ਪੜਚੋਲ ਕਰੋ

Chaitanya Master: ਫਿਲਮ ਇੰਡਸਟਰੀ ਤੋਂ ਮੰਦਭਾਗੀ ਖਬਰ, ਕਰਜ਼ੇ ਤੋਂ ਤੰਗ ਆ ਕੇ ਪ੍ਰਸਿੱਧ ਕੋਰੀਓਗ੍ਰਾਫਰ ਵੱਲੋਂ ਖੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ

Chaitanya Master Suicide: ਤੇਲਗੂ ਕੋਰੀਓਗ੍ਰਾਫਰ ਚੈਤੰਨਿਆ ਨੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਕੋਰੀਓਗ੍ਰਾਫਰ ਆਪਣਾ ਕਰਜ਼ਾ ਨਾ ਮੋੜ ਸਕਣ ਕਾਰਨ ਕਾਫੀ ਪਰੇਸ਼ਾਨ ਸੀ।

Telugu Choreographer Chaitanya Died: ਤੇਲਗੂ ਕੋਰੀਓਗ੍ਰਾਫਰ ਚੈਤੰਨਿਆ ਨੇ ਐਤਵਾਰ, 30 ਅਪ੍ਰੈਲ ਨੂੰ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਚੈਤੰਨਿਆ ਆਪਣਾ ਕਰਜ਼ਾ ਮੋੜਨ 'ਚ ਸਮਰੱਥ ਨਹੀਂ ਸੀ ਅਤੇ ਇਸ ਕਾਰਨ ਪਰੇਸ਼ਾਨ ਹੋ ਕੇ ਉਸ ਨੇ ਆਂਧਰਾ ਪ੍ਰਦੇਸ਼ ਦੇ ਨੇਲੋਰ 'ਚ ਫਾਹਾ ਲੈ ਲਿਆ। ਮਰਹੂਮ ਕੋਰੀਓਗ੍ਰਾਫਰ ਚੈਤੰਨਿਆ ਨੂੰ ਪ੍ਰਸਿੱਧ ਤੇਲਗੂ ਡਾਂਸ ਸ਼ੋਅ 'ਧੀ' ਵਿੱਚ ਦੇਖਿਆ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ਸਿੰਗਰ ਕਾਕੇ ਨੇ ਪੈੱਗ ਲਾ ਕੇ ਕੀਤਾ ਸੀ 'ਸ਼ੇਪ' ਗਾਣਾ, ਕਾਕੇ ਨੇ ਖੁਦ ਕੀਤਾ ਖੁਲਾਸਾ, ਦੇਖੋ ਇਹ ਵੀਡੀਓ

ਚੈਤੰਨਿਆ ਨੇ ਖੁਦਕੁਸ਼ੀ ਤੋਂ ਠੀਕ ਪਹਿਲਾਂ ਵੀਡੀਓ ਕੀਤੀ ਸੀ ਸ਼ੇਅਰ
ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਖੁਦਕੁਸ਼ੀ ਕਰਨ ਤੋਂ ਠੀਕ ਪਹਿਲਾਂ ਚੈਤੰਨਿਆ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇਕ ਵੀਡੀਓ ਵੀ ਸ਼ੇਅਰ ਕੀਤੀ ਸੀ। ਵੀਡੀਓ ਵਿੱਚ, ਉਸਨੇ ਖੁਲਾਸਾ ਕੀਤਾ ਕਿ ਉਹ ਆਪਣਾ ਕਰਜ਼ਾ ਨਹੀਂ ਮੋੜ ਸਕਿਆ ਹੈ। ਜਿਸ ਕਰਕੇ ਹੁਣ ਉਹ ਹੋਰ ਦਬਾਅ ਝੱਲ ਨਹੀਂ ਸਕਦਾ ਅਤੇ ਮੌਤ ਦਾ ਰਸਤਾ ਅਖਤਿਆਰ ਕਰ ਰਿਹਾ ਹੈ।

ਚੈਤੰਨਿਆ ਨੇ ਵੀਡੀਓ 'ਚ ਮਾਪਿਆਂ ਤੇ ਦੋਸਤਾਂ ਤੋਂ ਮੰਗੀ ਮੁਆਫੀ
ਚੈਤੰਨਿਆ ਨੇ ਵੀਡੀਓ 'ਚ ਕਿਹਾ, ''ਮੇਰੀ ਮਾਂ, ਪਿਤਾ ਅਤੇ ਭੈਣ ਨੇ ਮੇਰਾ ਬਹੁਤ ਵਧੀਆ ਖਿਆਲ ਰੱਖਿਆ ਅਤੇ ਮੈਨੂੰ ਕਦੇ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ। ਮੈਂ ਆਪਣੇ ਸਾਰੇ ਦੋਸਤਾਂ ਤੋਂ ਦਿਲੋਂ ਮੁਆਫੀ ਮੰਗਦਾ ਹਾਂ। ਮੈਂ ਬਹੁਤ ਸਾਰੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੈ ਅਤੇ ਮੈਂ ਸਾਰਿਆਂ ਤੋਂ ਮੁਆਫੀ ਮੰਗਦਾ ਹਾਂ। ਪੈਸਿਆਂ ਦੀ ਵਜ੍ਹਾ ਕਰਕੇ ਦੋਸਤਾਂ ਦੀ ਨਜ਼ਰ 'ਚ ਮੇਰੀ ਈਜੇਮ ਖਰਾਬ ਹੋ ਗਈ। ਵਿਅਕਤੀ ਨੂੰ ਨਾ ਸਿਰਫ਼ ਕਰਜ਼ਾ ਲੈਣ ਦੇ ਯੋਗ ਹੋਣਾ ਚਾਹੀਦਾ ਹੈ, ਸਗੋਂ ਇਸ ਨੂੰ ਚੁਕਾਉਣ ਦੀ ਸਮਰੱਥਾ ਵੀ ਹੋਣੀ ਚਾਹੀਦੀ ਹੈ। ਪਰ ਮੈਂ ਇਹ ਨਹੀਂ ਕਰ ਸਕਿਆ। ਇਸ ਸਮੇਂ ਮੈਂ ਨੇਲੋਰ ਵਿੱਚ ਹਾਂ ਅਤੇ ਇਹ ਮੇਰਾ ਆਖਰੀ ਦਿਨ ਹੈ। ਮੈਂ ਆਪਣੇ ਕਰਜ਼ੇ ਦਾ ਬੋਝ ਨਹੀਂ ਝੱਲ ਸਕਦਾ।"

ਪ੍ਰਸ਼ੰਸਕ ਟਵਿੱਟਰ 'ਤੇ ਚੈਤਨਿਆ ਦੀ ਮੌਤ 'ਤੇ ਕਰ ਰਹੇ ਹਨ ਦੁੱਖ ਪ੍ਰਗਟ
ਇਸ ਦੇ ਨਾਲ ਹੀ ਚੈਤੰਨਿਆ ਦੀ ਮੌਤ ਦੀ ਖਬਰ ਆਉਂਦੇ ਹੀ ਕਈ ਪ੍ਰਸ਼ੰਸਕਾਂ ਨੂੰ ਝਟਕਾ ਲੱਗਾ। ਕੋਰੀਓਗ੍ਰਾਫਰ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪ੍ਰਸ਼ੰਸਕ ਟਵਿੱਟਰ 'ਤੇ ਪੋਸਟ ਕਰ ਰਹੇ ਹਨ।

ਇਹ ਵੀ ਪੜ੍ਹੋ: ਸੁਨੰਦਾ ਸ਼ਰਮਾ ਨਾਲ ਇਹ ਕਿਹੜਾ ਪੰਜਾਬੀ ਸਟਾਰ ਹੈ, ਕੀ ਤੁਸੀਂ ਪਛਾਣਿਆ?

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget