ਪੜਚੋਲ ਕਰੋ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰ ਨੇ ਵੀਜ਼ਾ ਲਈ ਲੰਡਨ ਦੇ ਮਿਊਜ਼ੀਸ਼ੀਅਨ ਨਾਲ ਕੀਤਾ ਵਿਆਹ, ਖੁਦ ਹੀ ਕੀਤਾ ਖ਼ੁਲਾਸਾ  

ਬਾਲੀਵੁੱਡ ਅਭਿਨੇਤਰੀ ਰਾਧਿਕਾ ਆਪਟੇ ਨੇ ਬਾਲੀਵੁੱਡ ਤੋਂ ਬਾਅਦ ਓਟੀਟੀ ਪਲੇਟਫਾਰਮ 'ਤੇ ਆਪਣੀ ਵੱਖਰੀ ਪਛਾਣ ਬਣਾਈ ਹੈ। ਹਾਲ ਹੀ 'ਚ ਰਾਧਿਕਾ ਆਪਟੇ ਨੇ ਆਪਣੇ ਵਿਆਹ ਨੂੰ ਲੈ ਕੇ ਕੁਝ ਮਜ਼ਾਕੀਆ ਗੱਲਾਂ ਆਖੀਆਂ ਹਨ।

ਬਾਲੀਵੁੱਡ ਅਭਿਨੇਤਰੀ ਰਾਧਿਕਾ ਆਪਟੇ ਨੇ ਬਾਲੀਵੁੱਡ ਤੋਂ ਬਾਅਦ ਓਟੀਟੀ ਪਲੇਟਫਾਰਮ 'ਤੇ ਆਪਣੀ ਵੱਖਰੀ ਪਛਾਣ ਬਣਾਈ ਹੈ। ਹਾਲ ਹੀ 'ਚ ਰਾਧਿਕਾ ਆਪਟੇ ਨੇ ਆਪਣੇ ਵਿਆਹ ਨੂੰ ਲੈ ਕੇ ਕੁਝ ਮਜ਼ਾਕੀਆ ਗੱਲਾਂ ਆਖੀਆਂ ਹਨ। ਦਰਅਸਲ, ਰਾਧਿਕਾ ਆਪਟੇ ਦਾ ਕਹਿਣਾ ਹੈ ਕਿ ਉਸ ਨੇ ਲੰਡਨ ਦੇ ਮਿਊਜ਼ੀਸ਼ੀਅਨ ਬੈਨੇਡਿਕਟ ਟੇਲਰਸੀ ਨਾਲ ਵੀਜ਼ਾ ਲਈ ਵਿਆਹ ਕਰਵਾਇਆ। ਹਾਲ ਹੀ 'ਚ ਰਾਧਿਕਾ ਤੇ ਮੈਸੀ ਕਈ ਮੁੱਦਿਆਂ 'ਤੇ ਇੱਕ-ਦੂਜੇ ਨਾਲ ਗੱਲ ਕਰਦੇ ਦਿਖਾਈ ਦਿੱਤੇ। ਇਸ ਦੌਰਾਨ ਮੈਸੀ ਨੇ ਰਾਧਿਕਾ ਨੂੰ ਅਜਿਹਾ ਸਵਾਲ ਪੁੱਛਿਆ, ਜਿਸ ਦਾ ਜਵਾਬ ਰਾਧਿਕਾ ਨੇ ਬਹੁਤ ਹੀ ਮਜ਼ਾਕੀਆ ਢੰਗ ਨਾਲ ਦਿੱਤਾ।
ਰਾਧਿਕਾ ਆਪਟੇ ਦਾ ਵਿਆਹ ਲੰਡਨ ਦੇ ਮਿਊਜ਼ੀਸ਼ੀਅਨ ਬੈਨੇਡਿਕਟ ਟੇਲਰਸੀ ਨਾਲ ਹੋਇਆ ਸੀ ਤੇ ਦੋਵੇਂ ਵਿਆਹ ਤੋਂ ਪਹਿਲਾਂ ਲੌਂਗ ਡਿਸਟੈਂਸ ਰਿਲੇਸ਼ਨਸ਼ਿਪ ਵਿੱਚ ਸੀ। ਇਸ ਗੱਲਬਾਤ ਵਿੱਚ, ਮੈਸੀ ਰਾਧਿਕਾ ਨੂੰ ਪੁੱਛਦੇ ਹਨ ਕਿ ਤੁਹਾਡਾ ਵਿਆਹ ਕਦੋਂ ਹੋਇਆ? ਬਿੱਗ ਬੀ ਦੇ ਪਿਤਾ ਦੇ ਨਾਮ 'ਤੇ ਪੋਲੈਂਡ ਦਾ ਚੌਕ ਇਸ ਸਵਾਲ ਦਾ ਜਵਾਬ ਦਿੰਦਿਆਂ ਰਾਧਿਕਾ ਨੇ ਕਿਹਾ ਕਿ ਜਦੋਂ ਉਸ ਨੂੰ ਅਹਿਸਾਸ ਹੋਇਆ ਕਿ ਵਿਆਹ ਕਰਵਾ ਕੇ, ਤੁਸੀਂ ਆਸਾਨੀ ਨਾਲ ਵੀਜ਼ਾ ਲੈ ਲੈਂਦੇ ਹੋ। ਉਸ ਨੇ ਅੱਗੇ ਕਿਹਾ ਕਿ ਉਹ ਵਿਆਹ ਦੀ ਸਮਰਥਕ ਨਹੀਂ, ਪਰ ਵੀਜ਼ਾ ਇੱਕ ਵੱਡੀ ਸਮੱਸਿਆ ਹੈ ਤੇ ਉਹ ਦੋਵੇਂ ਇਕੱਠੇ ਰਹਿਣਾ ਚਾਹੁੰਦੇ ਸੀ। Birthday Special: 46 ਦੀ ਉਮਰ 'ਚ ਵੀ ਬਾਲੀਵੁੱਡ ਦੀਆਂ ਜਵਾਨ ਐਕਟਰੈਸ ਨੂੰ ਰਵੀਨਾ ਦਿੰਦੀ ਮਾਤ, ਦੇਖੋ ਖੂਬਸੂਰਤ ਤਸਵੀਰਾਂ ਮੈਸੀ ਨੇ ਰਾਧਿਕਾ ਅੱਗੇ ਇਕ ਹੋਰ ਸਵਾਲ ਖੜ੍ਹਾ ਕੀਤਾ, ਜਿਸ 'ਚ ਉਸ ਨੇ ਪੁੱਛਿਆ ਕਿ ਉਹ ਹੁਣ ਕਿੱਥੇ ਹੈ। ਇਸ ਦੇ ਜਵਾਬ 'ਚ ਰਾਧਿਕਾ ਨੇ ਕਿਹਾ ਕਿ ਉਹ ਇਸ ਸਮੇਂ ਲੰਡਨ 'ਚ ਹੈ ਤੇ ਉਸ ਨੇ ਫੈਸਲਾ ਕੀਤਾ ਹੈ ਕਿ ਉਹ ਇਸ ਸਾਲ ਕੰਮ ਨਹੀਂ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਰਾਧਿਕਾ ਨੇ ਨਾ ਸਿਰਫ ਬਾਲੀਵੁੱਡ ਦੇ ਟੌਪ ਦੇ ਨਾਇਕਾਂ ਨਾਲ, ਬਲਕਿ ਦੱਖਣੀ ਭਾਰਤ ਦੇ ਸੁਪਰਸਟਾਰ ਰਜਨੀਕਾਂਤ ਨਾਲ ਵੀ ਕੰਮ ਕੀਤਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget