ਪੜਚੋਲ ਕਰੋ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਗੰਭੀਰ ਬਿਮਾਰੀ ਨੇ ਲਈ ਮਸ਼ਹੂਰ ਅਦਾਕਾਰਾ ਦੀ ਜਾਨ; ਘਰ 'ਚ ਆਖਰੀ ਸਾਹ ਲਏ...

SAD News: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਫਿਲਮੀ ਹਸਤੀਆਂ ਦੇ ਨਾਲ-ਨਾਲ ਪ੍ਰਸ਼ੰਸਕ ਵੀ ਸਦਮੇ ਵਿੱਚ ਹਨ। ਦੱਸ ਦੇਈਏ ਹਾਲੀਵੁੱਡ ਦੀ ਦਿੱਗਜ ਅਦਾਕਾਰਾ ਅਤੇ 'ਸੁਪਰਮੈਨ' ਫ਼ਿਲਮ ਵਿੱਚ ਆਪਣੀ...

SAD News: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਫਿਲਮੀ ਹਸਤੀਆਂ ਦੇ ਨਾਲ-ਨਾਲ ਪ੍ਰਸ਼ੰਸਕ ਵੀ ਸਦਮੇ ਵਿੱਚ ਹਨ। ਦੱਸ ਦੇਈਏ ਹਾਲੀਵੁੱਡ ਦੀ ਦਿੱਗਜ ਅਦਾਕਾਰਾ ਅਤੇ 'ਸੁਪਰਮੈਨ' ਫ਼ਿਲਮ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੀ ਵੈਲੇਰੀ ਪੇਰੀਨ ਦਾ 82 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਵੈਲੇਰੀ ਪਿਛਲੇ ਲੰਬੇ ਸਮੇਂ ਤੋਂ ਪਾਰਕਿੰਸਨ (Parkinson) ਨਾਮਕ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ। ਉਹਨਾਂ ਨੇ ਸੋਮਵਾਰ ਨੂੰ ਬੇਵਰਲੀ ਹਿਲਸ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਏ।

ਕਰੀਬੀ ਦੋਸਤ ਅਤੇ ਫ਼ਿਲਮ ਨਿਰਮਾਤਾ ਨੇ ਮੌਤ ਦੀ ਕੀਤੀ ਪੁਸ਼ਟੀ

ਜਾਣਕਾਰੀ ਮੁਤਾਬਕ ਵੈਲੇਰੀ ਪਿਛਲੇ 15 ਸਾਲਾਂ ਤੋਂ ਪਾਰਕਿੰਸਨ ਬੀਮਾਰੀ ਨਾਲ ਲੜ ਰਹੀ ਸੀ। ਉਹਨਾਂ ਦੇ ਕਰੀਬੀ ਦੋਸਤ ਅਤੇ ਫ਼ਿਲਮ ਨਿਰਮਾਤਾ ਸਟੇਸੀ ਸਾਊਥਰ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕੀਤੀ। ਸਾਊਥਰ ਨੇ ਦੱਸਿਆ ਕਿ ਵੈਲੇਰੀ ਨੇ ਬੇਹੱਦ ਹਿੰਮਤ ਨਾਲ ਇਸ ਬੀਮਾਰੀ ਦਾ ਸਾਹਮਣਾ ਕੀਤਾ ਅਤੇ ਉਹ ਹਮੇਸ਼ਾ ਇੱਕ ਪ੍ਰੇਰਨਾ ਸਰੋਤ ਬਣੇ ਰਹੇ।

ਖ਼ਬਰਾਂ ਮੁਤਾਬਕ, ਬੀਮਾਰੀ ਦੇ ਲੰਬੇ ਇਲਾਜ ਕਾਰਨ ਵੈਲੇਰੀ ਨੂੰ ਆਰਥਿਕ ਤੰਗੀ ਦਾ ਵੀ ਸਾਹਮਣਾ ਕਰਨਾ ਪਿਆ ਸੀ। ਉਹਨਾਂ ਦੇ ਅੰਤਿਮ ਸਸਕਾਰ ਅਤੇ ਖਰਚਿਆਂ ਲਈ ਇੱਕ 'GoFundMe' ਪੇਜ ਵੀ ਬਣਾਇਆ ਗਿਆ ਹੈ, ਤਾਂ ਜੋ ਉਹਨਾਂ ਦੀ ਅੰਤਿਮ ਇੱਛਾ ਮੁਤਾਬਕ ਉਹਨਾਂ ਨੂੰ 'ਫੋਰੈਸਟ ਲਾਨ ਸੇਮੈਟਰੀ' ਵਿੱਚ ਸਪੁਰਦ-ਏ-ਖਾਕ ਕੀਤਾ ਜਾ ਸਕੇ। ਵੈਲੇਰੀ ਪੇਰੀਨ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਹਾਲੀਵੁੱਡ ਸਮੇਤ ਦੁਨੀਆ ਭਰ ਦੇ ਫੈਨਜ਼ ਸੋਸ਼ਲ ਮੀਡੀਆ 'ਤੇ ਉਹਨਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget