ਪੜਚੋਲ ਕਰੋ

Entertainment Live: ਅਦਾਕਾਰਾ ਦਾ ਬੁਰੀ ਤਰ੍ਹਾਂ ਸੁੱਜਿਆ ਚਿਹਰਾ, ਲੋਕ ਸਭਾ ਚੋਣਾਂ 'ਚ ਇਨ੍ਹਾਂ ਫਿਲਮੀ ਸਿਤਾਰਿਆਂ ਦੀ ਕਿਸਮਤ ਦਾ ਅੱਜ ਹੋਏਗਾ ਫੈਸਲਾ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਅਦਾਕਾਰਾ ਦਾ ਬੁਰੀ ਤਰ੍ਹਾਂ ਸੁੱਜਿਆ ਚਿਹਰਾ, ਲੋਕ ਸਭਾ ਚੋਣਾਂ 'ਚ ਇਨ੍ਹਾਂ ਫਿਲਮੀ ਸਿਤਾਰਿਆਂ ਦੀ ਕਿਸਮਤ ਦਾ ਅੱਜ ਹੋਏਗਾ ਫੈਸਲਾ ਸਣੇ ਅਹਿਮ ਖਬਰਾਂ

Background

Entertainment News Live Today : ਉਰਫੀ ਜਾਵੇਦ ਜੋ ਆਪਣੇ ਬੋਲਡ ਤੇ ਅਜੀਬੋਗਰੀਬ ਕੱਪੜਿਆਂ ਨੂੰ ਲੈ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ ਵਿੱਚ ਉਰਫੀ ਜਾਵੇਦ ਨੇ ਇਸ ਵਾਰ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਇਨ੍ਹਾਂ ਤਸਵੀਰਾਂ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। ਦਰਅਸਲ, ਉਰਫੀ ਨੇ ਹਾਲ ਹੀ ਵਿੱਚ ਜੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਉਨ੍ਹਾਂ ਵਿੱਚ ਉਸ ਦੇ ਬੁੱਲ੍ਹ ਤੇ ਪੂਰਾ ਚਿਹਰਾ ਸੂਜਿਆ ਹੋਇਆ ਨਜ਼ਰ ਆਇਆ। ਇਸ ਨੋ ਫਿਲਟਰ ਫੋਟੋਜ਼ ਨੂੰ ਸ਼ੇਅਰ ਕਰ ਉਰਫੀ ਨੇ ਦੱਸਿਆ ਕਿ ਉਨ੍ਹਾਂ ਨੇ ਕੋਈ ਵੀ ਫਿਲਟਰ ਯੂਜ ਨਹੀਂ ਕੀਤਾ ਹੈ, ਪਰ ਹਰ ਰੋਜ ਦੀ ਤਸਵੀਰ ਵੀ ਇਹੀ ਸੀ। 

ਇਨ੍ਹਾਂ ਤਸਵੀਰਾਂ ਦੇ ਕੈਪਸ਼ਨ ਵਿੱਚ ਲਿਖਿਆ, 'ਮੈਨੂੰ ਮੇਰੇ ਚਿਹਰੇ ਨਾਲ ਬਹੁਤ ਸਾਰੀਆਂ ਟਿੱਪਣੀਆਂ ਮਿਲ ਰਹੀਆਂ ਹਨ ਕਿ ਮੈਂ ਆਪਣੇ ਚਿਹਰੇ ਉੱਤੇ ਓਵਰ ਫਿਲਰਸ ਲਗਾਏ ਹਨ। ਮੈਨੂੰ ਬਹੁਤ ਜ਼ਿਆਦਾ ਐਲਰਜੀ ਹੋ ਗਈ ਹੈ, ਮੇਰਾ ਚਿਹਰਾ ਜ਼ਿਆਦਾਤਰ ਸੁੱਜਿਆ ਰਹਿੰਦਾ ਹੈ। ਮੈਂ ਹਰ ਦੂਜੇ ਦਿਨ ਇਸੇ ਤਰ੍ਹਾਂ ਉੱਠਦੀ ਹਾਂ, ਅਤੇ ਮੇਰਾ ਚਿਹਰਾ ਹਮੇਸ਼ਾ ਸੁੱਜਿਆ ਰਹਿੰਦਾ ਹੈ। ਮੈਂ ਹਮੇਸ਼ਾਂ ਬਹੁਤ ਬੇਅਰਾਮੀ ਵਿੱਚ ਰਹਿੰਦੀ ਹਾਂ। 😅 ਫਿੱਲਰ ਨਹੀਂ ਹੈ ਯਾਰ, ਇਹ ਐਲਰਜੀ ਹੈ।'

在 Instagram 查看这篇帖子
 
Uorfi (@urf7i) 分享的帖子

ਇਸ ਦ ਨਾਲ ਉਰਫੀ ਜਾਵੇਦ ਨੇ ਕਿਹਾ ਕਿ ਮੇਰੀ ਇਮਊਨੋਥੈਰੇਪੀ ਚੱਲ ਰਹੀ ਹੈ ਪਰ ਜੇਕਰ ਤੁਸੀਂ ਮੈਨੂੰ ਸੁੱਜੇ ਹੋਏ ਚਿਹਰੇ ਨਾਲ ਦੇਖੋਗੇ। ਬਸ ਪਤਾ ਹੈ ਕਿ ਮੈਂ ਉਨ੍ਹਾਂ ਮਾੜੇ ਐਲਰਜੀ ਦਿਨਾਂ ਵਿੱਚੋਂ ਗੁਜ਼ਰ ਰਹੀ ਹਾਂ, ਮੈਂ ਆਪਣੇ ਆਮ ਫਿਲਰਾਂ ਅਤੇ ਬੋਟੌਕਸ ਨੂੰ ਛੱਡ ਕੇ ਕੁਝ ਵੀ ਨਹੀਂ ਕੀਤਾ ਹੈ ਜੋ ਮੈਂ 18 ਸਾਲ ਦੀ ਉਮਰ ਤੋਂ ਪ੍ਰਾਪਤ ਕਰ ਰਿਹਾ ਹਾਂ। ਜੇ ਤੁਸੀਂ ਮੇਰਾ ਚਿਹਰਾ ਸੁੱਜਿਆ ਹੋਇਆ ਦੇਖਦੇ ਹੋ ਤਾਂ ਮੈਨੂੰ ਹੋਰ ਫਿਲਰ ਨਾਂ ਲੈਣ ਦੀ ਸਲਾਹ ਨਾਂ ਦਿਓ ਬਸ ਹਮਦਰਦੀ ਦਿਓ ਅਤੇ ਅੱਗੇ ਵਧੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

07:23 AM (IST)  •  04 Jun 2024

Entertainment Live: Varun Dhawan: ਵਰੁਣ ਧਵਨ ਦੇ ਘਰ ਗੂੰਜੀਆਂ ਕਿਲਕਾਰੀਆਂ, ਬਚਪਨ ਦੀ ਦੋਸਤ ਅਤੇ ਪਤਨੀ ਨਤਾਸ਼ਾ ਨੇ ਬੱਚੇ ਨੂੰ ਦਿੱਤਾ ਜਨਮ

Varun Dhawan Welcomed His First Child: ਬਾਲੀਵੁੱਡ ਅਦਾਕਾਰ ਵਰੁਣ ਧਵਨ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਨਤਾਸ਼ਾ ਦਲਾਲ ਨੇ 3 ਜੂਨ 2024 ਨੂੰ ਬੇਟੀ ਨੂੰ ਜਨਮ ਦਿੱਤਾ। ਵਰੁਣ ਧਵਨ ਦੇ ਪਿਤਾ ਡੇਵਿਡ ਧਵਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਦਾਦਾ ਬਣ ਚੁੱਕੇ ਡੇਵਿਡ ਧਵਨ ਆਪਣੀ ਪੋਤੀ ਅਤੇ ਨੂੰਹ ਨੂੰ ਮਿਲਣ ਹਸਪਤਾਲ ਪਹੁੰਚੇ। ਇਸ ਦੌਰਾਨ ਹਸਪਤਾਲ ਤੋਂ ਵਾਪਸ ਆਉਂਦੇ ਸਮੇਂ ਜਦੋਂ ਪਾਪਰਾਜ਼ੀ ਨੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਦੇ ਘਰ ਕੋਈ ਬੱਚੀ ਆਈ ਹੈ ਤਾਂ ਡੇਵਿਡ ਇਸ ਗੱਲ 'ਤੇ ਸਹਿਮਤ ਹੋ ਗਏ। ਉਨ੍ਹਾਂ ਕਿਹਾ- 'ਹਾਂ, ਬੱਚੀ।'

Read MOre: Varun Dhawan: ਵਰੁਣ ਧਵਨ ਦੇ ਘਰ ਗੂੰਜੀਆਂ ਕਿਲਕਾਰੀਆਂ, ਬਚਪਨ ਦੀ ਦੋਸਤ ਅਤੇ ਪਤਨੀ ਨਤਾਸ਼ਾ ਨੇ ਬੱਚੇ ਨੂੰ ਦਿੱਤਾ ਜਨਮ

Load More
New Update
Advertisement
Advertisement
Advertisement

ਟਾਪ ਹੈਡਲਾਈਨ

Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਡੇਢ ਸਾਲ ਦੀ ਬੱਚੀ ਦੀ ਲੋਹੇ ਦਾ ਦਰਵਾਜਾ ਡਿੱਗਣ ਨਾਲ ਹੋਈ ਮੌਤ, ਦਾਦੀ ਕੋਲ ਰਹਿੰਦੀ ਸੀ ਬੱਚੀ
ਡੇਢ ਸਾਲ ਦੀ ਬੱਚੀ ਦੀ ਲੋਹੇ ਦਾ ਦਰਵਾਜਾ ਡਿੱਗਣ ਨਾਲ ਹੋਈ ਮੌਤ, ਦਾਦੀ ਕੋਲ ਰਹਿੰਦੀ ਸੀ ਬੱਚੀ
AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Embed widget