ਪੜਚੋਲ ਕਰੋ

Esha Deol: ਪਤੀ ਤੋਂ ਤਲਾਕ ਤੋਂ ਬਾਅਦ ਕਿਸ ਜਗ੍ਹਾ 'ਤੇ ਰਹੇਗੀ ਈਸ਼ਾ ਦਿਓਲ, ਜਾਣੋ ਕਿੱਥੇ ਘਰ ਕਰ ਰਹੀ ਸ਼ਿਫਟ

Esha Deol-Bharat Takhtani Separation : ਈਸ਼ਾ ਦਿਓਲ ਆਪਣੇ ਪਤੀ ਭਰਤ ਤਖਤਾਨੀ ਅਤੇ ਦੋ ਬੇਟੀਆਂ ਨਾਲ ਬਾਂਦਰਾ ਸਥਿਤ ਇੱਕ ਘਰ ਵਿੱਚ ਰਹਿੰਦੀ ਸੀ। ਪਰ ਹੁਣ ਸਵਾਲ ਇਹ ਹੈ ਕਿ ਈਸ਼ਾ ਆਪਣੇ ਪਤੀ ਤੋਂ ਤਲਾਕ ਤੋਂ ਬਾਅਦ ਕਿੱਥੇ ਰਹੇਗੀ?

Esha Deol-Bharat Takhtani Separation: ਧਰਮਿੰਦਰ-ਹੇਮਾ ਮਾਲਿਨੀ ਦੀ ਬੇਟੀ ਅਤੇ ਅਦਾਕਾਰਾ ਈਸ਼ਾ ਦਿਓਲ ਵਿਆਹ ਦੇ 12 ਸਾਲ ਬਾਅਦ ਭਰਤ ਤਖਤਾਨੀ ਤੋਂ ਤਲਾਕ ਲੈ ਰਹੀ ਹੈ। ਅਦਾਕਾਰਾ ਨੇ ਸਾਲ 2012 ਵਿੱਚ ਆਪਣੇ ਬੁਆਏਫ੍ਰੈਂਡ ਭਰਤ ਤਖਤਾਨੀ ਨਾਲ ਵਿਆਹ ਕੀਤਾ ਸੀ। ਹੁਣ ਦੋਹਾਂ ਨੇ ਆਪਸੀ ਸਹਿਮਤੀ ਨਾਲ ਇਕ ਦੂਜੇ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਦੇ ਵੱਖ ਹੋਣ ਦਾ ਕਾਰਨ ਭਰਤ ਦਾ ਐਕਸਟਰਾ ਮੈਰਿਟਲ ਅਫੇਅਰ ਦੱਸਿਆ ਜਾਂਦਾ ਹੈ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਕਾਕਾ ਨੇ iPhone 15 ਤੋਂ ਬਾਅਦ ਫੈਨਜ਼ ਨੂੰ ਬੁਲੇਟ ਮੋਟਰ ਸਾਈਕਲ ਦੇਣ ਦਾ ਕੀਤਾ ਐਲਾਨ, ਕਰਨਾ ਪਵੇਗਾ ਇਹ ਕੰਮ

ਈਸ਼ਾ ਦਿਓਲ ਅਤੇ ਭਰਤ ਤਖਤਾਨੀ ਅਕਸਰ ਸੋਸ਼ਲ ਮੀਡੀਆ 'ਤੇ ਫੋਟੋਆਂ ਸ਼ੇਅਰ ਕਰਦੇ ਰਹਿੰਦੇ ਸੀ। ਹਾਲਾਂਕਿ ਇਸ ਜੋੜੇ ਨੇ ਕਾਫੀ ਸਮਾਂ ਪਹਿਲਾਂ ਇਕੱਠੇ ਫੋਟੋਆਂ ਪੋਸਟ ਕਰਨੀਆਂ ਬੰਦ ਕਰ ਦਿੱਤੀਆਂ ਸਨ। ਉਦੋਂ ਤੋਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਦੋਵਾਂ ਵਿਚਾਲੇ ਕੁਝ ਠੀਕ ਨਹੀਂ ਹੈ। ਇਸ ਤੋਂ ਇਲਾਵਾ ਈਸ਼ਾ ਦੀ ਮਾਂ ਹੇਮਾ ਮਾਲਿਨੀ ਦੇ 75ਵੇਂ ਜਨਮਦਿਨ ਦੀ ਪਾਰਟੀ 'ਚ ਵੀ ਭਰਤ ਕਿਤੇ ਨਜ਼ਰ ਨਹੀਂ ਆਇਆ। ਇਸ ਸਭ ਨੇ ਦੋਹਾਂ ਵਿਚਕਾਰ ਤਲਾਕ ਦੀਆਂ ਅਫਵਾਹਾਂ ਨੂੰ ਜਨਮ ਦਿੱਤਾ ਸੀ।

View this post on Instagram
 
A post shared by ESHA DEOL (@imeshadeol)

ਤਲਾਕ ਤੋਂ ਬਾਅਦ ਕਿੱਥੇ ਰਹੇਗੀ ਈਸ਼ਾ?
ਹੁਣ ਈਸ਼ਾ ਅਤੇ ਭਰਤ ਨੇ ਖੁਦ ਇਕ ਬਿਆਨ 'ਚ ਸਾਫ ਕਰ ਦਿੱਤਾ ਹੈ ਕਿ ਉਹ ਇਕ-ਦੂਜੇ ਤੋਂ ਵੱਖ ਹੋ ਰਹੇ ਹਨ। ਇਸ ਜੋੜੇ ਦੀਆਂ ਦੋ ਬੇਟੀਆਂ ਵੀ ਹਨ ਜਿਨ੍ਹਾਂ ਦਾ ਨਾਂ ਰਾਧਿਆ ਅਤੇ ਮਿਰਾਇਆ ਹੈ। ਈਸ਼ਾ ਆਪਣੇ ਪਤੀ ਅਤੇ ਬੱਚਿਆਂ ਨਾਲ ਬਾਂਦਰਾ ਸਥਿਤ ਇੱਕ ਘਰ ਵਿੱਚ ਰਹਿੰਦੀ ਸੀ। ਪਰ ਹੁਣ ਸਵਾਲ ਇਹ ਹੈ ਕਿ ਈਸ਼ਾ ਆਪਣੇ ਪਤੀ ਤੋਂ ਤਲਾਕ ਤੋਂ ਬਾਅਦ ਕਿੱਥੇ ਰਹੇਗੀ? E24 ਦੀ ਰਿਪੋਰਟ ਮੁਤਾਬਕ ਆਪਣੇ ਪਤੀ ਤੋਂ ਵੱਖ ਹੋਣ ਤੋਂ ਬਾਅਦ ਅਦਾਕਾਰਾ ਆਪਣੀ ਮਾਂ ਹੇਮਾ ਮਾਲਿਨੀ ਦੇ ਜੁਹੂ ਸਥਿਤ 'ਅਦਵਿਤਿਯ' ਬੰਗਲੇ 'ਚ ਸ਼ਿਫਟ ਹੋਣ ਦੀ ਤਿਆਰੀ ਕਰ ਰਹੀ ਹੈ।

ਇੰਟਰ ਸਕੂਲ ਮੁਕਾਬਲੇ ਵਿੱਚ ਹੋਈ ਸੀ ਪਹਿਲੀ ਮੁਲਾਕਾਤ
ਈਸ਼ਾ ਦਿਓਲ ਅਤੇ ਭਰਤ ਤਖਤਾਨੀ ਦੀ ਪ੍ਰੇਮ ਕਹਾਣੀ ਦੀ ਗੱਲ ਕਰੀਏ ਤਾਂ ਇਹ ਜੋੜੀ ਪਹਿਲੀ ਵਾਰ ਕੈਸਕੇਡ ਇੰਟਰ ਸਕੂਲ ਮੁਕਾਬਲੇ ਵਿੱਚ ਮਿਲੀ ਸੀ। ਇੱਥੇ ਹੀ ਦੋਵਾਂ ਦੀ ਦੋਸਤੀ ਹੋ ਗਈ ਅਤੇ ਇਹ ਦੋਸਤੀ ਪਿਆਰ ਵਿੱਚ ਬਦਲ ਗਈ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ ਇਸ ਗੱਲ ਤੋਂ ਸਖਤ ਨਫਰਤ ਕਰਦੀ ਹੈ ਧੀ ਸੁਹਾਨਾ? 'ਆਰਚੀਜ਼' ਅਭਿਨੇਤਰੀ ਨੇ ਖੁਦ ਕੀਤਾ ਖੁਲਾਸਾ

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget