Entertainment News LIVE: ਕ੍ਰਿਤੀ ਖਰਬੰਦਾ ਦਾ ਸਹੁਰੇ ਘਰ ਇੰਝ ਹੋਇਆ ਸਵਾਗਤ, ਕੰਠ ਕਲੇਰ ਨੇ ਸੁਪਰਹਿੱਟ ਗੀਤ 'Kaash 2' ਦਾ ਕੀਤਾ ਐਲਾਨ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

ਰੁਪਿੰਦਰ ਕੌਰ ਸੱਭਰਵਾਲ Last Updated: 17 Mar 2024 02:02 PM

ਪਿਛੋਕੜ

Entertainment News Live Today: ਕ੍ਰਿਤੀ ਖਰਬੰਦਾ ਅਤੇ ਪੁਲਕਿਤ ਸਮਰਾਟ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਇਸ ਜੋੜੇ ਨੇ 15 ਮਾਰਚ ਨੂੰ ਮਾਨੇਸਰ ਦੇ ਇੱਕ ਰਿਜ਼ੋਰਟ ਵਿੱਚ ਬਹੁਤ ਧੂਮ-ਧਾਮ ਨਾਲ...More

Entertainment News LIVE: Sidhu Moose: IVF ਤਕਨੀਕ ਰਾਹੀਂ ਗੂੰਜੀਆਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਘਰ ਕਿਲਕਾਰੀਆਂ...ਜਾਣੋ ਕੀ ਹੈ IVF ਤਕਨੀਕ

Sidhu Moose Wala Mother Pregnancy: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਵੱਲੋਂ ਪ੍ਰਸ਼ੰਸਕਾਂ ਨਾਲ ਵੱਡੀ ਖੁਸ਼ਖਬਰੀ ਸਾਂਝੀ ਕੀਤੀ ਗਈ ਹੈ। ਮਰਹੂਮ ਗਾਇਕ ਦੇ ਮਾਪਿਆਂ ਨੇ ਆਪਣੇ ਘਰ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ ਹੈ। ਮੂਸੇਵਾਲਾ ਦੇ ਪਿਤਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਨਵਜੰਮੇ ਪੁੱਤਰ ਨਾਲ ਪੋਸਟ ਸ਼ੇਅਰ ਕਰ ਇਹ ਗੁੱਡ ਨਿਊਜ਼ ਫੈਨਜ਼ ਨੂੰ ਦਿੱਤੀ ਹੈ। 

Read More: Sidhu Moose: IVF ਤਕਨੀਕ ਰਾਹੀਂ ਗੂੰਜੀਆਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਘਰ ਕਿਲਕਾਰੀਆਂ...ਜਾਣੋ ਕੀ ਹੈ IVF ਤਕਨੀਕ