ਪੜਚੋਲ ਕਰੋ

Video Leaked: ਕੁੱਲ੍ਹੜ ਪੀਜ਼ਾ ਕਪਲ ਤੋਂ ਬਾਅਦ ਇਸ ਮਸ਼ਹੂਰ ਇੰਫਲੁਇੰਸਰ ਦਾ ਪ੍ਰਾ*ਈ*ਵੇਟ ਵੀਡੀਓ ਲੀ*ਕ, ਜਾਣੋ ਪੂਰਾ ਮਾਮਲਾ

Sofia Ansari MMS video leaked: ਖੂਬਸੂਰਤੀ ਦੇ ਮਾਮਲੇ 'ਚ ਬਾਲੀਵੁੱਡ ਦੀਆਂ ਖੂਬਸੂਰਤ ਹਸਤੀਆਂ ਨੂੰ ਟੱਕਰ ਦੇਣ ਵਾਲੀ ਸੋਸ਼ਲ ਮੀਡੀਆ ਇੰਫਲੁਇੰਸਰ ਸੋਫੀਆ ਅੰਸਾਰੀ ਇੰਟਰਨੈੱਟ ਉੱਪਰ ਛਾਈ ਹੋਈ ਹੈ। ਦਰਅਸਲ, ਸੋਫੀਆ ਦਾ

Sofia Ansari MMS video leaked: ਖੂਬਸੂਰਤੀ ਦੇ ਮਾਮਲੇ 'ਚ ਬਾਲੀਵੁੱਡ ਦੀਆਂ ਖੂਬਸੂਰਤ ਹਸਤੀਆਂ ਨੂੰ ਟੱਕਰ ਦੇਣ ਵਾਲੀ ਸੋਸ਼ਲ ਮੀਡੀਆ ਇੰਫਲੁਇੰਸਰ ਸੋਫੀਆ ਅੰਸਾਰੀ ਇੰਟਰਨੈੱਟ ਉੱਪਰ ਛਾਈ ਹੋਈ ਹੈ। ਦਰਅਸਲ, ਸੋਫੀਆ ਦਾ ਇੱਕ ਨਿੱਜੀ ਵੀਡੀਓ ਸੋਸ਼ਲ ਮੀਡੀਆ 'ਤੇ ਇੱਕ ਵਾਰ ਫਿਰ ਲੀਕ ਹੋਇਆ ਹੈ। ਸੋਫੀਆ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੱਲਾਂ ਹੋ ਰਹੀਆਂ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਸੋਸ਼ਲ ਮੀਡੀਆ ਇੰਫਲੁਇੰਸਰ ਦੀ ਨੈੱਟ ਵਰਥ ਕੀ ਹੈ। ਆਓ ਜਾਣਦੇ ਹਾਂ ਸੋਫੀਆ ਕੋਲ ਕਿੰਨੀ ਜਾਇਦਾਦ ਹੈ?

ਸੋਫੀਆ ਦੀ ਨੈੱਟ ਵਰਥ ਕੀ ਹੈ?

ਸੂਤਰਾਂ ਮੁਤਾਬਕ ਜੇਕਰ ਸੋਫੀਆ ਅੰਸਾਰੀ ਦੀ ਨੈੱਟਵਰਥ ਦੀ ਗੱਲ ਕਰੀਏ ਤਾਂ ਸੋਫੀਆ ਇਕ ਮਹੀਨੇ 'ਚ 5 ਲੱਖ ਰੁਪਏ ਤੋਂ ਜ਼ਿਆਦਾ ਦੀ ਕਮਾਈ ਕਰਦੀ ਹੈ। ਉਸ ਦੀ ਅੰਦਾਜ਼ਨ ਕੁੱਲ ਜਾਇਦਾਦ 2 ਕਰੋੜ ਰੁਪਏ ਹੈ। ਧਿਆਨ ਯੋਗ ਹੈ ਕਿ ਸੋਫੀਆ ਇੱਕ ਮਾਡਲ ਅਤੇ ਸੋਸ਼ਲ ਮੀਡੀਆ ਸੈਲੀਬ੍ਰਿਟੀ ਹੈ ਅਤੇ ਉਸਦੀ ਕੋਈ ਤੈਅ ਤਨਖਾਹ ਨਹੀਂ ਹੈ। ਸੋਫੀਆ ਕੋਲ ਆਮਦਨ ਦੇ ਵੱਖ-ਵੱਖ ਸਰੋਤ ਹਨ, ਜਿਸ ਵਿੱਚ ਮਾਡਲਿੰਗ ਨੌਕਰੀਆਂ, ਸਪਾਂਸਰਸ਼ਿਪ ਅਤੇ ਬ੍ਰਾਂਡ ਸਾਂਝੇਦਾਰੀ ਸ਼ਾਮਲ ਹਨ।

Read MOre: Shocking Video: ਮਸ਼ਹੂਰ ਗਾਇਕ ਦਾ ਮੌ*ਤ ਤੋਂ ਤਿੰਨ ਘੰਟੇ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ, ਖੜ੍ਹੇ ਹੋਏ ਕਈ ਸਵਾਲ

ਸੋਫੀਆ ਨਾਲ ਜੁੜਿਆ ਨਵਾਂ ਮਾਮਲਾ ਕੀ ?

ਜ਼ਿਕਰਯੋਗ ਹੈ ਕਿ ਸੋਫੀਆ ਅੰਸਾਰੀ ਅਕਸਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਇਨ੍ਹੀਂ ਦਿਨੀਂ ਸੋਫੀਆ ਦਾ ਇਕ ਪ੍ਰਾਈਵੇਟ ਵੀਡੀਓ ਲੀਕ ਹੋਣ ਦੀ ਚਰਚਾ ਹੈ। ਸੋਫੀਆ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਅਤੇ ਫੈਨਜ਼ ਨਾਲ ਲੇਟੈਸਟ ਵੀਡੀਓ ਅਤੇ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ। ਇੰਸਟਾਗ੍ਰਾਮ 'ਤੇ ਸੋਫੀਆ ਦੇ 13.2 ਮਿਲੀਅਨ ਫਾਲੋਅਰਜ਼ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਫੀਆ ਟਿੱਕਟੌਕ 'ਤੇ ਵੀ ਮਸ਼ਹੂਰ ਸੀ।

ਟਿਕਟੋਕ 'ਤੇ ਵੀ ਮਸ਼ਹੂਰ ਸੀ ਸੋਫੀਆ

ਦੱਸ ਦੇਈਏ ਕਿ ਸੋਫੀਆ ਅੰਸਾਰੀ ਦਾ ਜਨਮ 20 ਅਪ੍ਰੈਲ 1996 ਨੂੰ ਸੂਰਤ, ਗੁਜਰਾਤ ਵਿੱਚ ਹੋਇਆ ਸੀ। ਸੋਫੀਆ ਸੋਸ਼ਲ 'ਤੇ ਕਾਫੀ ਮਸ਼ਹੂਰ ਹੈ। ਜਦੋਂ ਸੋਫੀਆ TikTok 'ਤੇ ਸੀ, ਉਸ ਦੇ 5 ਮਿਲੀਅਨ ਫਾਲੋਅਰਜ਼ ਸਨ। ਜੋ ਹੁਣ ਇੰਸਟਾਗ੍ਰਾਮ 'ਤੇ ਦੁੱਗਣੇ ਹੋ ਗਏ ਹਨ। ਸੋਫੀਆ ਇੰਟਰਨੈੱਟ ਦੀ ਦੁਨੀਆ 'ਚ ਇੱਕ ਜਾਣੀ-ਪਛਾਣੀ ਸ਼ਖਸੀਅਤ ਬਣ ਚੁੱਕੀ ਹੈ, ਜਿਸ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ।

ਟਾਪ ਹੈਡਲਾਈਨ

Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Embed widget