ਪੜਚੋਲ ਕਰੋ

10 ਸਾਲਾਂ ਤੱਕ ਯਾਦ ਕੀਤੀ ਜਾਵੇਗੀ ਫਿਲਮ 'ਜੋੜੀ', ਅੰਬਰਦੀਪ ਦਾ ਦਾਅਵਾ

ਫਿਲਮ ਜੋੜੀ ਹੁਣ ਤੱਕ ਦੀ ਸਭ ਤੋਂ ਵੱਧ ਮੋਸਟ ਅਵੇਟੇਡ ਪੰਜਾਬੀ ਫਿਲਮ ਹੈ। ਇਸ ਫਿਲਮ ਵਿੱਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਲੀਡ ਕਿਰਦਾਰ ਵਿੱਚ ਹਨ।

ਚੰਡੀਗੜ੍ਹ: ਫਿਲਮ ਜੋੜੀ ਹੁਣ ਤੱਕ ਦੀ ਸਭ ਤੋਂ ਵੱਧ ਮੋਸਟ ਅਵੇਟੇਡ ਪੰਜਾਬੀ ਫਿਲਮ ਹੈ। ਇਸ ਫਿਲਮ ਵਿੱਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਲੀਡ ਕਿਰਦਾਰ ਵਿੱਚ ਹਨ। ਇਸ ਨੂੰ ਅੰਬਰਦੀਪ ਸਿੰਘ ਵੱਲੋਂ ਡਾਇਰੈਕਟ ਕੀਤਾ ਗਿਆ ਹੈ ਜੋ ਇੰਡਸਟਰੀ ਦੇ ਸਭ ਤੋਂ ਫੇਮਸ ਡਾਇਰੈਕਟਰਾਂ ਵਿੱਚੋਂ ਇੱਕ ਹਨ। ਇਸ ਫਿਲਮ ਨੂੰ ਆਫੀਸ਼ੀਅਲ ਤੌਰ 'ਤੇ 24 ਜੂਨ ਨੂੰ ਰਿਲੀਜ਼ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ, ਪਰ ਕੋਵਿਡ-19 ਦੀ ਦੂਜੀ ਲਹਿਰ ਕਾਰਨ ਸਿਨੇਮਾਘਰਾਂ ਦੇ ਬੰਦ ਹੋਣ ਕਾਰਨ ਸੰਭਵ ਨਹੀਂ ਹੋਇਆ।

ਹੁਣ ਮੁੜ ਤੋਂ ਦਰਸ਼ਕ ਇਸ ਫਿਲਮ ਦੀ ਨਵੀਂ ਰਿਲੀਜ਼ਿੰਗ ਦੀ ਉਡੀਕ ਕਰ ਰਹੇ ਹਨ। ਫਿਲਮ ਦੇ ਡਾਇਰੈਕਟਰ ਅੰਬਰਦੀਪ ਸਿੰਘ ਨੇ ਹਾਲ ਹੀ ਵਿੱਚ ਆਪਣੇ ਫੈਨਜ਼ ਨਾਲ ਫਿਲਮ 'ਜੋੜੀ' ਬਾਰੇ ਕੁਝ ਸਾਂਝਾ ਕੀਤਾ ਹੈ। ਅੰਬਰਦੀਪ ਨੇ ਕਿਹਾ 'ਜੋੜੀ' ਬੱਸ ਲੇਟ ਹੋ ਗਈ, ਪਰ ਜਿਸ ਦਿਨ ਆਏਗੀ, ਉਸ ਦਿਨ ਤੋਂ ਐਟਲੀਸਟ ਅਗਲੇ 10 ਸਾਲਾਂ ਤਕ ਹਰ ਫਿਲਮ ਨੂੰ ਇਸ ਫਿਲਮ ਦੇ ਨਾਲ ਕੰਪੇਅਰ ਕੀਤਾ ਜਾਵੇਗਾ। ਫ਼ਿਲਮ ਪੈਸੇ ਨਾਲ ਨਹੀਂ ਬਲਿਕੀ ਸਖਤ ਮੇਹਨਤ ਦੇ ਨਾਲ ਬਣਦੀਆਂ ਹਨ।

ਇਸ ਤੋਂ ਇਲਾਵਾ ਅੰਬਰਦੀਪ ਨੇ ਇਹ ਵੀ ਕਿਹਾ ਕਿ ਨਰੇਸ਼ ਕਥੂਰੀਆ ਨੇ ਹੁਣ ਫਾਈਨਲੀ ਇੰਸਟਾਗ੍ਰਾਮ 'ਤੇ ਲਾਈਵ ਹੋਣਾ ਸਿੱਖ ਲਿਆ ਹੈ ਤੇ ਹੁਣ ਟੀਮ ਕਦੇ ਵੀ ਲਾਈਵ ਹੋ ਕੇ 'ਜੋੜੀ' ਦੀਆਂ ਸ਼ੂਟਿੰਗਾਂ ਬਾਰੇ ਕਹਾਣੀਆਂ ਦਾ ਖੁਲਾਸਾ ਕਰੇਗੀ ਕਿ ਫਿਲਮ ਬਣਾਉਣ ਵਿੱਚ ਕਿੰਨੀ ਮਿਹਨਤ ਕੀਤੀ ਗਈ, ਕਿਹੜੀਆਂ ਗਲਤੀਆਂ ਹੋਈਆਂ ਤੇ ਉਨ੍ਹਾਂ ਨੂੰ ਕਿਵੇਂ ਸੁਧਾਰਿਆ ਗਿਆ, ਸਭ ਕੁਝ ਸਾਂਝਾ ਕੀਤਾ ਜਾਵੇਗਾ।

ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਫ਼ਿਲਮੀ ਜੋੜੀ ਨੂੰ ਪਰਦੇ 'ਤੇ ਵੇਖਣ ਲਈ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਫਿਲਮ 'ਜੋੜੀ' ਕਦੋਂ ਰਿਲੀਜ਼ ਹੋਵੇਗੀ ਇਹ ਅਜੇ ਵੀ ਸਸਪੈਂਸ ਹੈ ਪਰ ਇੱਕ ਗੱਲ ਪੱਕੀ ਹੈ ਕਿ ਇਹ ਫਿਲਮ ਨਿਰਾਸ਼ ਨਹੀਂ ਕਰੇਗੀ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget