ਪੜਚੋਲ ਕਰੋ

FIFA World Cup Final 2022: ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ‘ਤੇ ਚੜ੍ਹਿਆ ਫੁੱਟਬਾਲ ਫੀਵਰ, ਗਿੱਪੀ ਤੋਂ ਸਰਗੁਣ ਤੱਕ ਕਲਾਕਾਰਾਂ ਨੇ ਸ਼ੇਅਰ ਕੀਤੀ ਤਸਵੀਰਾਂ

FiFA World Cup Final: ਪੰਜਾਬੀ ਇੰਡਸਟਰੀ ਦੇ ਕਲਾਕਾਰ ਅਰਜੈਨਟੀਨਾ ਦੀ ਜਿੱਤ ਦਾ ਜਸ਼ਨ ਮਨਾ ਰਹੇ ਹਨ। ਗਿੱਪੀ ਗਰੇਵਾਲ, ਸਰਗੁਣ ਮਹਿਤਾ ਸਮੇਤ ਹੋਰ ਕਈ ਕਲਾਕਾਰਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟਾਂ ਸ਼ੇਅਰ ਕੀਤੀਆਂ ਹਨ।

Punjabi Industry Celebrates Argentina Victory: 2022 ਦੇ ਫਾਈਨਲ ‘ਚ ਅਰਜੈਨਟੀਨਾ ਦੀ ਇਸ ਜਿੱਤ ਦਾ ਜਸ਼ਨ ਪੂਰੀ ਦੁਨੀਆ ‘ਚ ਮਨਾਇਆ ਜਾ ਰਿਹਾ ਹੈ। ਭਾਰਤ ਵਿੱਚ ਵੀ ਫੁੱਟਬਾਲ ਪ੍ਰਤੀ ਜ਼ਬਰਦਸਤ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਬਾਲੀਵੁੱਡ ਤੋਂ ਲੈਕੇ ਪਾਲੀਵੁੱਡ ਇੰਡਸਟਰੀ ਤੱਕ ਸਭ ਲਿਓਨਲ ਮੈਸੀ ਦੀਆਂ ਤਸਵੀਰਾਂ ਸ਼ੇਅਰ ਕਰ ਰਹੇ ਹਨ। ਪੰਜਾਬੀ ਇੰਡਸਟਰੀ ਦੇ ਕਲਾਕਾਰ ਅਰਜੈਨਟੀਨਾ ਦੀ ਜਿੱਤ ਦਾ ਜਸ਼ਨ ਮਨਾ ਰਹੇ ਹਨ। ਗਿੱਪੀ ਗਰੇਵਾਲ, ਸਰਗੁਣ ਮਹਿਤਾ ਸਮੇਤ ਹੋਰ ਕਈ ਕਲਾਕਾਰਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟਾਂ ਸ਼ੇਅਰ ਕੀਤੀਆਂ ਹਨ।

ਗਿੱਪੀ ਗਰੇਵਾਲ
ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਅਰਜੈਟੀਨਾ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਓਨਲ ਮੈਸੀ ਤੇ ਉਨ੍ਹਾਂ ਦੇ ਪਰਿਵਾਰ ਦੀ ਤਸਵੀਰ ਸ਼ੇਅਰ ਕੀਤੀ। 

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਸਰਗੁਣ ਮਹਿਤਾ
ਸਰਗੁਣ ਮਹਿਤਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮੈਸੀ ਦੀ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਉਹ ਟਰਾਫੀ ਨਾਲ ਨਜ਼ਰ ਆ ਰਹੇ ਹਨ। 

View this post on Instagram
 
A post shared by Sargun Mehta (@sargunmehta)

ਗੁਰੂ ਰੰਧਾਵਾ
ਪੰਜਾਬੀ ਸਿੰਗਰ ਗੁਰੂ ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮੈਸੀ ਦੀ ਟਰਾਫੀ ਨਾਲ ਤਸਵੀਰ ਸ਼ੇਅਰ ਕੀਤੀ।

View this post on Instagram
 
A post shared by Guru Randhawa (@gururandhawa)

ਅੰਮ੍ਰਿਤ ਮਾਨ

View this post on Instagram
 
A post shared by Amrit Maan ( ਗੋਨਿਆਣੇ ਆਲਾ ) (@amritmaan106)

ਪ੍ਰਭ ਗਿੱਲ

FIFA World Cup Final 2022: ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ‘ਤੇ ਚੜ੍ਹਿਆ ਫੁੱਟਬਾਲ ਫੀਵਰ, ਗਿੱਪੀ ਤੋਂ ਸਰਗੁਣ ਤੱਕ ਕਲਾਕਾਰਾਂ ਨੇ ਸ਼ੇਅਰ ਕੀਤੀ ਤਸਵੀਰਾਂ

ਹਿਮਾਂਸ਼ੀ ਖੁਰਾਣਾ

FIFA World Cup Final 2022: ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ‘ਤੇ ਚੜ੍ਹਿਆ ਫੁੱਟਬਾਲ ਫੀਵਰ, ਗਿੱਪੀ ਤੋਂ ਸਰਗੁਣ ਤੱਕ ਕਲਾਕਾਰਾਂ ਨੇ ਸ਼ੇਅਰ ਕੀਤੀ ਤਸਵੀਰਾਂ

ਜਗਦੀਪ ਸਿੱਧੂ

ਤਾਨੀਆ

ਹਾਰਡੀ ਸੰਧੂ

ਰਣਜੀਤ ਬਾਵਾ

ਕਾਬਿਲੇਗ਼ੌਰ ਹੈ ਕਿ 2022 ਦੇ ਫਾਈਨਲ 'ਚ ਅਰਜਨਟੀਨਾ ਨੇ ਫਰਾਂਸ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਖਿਤਾਬ ਜਿੱਤ ਲਿਆ ਹੈ। ਅਰਜਨਟੀਨਾ ਲਈ ਆਪਣਾ ਆਖਰੀ ਵਿਸ਼ਵ ਕੱਪ ਖੇਡ ਰਹੇ ਲਿਓਨਲ ਮੈਸੀ ਨੇ ਆਪਣੇ ਵਿਸ਼ਵ ਕੱਪ ਕਰੀਅਰ ਦਾ ਸ਼ਾਨਦਾਰ ਤਰੀਕੇ ਨਾਲ ਅੰਤ ਕੀਤਾ ਹੈ। ਨਿਯਮਤ ਸਮੇਂ ਵਿੱਚ ਸਕੋਰ 2-2 ਅਤੇ ਫਿਰ ਵਾਧੂ ਸਮੇਂ ਵਿੱਚ ਸਕੋਰ 3-3 ਨਾਲ ਬਰਾਬਰ ਰਿਹਾ। ਇਸ ਤੋਂ ਬਾਅਦ ਪੈਨਲਟੀ ਸ਼ੂਟ ਆਊਟ ਵਿੱਚ ਅਰਜਨਟੀਨਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਚ ਜਿੱਤ ਲਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ

Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ

ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ

Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ

Embed widget