ਪੜਚੋਲ ਕਰੋ

ਫਰਹਾਨ ਹੋਇਆ 45 ਵਰ੍ਹਿਆਂ ਦਾ, ਜਾਣੋ ਜ਼ਿੰਦਗੀ ਦੇ ਦਿਲਚਸਪ ਕਿੱਸੇ

ਮੁੰਬਈ: ਬਾਲੀਵੁੱਡ ਦੇ ਫੇਮਸ ਮਲਟੀ ਟੈਲੇਂਟਡ ਲੋਕਾਂ ‘ਚ ਸਭ ਤੋਂ ਪਹਿਲਾ ਨਾਂ ਫਰਹਾਨ ਅਖ਼ਤਰ ਦਾ ਆਉਂਦਾ ਹੈ। ਫਰਹਾਨ ਨੇ ਆਪਣੇ ਟੈਲੇਂਟ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ। ਉਹ ਐਕਟਰ, ਹੋਸਟ, ਰਾਈਟਰ, ਪ੍ਰੋਡਿਊਸਰ ਤੇ ਸਿੰਗਰ ਸਭ ਹਨ। ਅੱਜਕੱਲ੍ਹ ਫਰਹਾਨ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਹਨ। ਫਰਹਾਨ ਹੋਇਆ 45 ਵਰ੍ਹਿਆਂ ਦਾ, ਜਾਣੋ ਜ਼ਿੰਦਗੀ ਦੇ ਦਿਲਚਸਪ ਕਿੱਸੇ ਜੀ ਹਾਂ, ਫਰਹਾਨ ਆਪਣੀ ਪਤਨੀ ਅਧੂਨਾ ਤੋਂ ਤਲਾਕ ਲੈਣ ਮਗਰੋਂ ਹੁਣ ਸਿੰਗਰ ਸ਼ਿਬਾਨੀ ਦਾਂਡੇਕਰ ਨਾਲ ਅਫੇਅਰ ਦੀ ਖ਼ਬਰਾਂ ਕਰਕੇ ਚਰਚਾ ‘ਚ ਹਨ। ਦੋਵਾਂ ਨੂੰ ਅਕਸਰ ਹੀ ਇਵੈਂਟਸ ਤੇ ਵਕੇਸ਼ਨ ‘ਤੇ ਸਪੌਟ ਕੀਤਾ ਜਾਂਦਾ ਹੈ। ਇਸ ਦੀਆਂ ਤਸਵੀਰਾਂ ਉਹ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਹਨ। ਬੇਸ਼ੱਕ ਦੋਵਾਂ ਨੇ ਅਜੇ ਤਕ ਆਪਣੇ ਰਿਸ਼ਤੇ ਨੂੰ ਕਬੂਲ ਨਹੀਂ ਕੀਤਾ। ਅਜਿਹਾ ਨਹੀਂ ਕੀ ਸ਼ਿਬਾਨੀ ਹੀ ਪਹਿਲੀ ਲੇਡੀ ਹੈ ਜਿਸ ‘ਤੇ ਉਨ੍ਹਾਂ ਦਾ ਦਿਲ ਆਇਆ ਹੈ। ਇਸ ਤੋਂ ਪਹਿਲਾਂ ਅਧੂਨਾ ਨਾਲ ਮੁਲਾਕਾਤ ‘ਦਿਲ ਚਾਹਤਾ ਹੈ’ ਦੇ ਸੈੱਟ ‘ਤੇ ਹੋਈ। ਤਿੰਨ ਸਾਲ ਇੱਕ-ਦੂਜੇ ਨੂੰ ਡੇਟ ਕਰਨ ਤੋਂ ਬਾਅਦ ਦੋਵਾਂ ਦਾ ਵਿਆਹ ਹੋਇਆ ਤੇ 15 ਸਾਲ ਦਾ ਰਿਸ਼ਤਾ ਖ਼ਤਮ ਵੀ ਹੋ ਗਿਆ। ਇਸ ਦਾ ਕਾਰਨ ਸ਼੍ਰੱਧਾ ਕਪੂਰ ਨੂੰ ਕਿਹਾ ਜਾਂਦਾ ਹੈ। ਫਰਹਾਨ ਹੋਇਆ 45 ਵਰ੍ਹਿਆਂ ਦਾ, ਜਾਣੋ ਜ਼ਿੰਦਗੀ ਦੇ ਦਿਲਚਸਪ ਕਿੱਸੇ ਜੀ ਹਾਂ, ਫਰਹਾਨ ਦਾ ਅਫੇਅਰ ਸ਼੍ਰੱਧਾ ਕਪੂਰ ਨਾਲ ਵੀ ਰਿਹਾ ਜੋ ਕੁਝ ਸਮੇਂ ਲਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ‘ਚ ਸ਼ਿਬਾਨੀ ਆਈ। ਖ਼ਬਰਾਂ ਨੇ ਕਿ ਇਹ ਕੱਪਲ ਇਸੇ ਸਾਲ ਮਾਰਚ-ਅਪ੍ਰੈਲ ‘ਚ ਵਿਆਹ ਕਰ ਸਕਦਾ ਹੈ। ਫਿਲਹਾਲ ਫਰਹਾਨ ਜਲਦੀ ਹੀ ਪ੍ਰਿਅੰਕਾ ਚੋਪੜਾ ਨਾਲ ਫ਼ਿਲਮ ‘ਸਕਾਈ ਇਜ਼ ਪਿੰਕ’ ‘ਚ ਨਜ਼ਰ ਆਉਣਗੇ।

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget