ਪੜਚੋਲ ਕਰੋ

Singer Critical Condtion: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦਾ ਲਿਵਰ ਹੋਇਆ ਫੇਲ੍ਹ; ਵੈਂਟੀਲੇਟਰ 'ਤੇ ਜ਼ਿੰਦਗੀ-ਮੌਤ ਦੀ ਲੜ ਰਿਹਾ ਜੰਗ...

Playback Singer Critical Condtion: ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਦੀ ਚਿੰਤਾ ਵਧਾ ਦਿੱਤੀ ਹੈ। ਦੱਸ ਦੇਈਏ ਕਿ ਪ੍ਰਸਿੱਧ ਉੜੀਆ ਗਾਇਕ ਹੁਮਾਨ ਸਾਗਰ ਨੂੰ ਲਿਵਰ ਫੇਲ੍ਹ ਹੋਣ ਕਾਰਨ ਏਮਜ਼...

Playback Singer Critical Condtion: ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਦੀ ਚਿੰਤਾ ਵਧਾ ਦਿੱਤੀ ਹੈ। ਦੱਸ ਦੇਈਏ ਕਿ ਪ੍ਰਸਿੱਧ ਉੜੀਆ ਗਾਇਕ ਹੁਮਾਨ ਸਾਗਰ ਨੂੰ ਲਿਵਰ ਫੇਲ੍ਹ ਹੋਣ ਕਾਰਨ ਏਮਜ਼, ਭੁਵਨੇਸ਼ਵਰ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਹੈ। 

ਇਹ ਜਾਣਕਾਰੀ ਮੈਡੀਕਲ ਸੰਸਥਾ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ ਹੈ। ਬਿਆਨ ਦੇ ਅਨੁਸਾਰ, 36 ਸਾਲਾ ਗਾਇਕ ਸ਼ੁੱਕਰਵਾਰ ਨੂੰ ਹਸਪਤਾਲ ਆਏ ਸੀ ਅਤੇ ਟੈਸਟਾਂ ਤੋਂ ਪਤਾ ਲੱਗਾ ਕਿ ਉਨ੍ਹਾਂ ਦੇ ਕਈ ਅੰਗ ਫੇਲ੍ਹ ਹੋ ਗਏ ਹਨ ਅਤੇ ਲਿਵਰ ਫੇਲ੍ਹ ਹੋਣ ਤੋਂ ਬਾਅਦ, ਨਮੂਨੀਆ ਸਮੇਤ ਹੋਰ ਸਮੱਸਿਆਵਾਂ ਪਾਈਆਂ ਗਈਆਂ।

ਸਾਬਕਾ ਮੁੱਖ ਮੰਤਰੀ ਨੇ ਚਿੰਤਾ ਪ੍ਰਗਟ ਕੀਤੀ

ਬਿਆਨ ਦੇ ਅਨੁਸਾਰ, ਉਹ ਇਸ ਸਮੇਂ ਗੰਭੀਰ ਰੂਪ ਵਿੱਚ ਬਿਮਾਰ ਹਨ ਅਤੇ ਵੈਂਟੀਲੇਟਰ 'ਤੇ ਹਨ। ਬੀਜੂ ਜਨਤਾ ਦਲ (ਬੀਜੇਡੀ) ਦੇ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਸਾਗਰ ਦੇ ਹਸਪਤਾਲ ਵਿੱਚ ਦਾਖਲ ਹੋਣ 'ਤੇ ਚਿੰਤਾ ਪ੍ਰਗਟ ਕੀਤੀ।

View this post on Instagram
 
A post shared by Global Music Junction - Odia (@gmjodia)

ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ, "ਮੈਂ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ। ਉਹ ਆਪਣੇ ਪਰਿਵਾਰ, ਆਪਣੇ ਸੰਗੀਤ ਅਤੇ ਆਪਣੇ ਲੋਕਾਂ ਕੋਲ ਨਵੇਂ ਉਤਸ਼ਾਹ, ਨਵੀਂ ਊਰਜਾ ਅਤੇ ਸੁਰੱਖਿਅਤ ਢੰਗ ਨਾਲ ਵਾਪਸ ਆਉਣ। ਜਲਦੀ ਠੀਕ ਹੋ ਜਾਓ।" ਸਾਗਰ 2012 ਵਿੱਚ ਇੱਕ ਰਿਐਲਿਟੀ ਸਿੰਗਿੰਗ ਮੁਕਾਬਲੇ ਦਾ ਦੂਜਾ ਸੀਜ਼ਨ ਜਿੱਤਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਸਨ। ਉਨ੍ਹਾਂ ਦੇ ਗੀਤ ਰਾਜ ਵਿੱਚ ਬਹੁਤ ਮਸ਼ਹੂਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Shubman Gill Admitted ICU: ਟੀਮ ਇੰਡੀਆ ਨੂੰ ਵੱਡਾ ਝਟਕਾ, ਕਪਤਾਨ ਸ਼ੁਭਮਨ ਗਿੱਲ ICU 'ਚ ਦਾਖਲ, ਹੁਣ ਕੋਲਕਾਤਾ ਟੈਸਟ 'ਚ ਖੇਡਣਾ ਹੋਏਗਾ ਮੁਸ਼ਕਲ...

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget