ਪੜਚੋਲ ਕਰੋ

Entertainment Live: ਅਨੁਸ਼ਕਾ ਸ਼ਰਮਾ ਦਾ ਲਾਈਵ ਮੈਚ ਦੌਰਾਨ ਫੁੱਟਿਆ ਗੁੱਸਾ ? ਕੰਗਨਾ ਰਣੌਤ 'ਥੱਪੜ ਕਾਂਡ' 'ਤੇ ਬਣੀਆਂ ਟੀ-ਸ਼ਰਟਾਂ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਅਨੁਸ਼ਕਾ ਸ਼ਰਮਾ ਦਾ ਲਾਈਵ ਮੈਚ ਦੌਰਾਨ ਫੁੱਟਿਆ ਗੁੱਸਾ ? ਕੰਗਨਾ ਰਣੌਤ 'ਥੱਪੜ ਕਾਂਡ' 'ਤੇ ਬਣੀਆਂ ਟੀ-ਸ਼ਰਟਾਂ ਸਣੇ ਅਹਿਮ ਖਬਰਾਂ

Background

Entertainment News Live Today: ਆਈਸੀਸੀ ਟੀ-20 ਵਿਸ਼ਵ ਕੱਪ 2024 ਦੀ ਸ਼ੁਰੂਆਤ ਨਾਲ ਟੀਮ ਇੰਡੀਆ ਨੇ ਪ੍ਰਸ਼ੰਸਕਾਂ ਵਿਚਾਲੇ ਪਹੀਲੇ ਦੋ ਮੈਚਾਂ ਵਿੱਚ ਜਿੱਤ ਦਰਜ ਕਰਕੇ ਖੂਬ ਵਾਹੋ-ਵਾਹੀ ਲੁੱਟੀ। ਦੱਸ ਦੇਈਏ ਕਿ ਇਸ ਵਾਰ ਇਸ ਦਾ ਆਯੋਜਨ ਅਮਰੀਕਾ ਅਤੇ ਵੈਸਟਇੰਡੀਜ਼ ਦੁਆਰਾ ਕੀਤਾ ਗਿਆ ਹੈ। ਇਸ ਦੌਰਾਨ ਕ੍ਰਿਕਟਰਾਂ ਦੀਆਂ ਪਤਨੀਆਂ ਅਕਸਰ ਭਾਰਤੀ ਖਿਡਾਰੀਆਂ ਨਾਲ ਨਜ਼ਰ ਆਉਦੀਆਂ ਹਨ। ਅਨੁਸ਼ਕਾ ਸ਼ਰਮਾ ਹਮੇਸ਼ਾ ਆਪਣੇ ਪਤੀ ਵਿਰਾਟ ਨੂੰ ਚੀਅਰ ਕਰਨ ਪਹੁੰਚਦੀ ਹੈ। ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਸੀ। ਭਾਰਤ ਨੇ ਇਸ ਨੂੰ ਜਿੱਤ ਲਿਆ ਹੈ। ਇਸ ਮੈਚ 'ਚ ਵੀ ਅਨੁਸ਼ਕਾ ਵਿਰਾਟ ਨੂੰ ਚੀਅਰ ਕਰਨ ਲਈ ਸਟੇਡੀਅਮ ਪਹੁੰਚੀ ਸੀ। ਇਸ ਮੈਚ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਅਨੁਸ਼ਕਾ ਕਿਸੇ 'ਤੇ ਗੁੱਸੇ 'ਚ ਨਜ਼ਰ ਆ ਰਹੀ ਹੈ।

ਅਨੁਸ਼ਕਾ ਸ਼ਰਮਾ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ 'ਚ ਉਹ ਕਾਫੀ ਗੁੱਸੇ 'ਚ ਨਜ਼ਰ ਆ ਰਹੀ ਹੈ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿਸ 'ਤੇ ਨਾਰਾਜ਼ ਹੈ ਪਰ ਅਨੁਸ਼ਕਾ ਨੂੰ ਨਾਰਾਜ਼ ਹੁੰਦੇ ਦੇਖ ਉਨ੍ਹਾਂ ਦੇ ਪ੍ਰਸ਼ੰਸਕ ਵੀ ਚਿੰਤਾ 'ਚ ਹਨ। ਉਹ ਪੋਸਟ 'ਤੇ ਟਿੱਪਣੀ ਕਰ ਰਹੇ ਹਨ।

ਪ੍ਰਸ਼ੰਸਕ ਚਿੰਤਤ ਹੋ ਗਏ

ਅਨੁਸ਼ਕਾ ਦੇ ਇਸ ਵੀਡੀਓ 'ਤੇ ਪ੍ਰਸ਼ੰਸਕ ਕਾਫੀ ਕਮੈਂਟ ਕਰ ਰਹੇ ਹਨ। ਇੱਕ ਨੇ ਲਿਖਿਆ- ਭਾਬੀ ਗੁੱਸੇ ਵਿੱਚ ਲੱਗ ਰਹੀ ਹੈ। ਜਦੋਂ ਕਿ ਦੂਜੇ ਨੇ ਲਿਖਿਆ - ਭਾਬੀ ਅਗ੍ਰੇਸਿਵ ਹੋ ਰਹੀ ਹੈ। ਇੱਕ ਨੇ ਲਿਖਿਆ- ਇਨਸਾਨ ਖੁਸ਼ ਅਤੇ ਗੁੱਸੇ ਦੋਵੇਂ ਹੋ ਸਕਦੇ ਹਨ। ਅਸੀਂ ਸਾਰੇ ਇਹ ਕਰਦੇ ਹਾਂ, ਇਸ ਵਿੱਚ ਵੱਡੀ ਗੱਲ ਕੀ ਹੈ?

ਗਰੁੱਪ ਫੋਟੋ ਵਾਇਰਲ ਹੋ ਗਈ

ਯੁਜਵੇਂਦਰ ਚਾਹਲ ਦੀ ਪਤਨੀ ਧਨਸ਼੍ਰੀ ਨੇ ਵੀ ਮੈਚ ਵਾਲੇ ਦਿਨ ਦੀ ਇੱਕ ਗਰੁੱਪ ਫੋਟੋ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ। ਜਿਸ 'ਚ ਅਨੁਸ਼ਕਾ ਰੋਹਿਤ ਸ਼ਰਮਾ ਦੀ ਪਤਨੀ ਰਿਤਿਕਾ ਸਜਦੇਹ ਅਤੇ ਬਾਕੀ ਸਾਰਿਆਂ ਨਾਲ ਪੋਜ਼ ਦਿੰਦੀ ਨਜ਼ਰ ਆਈ। ਫੋਟੋ 'ਚ ਅਨੁਸ਼ਕਾ ਦੇ ਚਿਹਰੇ 'ਤੇ ਵੱਡੀ ਮੁਸਕਰਾਹਟ ਨਜ਼ਰ ਆ ਰਹੀ ਹੈ। ਮੈਚ ਦੌਰਾਨ ਫੈਨਜ਼ ਨੂੰ ਅਕਸਰ ਅਨੁਸ਼ਕਾ ਦੇ ਕਈ ਇਮੋਸ਼ਨ ਦੇਖਣ ਨੂੰ ਮਿਲਦੇ ਹਨ। ਕਦੇ ਉਹ ਪਰੇਸ਼ਾਨ ਹੋ ਜਾਂਦੀ ਹੈ ਅਤੇ ਕਦੇ ਉਹ ਖੁਸ਼ੀ ਨਾਲ ਨੱਚਣ ਲੱਗ ਜਾਂਦੀ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਅਨੁਸ਼ਕਾ ਜਲਦ ਹੀ 'ਚੱਕਦਾ ਐਕਸਪ੍ਰੈਸ' 'ਚ ਨਜ਼ਰ ਆਵੇਗੀ। ਇਹ ਕ੍ਰਿਕਟਰ ਝੂਲਨ ਸਵਾਮੀ ਦੀ ਬਾਇਓਪਿਕ ਹੈ। ਅਨੁਸ਼ਕਾ ਛੇ ਸਾਲ ਬਾਅਦ ਇਸ ਫਿਲਮ ਨਾਲ ਵਾਪਸੀ ਕਰਨ ਜਾ ਰਹੀ ਹੈ। ਉਹ ਆਖਰੀ ਵਾਰ ਸ਼ਾਹਰੁਖ ਖਾਨ ਅਤੇ ਕੈਟਰੀਨਾ ਕੈਫ ਨਾਲ ਜ਼ੀਰੋ ਵਿੱਚ ਨਜ਼ਰ ਆਈ ਸੀ। ਚੱਕਦਾ ਐਕਸਪ੍ਰੈਸ Netflix 'ਤੇ ਰਿਲੀਜ਼ ਹੋਵੇਗੀ।
 

20:19 PM (IST)  •  13 Jun 2024

Entertainment Live: Aamir Khan: ਆਮਿਰ ਖਾਨ ਦੇ ਬੇਟੇ ਜੁਨੈਦ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਘੇਰਿਆ, ਜਾਣੋ ਕਿਸ ਗੱਲ ਨੂੰ ਲੈ ਮੱਚਿਆ ਹੰਗਾਮਾ ?

Junaid Khan Debut Movie Controversy: ਬਾਲੀਵੁੱਡ ਅਭਿਨੇਤਾ ਆਮਿਰ ਖਾਨ ਦਾ ਲਾਡਲਾ ਬੇਟਾ ਜੁਨੈਦ ਖਾਨ ਲਗਾਤਾਰ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਦੱਸ ਦੇਈਏ ਕਿ ਜੁਨੈਦ ਦੀ ਡੈਬਿਊ ਫਿਲਮ 'ਮਹਾਰਾਜ' 14 ਜੂਨ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਣੀ ਹੈ। ਇਸ ਤੋਂ ਪਹਿਲਾਂ ਵੀ ਰਿਲੀਜ਼ ਰੋਕਣ ਦੀ ਮੰਗ ਕੀਤੀ ਜਾਣ ਲੱਗੀ ਹੈ। ਫਿਲਮ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫੀ ਹੰਗਾਮਾ ਹੋ ਰਿਹਾ ਹੈ। ਇੰਨਾ ਹੀ ਨਹੀਂ ਲੋਕਾਂ ਨੇ OTT ਪਲੇਟਫਾਰਮ Netflix ਦਾ ਬਾਈਕਾਟ ਕਰਨ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ। #BoycottNetflix ਸੋਸ਼ਲ ਮੀਡੀਆ 'ਤੇ ਲਗਾਤਾਰ ਟ੍ਰੈਂਡ ਕਰ ਰਿਹਾ ਹੈ। ਆਓ ਜਾਣਦੇ ਹਾਂ ਜੁਨੈਦ ਖਾਨ ਦੀ ਪਹਿਲੀ ਫਿਲਮ 'ਚ ਕੀ ਹੈ, ਆਖਿਰ ਕਿਉਂ ਇਸ ਨੂੰ ਰੋਕਣ ਦੀ ਮੰਗ ਕੀਤੀ ਜਾ ਰਹੀ ਹੈ? 


Read More: Aamir Khan: ਆਮਿਰ ਖਾਨ ਦੇ ਬੇਟੇ ਜੁਨੈਦ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਘੇਰਿਆ, ਜਾਣੋ ਕਿਸ ਗੱਲ ਨੂੰ ਲੈ ਮੱਚਿਆ ਹੰਗਾਮਾ ?

17:55 PM (IST)  •  13 Jun 2024

Entertainment Live Today: Salman Khan: 'ਠਾਹ ਠਾਹ ਚੱਲਣ ਲੱਗੀਆਂ ਗੋਲੀਆਂ...', ਅਚਾਨਕ ਖੁੱਲ੍ਹੀ ਸਲਮਾਨ ਦੀ ਨੀਂਦ, ਜਾਣੋ ਗੋਲੀਬਾਰੀ ਦੇ ਸਮੇਂ ਕਿਵੇਂ ਮੱਚਿਆ ਹਾਹਾਕਾਰ

Salman Khan house Firing: ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਅਤੇ ਉਨ੍ਹਾਂ ਦਾ ਪਰਿਵਾਰ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਿਆ ਹੈ। ਦੱਸ ਦੇਈਏ ਕਿ ਪੁਲਿਸ ਨੇ ਅਪ੍ਰੈਲ 'ਚ ਇੱਥੇ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ 'ਚ ਸਲਮਾਨ ਸਣੇ ਅਰਬਾਜ਼ ਖਾਨ ਦੇ ਬਿਆਨ ਦਰਜ ਕੀਤੇ ਹਨ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਅਪਰਾਧ ਸ਼ਾਖਾ ਦੀ ਚਾਰ ਮੈਂਬਰੀ ਟੀਮ ਇਸ ਮਹੀਨੇ ਦੇ ਸ਼ੁਰੂ ਵਿੱਚ ਬਾਂਦਰਾ ਦੇ ਗਲੈਕਸੀ ਅਪਾਰਟਮੈਂਟ ਵਿੱਚ ਗਈ ਸੀ ਜਿੱਥੇ (ਖਾਨ) ਪਰਿਵਾਰ ਰਹਿੰਦਾ ਹੈ।

Read MOre: Salman Khan: 'ਠਾਹ ਠਾਹ ਚੱਲਣ ਲੱਗੀਆਂ ਗੋਲੀਆਂ...', ਅਚਾਨਕ ਖੁੱਲ੍ਹੀ ਸਲਮਾਨ ਦੀ ਨੀਂਦ, ਜਾਣੋ ਗੋਲੀਬਾਰੀ ਦੇ ਸਮੇਂ ਕਿਵੇਂ ਮੱਚਿਆ ਹਾਹਾਕਾਰ

17:17 PM (IST)  •  13 Jun 2024

Entertainment Live: Kangana Ranaut: ਕੰਗਨਾ ਰਣੌਤ ਨੂੰ ਲੈ ਹੈਰਾਨੀਜਨਕ ਖੁਲਾਸਾ, ਖੁਦ ਤੋਂ 21 ਸਾਲ ਵੱਡੇ ਸ਼ਖਸ਼ ਨਾਲ ਰਹਿੰਦੀ ਸੀ ਅਦਾਕਾਰਾ, ਜਾਣੋ ਕਿਵੇਂ ਟੁੱਟਿਆ ਰਿਸ਼ਤਾ

Kangana Ranaut Love life: ਬਾਲੀਵੁੱਡ ਅਦਾਕਾਰਾ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ।

Read More: Kangana Ranaut: ਕੰਗਨਾ ਰਣੌਤ ਨੂੰ ਲੈ ਹੈਰਾਨੀਜਨਕ ਖੁਲਾਸਾ, ਖੁਦ ਤੋਂ 21 ਸਾਲ ਵੱਡੇ ਸ਼ਖਸ਼ ਨਾਲ ਰਹਿੰਦੀ ਸੀ ਅਦਾਕਾਰਾ, ਜਾਣੋ ਕਿਵੇਂ ਟੁੱਟਿਆ ਰਿਸ਼ਤਾ

15:25 PM (IST)  •  13 Jun 2024

Entertainment Live Today: Kangana Vs Kulwinder: ਕੰਗਨਾ ਰਣੌਤ 'ਥੱਪੜ ਕਾਂਡ' ਮਾਮਲੇ 'ਚ ਹੁਣ ਬਣਨ ਲੱਗੀਆਂ ਟੀ-ਸ਼ਰਟਾਂ, ਯੂਜ਼ਰਸ ਨੇ ਦਿੱਤਾ ਅਜਿਹਾ ਰਿਐਕਸ਼ਨ

Kangana Vs Kulwinder: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦਾ 'ਥੱਪੜ ਕਾਂਡ' ਮਾਮਲਾ ਸ਼ਾਂਤ ਹੋਣ ਦਾ ਨਾਂਅ ਹੀ ਨਹੀਂ ਲੈ ਰਿਹਾ। ਇੱਕ ਤੋਂ ਬਾਅਦ ਇੱਕ ਇਸ ਮਾਮਲੇ ਨੂੰ ਲੈ ਕਈ ਤਰ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੇ ਹਨ। ਇਸ ਵਿਚਾਲੇ ਸੋਸ਼ਲ ਮੀਡੀਆ ਤੇ ਕੁਝ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। 

Read More: Kangana Vs Kulwinder: ਕੰਗਨਾ ਰਣੌਤ 'ਥੱਪੜ ਕਾਂਡ' ਮਾਮਲੇ 'ਚ ਹੁਣ ਬਣਨ ਲੱਗੀਆਂ ਟੀ-ਸ਼ਰਟਾਂ, ਯੂਜ਼ਰਸ ਨੇ ਦਿੱਤਾ ਅਜਿਹਾ ਰਿਐਕਸ਼ਨ

14:51 PM (IST)  •  13 Jun 2024

Entertainment Live: IND VS PAK: ਟੀਮ ਇੰਡੀਆ-ਪਾਕਿਸਤਾਨ ਮੈਚ ਵਿਚਾਲੇ ਅੱਗ ਬਬੂਲਾ ਹੋਈ ਅਨੁਸ਼ਕਾ ਸ਼ਰਮਾ ? ਜਾਣੋ ਕਿਸ 'ਤੇ ਭੜਕੀ

Anushka Sharma Angry: ਆਈਸੀਸੀ ਟੀ-20 ਵਿਸ਼ਵ ਕੱਪ 2024 ਦੀ ਸ਼ੁਰੂਆਤ ਨਾਲ ਟੀਮ ਇੰਡੀਆ ਨੇ ਪ੍ਰਸ਼ੰਸਕਾਂ ਵਿਚਾਲੇ ਪਹੀਲੇ ਦੋ ਮੈਚਾਂ ਵਿੱਚ ਜਿੱਤ ਦਰਜ ਕਰਕੇ ਖੂਬ ਵਾਹੋ-ਵਾਹੀ ਲੁੱਟੀ। ਦੱਸ ਦੇਈਏ ਕਿ ਇਸ ਵਾਰ ਇਸ ਦਾ ਆਯੋਜਨ ਅਮਰੀਕਾ ਅਤੇ ਵੈਸਟਇੰਡੀਜ਼ ਦੁਆਰਾ ਕੀਤਾ ਗਿਆ ਹੈ। ਇਸ ਦੌਰਾਨ ਕ੍ਰਿਕਟਰਾਂ ਦੀਆਂ ਪਤਨੀਆਂ ਅਕਸਰ ਭਾਰਤੀ ਖਿਡਾਰੀਆਂ ਨਾਲ ਨਜ਼ਰ ਆਉਦੀਆਂ ਹਨ। ਅਨੁਸ਼ਕਾ ਸ਼ਰਮਾ ਹਮੇਸ਼ਾ ਆਪਣੇ ਪਤੀ ਵਿਰਾਟ ਨੂੰ ਚੀਅਰ ਕਰਨ ਪਹੁੰਚਦੀ ਹੈ। ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਸੀ। ਭਾਰਤ ਨੇ ਇਸ ਨੂੰ ਜਿੱਤ ਲਿਆ ਹੈ। ਇਸ ਮੈਚ 'ਚ ਵੀ ਅਨੁਸ਼ਕਾ ਵਿਰਾਟ ਨੂੰ ਚੀਅਰ ਕਰਨ ਲਈ ਸਟੇਡੀਅਮ ਪਹੁੰਚੀ ਸੀ। ਇਸ ਮੈਚ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਅਨੁਸ਼ਕਾ ਕਿਸੇ 'ਤੇ ਗੁੱਸੇ 'ਚ ਨਜ਼ਰ ਆ ਰਹੀ ਹੈ।

Read More: IND VS PAK: ਟੀਮ ਇੰਡੀਆ-ਪਾਕਿਸਤਾਨ ਮੈਚ ਵਿਚਾਲੇ ਅੱਗ ਬਬੂਲਾ ਹੋਈ ਅਨੁਸ਼ਕਾ ਸ਼ਰਮਾ ? ਜਾਣੋ ਕਿਸ 'ਤੇ ਭੜਕੀ

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ
Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ
World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ
World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ
SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ
SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ
Embed widget