ਪੜਚੋਲ ਕਰੋ

Extraction 2: ਥੌਰ ਯਾਨਿ ਕ੍ਰਿਸ ਹੈਮਸਵਰਥ ਦੀ ਐਕਸ਼ਨ ਨਾਲ ਭਰਪੂਰ ਫਿਲਮ 'ਐਕਸਟ੍ਰੈਕਸ਼ਨ 2' ਓਟੀਟੀ ਰਿਲੀਜ਼ ਲਈ ਤਿਆਰ, ਜਾਣੋ ਰਿਲੀਜ਼ ਡੇਟ

Extraction 2 OTT Release Date: ਹਾਲੀਵੁੱਡ ਐਕਟਰ ਕ੍ਰਿਸ ਹੇਮਸਵਰਥ ਇੱਕ ਵਾਰ ਫਿਰ 'ਐਕਸਟ੍ਰੈਕਸ਼ਨ 2' ਰਾਹੀਂ OTT 'ਤੇ ਦਹਿਸ਼ਤ ਪੈਦਾ ਕਰਨ ਜਾ ਰਿਹਾ ਹੈ। ਕੱਲ੍ਹ 16 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ ਫਿਲਮ, ਜਾਣੋ ਕਿੱਥੇ...

Extraction 2 OTT Release: ਲੱਖਾਂ ਲੋਕ ਹਾਲੀਵੁੱਡ ਦੇ ਸਰਵੋਤਮ ਅਭਿਨੇਤਾ ਕ੍ਰਿਸ ਹੇਮਸਵਰਥ ਦੀ ਅਦਾਕਾਰੀ ਅਤੇ ਲੁਕਸ ਦੇ ਦੀਵਾਨੇ ਹਨ। 'ਥੌਰ' ਦੇ ਕਿਰਦਾਰ ਨਾਲ ਕ੍ਰਿਸ ਨੇ ਸਾਰਿਆਂ ਦੇ ਦਿਲਾਂ 'ਚ ਖਾਸ ਜਗ੍ਹਾ ਬਣਾਈ ਹੈ। ਹੁਣ ਇਕ ਵਾਰ ਫਿਰ ਕ੍ਰਿਸ 'ਐਕਸਟ੍ਰਕਸ਼ਨ 2' ਰਾਹੀਂ OTT ਨੂੰ ਹਿਲਾਉਣ ਆ ਰਿਹਾ ਹੈ। ਇਸ ਫਿਲਮ 'ਚ ਪ੍ਰਪ੍ਰਸ਼ੰਸਕਾਂ ਨੂੰ ਧਮਾਕੇਦਾਰ ਐਕਸ਼ਨ ਦੇਖਣ ਨੂੰ ਮਿਲੇਗਾ। ਜੇਕਰ ਤੁਸੀਂ ਵੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹੋ, ਤਾਂ ਤੁਹਾਡੇ ਲਈ ਇੱਕ ਖੁਸ਼ਖਬਰੀ ਹੈ। ਕ੍ਰਿਸ ਹੇਮਸਵਰਥ ਦੀ ਫਿਲਮ 'ਐਕਸਟ੍ਰੈਕਸ਼ਨ 2' ਅੱਜ ਯਾਨੀ 16 ਜੂਨ ਨੂੰ OTT (ਐਕਸਟ੍ਰੈਕਸ਼ਨ 2 OTT ਰਿਲੀਜ਼) 'ਤੇ ਰਿਲੀਜ਼ ਹੋਣ ਜਾ ਰਹੀ ਹੈ।  

ਇਹ ਵੀ ਪੜ੍ਹੋ: ਕਾਨੇ ਵੈਸਟ ਫਿਰ ਵਿਵਾਦਾਂ 'ਚ, 46ਵੇਂ ਜਨਮਦਿਨ 'ਤੇ ਕੀਤੀ ਸ਼ਰਮਨਾਕ ਹਰਕਤ, ਪਹਿਲਾਂ ਮਾਡਲ ਦੇ ਉਤਾਰੇ ਕੱਪੜੇ ਫਿਰ...

ਜਾਣੋ ਫਿਲਮ OTT 'ਤੇ ਕਦੋਂ ਰਿਲੀਜ਼ ਹੋਵੇਗੀ
'ਐਕਸਟ੍ਰਕਸ਼ਨ 2' 16 ਜੂਨ ਨੂੰ OTT 'ਤੇ ਦਸਤਕ ਦੇਵੇਗੀ। ਇਹ ਫਿਲਮ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਜਿਸ ਵਿੱਚ ਕ੍ਰਿਸ ਹੇਮਸਵਰਥ ਇੱਕ ਵਾਰ ਫਿਰ ਆਪਣੀ ਦਮਦਾਰ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਣ ਜਾ ਰਹੇ ਹਨ। ਇਸ ਫਿਲਮ 'ਚ ਕ੍ਰਿਸ ਹੇਮਸਵਰਥ ਤੋਂ ਇਲਾਵਾ ਐਡਮ ਬੇਸਾ, ਡੇਨੀਅਲ ਬਰਨਹਾਰਡਟ, ਗੋਲਸ਼ਿਫਤੇਹ ਵੀ ਅਹਿਮ ਭੂਮਿਕਾ 'ਚ ਨਜ਼ਰ ਆਉਣ ਵਾਲੇ ਹਨ। ਫਿਲਮ ਦੀ ਸਕ੍ਰਿਪਟ ਦੀ ਗੱਲ ਕਰੀਏ ਤਾਂ ਇਸ ਨੂੰ ਰੂਸੋ ਬ੍ਰਦਰਜ਼ ਨੇ ਲਿਖਿਆ ਹੈ, ਜਿਨ੍ਹਾਂ ਨੇ 'ਦਿ ਗ੍ਰੇ ਮੈਨ' ਅਤੇ 'ਐਵੇਂਜਰਸ ਐਂਡਗੇਮ' ਦਾ ਨਿਰਦੇਸ਼ਨ ਕੀਤਾ ਹੈ।

ਇਸ ਦਿਨ ਫਿਲਮ ਦਾ ਟੀਜ਼ਰ ਕੀਤਾ ਗਿਆ ਸੀ ਰਿਲੀਜ਼
ਤੁਹਾਨੂੰ ਦੱਸ ਦੇਈਏ ਕਿ ਫਿਲਮ ਦਾ ਟੀਜ਼ਰ 3 ਅਪ੍ਰੈਲ ਨੂੰ ਹੀ ਨੈੱਟਫਲਿਕਸ 'ਤੇ ਰਿਲੀਜ਼ ਹੋਇਆ ਸੀ। ਜਿਸ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ। ਇਸ ਫਿਲਮ ਦੇ ਪਹਿਲੇ ਭਾਗ ਵਿੱਚ ਦਿੱਗਜ ਅਦਾਕਾਰ ਪੰਕਜ ਤ੍ਰਿਪਾਠੀ ਅਤੇ ਰਣਦੀਪ ਹੁੱਡਾ ਵੀ ਨਜ਼ਰ ਆਏ ਸਨ। ਉਦੋਂ ਤੋਂ ਹੀ ਪ੍ਰਸ਼ੰਸਕ ਫਿਲਮ ਦੇ ਪਾਰਟ 2 ਦਾ ਇੰਤਜ਼ਾਰ ਕਰ ਰਹੇ ਸਨ।

ਇਸ ਗੰਭੀਰ ਬੀਮਾਰੀ ਨਾਲ ਜੂਝ ਰਿਹਾ ਕ੍ਰਿਸ
ਕ੍ਰਿਸ ਕਾਫੀ ਸਮੇਂ ਤੋਂ ਆਪਣੀ ਬੀਮਾਰੀ ਨੂੰ ਲੈ ਕੇ ਚਰਚਾ 'ਚ ਹਨ। ਦਰਅਸਲ, ਅਦਾਕਾਰ 'ਅਲਜ਼ਾਈਮਰ ਡਿਮੈਂਸ਼ੀਆ' ਨਾਂ ਦੀ ਬੀਮਾਰੀ ਨਾਲ ਜੂਝ ਰਿਹਾ ਹੈ। ਆਪਣੀ ਬੀਮਾਰੀ ਦਾ ਖੁਲਾਸਾ ਕਰਦੇ ਹੋਏ ਕ੍ਰਿਸ ਨੇ ਦੱਸਿਆ ਸੀ ਕਿ ਉਸ ਕੋਲ ਦੋ ਤਰ੍ਹਾਂ ਦੇ ਜੀਨ ApoE4 ਹਨ। ਇਹ ਜੀਨ ਉਸ ਨੂੰ ਆਪਣੇ ਮਾਪਿਆਂ ਤੋਂ ਵਿਰਾਸਤ 'ਚ ਮਿਲਿਆ ਹੈ। ਇਹ ਅਜਿਹਾ ਜੀਨ ਹੈ ਜੋ ਬੀਮਾਰੀ ਦੇ ਖਤਰੇ ਨੂੰ ਅੱਠ ਤੋਂ ਦਸ ਗੁਣਾ ਵਧਾ ਦਿੰਦਾ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਕਿ ਜਿਨ੍ਹਾਂ ਲੋਕਾਂ ਵਿੱਚ ਇਹ ਜੀਨ ਨਹੀਂ ਹੁੰਦਾ, ਉਹ ਘੱਟ ਬਿਮਾਰ ਹੁੰਦੇ ਹਨ।

ਇਹ ਵੀ ਪੜ੍ਹੋ: ਪੰਜਾਬੀ ਗਾਇਕਾ ਜੈਨੀ ਜੌਹਲ ਟਰੈਕਟਰ ਚਲਾਉਂਦੀ ਆਈ ਨਜ਼ਰ, ਨਵੇਂ ਗਾਣੇ 'ਚ '5911 ਟਰੈਕਟਰ' ਦਾ ਕੀਤਾ ਜ਼ਿਕਰ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget