ਪੜਚੋਲ ਕਰੋ

Entertainment Live: ਰਹੱਸਮਈ ਢੰਗ ਨਾਲ ਇਸ ਸਿਆਸਤਦਾਨ ਦੀ ਹੋਈ ਮੌਤ, ਕੁਲਦੀਪ ਮਾਣਕ ਦੀ ਪੁੱਤਰ ਯੁੱਧਵੀਰ ਨਾਲ ਸੁਨਿਹਰੀ ਯਾਦ ਵਾਇਰਲ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਰਹੱਸਮਈ ਢੰਗ ਨਾਲ ਇਸ ਸਿਆਸਤਦਾਨ ਦੀ ਹੋਈ ਮੌਤ, ਕੁਲਦੀਪ ਮਾਣਕ ਦੀ ਪੁੱਤਰ ਯੁੱਧਵੀਰ ਨਾਲ ਸੁਨਿਹਰੀ ਯਾਦ ਵਾਇਰਲ ਸਣੇ ਅਹਿਮ ਖਬਰਾਂ

Background

Entertainment News Live Today :  TikTok ਸਟਾਰ ਤੋਂ ਸੋਨਾਲੀ ਫੋਗਾਟ ਨੇ ਟੀਵੀ ਦੀ ਦੁਨੀਆ ਵਿੱਚ ਐਂਟਰੀ ਕੀਤੀ ਸੀ। ਇਸ ਤੋਂ ਬਾਅਦ ਉਹ ਫਿਲਮਾਂ 'ਚ ਵੀ ਨਜ਼ਰ ਆਈ। ਪਰ ਪਤੀ ਦੀ ਮੌਤ ਤੋਂ ਬਾਅਦ ਅਭਿਨੇਤਰੀ ਦੀ ਜ਼ਿੰਦਗੀ ਉਲਟ ਗਈ। ਸਾਲ 2016 'ਚ ਜਦੋਂ ਸੋਨਾਲੀ ਫੋਗਾਟ ਦੇ ਪਤੀ ਸੰਜੇ ਫੋਗਾਟ ਦੀ ਰਹੱਸਮਈ ਹਾਲਾਤਾਂ 'ਚ ਮੌਤ ਹੋ ਗਈ ਤਾਂ ਉਹ ਹੈਰਾਨ ਰਹਿ ਗਈ ਕਿਉਂਕਿ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਸ ਦਾ ਪਤੀ ਅਚਾਨਕ ਸਭ ਕੁਝ ਛੱਡ ਜਾਵੇਗਾ। ਕਈ ਲੋਕਾਂ ਨੇ ਕਿਹਾ ਕਿ ਉਸ ਦਾ ਕਤਲ ਕੀਤਾ ਗਿਆ ਸੀ, ਪਰ ਉਸ ਦੀ ਮੌਤ ਅਜੇ ਵੀ ਰਹੱਸ ਬਣੀ ਹੋਈ ਹੈ।

ਅਚਾਨਕ ਪਤੀ ਇਸ ਸੰਸਾਰ ਨੂੰ ਛੱਡ ਗਿਆ

ਇੱਕ ਇੰਟਰਵਿਊ ਵਿੱਚ ਸੋਨਾਲੀ ਨੇ ਆਪਣੇ ਔਖੇ ਸਮੇਂ ਬਾਰੇ ਖੁਲਾਸਾ ਕੀਤਾ ਸੀ ਅਤੇ ਕਿਹਾ ਸੀ, 'ਉਸਦਾ 10ਵੀਂ ਜਮਾਤ ਪੂਰੀ ਕਰਨ ਤੋਂ ਬਾਅਦ ਜਲਦੀ ਹੀ ਵਿਆਹ ਹੋ ਗਿਆ। ਉਸਨੇ ਆਪਣੇ ਪਤੀ ਸੰਜੇ ਫੋਗਾਟ ਦੀ ਮੌਤ ਤੋਂ ਬਾਅਦ ਲੋਕਾਂ ਵੱਲੋਂ ਮਿਲੇ ਤਾਅਨੇ ਬਾਰੇ ਵੀ ਦੱਸਿਆ। ਅਭਿਨੇਤਰੀ ਨੇ ਦੱਸਿਆ, 'ਵਿਆਹ ਤੋਂ ਬਾਅਦ ਮੈਂ ਫੈਸਲਾ ਕੀਤਾ ਕਿ ਮੈਂ ਕੁਝ ਕਰਨਾ ਹੈ ਅਤੇ ਦੁਨੀਆ ਨੂੰ ਦਿਖਾਉਣਾ ਹੈ ਕਿ ਔਰਤਾਂ ਨੂੰ ਕਮਜ਼ੋਰ ਨਹੀਂ ਹੋਣਾ ਚਾਹੀਦਾ, ਸਗੋਂ ਮਰਦਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਾ ਚਾਹੀਦਾ ਹੈ।'

ਸੋਨਾਲੀ ਨੇ ਖੁਲਾਸਾ ਕੀਤਾ ਸੀ, 'ਹਰਿਆਣਾ 'ਚ ਸਿਰਫ ਮਰਦ ਹੀ ਘਰੋਂ ਨਿਕਲਦੇ ਹਨ। ਸਾਡੇ ਪਰਿਵਾਰ ਵਿੱਚ ਵੀ ਅਜਿਹਾ ਹੀ ਹੁੰਦਾ ਸੀ। ਹਾਲਾਂਕਿ, ਮੈਂ ਆਪਣੇ ਪਤੀ ਨੂੰ ਮਨਾ ਲਿਆ ਅਤੇ ਉਸਦੀ ਇਜਾਜ਼ਤ ਲੈ ਲਈ। ਫਿਰ, ਮੇਰਾ ਸੰਘਰਸ਼ ਸ਼ੁਰੂ ਹੋ ਗਿਆ ਕਿਉਂਕਿ ਮੈਂ ਐਕਟਿੰਗ ਲਾਈਨ ਵਿੱਚ ਆ ਗਈ ਸੀ ਅਤੇ ਮੇਰੀ ਮਦਦ ਕਰਨ ਵਾਲਾ ਕੋਈ ਨਹੀਂ ਸੀ। ਮੈਨੂੰ ਇਸ ਨੂੰ ਆਪਣੇ ਦਮ ਤੇ ਬਣਾਉਣਾ ਪਿਆ। ਫਿਰ ਮੈਂ ਰਾਜਨੀਤੀ ਵਿੱਚ ਸ਼ਾਮਲ ਹੋਈ ਅਤੇ ਇੱਥੇ ਵੀ ਮੇਰੇ ਪਤੀ ਨੇ ਮੇਰਾ ਸਾਥ ਦਿੱਤਾ।

ਸੋਨਾਲੀ ਫੋਗਾਟ ਦੀ 23 ਅਗਸਤ 2022 ਨੂੰ ਹੋਈ ਮੌਤ 

ਦੱਸ ਦੇਈਏ ਕਿ ਸਾਲ 2016 ਦੌਰਾਨ ਸੋਨਾਲੀ ਨੇ ਏਕ ਮਾਂ ਜੋ ਲਾਖੋਂ ਕੇ ਲਿਏ ਬਨੀ ਅੰਮਾ ਸੀਰੀਅਲ ਨਾਲ ਟੀਵੀ ਦੀ ਦੁਨੀਆ ਵਿੱਚ ਡੈਬਿਊ ਕੀਤਾ ਸੀ। ਇਸ ਸੀਰੀਅਲ ਵਿੱਚ ਉਸਨੇ ਨਵਾਬ ਸ਼ਾਹ ਦੀ ਬੇਗਮ ਫਾਤਿਮਾ ਦਾ ਕਿਰਦਾਰ ਨਿਭਾਇਆ ਸੀ। ਉਹ ਬਿੱਗ ਬੌਸ 14 ਵਿੱਚ ਵੀ ਨਜ਼ਰ ਆਈ ਸੀ। ਸੋਨਾਲੀ ਫੋਗਾਟ ਦੀ 23 ਅਗਸਤ 2022 ਨੂੰ ਗੋਆ ਦੇ ਇੱਕ ਰਿਜੋਰਟ ਵਿੱਚ ਮੌਤ ਹੋ ਗਈ ਸੀ।

13:29 PM (IST)  •  16 May 2024

Entertainment Live: Balkaur Singh: ਲੋਕ ਸਭਾ ਚੋਣਾਂ ਵਿਚਾਲੇ ਬਲਕੌਰ ਸਿੰਘ ਦਾ ਫੈਨਜ਼ ਨੂੰ ਖਾਸ ਤੋਹਫ਼ਾ, ਗੁਲਾਬ ਸਿੱਧੂ ਨਾਲ ਗੀਤ 'Raule' 'ਚ ਆਏ ਨਜ਼ਰ

Balkaur Singh Gulab Sidhu Raule Song: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਮਾਤਾ ਚਰਨ ਕੌਰ ਅਤੇ ਬਲਕੌਰ ਸਿੰਘ ਵੱਲੋਂ ਲਗਾਤਾਰ ਆਪਣੇ ਪੁੱਤਰ ਦੇ ਇਨਸਾਫ ਦੀ ਜੰਗ ਲੜ੍ਹੀ ਜਾ ਰਹੀ ਹੈ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੇ ਲੋਕ ਸਭਾ ਚੋਣਾਂ ਲੜ੍ਹਨ ਨੂੰ ਲੈ ਚਰਚਾ ਹੋ ਰਹੀ ਸੀ। ਹਾਲਾਂਕਿ ਉਨ੍ਹਾਂ ਖਬਰਾਂ ਉੱਪਰ ਪੂਰੀ ਤਰ੍ਹਾਂ ਨਾਲ ਵਿਰਾਮ ਲਗਾ ਦਿੱਤਾ। ਫਿਲਹਾਲ ਇੱਕ ਵਾਰ ਫਿਰ ਤੋਂ ਬਲਕੌਰ ਸਿੰਘ ਚਰਚਾ ਵਿੱਚ ਆ ਗਏ ਹਨ, ਇਸਦੀ ਵਜ੍ਹਾਂ ਹਾਲ ਹੀ ਵਿੱਚ ਰਿਲੀਜ਼ ਹੋਇਆ ਨਵਾਂ ਗੀਤ ਰੌਲੇ ਹੈ। 

Read MOre: Balkaur Singh: ਲੋਕ ਸਭਾ ਚੋਣਾਂ ਵਿਚਾਲੇ ਬਲਕੌਰ ਸਿੰਘ ਦਾ ਫੈਨਜ਼ ਨੂੰ ਖਾਸ ਤੋਹਫ਼ਾ, ਗੁਲਾਬ ਸਿੱਧੂ ਨਾਲ ਗੀਤ 'Raule' 'ਚ ਆਏ ਨਜ਼ਰ 

11:12 AM (IST)  •  16 May 2024

Entertainment Live Today: Kuldeep Manak: ਕੁਲਦੀਪ ਮਾਣਕ ਦੀ ਪੁੱਤਰ ਯੁੱਧਵੀਰ ਨਾਲ ਸੁਨਿਹਰੀ ਯਾਦ ਵਾਇਰਲ, ਫੈਨਜ਼ ਦੀਆਂ ਅੱਖਾਂ ਨਮ ਕਰ ਗਏ ਇਹ ਪਲ

Kuldeep Manak-Yudhveer Manak Video: ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਉਨ੍ਹਾਂ ਗਾਇਕਾਂ ਵਿੱਚੋਂ ਇੱਕ ਸਨ ਜਿਨ੍ਹਾਂ ਆਪਣੇ ਸਮੇਂ ਵਿੱਚ ਖੂਬ ਨਾਂਅ ਕਮਾਇਆ। ਉਨ੍ਹਾਂ ਪੇਸ਼ੇਵਰ ਜ਼ਿੰਦਗੀ ਵਿੱਚ ਖੂਬ ਨਾਂਅ ਕਮਾਇਆ। ਖਾਸ ਗੱਲ ਇਹ ਹੈ ਕਿ ਕੁਲਦੀਪ ਮਾਣਕ ਦੇ ਗੀਤਾਂ ਨੂੰ ਅੱਜ ਦੇ ਸਮੇਂ ਵਿੱਚ ਵੀ ਲੋਕਾਂ ਵੱਲੋਂ ਬੇਹੱਦ ਉਤਸ਼ਾਹ ਅਤੇ ਪਿਆਰ ਨਾਲ ਸੁਣਿਆ ਜਾਂਦਾ ਹੈ। ਉਨ੍ਹਾਂ ਦੇ ਗਾਣੇ ਅੱਜ ਵੀ ਲੋਕਾਂ ਦੀ ਪਹਿਲੀ ਪਸੰਦ ਵਿੱਚ ਸ਼ਾਮਲ ਹਨ। ਭਲੇ ਹੀ ਉਹ ਅੱਜ ਸਾਡੇ ਵਿਚਕਾਰ ਨਹੀਂ ਹਨ, ਪਰ ਕਲਾਕਾਰ ਨਾਲ ਜੁੜੀਆਂ ਯਾਦਾਂ ਅੱਜ ਵੀ ਦਰਸ਼ਕਾਂ ਦੀਆਂ ਅੱਖਾਂ ਨਮ ਕਰ ਜਾਂਦੀਆਂ ਹਨ। ਇਸ ਵਿਚਾਲੇ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਫੈਨਜ਼ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

09:36 AM (IST)  •  16 May 2024

Entertainment Live: Famous Actress: ਪੜ੍ਹਾਈ ਦੌਰਾਨ ਰਚਾਇਆ ਵਿਆਹ, ਪਤੀ ਅਚਾਨਕ ਛੱਡ ਗਿਆ ਦੁਨੀਆ, ਫਿਰ ਰਹੱਸਮਈ ਢੰਗ ਨਾਲ ਹੋਈ ਇਸ ਸਿਆਸਤਦਾਨ ਦੀ ਮੌਤ

Sonali Phogat Controversy: TikTok ਸਟਾਰ ਤੋਂ ਸੋਨਾਲੀ ਫੋਗਾਟ ਨੇ ਟੀਵੀ ਦੀ ਦੁਨੀਆ ਵਿੱਚ ਐਂਟਰੀ ਕੀਤੀ ਸੀ। ਇਸ ਤੋਂ ਬਾਅਦ ਉਹ ਫਿਲਮਾਂ 'ਚ ਵੀ ਨਜ਼ਰ ਆਈ। ਪਰ ਪਤੀ ਦੀ ਮੌਤ ਤੋਂ ਬਾਅਦ ਅਭਿਨੇਤਰੀ ਦੀ ਜ਼ਿੰਦਗੀ ਉਲਟ ਗਈ। ਸਾਲ 2016 'ਚ ਜਦੋਂ ਸੋਨਾਲੀ ਫੋਗਾਟ ਦੇ ਪਤੀ ਸੰਜੇ ਫੋਗਾਟ ਦੀ ਰਹੱਸਮਈ ਹਾਲਾਤਾਂ 'ਚ ਮੌਤ ਹੋ ਗਈ ਤਾਂ ਉਹ ਹੈਰਾਨ ਰਹਿ ਗਈ ਕਿਉਂਕਿ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਸ ਦਾ ਪਤੀ ਅਚਾਨਕ ਸਭ ਕੁਝ ਛੱਡ ਜਾਵੇਗਾ। ਕਈ ਲੋਕਾਂ ਨੇ ਕਿਹਾ ਕਿ ਉਸ ਦਾ ਕਤਲ ਕੀਤਾ ਗਿਆ ਸੀ, ਪਰ ਉਸ ਦੀ ਮੌਤ ਅਜੇ ਵੀ ਰਹੱਸ ਬਣੀ ਹੋਈ ਹੈ।

Read More: Famous Actress: ਪੜ੍ਹਾਈ ਦੌਰਾਨ ਰਚਾਇਆ ਵਿਆਹ, ਪਤੀ ਅਚਾਨਕ ਛੱਡ ਗਿਆ ਦੁਨੀਆ, ਫਿਰ ਰਹੱਸਮਈ ਢੰਗ ਨਾਲ ਹੋਈ ਇਸ ਸਿਆਸਤਦਾਨ ਦੀ ਮੌਤ

08:06 AM (IST)  •  16 May 2024

Entertainment Live Today: Rapper Nseeb: ਰੈਪਰ ਨਸੀਬ ਨੇ ਹੱਦਾਂ ਕੀਤੀਆਂ ਪਾਰ, ਬਾਬਾ ਰਾਮਦੇਵ ਦੀ ਤਸਵੀਰ ਸਾਂਝੀ ਕਰ ਬੋਲਿਆ- 'ਦਿਲਜੀਤ ਦੋਸਾਂਝ ਅੱਜ ਦਾ ਯੋਗਾ'

Rapper Naseeb Diljit Dosanjh Controversy: ਰੈਪਰ ਨਸੀਬ ਲਗਾਤਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਦਿਲਜੀਤ ਦੋਸਾਂਝ ਖਿਲਾਫ ਪੋਸਟਾਂ ਸ਼ੇਅਰ ਕਰ ਰਿਹਾ ਹੈ। ਉਹ ਇੱਕ ਤੋਂ ਬਾਅਦ ਇੱਕ ਕਈ ਪੋਸਟਾਂ ਸ਼ੇਅਰ ਕਰ ਦੋਸਾਂਝਾਵਾਲੇ ਉੱਪਰ ਤਿੱਖੇ ਹਮਲੇ ਕਰ ਰਿਹਾ ਹੈ। ਪਰ ਹੱਦ ਤਾ ਉਦੋਂ ਹੋ ਗਈ, ਜਦੋਂ ਨਸੀਬ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਪ੍ਰੋਫਾਈਲ ਉੱਪਰ ਗਲੋਬਲ ਸਟਾਰ ਦੀ ਮਜ਼ਾਕੀਆਂ ਤਸਵੀਰ ਲਗਾਈ। ਇਸ ਤੋਂ ਪਹਿਲਾਂ ਰੈਪਰ ਨਸੀਬ ਨੇ ਦੋਸਾਂਝਾਵਾਲੇ ਦੀ ਭਾਰਤੀ ਨਾਲ ਵੀ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ਦਾ ਉਸ ਵੱਲੋਂ ਖੂਬ ਮਜ਼ਾਕ ਬਣਾਈਆ ਗਿਆ। 

07:16 AM (IST)  •  16 May 2024

Entertainment Live: Rakhi Sawant: ਰਾਖੀ ਸਾਵੰਤ ਨੂੰ ਆਇਆ ਹਾਰਟ ਅਟੈਕ ? ਮੁੰਬਈ ਦੇ ਇਸ ਹਸਪਤਾਲ 'ਚ ਚੱਲ ਰਿਹਾ ਇਲਾਜ

Rakhi Sawant Hospitalised: ਡ੍ਰਾਮਾ ਕੁਈਨ ਰਾਖੀ ਸਾਵੰਤ ਆਏ ਦਿਨ ਸੋਸ਼ਲ ਮੀਡੀਆ ਉੱਪਰ ਛਾਈ ਰਹਿੰਦੀ ਹੈ। ਉਸ ਨੂੰ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਵੇਖਿਆ ਜਾਂਦਾ ਹੈ। ਹਾਲ ਹੀ ਵਿੱਚ ਰਾਖੀ ਇੱਕ ਅਵਾਰਡ ਫੰਕਸ਼ਨ ਵਿੱਚ ਤੌਲੀਆ ਲਪੇਟ ਪੁੱਜੀ, ਇਸ ਤੋਂ ਬਾਅਦ ਇੱਕ ਵਾਰ ਫਿਰ ਰਾਖੀ ਨੂੰ ਲੈ ਹਰ ਪਾਸੇ ਚਰਚਾ ਹੋ ਰਹੀ ਹੈ। ਦਰਅਸਲ, ਅਚਾਨਕ ਤਬੀਅਤ ਖਰਾਬ ਹੋਣ ਕਾਰਨ ਰਾਖੀ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਰਾਖੀ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਇੱਕ ਸੋਸ਼ਲ ਮੀਡੀਆ ਹੈਂਡਲ (ਉਮਰ ਸੰਧੂ) ਨੇ ਕਿਹਾ ਸੀ ਕਿ ਰਾਖੀ ਨੂੰ ਦਿਲ ਦਾ ਦੌਰਾ ਪਿਆ ਹੈ।

Read More: Rakhi Sawant: ਰਾਖੀ ਸਾਵੰਤ ਨੂੰ ਆਇਆ ਹਾਰਟ ਅਟੈਕ ? ਮੁੰਬਈ ਦੇ ਇਸ ਹਸਪਤਾਲ 'ਚ ਚੱਲ ਰਿਹਾ ਇਲਾਜ

Load More
New Update
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Embed widget