ਪੜਚੋਲ ਕਰੋ

ਪੌਪ ਸਿੰਗਰ ਸ਼ਿਵਾਨੀ ਦੀ ਸੜਕ ਹਾਦਸੇ ‘ਚ ਮੌਤ, ਪਤੀ ਗੰਭੀਰ

ਮਥੁਰਾ: ਉੱਤਰ ਪ੍ਰਦੇਸ਼ ਦੇ ਮਥੁਰਾ ਜਨਪਥ ‘ਚ ਯਮੁਨਾ ਐਕਸਪ੍ਰੈਸਵੇਅ ‘ਤੇ ਹੋਏ ਸੜਕ ਹਾਦਸੇ ਨੇ ਮਸ਼ਹੂਰ ਗਾਇਕਾ ਸ਼ਿਵਾਨੀ ਭਾਟੀਆ ਦੀ ਮੌਤ ਹੋ ਗਈ ਹੈ। ਜਦਕਿ ਉਸ ਦੇ ਪਤੀ ਨਿਖਿਲ ਭਾਟੀਆ ਇਸ ਹਾਦਸੇ ‘ਚ ਗੰਭੀਰ ਜ਼ਖ਼ਮੀ ਹੋਏ ਹਨ, ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੀ ਜਾਣਕਾਰੀ ਪੁਲਿਸ ਨੇ ਮੰਗਲਵਾਰ ਨੂੰ ਦਿੱਤੀ ਹੈ। ਪੌਪ ਸਿੰਗਰ ਸ਼ਿਵਾਨੀ ਦੀ ਸੜਕ ਹਾਦਸੇ ‘ਚ ਮੌਤ, ਪਤੀ ਗੰਭੀਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਿਵਾਨੀ ਆਪਣੇ ਪਤੀ ਨਾਲ ਸੋਮਵਾਰ ਨੂੰ ਆਗਰਾ ‘ਚ ਹੋਏ ਸਮਾਗਮ ‘ਚ ਸ਼ਿਰਕਤ ਕਰਨ ਲਈ ਕਾਰ ‘ਚ ਜਾ ਰਹੇ ਸੀ। ਜਦੋਂ ਸੁਰੀਰ ਕੋਤਵਾਲੀ ਖੇਤਰ ਦੇ ਨੇੜੇ ਉਨ੍ਹਾਂ ਨਾਲ ਹਾਦਸਾ ਹੋ ਗਿਆ। ਉਨ੍ਹਾਂ ਦੀ ਕਾਰ ਕਿਸੇ ਦੂਜੇ ਵਾਹਨ ਨਾਲ ਟਕਰਾਅ ਗਈ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਸਮੇਂ ਗੱਡੀ ਸ਼ਿਵਾਨੀ ਦਾ ਪਤੀ ਚਲਾ ਰਿਹਾ ਸੀ। ਮਾਂਟ ਟੋਲ ਚੌਕੀ ਦੇ ਇੰਚਾਰਜ ਨੇ ਦੱਸਿਆ ਕਿ ਕਾਰ ਦੀ ਸਪੀਡ ਕਾਫੀ ਤੇਜ਼ ਸੀ ਜਿਸ ਕਾਰਨ ਹਾਦਸੇ ਤੋਂ ਬਾਅਦ ਕਾਰ ‘ਤੇ ਕੰਟ੍ਰੋਲ ਨਾਲ ਹੋਣ ਕਾਰਨ ਕਾਰ ਉਲਟ ਗਈ। ਪੌਪ ਸਿੰਗਰ ਸ਼ਿਵਾਨੀ ਦੀ ਸੜਕ ਹਾਦਸੇ ‘ਚ ਮੌਤ, ਪਤੀ ਗੰਭੀਰ ਦੋਵਾਂ ਨੂੰ ਨਿਅਤੀ ਹਸਪਤਾਲ ‘ਚ ਭਰਤੀ ਕੀਤਾ ਗਿਆ, ਜਿੱਥੇ ਸ਼ਿਵਾਨੀ ਨੂੰ ਮ੍ਰਿਤ ਐਲਾਨ ਕਰਨ ਤੋਂ ਬਾਅਦ ਪਰਿਵਾਰ ਨੇ ਉਸ ਦਾ ਪੋਸਟਮਾਰਟਮ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਲਾਸ਼ ਨੂੰ ਆਪਣੇ ਨਾਲ ਲੈ ਗਏ। ਜਦਕਿ ਨਿਖਿਲ ਨੂੰ ਇਲਾਜ ਲਈ ਦਿੱਲੀ ਲਿਜਾਇਆ ਗਿਆ ਹੈ। ਸ਼ਿਵਾਨੀ ਦਿੱਲੀ ਐਨਸੀਆਰ ਅਤੇ ਨੇੜਲੇ ਇਲਾਕਿਆਂ ‘ਚ ਪੌਪ ਸਿੰਗਰ ਦੇ ਤੌਰ ‘ਤੇ ਪਛਾਣ ਬਣਾ ਚੁੱਕੀ ਸੀ।

ਟਾਪ ਹੈਡਲਾਈਨ

Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
Embed widget