ਬੈਠਕ ‘ਚ ਜਦੋਂ ਸ਼ਿਵ ਸੈਨਾ ਨੂੰ ਪ੍ਰਵਾਸੀਆਂ ਨਾਲ ਕੰਮ ਕਰਨ ਬਾਰੇ ਪੁੱਛਿਆ ਗਿਆ ਤਾਂ ਸੋਨੂੰ ਸੂਦ ਨੇ ਕਿਹਾ,
"ਕੋਈ ਗਲਤਫਹਿਮੀ ਨਹੀਂ ਹੋਈ। ਅਸੀਂ ਸਾਰੇ ਇਸ ਲਈ ਮਿਲ ਕੇ ਕੰਮ ਕਰਨਾ ਚਾਹੁੰਦੇ ਹਾਂ।"-
ਅਭਿਨੇਤਾ ਸੋਨੂੰ ਸੂਦ ਨੇ ਮਹਾਰਾਸ਼ਟਰ ਦੇ ਸੀਐਮ ਉਧਵ ਠਾਕਰੇ ਨਾਲ ਮੁਲਾਕਾਤ ਤੋਂ ਬਾਅਦ ਕਿਹਾ,
ਸਾਨੂੰ ਉਨ੍ਹਾਂ ਸਾਰਿਆਂ ਦਾ ਸਮਰਥਨ ਕਰਨਾ ਪਵੇਗਾ ਜਿਹੜੇ ਦੁਖੀ ਹਨ ਅਤੇ ਜਿਨ੍ਹਾਂ ਨੂੰ ਸਾਡੀ ਜ਼ਰੂਰਤ ਹੈ। ਮੈਂ ਇਹ ਕੰਮ ਉਦੋਂ ਤਕ ਜਾਰੀ ਰੱਖਾਂਗਾ ਜਦੋਂ ਤੱਕ ਆਖਰੀ ਪ੍ਰਵਾਸੀ ਉਸਦੇ ਘਰ ਨਹੀਂ ਪਹੁੰਚਦਾ। ਕਸ਼ਮੀਰ ਤੋਂ ਕੰਨਿਆ ਕੁਮਾਰੀ ਤਕ ਦੀ ਹਰ ਪਾਰਟੀ ਨੇ ਸਮਰਥਨ ਕੀਤਾ ਹੈ ਅਤੇ ਮੈਂ ਇਸ ਲਈ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ।-
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ