ਪੜਚੋਲ ਕਰੋ

ਧਰਮਿੰਦਰ ਦੇ ਘਰ `ਚ ਹੇਮਾ ਮਾਲਿਨੀ ਤੇ ਉਨ੍ਹਾਂ ਦੀਆਂ ਧੀਆਂ ਐਂਟਰੀ ਹੈ ਬੈਨ, ਪਰ ਈਸ਼ਾ ਦਿਓਲ ਨੇ ਇੰਜ ਤੋੜ ਦਿੱਤੀ ਸੀ ਰਵਾਇਤ

Dharmendra Hema Malini Esha Deol Bonding: ਹੇਮਾ ਮਾਲਿਨੀ ਦੀ ਜੀਵਨੀ ਵਿੱਚ ਦੱਸਿਆ ਗਿਆ ਹੈ ਕਿ ਹੇਮਾ ਅਤੇ ਉਨ੍ਹਾਂ ਦੇ ਪਰਿਵਾਰ ਵਿੱਚੋਂ ਕਿਸੇ ਨੂੰ ਵੀ ਧਰਮਿੰਦਰ ਦੇ ਘਰ ਨਹੀਂ ਜਾਣ ਦਿੱਤਾ ਗਿਆ ਸੀ।

Dharmendra Hema Malini Marriage: ਅੱਜ ਚਰਚਾ ਹੈ ਬਾਲੀਵੁੱਡ ਦੇ ਮਸ਼ਹੂਰ ਸਟਾਰ ਧਰਮਿੰਦਰ (Dharmendra) ਦੀ ਜਿਨ੍ਹਾਂ ਨੇ ਦੋ ਵਿਆਹ ਕੀਤੇ ਹਨ। ਧਰਮ ਪਾਜੀ ਦਾ ਪਹਿਲਾ ਵਿਆਹ ਪ੍ਰਕਾਸ਼ ਕੌਰ (Parkash Kaur) ਨਾਲ ਹੋਇਆ ਸੀ। ਇਹ ਵਿਆਹ ਪਰਿਵਾਰਕ ਮੈਂਬਰਾਂ ਦੀ ਇੱਛਾ ਨਾਲ ਹੋਇਆ ਸੀ ਅਤੇ ਵਿਆਹ ਦੇ ਸਮੇਂ ਧਰਮਿੰਦਰ ਦੀ ਉਮਰ ਸਿਰਫ 19 ਸਾਲ ਸੀ। ਇਸ ਵਿਆਹ ਤੋਂ ਧਰਮਿੰਦਰ ਦੇ ਘਰ ਚਾਰ ਬੱਚੇ ਸੰਨੀ, ਬੌਬੀ, ਵਿਜੇਤਾ ਅਤੇ ਅਜਿਤਾ ਨੇ ਜਨਮ ਲਿਆ। ਇਸ ਦੇ ਨਾਲ ਹੀ ਧਰਮ ਪਾਜੀ ਨੇ 1980 ਵਿੱਚ ਹੇਮਾ ਮਾਲਿਨੀ (Hema Malini) ਨਾਲ ਦੂਜਾ ਵਿਆਹ ਕੀਤਾ ਸੀ ਅਤੇ ਇਸ ਵਿਆਹ ਤੋਂ ਧਰਮਿੰਦਰ (Dharmendra Hema Malini Marriage) ਦੇ ਘਰ ਦੋ ਬੇਟੀਆਂ ਈਸ਼ਾ ਅਤੇ ਅਹਾਨਾ ਨੇ ਜਨਮ ਲਿਆ।

ਤੁਹਾਨੂੰ ਦੱਸ ਦੇਈਏ ਕਿ ਧਰਮਿੰਦਰ ਦੀਆਂ ਦੋਵੇਂ ਪਤਨੀਆਂ ਆਪਣੇ ਬੱਚਿਆਂ ਨਾਲ ਵੱਖਰੇ ਘਰ ਵਿੱਚ ਰਹਿੰਦੀਆਂ ਹਨ। ਹੇਮਾ ਮਾਲਿਨੀ ਦੀ ਜੀਵਨੀ 'ਹੇਮਾ ਮਾਲਿਨੀ: ਬਿਓਂਡ ਦ ਡ੍ਰੀਮ ਗਰਲ' ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਹੇਮਾ ਅਤੇ ਉਨ੍ਹਾਂ ਦੇ ਪਰਿਵਾਰ ਵਿੱਚੋਂ ਕਿਸੇ ਨੂੰ ਵੀ ਧਰਮਿੰਦਰ ਦੇ ਘਰ ਨਹੀਂ ਜਾਣ ਦਿੱਤਾ ਗਿਆ। ਇਸ ਦੌਰਾਨ ਇੱਕ ਘਟਨਾ ਵਾਪਰੀ ਜਿਸ ਨੇ ਇਸ ਪਰੰਪਰਾ ਨੂੰ ਤੋੜ ਦਿੱਤਾ।

ਦਰਅਸਲ ਸਾਲ 2015 'ਚ ਧਰਮਿੰਦਰ ਦੇ ਭਰਾ ਅਜੀਤ ਦੀ ਤਬੀਅਤ ਖਰਾਬ ਹੋ ਗਈ ਸੀ, ਉਹ ਈਸ਼ਾ ਅਤੇ ਅਹਾਨਾ ਨੂੰ ਬਹੁਤ ਪਿਆਰ ਕਰਦੇ ਸਨ ਅਤੇ ਈਸ਼ਾ ਉਨ੍ਹਾਂ ਨੂੰ ਮਿਲਣਾ ਚਾਹੁੰਦੀ ਸੀ। ਅਜਿਹੇ 'ਚ ਈਸ਼ਾ ਨੇ ਆਪਣੇ ਸੌਤੇਲੇ ਭਰਾ ਸੰਨੀ ਦਿਓਲ ਨੂੰ ਫੋਨ ਕੀਤਾ ਅਤੇ ਅਜੀਤ ਦਿਓਲ ਨੂੰ ਮਿਲਣ ਦੀ ਇੱਛਾ ਜ਼ਾਹਰ ਕੀਤੀ। ਦੱਸਿਆ ਜਾਂਦਾ ਹੈ ਕਿ ਸੰਨੀ ਖੁਦ ਈਸ਼ਾ ਦੇ ਨਾਲ ਉਨ੍ਹਾਂ ਦੇ ਘਰ ਗਏ ਸੀ ਅਤੇ ਉਥੇ ਈਸ਼ਾ ਨੂੰ ਅਜੀਤ ਦਿਓਲ ਨਾਲ ਵੀ ਸੰਨੀ ਖੁਦ ਹੀ ਮਿਲਾਉਣ ਲੈਕੇ ਗਏ ਸੀ।

ਇਸ ਦੌਰਾਨ ਦੱਸਿਆ ਜਾਂਦਾ ਹੈ ਕਿ ਈਸ਼ਾ ਪਹਿਲੀ ਵਾਰ ਪ੍ਰਕਾਸ਼ ਕੌਰ ਨੂੰ ਮਿਲੀ ਸੀ ਅਤੇ ਪ੍ਰਕਾਸ਼ ਕੌਰ ਨੇ ਈਸ਼ਾ ਨੂੰ ਬਹੁਤ ਆਸ਼ੀਰਵਾਦ ਵੀ ਦਿੱਤਾ ਸੀ। ਹੇਮਾ ਨੇ ਖੁਦ ਇਕ ਇੰਟਰਵਿਊ 'ਚ ਕਿਹਾ ਹੈ ਕਿ ਧਰਮਿੰਦਰ ਨਾਲ ਵਿਆਹ ਕਰਨ ਦੇ ਨਾਲ-ਨਾਲ ਉਨ੍ਹਾਂ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਅਦਾਕਾਰ ਨੂੰ ਕਦੇ ਵੀ ਆਪਣੇ ਪਰਿਵਾਰ ਤੋਂ ਦੂਰ ਨਹੀਂ ਹੋਣਾ ਚਾਹੀਦਾ।

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget