ਪੜਚੋਲ ਕਰੋ

Entertainment News: ਸ਼ਾਹਰੁਖ ਖਾਨ ਹਸਪਤਾਲ ਤੋਂ ਹੋਏ ਡਿਸਚਾਰਜ, ਮੂਸੇਵਾਲਾ ਦੀ ਦੂਜੀ ਬਰਸੀ 'ਤੇ ਦੇਸ਼-ਵਿਦੇਸ਼ 'ਚ ਹੋਣਗੇ ਸਮਾਗਮ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment News: ਸ਼ਾਹਰੁਖ ਖਾਨ ਹਸਪਤਾਲ ਤੋਂ ਹੋਏ ਡਿਸਚਾਰਜ, ਮੂਸੇਵਾਲਾ ਦੀ ਦੂਜੀ ਬਰਸੀ 'ਤੇ ਦੇਸ਼-ਵਿਦੇਸ਼ 'ਚ ਹੋਣਗੇ ਸਮਾਗਮ ਸਣੇ ਅਹਿਮ ਖਬਰਾਂ

Background

Entertainment News Live Today :  ਭਾਰਤੀ ਕ੍ਰਿਕਟ ਟੀਮ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਅਤੇ ਉਨ੍ਹਾਂ ਦੀ ਪਤਨੀ ਨਤਾਸ਼ਾ ਸਟੈਨਕੋਵਿਚ ਵਿਚਾਲੇ ਤਲਾਕ ਦੀ ਖਬਰ ਜ਼ੋਰਾਂ 'ਤੇ ਹੈ। ਇਨ੍ਹਾਂ ਖਬਰਾਂ ਦੇ ਵਿਚਕਾਰ ਨਤਾਸ਼ਾ ਨਾਲ ਇੱਕ ਨਵਾਂ ਵਿਅਕਤੀ ਨਜ਼ਰ ਆਇਆ ਹੈ, ਜਿਸ ਨੂੰ ਦੇਖ ਕੇ ਲੋਕ ਸੋਸ਼ਲ ਮੀਡੀਆ 'ਤੇ ਕਈ ਸਵਾਲ ਖੜ੍ਹੇ ਕਰ ਰਹੇ ਹਨ। ਦਰਅਸਲ ਤਲਾਕ ਦੀਆਂ ਖਬਰਾਂ ਵਿਚਾਲੇ ਹਾਰਦਿਕ ਦੀ ਪਤਨੀ ਨਤਾਸ਼ਾ ਨੂੰ ਇੱਕ ਨਵੇਂ ਵਿਅਕਤੀ ਨਾਲ ਦੇਖਿਆ ਗਿਆ ਸੀ, ਜਿਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। 

ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਸਵਾਲ ਕਰ ਰਹੇ ਹਨ ਕਿ ਕੀ ਨਤਾਸ਼ਾ ਨੇ ਇਸ ਵਿਅਕਤੀ ਲਈ ਹਾਰਦਿਕ ਪਾਂਡਿਆ ਨੂੰ ਧੋਖਾ ਦਿੱਤਾ ਹੈ? ਹਾਲਾਂਕਿ ਹਾਰਦਿਕ ਅਤੇ ਨਤਾਸ਼ਾ ਦੇ ਤਲਾਕ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਨਾ ਤਾਂ ਹਾਰਦਿਕ ਅਤੇ ਨਾ ਹੀ ਨਤਾਸ਼ਾ ਨੇ ਕੋਈ ਬਿਆਨ ਦਿੱਤਾ ਹੈ। 

ਵੀਡੀਓ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੇ ਸਵਾਲ ਪੁੱਛੇ

ਨਤਾਸ਼ਾ ਦੇ ਨਵੇਂ ਵਿਅਕਤੀ ਨਾਲ ਵੀਡੀਓ ਦੇਖਣ ਤੋਂ ਬਾਅਦ, ਪ੍ਰਸ਼ੰਸਕਾਂ ਵੱਲੋਂ ਸ਼ਾਨਦਾਰ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਇਕ ਯੂਜ਼ਰ ਨੇ ਵੀਡੀਓ ਸ਼ੇਅਰ ਕਰਦੇ ਹੋਏ ਸਵਾਲ ਪੁੱਛਿਆ ਹੈ ਕਿ ਇਸ ਕਾਰਨ ਨਤਾਸ਼ਾ ਨੇ ਹਾਰਦਿਕ ਨੂੰ ਧੋਖਾ ਦਿੱਤਾ ਹੈ? ਇਸ ਤੋਂ ਇਲਾਵਾ ਵੀਡਿਓ 'ਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆਈਆਂ ਹਨ। ਇੱਥੇ ਦੇਖੋ...

 


ਵੀਡੀਓ 'ਚ ਨਜ਼ਰ ਆ ਰਹੇ ਵਿਅਕਤੀ ਅਤੇ ਨਤਾਸ਼ਾ ਦਾ ਕੀ ਰਿਸ਼ਤਾ?

ਜ਼ਿਕਰਯੋਗ ਹੈ ਕਿ ਵੀਡੀਓ 'ਚ ਨਜ਼ਰ ਆ ਰਿਹਾ ਵਿਅਕਤੀ ਨਤਾਸ਼ਾ ਦਾ ਪੁਰਾਣਾ ਦੋਸਤ ਦੱਸਿਆ ਜਾ ਰਿਹਾ ਹੈ, ਜਿਸ ਦਾ ਨਾਂ ਅਲੈਕਸ ਹੈ। ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਐਲੇਕਸ ਲੰਬੇ ਸਮੇਂ ਤੋਂ ਨਤਾਸ਼ਾ ਸਟੈਨਕੋਵਿਚ ਅਤੇ ਅਦਾਕਾਰਾ ਦਿਸ਼ਾ ਪਟਾਨੀ ਦਾ ਦੋਸਤ ਹੈ। ਹਾਲਾਂਕਿ ਵੀਡੀਓ 'ਚ ਨਤਾਸ਼ਾ ਕਾਫੀ ਰਿਲੈਕਸ ਨਜ਼ਰ ਆਈ। ਉਸ ਦੇ ਚਿਹਰੇ 'ਤੇ ਕੋਈ ਘਬਰਾਹਟ ਨਜ਼ਰ ਨਹੀਂ ਆ ਰਹੀ ਸੀ।

Read More: Kavya Maran: ਕਾਵਿਆ ਮਾਰਨ ਦੀ ਲਵ ਲਾਈਫ ਦਾ ਖੁਲਾਸਾ, ਕ੍ਰਿਕਟਰ ਨੂੰ ਨਹੀਂ ਬਲਕਿ ਇਸ ਸਿੰਗਰ ਨੂੰ ਕਰ ਰਹੀ ਡੇਟ

13:39 PM (IST)  •  26 May 2024

Entertainment News Today: Ranveer Singh: ਮੁਕੇਸ਼ ਖੰਨਾ ਨੂੰ ਮਨਾਉਣ ਪਹੁੰਚੇ ਰਣਵੀਰ ਸਿੰਘ, ਪਰ ਨਹੀਂ ਪਿਘਲਿਆ ਸ਼ਕਤੀਮਾਨ ਦਾ ਮਨ ਬੋਲੇ ਤਿੱਖੇ ਸ਼ਬਦ

Ranveer Singh: ਆਪਣੇ ਸਮੇਂ ਦੇ ਦਿੱਗਜ ਅਭਿਨੇਤਾ ਮੁਕੇਸ਼ ਖੰਨਾ ਇੱਕ ਵਾਰ ਫਿਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਮੁਕੇਸ਼ ਖੰਨਾ ਨੇ ਖੁਲਾਸਾ ਕਰ ਦੱਸਿਆ ਕਿ ਰਣਵੀਰ ਸਿੰਘ ਹਾਲ ਹੀ 'ਚ ਉਨ੍ਹਾਂ ਦੇ ਦਫਤਰ 'ਚ ਉਨ੍ਹਾਂ ਨੂੰ ਮਿਲਣ ਆਏ ਸਨ। ਉਨ੍ਹਾਂ ਦੀ ਮੁਲਾਕਾਤ ਤੋਂ ਬਾਅਦ, ਬਹੁਤ ਸਾਰੇ ਲੋਕਾਂ ਨੇ ਅੰਦਾਜ਼ਾ ਲਗਾਉਣਾ ਸ਼ੁਰੂ ਕਰ ਦਿੱਤਾ ਕਿ ਰਣਵੀਰ ਭਾਰਤ ਦੇ ਅਸਲੀ ਸੁਪਰਹੀਰੋ 'ਸ਼ਕਤੀਮਾਨ' ਦੀ ਭੂਮਿਕਾ ਨਿਭਾਉਣਗੇ।

Read More: Ranveer Singh: ਮੁਕੇਸ਼ ਖੰਨਾ ਨੂੰ ਮਨਾਉਣ ਪਹੁੰਚੇ ਰਣਵੀਰ ਸਿੰਘ, ਪਰ ਨਹੀਂ ਪਿਘਲਿਆ ਸ਼ਕਤੀਮਾਨ ਦਾ ਮਨ ਬੋਲੇ ਤਿੱਖੇ ਸ਼ਬਦ

12:12 PM (IST)  •  26 May 2024

Entertainment News: Sridevi: 'ਸ਼੍ਰੀਦੇਵੀ ਵਾਪਸ ਆ ਗਈ...' ਜਾਣੋ ਹਵਾ-ਹਵਾਈ ਗਰਲ ਨੂੰ ਲੈ ਕਿਉਂ ਛਿੜੀ ਚਰਚਾ ? ਲੋਕ ਬੋਲੇ- 'ਇਹ ਕੁੜੀ ਬਿਲਕੁਲ ਸ਼੍ਰੀਦੇਵੀ'

Sridevi: ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਅੱਜ ਵੀ ਪ੍ਰਸ਼ੰਸਕਾਂ ਦੇ ਦਿਲਾਂ ਉੱਪਰ ਰਾਜ਼ ਕਰਦੀ ਹੈ। ਉਹ ਭਲੇ ਹੀ ਸਾਡੇ ਵਿਚਾਲੇ ਨਹੀਂ ਹੈ, ਪਰ ਅਦਾਕਾਰਾ ਦੀ ਯਾਦ ਅੱਜ ਵੀ  ਫੈਨਜ਼ ਦੇ ਦਿਲਾਂ ਵਿੱਚ ਵਸੀ ਹੋਈ ਹੈ। ਜਦੋਂ ਅਦਾਕਾਰਾ ਦਾ ਨਾਂਅ ਲਿਆ ਜਾਂਦਾ ਹੈ, ਤਾਂ ਉਨ੍ਹਾਂ ਦਾ ਖੂਬਸੂਰਤ ਪਿਆਰਾ ਚਿਹਰਾ ਅੱਖਾਂ ਮੁਹਰੇ ਆ ਜਾਂਦਾ ਹੈ। ਪਰ ਅਸੀ ਤੁਹਾਨੂੰ ਇੱਕ ਬੱਚੀ ਬਾਰੇ ਦੱਸਣ ਜਾ ਰਹੇ ਹਾਂ, ਜਿਸਦਾ ਚਿਹਰਾ ਸ਼੍ਰੀਦੇਵੀ ਨਾਲ ਕਾਫੀ ਮਿਲਦਾ-ਜੁਲਦਾ ਹੈ। ਜਿਸਨੂੰ ਵੇਖ ਤੁਹਾਡੇ ਚਿਹਰੇ ਤੇ ਵੀ ਰੌਣਕ ਆ ਜਾਏਗੀ ਅਤੇ ਤੁਸੀ ਵੀ ਕਹੋਗੇ ਕਿ ਸ਼੍ਰੀਦੇਵੀ ਵਾਪਸ ਆ ਗਈ।

Read More: Sridevi: 'ਸ਼੍ਰੀਦੇਵੀ ਵਾਪਸ ਆ ਗਈ...' ਜਾਣੋ ਹਵਾ-ਹਵਾਈ ਗਰਲ ਨੂੰ ਲੈ ਕਿਉਂ ਛਿੜੀ ਚਰਚਾ ? ਲੋਕ ਬੋਲੇ- 'ਇਹ ਕੁੜੀ ਬਿਲਕੁਲ ਸ਼੍ਰੀਦੇਵੀ' 

10:33 AM (IST)  •  26 May 2024

Entertainment News Today: Sidhu Moose Wala: ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਈ ਮਾਤਾ ਚਰਨ ਕੌਰ, ਬੋਲੇ- '29 ਮਈ ਦਾ ਕਾਲਾ ਦਿਨ ਆਉਣ ਵਾਲਾ...'

Sidhu Moose Wala Death Anniversary: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਇੱਕ ਵਾਰ ਫਿਰ ਤੋਂ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਰਹੀਆਂ ਹਨ। ਦੱਸ ਦੇਈਏ ਕਿ 29 ਮਈ ਦਾ ਕਾਲਾ ਦਿਨ ਇੱਕ ਵਾਰ ਫਿਰ ਤੋਂ ਆਉਣ ਵਾਲਾ ਹੈ, ਜਿਸ ਦਿਨ ਮੂਸੇਵਾਲਾ ਦਾ ਗੋਲੀਆਂ ਨਾਲ ਭੁੰਨ ਕਤਲ ਕਰ ਦਿੱਤਾ ਗਿਆ ਸੀ। ਅੱਜ ਵੀ ਇਹ ਦਿਨ ਯਾਦ ਕਰ ਲੋਕਾਂ ਦੀ ਰੂਹ ਕੰਬ ਜਾਂਦੀ ਹੈ। ਸਿੱਧੂ ਭਲੇ ਹੀ ਆਪਣੇ ਪ੍ਰਸ਼ੰਸਕਾਂ ਵਿਚਾਲੇ ਨਹੀਂ ਹਨ, ਪਰ ਉਨ੍ਹਾਂ ਦੀਆਂ ਯਾਦਾਂ ਹਰ ਕਿਸੇ ਦੀਆਂ ਅੱਖਾਂ ਨਮ ਕਰ ਜਾਂਦੀਆਂ ਹਨ। ਮਾਤਾ ਚਰਨ ਕੌਰ ਨੇ ਆਪਣੇ ਪੁੱਤਰ ਨੂੰ ਯਾਦ ਕਰਦਿਆਂ ਇੱਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। 

Read More: Sidhu Moose Wala: ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਈ ਮਾਤਾ ਚਰਨ ਕੌਰ, ਬੋਲੇ- '29 ਮਈ ਦਾ ਕਾਲਾ ਦਿਨ ਆਉਣ ਵਾਲਾ...'

09:47 AM (IST)  •  26 May 2024

Entertainment News: Sunny Deol: ਸੰਨੀ ਦਿਓਲ ਨੇ ਸਰੇਆਮ ਦਿੱਤੀ ਧਮਕੀ, ਜਾਣੋ ਕਿਸ ਗੱਲ ਨੂੰ ਲੈ ਗੁੱਸੇ 'ਚ ਆਇਆ ਧਰਮਿੰਦਰ ਦਾ ਪੁੱਤਰ ?

Sunny Deol: ਬਾਲੀਵੁੱਡ ਦੇ ਗਲਿਆਰਿਆਂ ਵਿੱਚੋਂ ਅੱਜ ਅਸੀ ਤੁਹਾਡੇ ਲਈ ਇੱਕ ਪੁਰਾਣਾ ਕਿੱਸਾ ਲੈ ਕੇ ਆਏ ਹਾਂ। ਜਦੋਂ ਸੰਨੀ ਦਿਓਲ ਇੰਡਸਟਰੀ 'ਚ ਪੈਰ ਜਮਾਉਣ ਲੱਗੇ ਤਾਂ ਉਨ੍ਹਾਂ ਦਾ ਨਾਂ ਖੂਬਸੂਰਤ ਅਭਿਨੇਤਰੀ ਨਾਲ ਜੋੜਿਆ ਜਾਣ ਲੱਗਾ ਸੀ।

Read More: Sunny Deol: ਸੰਨੀ ਦਿਓਲ ਨੇ ਸਰੇਆਮ ਦਿੱਤੀ ਧਮਕੀ, ਜਾਣੋ ਕਿਸ ਗੱਲ ਨੂੰ ਲੈ ਗੁੱਸੇ 'ਚ ਆਇਆ ਧਰਮਿੰਦਰ ਦਾ ਪੁੱਤਰ ?

09:01 AM (IST)  •  26 May 2024

Entertainment News Today: Shah Rukh Khan: ਸ਼ਾਹਰੁਖ ਖਾਨ ਦੀ ਇੱਕ ਝਲਕ ਵੇਖਣ ਲਈ ਫੈਨਜ਼ ਬੇਤਾਬ, ਕੀ IPL ਫਾਈਨਲ 'ਚ ਹੋਣਗੇ ਸ਼ਾਮਲ?

Shah Rukh Khan Health: ਸ਼ਾਹਰੁਖ ਖਾਨ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਹੀਟ ਸਟ੍ਰੋਕ ਅਤੇ ਡੀਹਾਈਡ੍ਰੇਸ਼ਨ ਦੀ ਸ਼ਿਕਾਇਤ ਤੋਂ ਬਾਅਦ ਸ਼ਾਹਰੁਖ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਹੁਣ ਕਿੰਗ ਖਾਨ ਨੂੰ ਛੁੱਟੀ ਮਿਲ ਚੁੱਕੀ ਹੈ। ਉਨ੍ਹਾਂ ਨੂੰ ਅਹਿਮਦਾਬਾਦ ਦੇ ਕੇਡੀ ਹਸਪਤਾਲ ਤੋਂ ਛੁੱਟੀ ਮਿਲੀ ਹੈ। ਵੀਰਵਾਰ ਦੇਰ ਸ਼ਾਮ ਸ਼ਾਹਰੁਖ ਦੀ ਮੈਨੇਜਰ ਪੂਜਾ ਡਡਲਾਨੀ ਨੇ ਅਭਿਨੇਤਾ ਦੀ ਸਿਹਤ ਬਾਰੇ ਅਪਡੇਟ ਜਾਰੀ ਕਰਦੇ ਹੋਏ ਕਿਹਾ ਸੀ ਕਿ ਕਿੰਗ ਖਾਨ ਦੀ ਸਿਹਤ ਹੁਣ ਠੀਕ ਹੈ। ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ, ਜਿਸ ਤੋਂ ਬਾਅਦ ਉਹ ਸਿੱਧੇ ਮੁੰਬਈ ਤੋਂ ਅਹਿਮਦਾਬਾਦ ਆਪਣੇ ਬੰਗਲੇ ਮੰਨਤ ਪਹੁੰਚ ਗਏ।

Load More
New Update
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget