ਪੜਚੋਲ ਕਰੋ

ਬਿੱਗ ਬੌਸ 13: ਰਨਰਅਪ ਆਸਿਮ ਰਿਆਜ਼ ਲਈ ਦਿਖਿਆ ਲੋਕਾਂ 'ਚ ਕ੍ਰੇਜ਼, ਵੀਡੀਓ ਹੋ ਰਿਹਾ ਵਾਇਰਲ

ਬਿੱਗ ਬੌਸ 13 ਨੂੰ ਖਤਮ ਹੋਏ ਹਫਤਾ ਹੋ ਗਿਆ ਹੈ, ਪਰ ਸ਼ੋਅ ਨੂੰ ਲੈ ਕੇ ਲੋਕਾਂ 'ਚ ਇਸ ਦੀ ਦਿਵਾਨਗੀ ਅਜੇ ਵੀ ਬਰਕਰਾਰ ਹੈ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਆਸਿਮ ਰਿਆਜ਼ ਆਪਣੇ ਫੈਨਸ ਦੇ ਵਿੱਚ ਦਿਖਾਈ ਦੇ ਰਹੇ ਹਨ।

ਨਵੀਂ ਦਿੱਲੀ: ਬਿੱਗ ਬੌਸ 13 ਨੂੰ ਖਤਮ ਹੋਏ ਹਫਤਾ ਹੋ ਗਿਆ ਹੈ, ਪਰ ਸ਼ੋਅ ਨੂੰ ਲੈ ਕੇ ਲੋਕਾਂ 'ਚ ਇਸ ਦੀ ਦਿਵਾਨਗੀ ਅਜੇ ਵੀ ਬਰਕਰਾਰ ਹੈ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਆਸਿਮ ਰਿਆਜ਼ ਆਪਣੇ ਫੈਨਸ ਦੇ ਵਿੱਚ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਆਸਿਮ ਦੇ ਇੱਕ ਫੈਨ ਕਲੱਬ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਜਿਸ 'ਚ ਆਸਿਮ ਫੈਨਸ ਨਾਲ ਘਿਰੇ ਹੋਏ ਹਨ। ਇਸ 'ਚ ਫੈਨਸ ਆਸਿਮ ਨੂੰ ਚਿਅਰ ਕਰਦੇ ਨਜ਼ਰ ਆ ਰਹੇ ਹਨ ਤੇ ਆਸਿਮ ਉਨ੍ਹਾਂ ਦਾ ਧੰਨਵਾਦ ਕਰ ਰਹੇ ਹਨ।
View this post on Instagram
 

Asim was literally mobbed! I'm feeling so overwhelmed ✨ It's CRAZYY #asimriazfever #asimriaz @asimriaz77.official

A post shared by ASIM RIAZ (@asimriaz.fp) on

ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਫੈਨਸ 'ਚ ਆਸਿਮ ਦਾ ਕ੍ਰੇਜ਼ ਸਾਫ ਦੇਖਿਆ ਜਾ ਸਕਦਾ ਹੈ। ਆਸਿਮ ਦੇ ਨਾਲ ਸੈਲਫੀ ਲੈਣ ਲਈ ਉਨ੍ਹਾਂ ਦੇ ਫੈਨਸ ਸੰਘਰਸ਼ ਕਰ ਰਹੇ ਹਨ।

ਟਾਪ ਹੈਡਲਾਈਨ

Punjabi Singer Ammy Virk: ਪੰਜਾਬੀ ਗਾਇਕ ਐਮੀ ਵਿਰਕ ਦੀ ਗੱਡੀ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ, ਪਿਤਾ ਨੇ ਦੱਸੀ ਸੱਚਾਈ, ਬੋਲੇ- ਪੂਰੀ ਤਰ੍ਹਾਂ...
ਪੰਜਾਬੀ ਗਾਇਕ ਐਮੀ ਵਿਰਕ ਦੀ ਗੱਡੀ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ, ਪਿਤਾ ਨੇ ਦੱਸੀ ਸੱਚਾਈ, ਬੋਲੇ- ਪੂਰੀ ਤਰ੍ਹਾਂ...
Punjabi Singer Arrest: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਸੰਗੀਤ ਜਗਤ! ਮਸ਼ਹੂਰ ਸਿੰਗਰ Ammy Virk ਦੀ ਗੱਡੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਸ਼ੋਅ ਤੋ
ਵੱਡੀ ਵਾਰਦਾਤ ਨਾਲ ਕੰਬਿਆ ਸੰਗੀਤ ਜਗਤ! ਮਸ਼ਹੂਰ ਸਿੰਗਰ Ammy Virk ਦੀ ਗੱਡੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਸ਼ੋਅ ਤੋਂ ਬਾਅਦ ਵਾਪਰੀ ਘਟਨਾ
Parmish Verma: ਪਰਮੀਸ਼ ਵਰਮਾ ਗੋਲੀਕਾਂਡ ਮਾਮਲੇ 'ਚ ਅਦਾਲਤ ਸਖ਼ਤ, 4 ਪੁਲਿਸ ਅਫਸਰਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ...
ਪਰਮੀਸ਼ ਵਰਮਾ ਗੋਲੀਕਾਂਡ ਮਾਮਲੇ 'ਚ ਅਦਾਲਤ ਸਖ਼ਤ, 4 ਪੁਲਿਸ ਅਫਸਰਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
Embed widget