ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦੇ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਤੇਜ਼ੀ ਨਾਲ ਵਧ ਰਹੇ 'GOAT' ਗਾਣੇ ਦੇ ਵਿਊਜ਼, ਫੈਨਜ਼ ਯੂਟਿਊਬ 'ਤੇ ਕਰ ਰਹੇ ਕਮੈਂਟਸ

Diljit Dosanjh Coachella: ਦਿਲਜੀਤ ਦੋਸਾਂਝ ਨੇ ਆਪਣੇ ਸੁਪਰਹਿੱਟ ਗਾਣੇ 'ਗੋਟ' (GOAT) ਤੋਂ ਸ਼ੁਰੂਆਤ ਕੀਤੀ ਸੀ। ਦਿਲਜੀਤ ਦੀ ਪਰਫਾਰਮੈਂਸ ਤੋਂ ਬਾਅਦ ਯੂਟਿਊਬ 'ਤੇ ਇਸ ਗੀਤ ਦੇ ਤੇਜ਼ੀ ਨਾਲ ਵਿਊਜ਼ ਵਧ ਰਹੇ ਹਨ।

Diljit Dosanjh GOAT: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਪੂਰੀ ਦੁਨੀਆ 'ਚ ਛਾਏ ਹੋਏ ਹਨ। ਉਨ੍ਹਾਂ ਨੇ ਕੋਚੈਲਾ ਵਿੱਚ ਧਮਾਕੇਦਾਰ ਪਰਫਾਰਮੈਂਸ ਦੇ ਨਾਲ ਪੂਰੀ ਦੁਨੀਆ 'ਚ ਲੋਕਾਂ ਦਾ ਦਿਲ ਜਿੱਤ ਲਿਆ ਹੈ। ਇੱਥੋਂ ਤੱਕ ਵਿਦੇਸ਼ੀ ਲੋਕ ਵੀ ਦਿਲਜੀ ਦੋਸਾਂਝ ਦੇ ਕਾਇਲ ਹੁੰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਹਸਪਤਾਲ ਭਰਤੀ, ਹਸਪਤਾਲ ਤੋਂ ਗਾਇਕਾ ਦੀ ਵੀਡੀਓ ਆਈ ਸਾਹਮਣੇ

ਦੱਸ ਦਈਏ ਕਿ ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਦਿਲਜੀਤ ਦੋਸਾਂਝ ਨੇ ਆਪਣੇ ਸੁਪਰਹਿੱਟ ਗਾਣੇ 'ਗੋਟ' (GOAT) ਤੋਂ ਸ਼ੁਰੂਆਤ ਕੀਤੀ ਸੀ। ਦਿਲਜੀਤ ਦੀ ਪਰਫਾਰਮੈਂਸ ਤੋਂ ਬਾਅਦ ਯੂਟਿਊਬ 'ਤੇ ਇਸ ਗੀਤ ਦੇ ਤੇਜ਼ੀ ਨਾਲ ਵਿਊਜ਼ ਵਧ ਰਹੇ ਹਨ। ਭਾਰਤੀ ਹੀ ਨਹੀਂ, ਸਗੋਂ ਵਿਦੇਸ਼ੀ ਲੋਕ ਵੀ ਇਸ ਗੀਤ 'ਤੇ ਪਿਆਰ ਦੀ ਖੂਬ ਵਰਖਾ ਕਰ ਰਹੇ ਹਨ। ਦੱਸ ਦਈਏ ਕਿ ਇਹ ਗਾਣਾ ਦਿਲਜੀਤ ਦੋਸਾਂਝ ਦੀ ਸੁਪਰਹਿੱਟ ਐਲਬਮ 'ਬੋਰਨ ਟੂ ਸ਼ਾਈਨ' ਦਾ ਹੈ। ਇਹ ਗਾਣਾ ਦਿਲਜੀਤ ਦੋਸਾਂਝ ਨੇ ਗਾਇਆ ਸੀ, ਜਦਕਿ ਗੀਤ ਦੇ ਬੋਲ ਕਰਨ ਔਜਲਾ ਨੇ ਲਿਖੇ ਸੀ।

ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਕੋਚੈਲਾ ਪਰਫਾਰਮੈਂਸ ਤੋਂ ਪਹਿਲਾਂ ਇਹ ਗਾਣਾ 216 ਮਿਲੀਅਨ ਵਿਊਜ਼ 'ਤੇ ਆ ਕੇ ਰੁਕਿਆ ਹੋਇਆ ਸੀ। ਪਰ 16 ਅਪ੍ਰੈਲ ਤੋਂ ਬਾਅਦ ਇਸ ਦੇ ਵਿਊਜ਼ ਵਧ ਕੇ 217 ਮਿਲੀਅਨ ਹੋ ਗਏ ਹਨ। ਇਹੀ ਨਹੀਂ ਫੈਨਜ਼ ਇਸ ਗੀਤ ਦੇ ਹੇਠਾਂ ਪਿਆਰ ਭਰੇ ਕਮੈਂਟਸ ਵੀ ਕਰ ਰਹੇ ਹਨ। ਸੁਣੋ ਦਿਲਜੀਤ ਦਾ ਇਹ ਗੀਤ:

ਇਸ ਗੀਤ 'ਤੇ ਕਮੈਂਟ ਕਰਦਿਆਂ ਇੱਕ ਯੂਜ਼ਰ ਨੇ ਕਿਹਾ, 'ਕੋਚੈਲਾ 'ਚ ਤਾਂ ਤੁਸੀਂ ਕਮਾਲ ਕਰ ਦਿੱਤੀ।' ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, 'ਛਾ ਗਏ ਕੋਚੈਲਾ 'ਚ'। ਇੱਕ ਹੋਰ ਯੂਜ਼ ਨੇ ਕਮੈਂਟ 'ਚ ਕਿਹਾ, 'ਕੋਚੈਲਾ ਪਰਫਾਰਮੈਂਸ ਤੋਂ ਬਾਅਦ ਮੈਂ ਇਸ ਗਾਣੇ ਨੂੰ ਹੋਰ ਜ਼ਿਆਦਾ ਪਸੰਦ ਕਰਨ ਲੱਗ ਪਿਆ ਹਾਂ।' ਦੇਖੋ ਫੈਨਜ਼ ਦੇ ਇਹ ਕਮੈਂਟਸ:

Diljit Dosanjh: ਦਿਲਜੀਤ ਦੋਸਾਂਝ ਦੇ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਤੇਜ਼ੀ ਨਾਲ ਵਧ ਰਹੇ 'GOAT' ਗਾਣੇ ਦੇ ਵਿਊਜ਼, ਫੈਨਜ਼ ਯੂਟਿਊਬ 'ਤੇ ਕਰ ਰਹੇ ਕਮੈਂਟਸ

Diljit Dosanjh: ਦਿਲਜੀਤ ਦੋਸਾਂਝ ਦੇ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਤੇਜ਼ੀ ਨਾਲ ਵਧ ਰਹੇ 'GOAT' ਗਾਣੇ ਦੇ ਵਿਊਜ਼, ਫੈਨਜ਼ ਯੂਟਿਊਬ 'ਤੇ ਕਰ ਰਹੇ ਕਮੈਂਟਸ

Diljit Dosanjh: ਦਿਲਜੀਤ ਦੋਸਾਂਝ ਦੇ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਤੇਜ਼ੀ ਨਾਲ ਵਧ ਰਹੇ 'GOAT' ਗਾਣੇ ਦੇ ਵਿਊਜ਼, ਫੈਨਜ਼ ਯੂਟਿਊਬ 'ਤੇ ਕਰ ਰਹੇ ਕਮੈਂਟਸ

Diljit Dosanjh: ਦਿਲਜੀਤ ਦੋਸਾਂਝ ਦੇ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਤੇਜ਼ੀ ਨਾਲ ਵਧ ਰਹੇ 'GOAT' ਗਾਣੇ ਦੇ ਵਿਊਜ਼, ਫੈਨਜ਼ ਯੂਟਿਊਬ 'ਤੇ ਕਰ ਰਹੇ ਕਮੈਂਟਸ

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਨੇ 16 ਅਪ੍ਰੈਲ ਨੂੰ ਕੋਚੈਲਾ 'ਚ ਪਰਫਾਰਮ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ 'ਗੋਟ' ਗਾਣੇ ਤੋਂ ਹੀ ਪਰਫਾਰਮੈਂਸ ਸ਼ੁਰੂ ਕੀਤੀ ਸੀ। ਹੁਣ ਇਸ ਤੋਂ ਬਾਅਦ ਯੂਟਿਊਬ 'ਤੇ ਇਸ ਗਾਣੇ ਨੂੰ ਖੂਬ ਪਿਆਰ ਮਿਲ ਰਿਹਾ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਦਿਲਜੀਤ ਦੀ ਕੋਚੈਲਾ 'ਚ ਦੂਜੀ ਪਰਫਾਰਮੈਂਸ 22 ਅਪ੍ਰੈਲ ਨੂੰ ਦੇਖਣ ਨੂੰ ਮਿਲੇਗੀ।

ਇਹ ਵੀ ਪੜ੍ਹੋ: ਐਸ਼ਵਰਿਆ ਰਾਏ ਦੀ ਧੀ ਆਰਾਧਿਆ ਦੀ ਫਰਜ਼ੀ ਖਬਰਾਂ 'ਤੇ ਬੋਲਿਆ ਹਾਈਕੋਰਟ, 'ਹਰ ਬੱਚਾ ਸਨਮਾਨ ਨਾਲ ਜਿਉਣ ਦਾ ਹੱਕਦਾਰ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget