ਪੜਚੋਲ ਕਰੋ

ਛੇੜਛਾੜ ਦਾ ਵਿਰੋਧ ਕਰਨ 'ਤੇ ਫ਼ਾਤਿਮਾ ਸ਼ੇਖ ਨੂੰ ਲੜਕੇ ਨੇ ਮਾਰਿਆ ਪੰਚ, ਬਚਾਉਣ ਲਈ ਪਹੁੰਚੇ ਅਦਾਕਾਰਾ ਦੇ ਪਿਤਾ

ਬਾਲੀਵੁੱਡ ਅਦਾਕਾਰਾ ਤੇ 'ਦੰਗਲ ਗਰਲ' ਫ਼ਾਤਿਮਾ ਸਨਾ ਸ਼ੇਖ ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ। ਹਾਲ ਹੀ 'ਚ ਉਨ੍ਹਾਂ ਦੀ ਨੈੱਟਫਲਿਕਸ 'ਤੇ ਰਿਲੀਜ਼ ਹੋਈ ਆਪਣੀ ਫ਼ਿਲਮ 'ਅਜੀਬ ਦਾਸਤਾਨ' ਵਿੱਚ ਅਦਾਕਾਰੀ ਲਈ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਇੱਕ ਤਾਜ਼ਾ ਇੰਟਰਵਿਊ 'ਚ ਅਦਾਕਾਰਾ ਨੇ ਆਪਣੇ ਨਾਲ ਹੋਈ ਛੇੜਛਾੜ ਦੀ ਘਟਨਾ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇੱਕ ਲੜਕੇ ਨੇ ਉਸ ਨੂੰ ਮੁੱਕਾ ਮਾਰਿਆ, ਜਿਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੇ ਉਸ ਲੜਕੇ ਦਾ ਪਿੱਛਾ ਕੀਤਾ।

ਮੁੰਬਈ: ਬਾਲੀਵੁੱਡ ਅਦਾਕਾਰਾ ਤੇ 'ਦੰਗਲ ਗਰਲ' ਫ਼ਾਤਿਮਾ ਸਨਾ ਸ਼ੇਖ ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ। ਹਾਲ ਹੀ 'ਚ ਉਨ੍ਹਾਂ ਦੀ ਨੈੱਟਫਲਿਕਸ 'ਤੇ ਰਿਲੀਜ਼ ਹੋਈ ਆਪਣੀ ਫ਼ਿਲਮ 'ਅਜੀਬ ਦਾਸਤਾਨ' ਵਿੱਚ ਅਦਾਕਾਰੀ ਲਈ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਇੱਕ ਤਾਜ਼ਾ ਇੰਟਰਵਿਊ 'ਚ ਅਦਾਕਾਰਾ ਨੇ ਆਪਣੇ ਨਾਲ ਹੋਈ ਛੇੜਛਾੜ ਦੀ ਘਟਨਾ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇੱਕ ਲੜਕੇ ਨੇ ਉਸ ਨੂੰ ਮੁੱਕਾ ਮਾਰਿਆ, ਜਿਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੇ ਉਸ ਲੜਕੇ ਦਾ ਪਿੱਛਾ ਕੀਤਾ।

 

ਫ਼ਾਤਿਮਾ ਸਨਾ ਸ਼ੇਖ ਨੇ ਛੇੜਛਾੜ ਦੀ ਇਸ ਘਟਨਾ ਨੂੰ ਯਾਦ ਕੀਤਾ। ਉਨ੍ਹਾਂ ਦੱਸਿਆ ਕਿ ਇਕ ਵਾਰ ਜਦੋਂ ਉਹ ਜਿੰਮ ਤੋਂ ਵਰਕਆਊਟ ਕਰਨ ਮਗਰੋਂ ਆਪਣੇ ਘਰ ਜਾ ਰਹੀ ਸੀ ਤਾਂ ਇੱਕ ਲੜਕਾ ਉਸ ਦਾ ਪਿੱਛਾ ਕਰਨ ਲੱਗਿਆ। ਉਸ ਨੇ ਉਸ ਲੜਕੇ ਨੂੰ ਰੋਕਿਆ ਤੇ ਬਾਅਦ 'ਚ ਦੋਵਾਂ ਵਿਚਕਾਰ ਬਹਿਸ ਹੋ ਗਈ। ਲੜਕਾ ਉਸ ਨੂੰ ਮੁੱਕਾ ਮਾਰ ਕੇ ਭੱਜ ਗਿਆ।

ਘੂਰ ਰਿਹਾ ਸੀ ਲੜਕਾ

ਫ਼ਾਤਿਮਾ ਸਨਾ ਸ਼ੇਖ ਨੇ 'ਪਿੰਕਵਿਲਾ' ਨੂੰ ਦਿੱਤੀ ਇੰਟਰਵਿਊ 'ਚ ਕਿਹਾ, "ਮੈਂ ਜਿਮ ਜਾ ਰਹੀ ਸੀ। ਜਿੰਮ ਤੋਂ ਬਾਅਦ ਇੱਕ ਲੜਕਾ ਆਇਆ ਤੇ ਉਹ ਮੈਨੂੰ ਘੂਰ ਰਿਹਾ ਸੀ। ਮੈਂ ਕਿਹਾ, 'ਕਿਉਂ ਘੂਰ ਰਿਹਾ ਹੈ?' ਉਸ ਨੇ ਕਿਹਾ, 'ਘੂਰਾਂਗਾ ਮੇਰੀ ਮਰਜ਼ੀ। ਮੈਂ ਕਿਹਾ, 'ਕੁੱਟ ਖਾਣੀ ਹੈ?' ਉਸ ਨੇ ਕਿਹਾ, 'ਮਾਰ'। ਇੰਨਾ ਕਹਿੰਦੇ ਹੀ ਫ਼ਾਤਿਮਾ ਨੇ ਉਸ ਨੂੰ ਥੱਪੜ ਜੜ੍ਹ ਦਿੱਤਾ। ਥੱਪੜ ਪੈਣ 'ਤੇ ਉਸ ਲੜਕੇ ਨੇ ਵੀ ਫ਼ਾਤਿਮਾ ਨੂੰ ਮੁੱਕਾ ਮਾਰ ਦਿੱਤਾ।"

 

ਮੁੱਕਾ ਮਾਰ ਕੇ ਭੱਜਿਆ

ਫਾਤਿਮਾ ਨੇ ਦੱਸਿਆ, "ਮੈਂ ਉਸ ਨੂੰ ਥੱਪੜ ਮਾਰਿਆ, ਉਸ ਨੇ ਮੈਨੂੰ ਮੁੱਕਾ ਮਾਰਿਆ। ਮੇਰੀਆਂ ਅੱਖਾਂ ਅੱਗੇ ਹਨ੍ਹੇਰਾ ਛਾ ਗਿਆ। ਮੈਂ ਪਹਿਲਾਂ ਆਪਣੇ ਪਿਤਾ ਨੂੰ ਬੁਲਾਇਆ ਤੇ ਉਨ੍ਹਾਂ ਨੂੰ ਇਸ ਘਟਨਾ ਬਾਰੇ ਦੱਸਿਆ। ਉਹ ਆਪਣੇ ਨਾਲ ਦੋ-ਤਿੰਨ ਲੋਕਾਂ ਨੂੰ ਲੈ ਕੇ ਆਏ ਸਨ। ਮੇਰੇ ਪਾਪਾ, ਮੇਰੇ ਭਰਾ ਤੇ ਉਨ੍ਹਾਂ ਦੇ ਦੋਸਤ ਸਾਰੇ ਲੋਕ ਉਸ ਲੜਕੇ ਦੇ ਪਿੱਛੇ ਭੱਜੇ।"

 

ਪਿਤਾ ਸਪੋਰਟ ਸਿਸਟਮ

ਫ਼ਾਤਿਮਾ ਨੇ ਇੰਟਰਵਿਊ 'ਚ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਭ ਤੋਂ ਮਜ਼ਬੂਤ ਸ਼ਖ਼ਸ ਹਨ ਤੇ ਉਨ੍ਹਾਂ ਕੋਲ ਸਭ ਤੋਂ ਮਜ਼ਬੂਤ ਸਪੋਰਟ ਸਿਸਟਮ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਸੋਸ਼ਲ ਮੀਡੀਆ ਤੋਂ ਬਰੇਕ ਲੈਣ ਦਾ ਐਲਾਨ ਕੀਤਾ ਸੀ।

ਟਾਪ ਹੈਡਲਾਈਨ

ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget