ਪੜਚੋਲ ਕਰੋ

Breast Cancer: ਮਨੋਰੰਜਨ ਜਗਤ 'ਚ ਸੋਗ ਦਾ ਮਾਹੌਲ, TV ਦੀ ਮਸ਼ਹੂਰ ਅਦਾਕਾਰਾ ਦੀ ਮੌਤ; ਬ੍ਰੈਸਟ ਕੈਂਸਰ ਤੋਂ ਹਾਰੀ ਜੰਗ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

TV Actress Dies Due To Breast Cancer: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਤੇਲਗੂ ਫਿਲਮਾਂ ਅਤੇ ਟੀਵੀ ਜਗਤ ਦੀ ਮਸ਼ਹੂਰ ਅਦਾਕਾਰਾ...

TV Actress Dies Due To Breast Cancer: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਤੇਲਗੂ ਫਿਲਮਾਂ ਅਤੇ ਟੀਵੀ ਜਗਤ ਦੀ ਮਸ਼ਹੂਰ ਅਦਾਕਾਰਾ ਜਯਾ ਵਾਹਿਨੀ (ਜਿਨ੍ਹਾਂ ਨੂੰ ਲੋਕ ਵਾਸਵੀ ਜਾਂ ਪਦਮਾ ਦੇ ਨਾਮ ਨਾਲ ਵੀ ਜਾਣਦੇ ਸਨ) ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਆਪਣੀ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਜਯਾ ਵਾਹਿਨੀ ਦਾ ਬੁੱਧਵਾਰ ਸ਼ਾਮ ਨੂੰ ਉਨ੍ਹਾਂ ਦੇ ਜੱਦੀ ਨਿਵਾਸ ਵਿਜੇਨਗਰਮ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਲੰਬੇ ਸਮੇਂ ਤੋਂ ਬ੍ਰੈਸਟ ਕੈਂਸਰ ਵਰਗੀ ਜਾਨਲੇਵਾ ਬਿਮਾਰੀ ਨਾਲ ਜੂਝ ਰਹੇ ਸਨ।

ਨਜ਼ਦੀਕੀ ਦੋਸਤ ਅਤੇ ਅਦਾਕਾਰਾ ਕਲਿਆਣੀ ਨੇ ਦਿੱਤੀ ਮੌਤ ਦੀ ਖਬਰ

ਜਯਾ ਵਾਹਿਨੀ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਨਜ਼ਦੀਕੀ ਦੋਸਤ ਅਤੇ ਅਦਾਕਾਰਾ ਕਲਿਆਣੀ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ। ਕਲਿਆਣੀ ਨੇ ਬੇਹੱਦ ਭਾਵੁਕ ਹੁੰਦੇ ਹੋਏ ਲਿਖਿਆ ਕਿ ਉਨ੍ਹਾਂ ਨੇ ਆਪਣੀ ਸਹੇਲੀ ਨੂੰ ਬਚਾਉਣ ਲਈ ਦਿਨ-ਰਾਤ ਇੱਕ ਕਰ ਦਿੱਤਾ ਸੀ, ਪਰ ਸ਼ਾਇਦ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਦੱਸ ਦੇਈਏ ਕਿ ਦੋਵੇਂ ਬਚਪਨ ਦੀਆਂ ਪੱਕੀਆਂ ਸਹੇਲੀਆਂ ਸਨ ਅਤੇ ਉਨ੍ਹਾਂ ਦੇ ਘਰ ਵੀ ਗੁਆਂਢ ਵਿੱਚ ਸਨ।

ਨੈਗੇਟਿਵ ਕਿਰਦਾਰ ਨਾਲ ਖੱਟੀ ਵਾਹੋ-ਵਾਹੀ

ਦੱਸ ਦੇਈਏ ਕਿ 1978 ਵਿੱਚ ਜਨਮੀ ਜਯਾ ਵਾਹਿਨੀ ਨੇ ਆਪਣੇ ਕਰੀਅਰ ਵਿੱਚ ਸਖ਼ਤ ਮਿਹਨਤ ਨਾਲ ਮੁਕਾਮ ਹਾਸਲ ਕੀਤਾ ਸੀ। ਹਾਲਾਂਕਿ ਉਨ੍ਹਾਂ ਨੇ ਫਿਲਮਾਂ ਵਿੱਚ ਵੀ ਕੰਮ ਕੀਤਾ, ਪਰ ਛੋਟੇ ਪਰਦੇ (ਟੀਵੀ) 'ਤੇ ਉਨ੍ਹਾਂ ਦੀ ਖਾਸ ਪਛਾਣ ਸੀ। ਉਹ ਅਕਸਰ ਨਕਾਰਾਤਮਕ ਭੂਮਿਕਾਵਾਂ (Negative Roles) ਵਿੱਚ ਨਜ਼ਰ ਆਉਂਦੀ ਸੀ। ਉਨ੍ਹਾਂ ਦੀ ਦਮਦਾਰ ਆਵਾਜ਼ ਅਤੇ ਚਿਹਰੇ ਦੇ ਹਾਵ-ਭਾਵ ਦਰਸ਼ਕਾਂ ਨੂੰ ਕੀਲ ਲੈਂਦੇ ਸਨ। ਉਨ੍ਹਾਂ ਨੂੰ ਆਖਰੀ ਵਾਰ ਫਿਲਮ 'ਬਹਿਰਭੂਮੀ' ਵਿੱਚ ਦੇਖਿਆ ਗਿਆ ਸੀ।

Breast Cancer: ਮਨੋਰੰਜਨ ਜਗਤ 'ਚ ਸੋਗ ਦਾ ਮਾਹੌਲ, TV ਦੀ ਮਸ਼ਹੂਰ ਅਦਾਕਾਰਾ ਦੀ ਮੌਤ; ਬ੍ਰੈਸਟ ਕੈਂਸਰ ਤੋਂ ਹਾਰੀ ਜੰਗ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਬਿਮਾਰੀ ਅਤੇ ਆਰਥਿਕ ਤੰਗੀ ਨਾਲ ਲੜੀ ਜੰਗ

ਕੈਂਸਰ ਦੇ ਇਲਾਜ ਦੌਰਾਨ ਅਦਾਕਾਰਾ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਕਲਿਆਣੀ ਨੇ ਉਨ੍ਹਾਂ ਦੇ ਇਲਾਜ ਦੇ ਖਰਚੇ ਲਈ ਲੋਕਾਂ ਤੋਂ ਮਦਦ ਦੀ ਅਪੀਲ ਵੀ ਕੀਤੀ ਸੀ, ਜਿਸ ਵਿੱਚ ਕਈ ਕਲਾਕਾਰਾਂ ਨੇ ਹਿੱਸਾ ਪਾਇਆ। ਪਰ ਜਦੋਂ ਬਿਮਾਰੀ ਪੂਰੇ ਸਰੀਰ ਵਿੱਚ ਫੈਲ ਗਈ, ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਘਰ ਲਿਜਾਣ ਦੀ ਸਲਾਹ ਦੇ ਦਿੱਤੀ ਸੀ। ਉਨ੍ਹਾਂ ਨੇ ਆਪਣੇ ਜੱਦੀ ਸ਼ਹਿਰ ਵਿੱਚ ਹੀ ਆਖਰੀ ਸਾਹ ਲਿਆ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ

Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 

Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ

Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 

Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  

Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ

Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 

Embed widget