MMS Leak: ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਹੈ, ਜਿਸਦਾ ਕਈ ਲੋਕਾਂ ਵੱਲੋਂ ਗਲਤ ਇਸਤੇਮਾਲ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਕਈ ਮਸ਼ਹੂਰ ਹਸਤੀਆਂ ਦੇ ਇੰਟਰਨੈੱਟ ਉੱਪਰ ਨਿੱਜੀ ਵੀਡੀਓ ਲੀਕ ਕਰਨ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਜਿਨ੍ਹਾਂ ਨੇ ਦੁਨੀਆ ਭਰ ਵਿੱਚ ਤਰਥੱਲੀ ਮਚਾ ਦਿੱਤੀ ਹੈ। ਦੱਸ ਦੇਈਏ ਕਿ ਇੰਟਰਨੈੱਟ ਉੱਪਰ ਲਗਾਤਾਰ ਇੱਕ ਵਾਰ ਫਿਰ ਤੋਂ ਮਸ਼ਹੂਰ ਇੰਫਲੁਇੰਸਰ ਦਾ ਪ੍ਰਾਈਵੇਟ ਵੀਡੀਓ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ। ਜਿਸ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। 


ਪਿਛਲੇ ਕਾਫੀ ਸਮੇਂ ਤੋਂ ਪਾਕਿਸਤਾਨ ਤੋਂ ਇਕ ਤੋਂ ਬਾਅਦ ਇਕ MMS ਅਤੇ ਇੰਟੀਮੇਟ ਵੀਡੀਓ ਲੀਕ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਮਿਨਾਹਿਲ ਮਲਿਕ, ਮਥਿਰਾ ਮੁਹੰਮਦ, ਕੰਵਲ ਆਫਤਾਬ ਅਤੇ ਇਮਸ਼ਾ ਰਹਿਮਾਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਕ ਹੋਰ ਕਥਿਤ ਇੰਟੀਮੇਟ ਵੀਡੀਓ ਲੀਕ ਹੋਇਆ ਹੈ। ਵਾਇਰਲ ਵੀਡੀਓ ਦੇ ਬਾਰੇ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਪਾਕਿਸਤਾਨੀ ਟਿੱਕਟੋਕਰ ਮਰੀਅਮ ਫੈਜ਼ਲ ਦੀ ਹੈ। ਇਸ ਵੀਡੀਓ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਮਰੀਅਮ ਇਕ ਲੜਕੇ ਨਾਲ ਰੋਮਾਂਟਿਕ ਪਲ ਬਿਤਾਉਂਦੀ ਨਜ਼ਰ ਆ ਰਹੀ ਹੈ। ਲਗਾਤਾਰ ਵਾਈਰਲ ਹੋ ਰਹੀ ਵੀਡੀਓ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਦਾ ਕਹਿਣਾ ਹੈ ਕਿ ਪਾਕਿਸਤਾਨੀ ਸੈਲੀਬ੍ਰਿਟੀਜ਼ ਲਈ ਇਹ ਸਮਾਂ ਠੀਕ ਨਹੀਂ ਜਾ ਰਿਹਾ ਹੈ।






 


ਕੌਣ ਹੈ ਮਰੀਅਮ ਫੈਜ਼ਲ?


ਦੱਸ ਦੇਈਏ ਕਿ ਮਰੀਅਮ ਫੈਜ਼ਲ ਪਾਕਿਸਤਾਨ ਦੀ ਮਸ਼ਹੂਰ ਟਿੱਕਟੋਕਰ ਹੈ, ਜਿਸ ਦੇ ਸੋਸ਼ਲ ਮੀਡੀਆ 'ਤੇ 0.6 ਮਿਲੀਅਨ ਫਾਲੋਅਰਜ਼ ਹਨ। ਵੀਡੀਓ ਤੋਂ ਵਾਇਰਲ ਹੋਈ ਤਸਵੀਰ ਵਿੱਚ ਮਰੀਅਮ ਇੱਕ ਲੜਕੇ ਨਾਲ ਨਜ਼ਰ ਆ ਰਹੀ ਹੈ। ਦੋਵਾਂ ਦੇ ਰੋਮਾਂਟਿਕ ਪਲਾਂ ਨੂੰ ਕੈਦ ਕੀਤਾ ਗਿਆ ਹੈ। ਉਸ ਦੇ ਕਥਿਤ ਵਾਈਰਲ ਵੀਡੀਓ ਨੇ ਇੰਟਰਨੈੱਟ 'ਤੇ ਖਲਬਲੀ ਮਚਾ ਦਿੱਤੀ ਹੈ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਅਕਤੂਬਰ ਵਿੱਚ ਕਈ ਪਾਕਿਸਤਾਨੀ ਅਭਿਨੇਤਰੀਆਂ ਦੇ ਐਮਐਮਐਸ ਲੀਕ ਹੋਏ ਸਨ ਅਤੇ ਹੁਣ ਇਹ ਪੰਜਵਾਂ ਮਾਮਲਾ ਸਾਹਮਣੇ ਆ ਰਿਹਾ ਹੈ।
 
ਪਹਿਲਾਂ ਵੀ ਵਾਈਰਲ ਹੋਇਆ ਸੀ ਵੀਡੀਓ 


ਜ਼ਿਕਰਯੋਗ ਹੈ ਕਿ ਟਿੱਕਟੋਕਰ ਮਰੀਅਮ ਫੈਜ਼ਲ ਤੋਂ ਪਹਿਲਾਂ ਕਈ ਮਸ਼ਹੂਰ ਪਾਕਿਸਤਾਨੀ ਅਭਿਨੇਤਰੀਆਂ ਦੇ ਪ੍ਰਾਈਵੇਟ ਵੀਡੀਓਜ਼ ਲੀਕ ਹੋ ਚੁੱਕੇ ਹਨ, ਜਿਸ ਨੇ ਸੁਰੱਖਿਆ ਪ੍ਰਣਾਲੀ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਪਿਛਲੇ ਹਫਤੇ ਹੀ ਕੰਵਲ ਆਫਤਾਬ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਕਥਿਤ ਤੌਰ 'ਤੇ ਸੋਸ਼ਲ ਮੀਡੀਆ 'ਤੇ ਵਾਈਰਲ ਹੋਈਆਂ ਸਨ। ਕੰਵਲ ਲਾਹੌਰ ਦੀ ਰਹਿਣ ਵਾਲੀ ਹੈ, ਜਿਸ ਦੇ ਇੰਸਟਾਗ੍ਰਾਮ 'ਤੇ 4 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ। ਹਾਲਾਂਕਿ ਹੁਣ ਤੱਕ ਇਸ ਘਟਨਾ 'ਤੇ ਉਨ੍ਹਾਂ ਦੇ ਪੱਖ ਤੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।