਕੇ ਦੇ ਕਰਨ ਲਈ ਕੁੱਝ ਖਾਸ ਲੱਗ ਨਹੀਂ ਰਿਹਾ ਹੈ। ਟਰੇਲਰ ਨੂੰ ਦੇਖ ਕੇ ਤਾਂ ਇੰਝ ਹੀ ਲੱਗ ਰਿਹਾ ਹੈ ਕਿ ਕਾਕੇ ਦਾ ਸਿਰਫ ਸਾਈਡ ਰੋਲ ਹੈ ਤੇ ਪੂਰੀ ਫਿਲਮ 'ਤੇ ਕਰਤਾਰ ਚੀਮਾ ਦਾ ਕਬਜ਼ਾ ਹੈ। ਕਰਤਾਰ ਚੀਮਾ ਕੇਸਰ ਬਾਈ ਦੇ ਕਿਰਦਾਰ 'ਚ ਛਾਇਆ ਹੋਇਆ ਹੈ। 

ਫਿਲਮ 'ਚ ਸਿੱਧੂ ਮੂਸੇਵਾਲਾ ਦਾ ਜ਼ਿਕਰ!
ਜਦੋਂ ਫਿਲਮ ਦਾ ਟਰੇਲਰ ਸ਼ੁਰੂ ਹੁੰਦਾ ਹੈ ਤਾਂ ਨਿਊਜ਼ 'ਚ ਦਿਖਾਇਆ ਜਾਂਦਾ ਹੈ ਕਿ ਵੱਡੇ ਪੰਜਾਬੀ ਸਿੰਗਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਨੂੰ ਦੇਖ ਕੇ ਫੈਨਜ਼ ਮੂਸੇਵਾਲਾ ਦਾ ਜ਼ਿਕਰ ਕਰ ਰਹੇ ਹਨ। ਹੁਣ ਫਿਲਮ 'ਚ ਮੂਸੇਵਾਲਾ ਦਾ ਕਿੰਨਾ ਜ਼ਿਕਰ ਹੈ ਜਾਂ ਫਿਰ ਉਸ ਦੀ ਕਹਾਣੀ ਵੀ ਫਿਲਮ 'ਚ ਦਿਖਾਈ ਗਈ ਹੈ, ਇਹ ਤਾਂ ਫਿਲਮ ਦੇਖਣ 'ਤੇ ਹੀ ਪਤਾ ਲੱਗੇਗਾ।

[blurb][/blurb]

ਕਿਸ ਦਿਨ ਰਿਲੀਜ਼ ਹੋਵੇਗੀ ਫਿਲਮ?
ਦੱਸ ਦਈਏ ਕਿ ਫਿਲਮ 13 ਅਕਤੂਬਰ 2023 ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ। ਫੈਨਜ਼ ਆਪਣੇ ਮਨਪਸੰਦ ਸਿੰਗਰ ਕਾਕੇ ਦੀ ਡੈਬਿਊ ਮੂਵੀ ਨੂੰ ਲੈਕੇ ਐਕਸਾਇਟਡ ਨਜ਼ਰ ਆ ਰਹੇ ਹਨ। 

20:54 PM (IST)  •  25 Sep 2023

Entertainment News Live Today: Vivek Agnihotri: ਵਿਵੇਕ ਅਗਨੀਹੋਤਰੀ ਨੇ ਠੁਕਰਾਏ ਕਰੋੜਾਂ ਰੁਪਏ, ਖੁਲਾਸਾ ਕਰ ਦੱਸਿਆ ਆਖਿਰ ਕਿਉਂ ਆਏ ਵੱਡੇ ਆੱਫਰ

The Kashmir Files 2: ਫਿਲਮ ‘ਦ ਕਸ਼ਮੀਰ ਫਾਈਲਜ਼’ ਦੀ ਰਿਲੀਜ਼ ਦੇ ਇੱਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਬਾਅਦ ਹੁਣ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਆਪਣੀ ਅਗਲੀ ਫਿਲਮ ‘ਦ ਵੈਕਸੀਨ ਵਾਰ’ ਦੀ ਰਿਲੀਜ਼ ਦੀ ਤਿਆਰੀ ਕਰ ਰਹੇ ਹਨ। ‘ਦ ਵੈਕਸੀਨ ਵਾਰ’ ਉਨ੍ਹਾਂ ਵਿਗਿਆਨੀਆਂ ਦੀ ਕਹਾਣੀ ਹੈ ਜੋ ਸਵਦੇਸ਼ੀ BBV152 ਵੈਕਸੀਨ ਨੂੰ ਵਿਕਸਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਆਮ ਤੌਰ 'ਤੇ ਇਸਨੂੰ ਕੋਵੈਕਸਿਨ ਕਿਹਾ ਜਾਂਦਾ ਹੈ। ਇਸ ਦੌਰਾਨ ਨਿਰਦੇਸ਼ਕ ਨੇ ਦਾਅਵਾ ਕੀਤਾ ਕਿ ਇੰਡਸਟਰੀ ਵੱਲੋਂ 'ਦ ਵੈਕਸੀਨ ਵਾਰ' ਤੇ ਰੋਕ ਲਗਾਈ ਗਈ ਹੈ, ਮਤਲਬ ਕੋਈ ਵੀ ਇਸ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ।

Read More: Vivek Agnihotri: ਵਿਵੇਕ ਅਗਨੀਹੋਤਰੀ ਨੇ ਠੁਕਰਾਏ ਕਰੋੜਾਂ ਰੁਪਏ, ਖੁਲਾਸਾ ਕਰ ਦੱਸਿਆ ਆਖਿਰ ਕਿਉਂ ਆਏ ਵੱਡੇ ਆੱਫਰ 

20:19 PM (IST)  •  25 Sep 2023

Entertainment News Live: Sania Mirza: ਸਾਨੀਆ ਮਿਰਜ਼ਾ ਨੇ ਖਾਸ ਦੋਸਤ ਪਰਿਣੀਤੀ ਚੋਪੜਾ ਨੂੰ ਵਿਆਹ 'ਚ ਦਿੱਤਾ ਇਹ ਤੋਹਫਾ, ਸਾਬਕਾ ਟੈਨਿਸ ਖਿਡਾਰਨ ਨੇ ਕੀਤਾ ਖੁਲਾਸਾ

Sania Mirza On Parineeti Chopra and Raghav Chadha Wedding: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਸਿਆਸੀ ਪਾਰਟੀਆਂ ਦੇ ਨਾਲ-ਨਾਲ ਫਿਲਮ ਅਤੇ ਖੇਡ ਜਗਤ ਦੇ ਸਿਤਾਰੇ ਵੀ ਉਨ੍ਹਾਂ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸੁਰਖੀਆਂ ਬਟੋਰੀਆਂ ਰਹੀਆਂ ਹਨ। ਦੱਸ ਦੇਈਏ ਕਿ ਜੋੜਾ ਉਦੈਪੁਰ ਤੋਂ ਆਪਣੀ ਰਿਹਾਇਸ਼ ਪਹੁੰਚ ਚੁੱਕਿਆ ਹੈ। ਜਾਣਕਾਰੀ ਮੁਤਾਬਕ ਪਰਿਣੀਤੀ ਰਾਘਵ ਦੇ ਘਰ ਯਾਨੀ ਦਿੱਲੀ ਸਥਿਤ ਆਪਣੇ ਸਹੁਰੇ ਘਰ ਗਈ ਹੋਈ ਹੈ। ਹਾਲਾਂਕਿ ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਪਰ ਵਿਆਹ ਦੇ ਸਾਰੇ ਮਹਿਮਾਨਾਂ ਨੂੰ ਏਅਰਪੋਰਟ 'ਤੇ ਦੇਖਿਆ ਜਾ ਰਿਹਾ ਹੈ। 

Read More: Sania Mirza: ਸਾਨੀਆ ਮਿਰਜ਼ਾ ਨੇ ਖਾਸ ਦੋਸਤ ਪਰਿਣੀਤੀ ਚੋਪੜਾ ਨੂੰ ਵਿਆਹ 'ਚ ਦਿੱਤਾ ਇਹ ਤੋਹਫਾ, ਸਾਬਕਾ ਟੈਨਿਸ ਖਿਡਾਰਨ ਨੇ ਕੀਤਾ ਖੁਲਾਸਾ

19:11 PM (IST)  •  25 Sep 2023

Entertainment News Live Today: Parineeti-Raghav Wedding: ਪਰਿਣੀਤੀ-ਰਾਘਵ ਦੇ ਵਿਆਹ 'ਚ CM ਮਾਨ-ਕੇਜਰੀਵਾਲ ਦਾ ਵੇਖੋ ਅੰਦਾਜ਼, ਇਕੱਠਿਆਂ ਦੀ ਤਸਵੀਰ ਆਈ ਸਾਹਮਣੇ

Parineeti Chopra-Raghav Chadha wedding: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਆਖਰਕਾਰ ਉਦੈਪੁਰ ਦੇ ਲੀਲਾ ਪੈਲੇਸ ਵਿੱਚ ਸੱਤ ਫੇਰੇ ਲਏ ਅਤੇ ਹੁਣ ਇਹ ਜੋੜਾ ਅਧਿਕਾਰਤ ਪਤੀ-ਪਤਨੀ ਬਣ ਗਿਆ ਹੈ। ਅਦਾਕਾਰਾ ਨੇ ਸੋਮਵਾਰ ਸਵੇਰੇ ਆਪਣੇ ਇੰਸਟਾਗ੍ਰਾਮ 'ਤੇ ਆਪਣੀ ਡ੍ਰੀਮ ਵੈਡਿੰਗ ਦੀਆਂ ਕਈ ਤਸਵੀਰਾਂ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕੀਤਾ। ਨਵੀਂ ਵਿਆਹੀ ਦੁਲਹਨ ਪਰਿਣੀਤੀ ਆਪਣੇ ਵਿਆਹ ਦੀਆਂ ਤਸਵੀਰਾਂ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸ ਵਿਚਾਲੇ ਹੁਣ ਵਿਆਹ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪਰੀ ਅਤੇ ਰਾਘਵ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। 

Read More: Parineeti-Raghav Wedding: ਪਰਿਣੀਤੀ-ਰਾਘਵ ਦੇ ਵਿਆਹ 'ਚ CM ਮਾਨ-ਕੇਜਰੀਵਾਲ ਦਾ ਵੇਖੋ ਅੰਦਾਜ਼, ਇਕੱਠਿਆਂ ਦੀ ਤਸਵੀਰ ਆਈ ਸਾਹਮਣੇ

18:32 PM (IST)  •  25 Sep 2023

Entertainment News Live: Ninja: ਨਿੰਜਾ ਦੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਦਾ ਗਾਣਾ 'ਤੇਰੀ ਹੋਈ ਨਾ ਹੁੰਦੀ' ਹੋਇਆ ਰਿਲੀਜ਼, ਫੈਨਜ਼ ਨੂੰ ਖੂਬ ਆ ਰਿਹਾ ਪਸੰਦ

Ninja New Song Teri Hoi Na Hundi Out Now: ਪੰਜਾਬੀ ਸਿੰਗਰ ਤੇ ਐਕਟਰ ਨਿੰਜਾ ਇੰਨੀਂ ਦਿਨੀਂ ਖੂਬ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਹਾਲ ਹੀ 'ਚ ਨਿੰਜਾ ਨੇ ਆਪਣੇ ਬੇਟੇ ਨਿਸ਼ਾਨ ਦਾ ਪਹਿਲਾ ਜਨਮਦਿਨ ਮਨਾਇਆ ਸੀ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸੀ।

Read More: Ninja: ਨਿੰਜਾ ਦੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਦਾ ਗਾਣਾ 'ਤੇਰੀ ਹੋਈ ਨਾ ਹੁੰਦੀ' ਹੋਇਆ ਰਿਲੀਜ਼, ਫੈਨਜ਼ ਨੂੰ ਖੂਬ ਆ ਰਿਹਾ ਪਸੰਦ

17:52 PM (IST)  •  25 Sep 2023

Entertainment News Live Today: Bollywood Advance Bookings: 'ਫੁਕਰੇ 3', 'ਦ ਵੈਕਸੀਨ ਵਾਰ' ਦੀ ਐਡਵਾਂਸ ਬੁਕਿੰਗ ਸ਼ੁਰੂ, ਰੋਮਾਂਚ ਵੇਖਣ ਲਈ ਕਰੋ ਬੁੱਕ

Fukrey 3 The Vaccine War Advance Bookings: "ਫੁਕਰੇ 3" ਅਤੇ "ਦ ਵੈਕਸੀਨ ਵਾਰ" ਦੀ ਐਡਵਾਂਸ ਬੁਕਿੰਗ ਐਤਵਾਰ ਨੂੰ ਸ਼ੁਰੂ ਹੋ ਗਈ ਹੈ। ਦੋਵੇਂ ਹਿੰਦੀ ਫਿਲਮਾਂ 28 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀਆਂ ਹਨ। ਕਾਮੇਡੀ ਫਰੈਂਚਾਇਜ਼ੀ "ਫੁਕਰੇ 3" ਦੀ ਤੀਜੀ ਕਿਸ਼ਤ ਮ੍ਰਿਗਦੀਪ ਸਿੰਘ ਲਾਂਬਾ ਦੁਆਰਾ ਨਿਰਦੇਸ਼ਤ ਹੈ ਅਤੇ ਐਕਸਲ ਐਂਟਰਟੇਨਮੈਂਟ ਦੇ ਬੈਨਰ ਹੇਠ ਫਰਹਾਨ ਅਖਤਰ ਅਤੇ ਰਿਤੇਸ਼ ਸਿਧਵਾਨੀ ਦੁਆਰਾ ਨਿਰਮਿਤ ਹੈ।

Read More: Bollywood Advance Bookings: 'ਫੁਕਰੇ 3', 'ਦ ਵੈਕਸੀਨ ਵਾਰ' ਦੀ ਐਡਵਾਂਸ ਬੁਕਿੰਗ ਸ਼ੁਰੂ, ਰੋਮਾਂਚ ਵੇਖਣ ਲਈ ਕਰੋ ਬੁੱਕ

Load More
New Update
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget