ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੇ ਨਿਮਰ ਸੁਭਾਅ ਦਾ ਪੂਰਾ ਬਾਲੀਵੁੱਡ ਕਾਇਲ, ਦੇਖੋ ਬਾਲੀਵੁੱਡ ਦੇ ਸਿਤਾਰਿਆਂ ਨੇ ਕੀ ਕਿਹਾ

Shah Rukh Khan Video: ਸ਼ਾਹਰੁਖ ਖਾਨ ਜਿੰਨੇ ਸਫਲ ਹਨ, ਉਨ੍ਹਾਂ ਹੀ ਉਹ ਨਿਮਰ ਸੁਭਾਅ ਦੇ ਹਨ। ਉਨ੍ਹਾਂ ਦੇ ਨਿਮਰ ਸੁਭਾਅ ਦਾ ਪੂਰਾ ਬਾਲੀਵੁੱਡ ਕਾਇਲ ਹੈ। ਕੋਈ ਛੋਟਾ ਕਲਾਕਾਰ ਹੋਵੇ ਜਾਂ ਵੱਡਾ, ਸ਼ਾਹਰੁਖ ਦੇ ਨਿਮਾਣੇ ਸੁਭਾਅ ਦੀ ਤਾਰੀਫਾਂ ਕਰਦਾ ਹੈ

Shah Rukh Khan Video: ਸ਼ਾਹਰੁਖ ਖਾਨ ਬਾਲੀਵੁੱਡ ਦੇ ਸਭ ਤੋਂ ਵੱਡੇ ਸੁਪਰਸਟਾਰ ਹਨ। ਉਨ੍ਹਾਂ ਨੂੰ ਆਪਣੀ ਐਕਟਿੰਗ ਲਈ ਪੂਰੀ ਦੁਨੀਆ 'ਚ ਜਾਣਿਆ ਜਾਂਦਾ ਹੈ। ਪਰ ਕੀ ਤੁਹਾਨੂੰ ਪਤਾ ਹੈ ਕਿ ਸ਼ਾਹਰੁਖ ਖਾਨ ਜਿੰਨੇ ਸਫਲ ਹਨ, ਉਨ੍ਹਾਂ ਹੀ ਉਹ ਨਿਮਰ ਸੁਭਾਅ ਦੇ ਇਨਸਾਨ ਹਨ। ਉਨ੍ਹਾਂ ਦੇ ਨਿਮਰ ਸੁਭਾਅ ਦਾ ਪੂਰਾ ਬਾਲੀਵੁੱਡ ਕਾਇਲ ਹੈ। ਬਾਲੀਵੁੱਡ ਇੰਡਸਟਰੀ 'ਚ ਕੋਈ ਛੋਟਾ ਕਲਾਕਾਰ ਹੋਵੇ ਜਾਂ ਵੱਡਾ, ਹਰ ਕੋਈ ਸ਼ਾਹਰੁਖ ਦੇ ਨਿਮਾਣੇ ਸੁਭਾਅ ਦੀ ਤਾਰੀਫਾਂ ਕਰਦਾ ਹੈ। 

ਇੱਕ ਵੀਡੀਓ ਇੰਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਚਰਚਾ 'ਚ ਹੈ, ਜਿਸ ਵਿਚ ਕਈ ਬਾਲੀਵੁੱਡ ਕਲਾਕਾਰ ਸ਼ਾਹਰੁਖ ਬਾਰੇ ਬੋਲ ਰਹੇ ਹਨ। ਹਰ ਕਿਸੇ ਨੇ ਇੱਕੋ ਗੱਲ ਕਹੀ ਕਿ, ਜਦੋਂ ਵੀ ਕੋਈ ਸ਼ਾਹਰੁਖ ਖਾਨ ਦੇ ਘਰ ਜਾਂਦਾ ਹੈ ਤਾਂ ਉਹ ਉਨ੍ਹਾਂ ਦੀ ਖੂਬ ਖਾਤਿਰਦਾਰੀ ਤਾਂ ਕਰਦੇ ਹੀ ਹਨ, ਪਰ ਨਾਲ ਹੀ ਜਦੋਂ ਮਹਿਮਾਨ ਉਨ੍ਹਾਂ ਦੇ ਘਰੋਂ ਰੁਖਸਤ ਹੁੰਦਾ ਹੈ ਤਾਂ ਉਹ ਖੁਦ ਮਹਿਮਾਨ ਨੂੰ ਹੇਠਾਂ ਤੱਕ ਛੱਡਣ ਜਾਂਦੇ ਹਨ, ਫਿਰ ਉਸ ਦੀ ਕਾਰ ਦਾ ਦਰਵਾਜ਼ਾ ਖੁਦ ਖੋਲ ਕੇ ਉਸ ਨੂੰ ਅੰਦਰ ਬਿਠਾਉਂਦੇ ਹਨ। ਇਸ ਤੋਂ ਬਾਅਦ ਜਦੋਂ ਤੱਕ ਮਹਿਮਾਨ ਦੀ ਕਾਰ ਉੱਥੋਂ ਚਲੀ ਨਹੀਂ ਜਾਂਦੀ ਉਹ ਉੱਥੇ ਹੀ ਖੜੇ ਰਹਿੰਦੇ ਹਨ। ਇਹੀ ਨਹੀਂ ਜੇ ਘਰ ਆਈ ਮਹਿਮਾਨ ਕੋਈ ਔਰਤ ਹੈ ਤਾਂ ਸ਼ਾਹਰੁਖ ਉਸ ਨੂੰ ਡਬਲ ਰਿਸਪੈਕਟ ਦਿੰਦੇ ਹਨ। ਸ਼ਾਇਦ ਇਹੀ ਰਾਜ਼ ਹੈ ਸ਼ਾਹਰੁਖ ਦੀ ਜ਼ਬਰਦਸਤ ਕਾਮਯਾਬੀ ਦਾ। ਤੁਸੀਂ ਵੀ ਦੇਖੋ ਇਹ ਵੀਡੀਓ:

View this post on Instagram
 
A post shared by 𝗦𝗥𝗞𝗶𝗮𝗻 𝗔𝗠𝗔𝗡✨ (@srkian.aman)

ਕਾਬਿਲੇਗ਼ੌਰ ਹੈ ਕਿ ਸ਼ਾਹਰੁਖ ਖਾਨ ਇੰਨੀਂ ਦਿਨੀਂ ਕਾਫੀ ਜ਼ਿਆਦਾ ਸੁਰਖੀਆਂ 'ਚ ਬਣੇ ਹੋਏ ਹਨ। 25 ਜਨਵਰੀ ਨੂੰ ਸ਼ਾਹਰੁਖ ਦੀ ਫਿਲਮ 'ਪਠਾਨ' ਰਿਲੀਜ਼ ਹੋਈ ਸੀ। ਇਹ ਫਿਲਮ ਨੂੰ ਰਿਲੀਜ਼ ਹੋਇਆਂ 26 ਦਿਨ ਹੋ ਚੁੱਕੇ ਹਨ ਤੇ ਇਹ ਫਿਲਮ ਹਾਲੇ ਵੀ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ। ਕਿਹਾ ਜਾਂਦਾ ਹੈ ਕਿ ਇਹ ਫਿਲਮ ਪੂਰੀ ਦੁਨੀਆ ਚ ਜਲਦ ਹੀ 1000 ਕਰੋੜ ਦਾ ਅੰਕੜਾ ਪਾਰ ਕਰ ਲਵੇਗੀ। ਇਸ ਫਿਲਮ ;ਚ ਸ਼ਾਹਰੁਖ ਖਾਨ ਦੇ ਨਾਲ ਦੀਪਿਕਾ ਪਾਦੂਕੋਣ ਤੇ ਜੌਨ ਅਬਰਾਹਮ ਵੀ ਮੁੱਖ ਭੂਮਿਕਾਵਾਂ 'ਚ ਨਜ਼ਰ ਆਏ ਸੀ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਕਾਤਲਾਂ ਬਾਰੇ ਬੋਲੀ ਮਾਂ ਚਰਨ ਕੌਰ, ਕਿਹਾ- ਤੇਰੇ ਸਾਜਸ਼ ਘਾੜਿਆਂ ਨੂੰ ਰੱਬ ਨਰਕਾਂ 'ਚ ਵੀ ਥਾਂ ਨਾ ਦੇਵੇ

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget