ਪੜਚੋਲ ਕਰੋ

Gippy Grewal: ਫੈਨ ਨੇ ਗਿੱਪੀ ਗਰੇਵਾਲ ਨੂੰ ਕਿਹਾ 'ਮੀਆ ਖਲੀਫਾ ਨਾਲ ਕੋਲੈਬ ਕਰੋ', ਗਾਇਕ ਦਾ ਰਿਐਕਸ਼ਨ ਦੇਖ ਨਹੀਂ ਰੁਕੇਗਾ ਹਾਸਾ, ਦੇਖੋ ਵੀਡੀਓ

Gippy Grewal Video: ਬੀਤੇ ਦਿਨੀਂ ਗਿੱਪੀ ਗਰੇਵਾਲ ਇੰਸਟਾਗ੍ਰਾਮ ;ਤੇ ਲਾਈਵ ਹੋਏ। ਇਸ ਦਰਮਿਆਨ ਇੱਕ ਫੈਨ ਨੇ ਗਿੱਪੀ ਤੋਂ ਅਜਿਹਾ ਸਵਾਲ ਪੁੱਛਿਆ, ਜਿਸ ਤੋਂ ਬਾਅਦ ਗਿੱਪੀ ਨੇ ਜੋ ਰਿਐਕਸ਼ਨ ਦਿੱਤਾ, ਉਹ ਸਚਮੁੱਚ ਦੇਖਣ ਲਾਇਕ ਸੀ।

Gippy Grewal Video: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' 10 ਮਈ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਫਿਲਮ 'ਚ ਗਿੱਪੀ ਆਪਣੇ ਪੁੱਤਰ ਸ਼ਿੰਦੇ ਨਾਲ ਐਕਟਿੰਗ ਕਰਦੇ ਨਜ਼ਰ ਆਉਣਗੇ। ਇਸ ਦਰਮਿਆਨ ਗਿੱਪੀ ਗਰੇਵਾਲ ਦਾ ਇੱਕ ਵੀਡੀਓ ਚਰਚਾ 'ਚ ਆ ਗਿਆ ਹੈ।     

ਇਹ ਵੀ ਪੜ੍ਹੋ: ਕੋਵੀਸ਼ੀਲਡ ਬਣਾਉਣ ਵਾਲੀ ਕੰਪਨੀ ਦੇ ਖੁਲਾਸੇ ਤੋਂ ਬਾਅਦ ਡਰੇ ਬਾਦਸ਼ਾਹ, ਵੈਕਸੀਨ ਲੈਣ ਤੋਂ ਬਾਅਦ ਪਛਤਾ ਰਿਹਾ ਰੈਪਰ

ਦਰਅਸਲ, ਬੀਤੇ ਦਿਨੀਂ ਗਿੱਪੀ ਗਰੇਵਾਲ ਇੰਸਟਾਗ੍ਰਾਮ ;ਤੇ ਲਾਈਵ ਹੋਏ। ਇਸ ਦੌਰਾਨ ਸਿੰਗਰ ਕਮ ਐਕਟਰ ਨੇ ਫੈਨਜ਼ ਨਾਲ ਕਾਫੀ ਗੱਲਾਂ ਕੀਤੀਆਂ ਅਤੇ ਫੈਨਜ਼ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਦਰਮਿਆਨ ਇੱਕ ਫੈਨ ਨੇ ਗਿੱਪੀ ਤੋਂ ਅਜਿਹਾ ਸਵਾਲ ਪੁੱਛਿਆ, ਜਿਸ ਤੋਂ ਬਾਅਦ ਗਿੱਪੀ ਨੇ ਜੋ ਰਿਐਕਸ਼ਨ ਦਿੱਤਾ, ਉਹ ਸਚਮੁੱਚ ਦੇਖਣ ਲਾਇਕ ਸੀ। ਇਸ ਪ੍ਰਸ਼ੰਸਕ ਨੇ ਗਿੱਪੀ ਸਾਹਮਣੇ ਡਿਮਾਂਡ ਰੱਖੀ ਕਿ ਉਹ ਗਿੱਪੀ ਤੇ ਮੀਆ ਖਲੀਫਾ ਦਾ ਕੋਲੈਬ ਦੇਖਣਾ ਚਾਹੁੰਦਾ ਹੈ। ਗਿੱਪੀ ਨੂੰ ਪਤਾ ਨਹੀਂ ਸੀ ਕਿ ਮੀਆ ਖਲੀਫਾ ਕੌਣ ਹੈ। ਇਸ ਬਾਰੇ ਗਿੱਪੀ ਨੇ ਆਪਣੇ ਸਾਲੇ ਯਾਨਿ ਪਤਨੀ ਰਵਨੀਤ ਦੇ ਭਰਾ ਭਾਨੇ ਨੂੰ ਪੁੱਛਿਆ ਕਿ ਮੀਆ ਖਲੀਫਾ ਕੌਣ, ਤਾਂ ਪਤਾ ਲੱਗਣ 'ਤੇ ਗਾਇਕ ਨੇ ਜਿਵੇਂ ਰਿਐਕਟ ਕੀਤਾ, ਦੇਖੋ ਇਸ ਵੀਡੀਓ 'ਚ:

View this post on Instagram
 
A post shared by gippy grewal fans (Themainman) (@gippy_grewal_fans_)

ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਲਈ ਸਾਲ 2024 ਕਾਫੀ ਵਧੀਆ ਸਾਬਤ ਹੋ ਰਿਹਾ ਹੈ। ਇਸ ਸਾਲ ਗਿੱਪੀ ਦੀਆਂ ਹੁਣ ਤੱਕ 2 ਫਿਲਮਾਂ 'ਵਾਰਨਿੰਗ 2' ਤੇ 'ਜੱਟ ਨੂੰ ਚੁੜੈਲ ਟੱਕਰੀ' ਰਿਲੀਜ਼ ਹੋਈਆਂ ਹਨ, ਇਨ੍ਹਾਂ ਦੋਵੇਂ ਹੀ ਫਿਲਮਾਂ ਨੇ ਬਹੁਤ ਵਧੀਆ ਕਾਰੋਬਾਰ ਕੀਤਾ ਸੀ। ਹੁਣ ਫੈਨਜ਼ ਬੇਸਵਰੀ ਦੇ ਨਾਲ ਗਿੱਪੀ ਤੇ ਸ਼ਿੰਦੇ ਦੀ ਜੋੜੀ ਨੂੰ ਵੱਡੇ ਪਰਦੇ 'ਤੇ ਦੇਖਣ ਦਾ ਇੰਤਜ਼ਾਰ ਕਰ ਰਹੇ ਹਨ। ਦੱਸ ਦਈਏ ਕਿ ਇਹ ਫਿਲਮ 10 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਨਾਲ ਟੀਵੀ ਅਦਾਕਾਰਾ ਹਿਨਾ ਖਾਨ ਵੀ ਪੰਜਾਬੀ ਸਿਨੇਮਾ 'ਚ ਐਂਟਰੀ ਕਰਨ ਜਾ ਰਹੀ ਹੈ। 

ਇਹ ਵੀ ਪੜ੍ਹੋ: ਇਸ ਨਾਕਾਮਯਾਬ ਤੇ ਦੀਵਾਲੀਆ ਕਾਰੋਬਾਰੀ ਦਾ ਸਲਮਾਨ ਖਾਨ ਨੇ ਫੜਿਆ ਹੱਥ, ਅੱਜ ਬਣ ਗਿਆ ਅਰਬਪਤੀ, ਜਾਣੋ ਕੌਣ ਹੈ ਇਹ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget