ਪੜਚੋਲ ਕਰੋ

Rapper Arrested: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਰੈਪਰ ਹੋਇਆ ਗ੍ਰਿਫਤਾਰ; ਕਮਰੇ 'ਚੋਂ ਮਿਲੀਆਂ ਇਤਰਾਜ਼ਯੋਗ ਚੀਜ਼ਾਂ...

Rapper Arrested: ਮਸ਼ਹੂਰ ਰੈਪਰ ਨੂੰ ਲੈ ਹੈਰਾਨ ਖਬਰ ਸਾਹਮਣੇ ਆਈ ਹੈ, ਜਿਸਨੇ ਇੰਡਸਟਰੀ ਵਿੱਚ ਹਲਚਲ ਮਚਾ ਦਿੱਤੀ ਹੈ। ਦਰਅਸਲ, ਮਲਿਆਲਮ ਰੈਪਰ, ਗੀਤਕਾਰ ਵੇਦਾਨ ਅਤੇ ਅੱਠ ਹੋਰ ਲੋਕਾਂ ਨੂੰ ਤ੍ਰਿਪੁਨੀਥੁਰਾ ਸਥਿਤ ਉਨ੍ਹਾਂ ਦੇ ਫਲੈਟ ਤੋਂ

Rapper Arrested: ਮਸ਼ਹੂਰ ਰੈਪਰ ਨੂੰ ਲੈ ਹੈਰਾਨ ਖਬਰ ਸਾਹਮਣੇ ਆਈ ਹੈ, ਜਿਸਨੇ ਇੰਡਸਟਰੀ ਵਿੱਚ ਹਲਚਲ ਮਚਾ ਦਿੱਤੀ ਹੈ। ਦਰਅਸਲ, ਮਲਿਆਲਮ ਰੈਪਰ, ਗੀਤਕਾਰ ਵੇਦਾਨ ਅਤੇ ਅੱਠ ਹੋਰ ਲੋਕਾਂ ਨੂੰ ਤ੍ਰਿਪੁਨੀਥੁਰਾ ਸਥਿਤ ਉਨ੍ਹਾਂ ਦੇ ਫਲੈਟ ਤੋਂ ਗਾਂਜਾ ਬਰਾਮਦ ਹੋਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਤ੍ਰਿਸ਼ੂਰ ਜ਼ਿਲ੍ਹੇ ਦੇ ਰਹਿਣ ਵਾਲੇ ਵੇਦਾਨ ਦਾ ਅਸਲ ਨਾਮ ਹੀਰਾਦਾਸ ਮੁਰਲੀ ​​ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਹਿੱਲ ਪੈਲੇਸ ਪੁਲਿਸ ਨੇ ਫਲੈਟ 'ਤੇ ਛਾਪਾ ਮਾਰਿਆ, ਜਿੱਥੇ ਵੇਦਾਨ ਸਮੇਤ ਨੌਂ ਲੋਕ ਮੌਜੂਦ ਸਨ।

ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਫਲੈਟ ਤੋਂ ਪੰਜ ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, "ਇਹ ਜਗ੍ਹਾ ਵੇਦਾਨ ਅਤੇ ਉਸਦੇ ਸਾਥੀਆਂ ਵੱਲੋਂ ਗਾਉਣ ਦੇ ਅਭਿਆਸ ਲਈ ਵਰਤੀ ਜਾਂਦੀ ਸੀ। ਪੁੱਛਗਿੱਛ ਦੌਰਾਨ, ਵੇਦਾਨ ਨੇ ਗਾਂਜਾ ਪੀਣ ਦੀ ਗੱਲ ਕਬੂਲ ਕੀਤੀ।" ਗਾਂਜੇ ਤੋਂ ਇਲਾਵਾ, ਉਸਦਾ ਮੋਬਾਈਲ ਫੋਨ ਅਤੇ ਲਗਭਗ 9.50 ਲੱਖ ਰੁਪਏ ਦੀ ਨਕਦੀ ਵੀ ਮੌਕੇ ਤੋਂ ਜ਼ਬਤ ਕੀਤੀ ਗਈ ਹੈ।

ਅਧਿਕਾਰੀ ਨੇ ਦੱਸਿਆ ਕਿ ਨਕਦ ਰਾਸ਼ੀ ਉਨ੍ਹਾਂ ਦੇ ਸੰਗੀਤ ਪ੍ਰੋਗਰਾਮ ਲਈ ਫੀਸ ਵਜੋਂ ਪ੍ਰਾਪਤ ਹੋਈ ਦੱਸੀ ਜਾ ਰਹੀ ਹੈ। ਪੁਲਿਸ ਅਨੁਸਾਰ, ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦਰਜ ਕਰ ਲਈ ਗਈ ਹੈ ਅਤੇ ਬਾਅਦ ਵਿੱਚ ਸਿਹਤ ਜਾਂਚ ਤੋਂ ਬਾਅਦ, ਉਨ੍ਹਾਂ ਨੂੰ ਥਾਣੇ ਤੋਂ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਕਿਹਾ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕੀਤੀ ਜਾਵੇਗੀ।

ਵੇਦਾਨ ਕੋਲੋਂ ਤੇਂਦੂਏ ਦੇ ਦੰਦ ਮਿਲੇ

ਇਸ ਵਿਚਾਲੇ, ਸੂਤਰਾਂ ਨੇ ਦੱਸਿਆ ਕਿ ਰੈਪਰ ਕੋਲ ਮੌਜੂਦ ਸੋਨੇ ਦੀ ਚੇਨ 'ਤੇ ਤੇਂਦੂਏ ਦੇ ਦੰਦ ਵਰਗੀ ਇੱਕ ਚੀਜ਼ ਮਿਲੀ ਹੈ। ਜੰਗਲਾਤ ਅਧਿਕਾਰੀਆਂ ਨੇ ਵਸਤੂ ਦੀ ਜਾਂਚ ਕਰਨ ਤੋਂ ਬਾਅਦ ਪੁਸ਼ਟੀ ਕੀਤੀ ਕਿ ਇਹ ਤੇਂਦੂਏ ਦਾ ਦੰਦ ਸੀ। ਪੁੱਛਗਿੱਛ ਦੌਰਾਨ, ਵੇਦਾਨ ਨੇ ਸ਼ੁਰੂ ਵਿੱਚ ਕਿਹਾ ਸੀ ਕਿ ਇਹ ਥਾਈਲੈਂਡ ਤੋਂ ਲਿਆਂਦਾ ਗਿਆ ਸੀ, ਪਰ ਬਾਅਦ ਵਿੱਚ ਦਾਅਵਾ ਕੀਤਾ ਕਿ ਇਹ ਮਈ 2024 ਵਿੱਚ ਚੇਨਈ ਵਿੱਚ ਆਯੋਜਿਤ ਇੱਕ ਸਮਾਗਮ ਦੌਰਾਨ ਤੋਹਫ਼ੇ ਵਜੋਂ ਦਿੱਤਾ ਗਿਆ ਸੀ। ਉਸਦੇ ਬਿਆਨਾਂ ਦੀ ਸੱਚਾਈ ਦੀ ਜਾਂਚ ਕਰਨ ਲਈ ਇੱਕ ਵਿਸਤ੍ਰਿਤ ਜਾਂਚ ਦੀ ਲੋੜ ਹੈ।

ਉਨ੍ਹਾਂ ਨੂੰ ਐਤਵਾਰ ਦੀ ਸਵੇਰੇ ਕੋਚੀ ਦੇ ਇੱਕ ਫਲੈਟ ਤੋਂ ਗਾਂਜਾ ਬਰਾਮਦ ਹੋਣ ਤੋਂ ਬਾਅਦ ਆਬਕਾਰੀ ਵਿਭਾਗ ਦੁਆਰਾ ਨੇ ਗ੍ਰਿਫਤਾਰ ਕੀਤਾ। ਹਾਲ ਹੀ ਵਿੱਚ, ਅਦਾਕਾਰ ਸ਼ਾਈਨ ਟੌਮ ਚਾਕੋ ਨੂੰ ਵੀ ਡਰੱਗ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।


 

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget