ਪੜਚੋਲ ਕਰੋ

Covid-19 ਦੇ ਮਰੀਜ਼ਾਂ ਲਈ ਫ਼ਰਹਾਨ ਅਖ਼ਤਰ ਨੇ ਚੁੱਕਿਆ ਵੱਡਾ ਕਦਮ, ਆਕਸੀਜਨ ਤੋਂ ਲੈ ਕੇ ਖਾਣੇ ਤੱਕ ਹਰ ਚੀਜ਼ ਮਿਲੇਗੀ

ਦੇਸ਼ 'ਚ ਹਰ ਦਿਨ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਕਾਰਨ ਹੁਣ ਤੱਕ ਲੱਖਾਂ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਲੋਕਾਂ ਨੂੰ ਹਸਪਤਾਲਾਂ ਵਿੱਚ ਬੈਡ ਤੇ ਆਕਸੀਜਨ ਨਹੀਂ ਮਿਲ ਰਹੀ। ਅਜਿਹੇ ਹਾਲਾਤ ਵਿੱਚ ਬੌਲੀਵੁੱਡ ਅਦਾਕਾਰ ਫਰਹਾਨ ਅਖਤਰ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਕੰਪਨੀ ਐਕਸਲ ਐਂਟਰਟੇਨਮੈਂਟ ਲੋੜਵੰਦ ਲੋਕਾਂ ਨੂੰ ਹਰ ਸਹੂਲਤ ਪ੍ਰਦਾਨ ਕਰੇਗੀ। ਇਸ ਲਈ ਉਨ੍ਹਾਂ ਦੀ ਕੰਪਨੀ ਕਈ ਐਨਜੀਓ ਨਾਲ ਕੰਮ ਕਰਨ ਜਾ ਰਹੀ ਹੈ।

Covid-19: ਦੇਸ਼ 'ਚ ਹਰ ਦਿਨ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਕਾਰਨ ਹੁਣ ਤੱਕ ਲੱਖਾਂ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਲੋਕਾਂ ਨੂੰ ਹਸਪਤਾਲਾਂ ਵਿੱਚ ਬੈਡ ਤੇ ਆਕਸੀਜਨ ਨਹੀਂ ਮਿਲ ਰਹੀ। ਅਜਿਹੇ ਹਾਲਾਤ ਵਿੱਚ ਬੌਲੀਵੁੱਡ ਅਦਾਕਾਰ ਫਰਹਾਨ ਅਖਤਰ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਕੰਪਨੀ ਐਕਸਲ ਐਂਟਰਟੇਨਮੈਂਟ ਲੋੜਵੰਦ ਲੋਕਾਂ ਨੂੰ ਹਰ ਸਹੂਲਤ ਪ੍ਰਦਾਨ ਕਰੇਗੀ। ਇਸ ਲਈ ਉਨ੍ਹਾਂ ਦੀ ਕੰਪਨੀ ਕਈ ਐਨਜੀਓ ਨਾਲ ਕੰਮ ਕਰਨ ਜਾ ਰਹੀ ਹੈ।

ਫਰਹਾਨ ਅਖਤਰ ਨੇ ਇਹ ਜਾਣਕਾਰੀ ਦਿੰਦੇ ਹੋਏ ਉਸ ਹਰ ਔਰਗੋਨਾਈਜ਼ੇਸ਼ਨ ਦੀ ਲਿਸਟ ਸਾਂਝੀ ਕੀਤੀ ਹੈ ਜਿਸ 'ਚ ਉਨ੍ਹਾਂ ਦੀ ਕੰਪਨੀ ਨੇ ਡੋਨੇਟ ਕੀਤਾ ਹੈ। ਫਰਹਾਨ ਨੇ ਆਪਣੇ ਬਿਆਨ ਦੇ 'ਚ ਕਿਹਾ ਕਿ ਆਕਸੀਜਨ ਤੇ ਐਂਬੂਲੈਂਸ ਤੋਂ ਲੈ ਕੇ ਖਾਣੇ ਤੱਕ ਸਭ ਕੁਝ ਮੁਹਈਆ ਹੋਵੇਗਾ। ਇਹ ਲੋਕ ਇਕੱਠੇ ਮਿਲ ਕੇ ਵਧੀਆ ਕੰਮ ਕਰ ਰਹੇ ਹਨ।

ਵਰਕਫਰੰਟ ਦੀ ਗੱਲ ਕਰੀਏ ਤਾਂ ਫਰਹਾਨ ਅਖਤਰ ਬਹੁਤ ਜਲਦੀ ਫਿਲਮ 'ਤੂਫਾਨ' 'ਚ ਨਜ਼ਰ ਆਉਣ ਵਾਲੇ ਹਨ। ਫੈਨਜ਼ ਲੰਬੇ ਸਮੇਂ ਤੋਂ ਇਸ ਫਿਲਮ ਦਾ ਇੰਤਜ਼ਾਰ ਕਰ ਰਹੇ ਹਨ। ਦੇਸ਼ ਵਿੱਚ ਚੱਲ ਰਹੇ ਕੋਰੋਨਾ ਸੰਕਟ ਦੇ ਮੱਦੇਨਜ਼ਰ ਇਹ ਫਿਲਮ ਹੁਣ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਦੀ ਬਜਾਏ ਓਟੀਟੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਨੂੰ ਰਾਕੇਸ਼ ਓਮਪ੍ਰਕਾਸ਼ ਨੇ ਡਾਇਰੈਕਟ ਕੀਤਾ ਹੈ। ਪਰੇਸ਼ ਰਾਵਲ ਫਿਲਮ 'ਚ ਕੋਚ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।  

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼
Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget