ਪੜਚੋਲ ਕਰੋ

ਫ਼ਰਾਹ ਖਾਨ ਬਣੀ ਸ਼ੈਫ, ਬੱਚਿਆਂ ਨੇ ਕੀਤਾ ਜੱਜ

ਕੁਕਿੰਗ ਕਿਸੇ ਲਈ ਸੌਖੀ ਤੇ ਕਿਸੇ ਲਈ ਕਾਫੀ ਮੁਸ਼ਕਲ ਹੁੰਦੀ ਹੈ। ਫ਼ਰਾਹ ਖਾਨ ਦੀ ਕੁਕਿੰਗ ਕਿਸ ਤਰ੍ਹਾਂ ਦੀ ਹੈ, ਇਸ ਦਾ ਨਮੂਨਾ ਇੱਕ ਵੀਡੀਓ 'ਚ ਵੇਖਣ ਨੂੰ ਮਿਲਿਆ। ਫਰਾਹ ਖਾਨ ਸ਼ੈਫ ਬਣੀ ਹੈ ਤੇ ਉਸ ਦੇ ਬੱਚਿਆਂ ਨੇ ਉਸ ਨੂੰ ਜੱਜ ਕੀਤਾ।

ਕੁਕਿੰਗ ਕਿਸੇ ਲਈ ਸੌਖੀ ਤੇ ਕਿਸੇ ਲਈ ਕਾਫੀ ਮੁਸ਼ਕਲ ਹੁੰਦੀ ਹੈ। ਫ਼ਰਾਹ ਖਾਨ ਦੀ ਕੁਕਿੰਗ ਕਿਸ ਤਰ੍ਹਾਂ ਦੀ ਹੈ, ਇਸ ਦਾ ਨਮੂਨਾ ਇੱਕ ਵੀਡੀਓ 'ਚ ਵੇਖਣ ਨੂੰ ਮਿਲਿਆ। ਫਰਾਹ ਖਾਨ ਸ਼ੈਫ ਬਣੀ ਹੈ ਤੇ ਉਸ ਦੇ ਬੱਚਿਆਂ ਨੇ ਉਸ ਨੂੰ ਜੱਜ ਕੀਤਾ। ਦਰਅਸਲ ਡਿਜ਼ਨੀ ਹੌਟ ਸਟਾਰ ਪ੍ਰੀਮੀਅਮ 'ਤੇ ਆ ਰਹੇ ਮਾਸਟਰ ਸ਼ੈਫ ਆਸਟ੍ਰੇਲੀਆ ਜੂਨੀਅਰ ਦੀ ਫ਼ਰਾਹ ਤੇ ਉਨ੍ਹਾਂ ਦੇ ਬੱਚੇ ਕਾਫੀ ਵੱਡੇ ਫੈਨ ਹਨ। ਇਸੇ ਕਰਕੇ ਫ਼ਰਾਹ ਨੇ ਇਹ ਚੈਲੇਂਜ ਲਿਆ ਪਰ ਫ਼ਰਾਹ ਨੂੰ ਚੈਲੇਂਜ ਲੈਣਾ ਮਹਿੰਗਾ ਪੈ ਗਿਆ।
ਸੋਨੂੰ ਸੂਦ ਦੀ ਬਿਹਾਰੀਆਂ ਨੂੰ ਅਪੀਲ, ਉਂਗਲ ਨਾਲ ਨਹੀਂ ਦਿਮਾਗ ਨਾਲ ਕਰੋ ਵੋਟਿੰਗ ਫ਼ਰਾਹ ਦੀ ਕੁਕਿੰਗ ਨੂੰ ਬੱਚਿਆਂ ਨੇ ਸਿਰੇ ਤੋਂ ਨਾਕਾਰ ਦਿੱਤਾ ਯਾਨੀ ਫ਼ਰਾਹ ਚੰਗੀ ਫਿਲਮਮੇਕਰ ਤਾਂ ਹੈ ਪਰ ਖਾਣਾ ਬਣਾਉਣ ਦੇ ਮਾਮਲੇ 'ਚ ਮੈਡਮ ਪੂਰੀ ਤਰ੍ਹਾਂ ਫੇਲ੍ਹ ਹੋ ਗਈ। ਬੱਚਿਆਂ ਨੂੰ ਉਮੀਦ ਹੈ ਕਿ ਫ਼ਰਾਹ ਮਾਸਟਰ ਸ਼ੈਫ ਜੂਨੀਅਰ ਵੇਖ ਕੇ ਬੱਚਿਆਂ ਤੋਂ ਹੀ ਖਾਣਾ ਬਣਾਉਣਾ ਸਿੱਖ ਲਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 

Singer: ਮਸ਼ਹੂਰ ਗਾਇਕਾ ਦੇ ਸੰਗੀਤ ਸਫ਼ਰ 'ਤੇ ਡੂੰਘਾ ਅਸਰ, ਬਿਮਾਰੀ ਨੂੰ ਲੈ ਕੇ ਤੋੜੀ ਚੁੱਪੀ! ਬੋਲੀ-ਠੀਕ ਤਰ੍ਹਾਂ ਸੁਣ ਨਹੀਂ ਪਾ ਰਹੀ ਅਤੇ ਇਸੇ ਵਜ੍ਹਾ ਕਰਕੇ...
ਮਸ਼ਹੂਰ ਗਾਇਕਾ ਦੇ ਸੰਗੀਤ ਸਫ਼ਰ 'ਤੇ ਡੂੰਘਾ ਅਸਰ, ਬਿਮਾਰੀ ਨੂੰ ਲੈ ਕੇ ਤੋੜੀ ਚੁੱਪੀ! ਬੋਲੀ-ਠੀਕ ਤਰ੍ਹਾਂ ਸੁਣ ਨਹੀਂ ਪਾ ਰਹੀ ਅਤੇ ਇਸੇ ਵਜ੍ਹਾ ਕਰਕੇ...
Actor Sonam Kapoor : 40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਅਦਾਕਾਰਾ ਸੋਨਮ ਕਪੂਰ ,ਬੇਟੇ ਨੂੰ ਦਿੱਤਾ ਜਨਮ 

Artist Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ

ਵੱਡਾ ਝਟਕਾ! 218 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਵਿੱਚ ਨਵੀਆਂ ਕੀਮਤਾਂ

ਸਾਵਧਾਨ! 1 ਅਪ੍ਰੈਲ ਤੋਂ ਬਦਲ ਗਿਆ UPI 'ਤੇ ਪੇਮੈਂਟ ਕਰਨ ਦਾ ਤਰੀਕਾ, ਭੁਗਤਾਨ ਕਰਨ ਤੋਂ ਪਹਿਲਾਂ ਪੜ੍ਹ ਲਓ ਨਵੇਂ ਨਿਯਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਪ੍ਰੈਲ 2026

Yoga Teacher Marriage Scam : ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ , ਦੁਲਹਣ ਕਰਦੀ ਰਹੀ ਇੰਤਜ਼ਾਰ, ਕਈ ਵਾਰ ਸਬੰਧ ਬਣਾਏ
Yoga Teacher Marriage Scam : ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ , ਦੁਲਹਣ ਕਰਦੀ ਰਹੀ ਇੰਤਜ਼ਾਰ, ਕਈ ਵਾਰ ਸਬੰਧ ਬਣਾਏ
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Punjab Fraud Case : ਵਿਦੇਸ਼ ਭੇਜਣ ਦੇ ਨਾਂ 'ਤੇ 4 ਲੱਖ ਰੁਪਏ ਦੀ ਠੱਗੀ , ਆਰੋਪੀ ਨੇ ਕਿਸ਼ਤਾਂ 'ਚ ਵਸੂਲੇ ਪੈਸੇ , ਮਾਮਲਾ ਦਰਜ 

 Mohali Clash News :  ਦਿਨ-ਦਿਹਾੜੇ ਦੋ ਗੁੱਟਾਂ 'ਚ ਝੜਪ , ਡੰਡਿਆਂ ਨਾਲ ਇੱਕ ਦੂਜੇ 'ਤੇ ਹਮਲਾ, ਕਈ ਗੰਭੀਰ ਜ਼ਖਮੀ

Embed widget