ਪੜਚੋਲ ਕਰੋ

Hrithik Roshan: ਰਿਤਿਕ ਰੌਸ਼ਨ ਨੇ ਦਿਖਾਈ ਆਪਣੀ ਨਵੀਂ ਫਿਲਮ 'ਫਾਈਟਰ' ਦੀ ਪਹਿਲੀ ਝਲਕ, ਇਸ ਲੁੱਕ 'ਚ ਨਜ਼ਰ ਆਵੇਗਾ ਐਕਟਰ

Fighter First Look: ਰਿਤਿਕ ਰੋਸ਼ਨ ਨੇ ਹਾਲ ਹੀ 'ਚ ਆਪਣੀ ਫਿਲਮ 'ਫਾਈਟਰ' ਦੀ ਪਹਿਲੀ ਲੁੱਕ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਜਿਸ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹੋ ਗਏ ਹਨ।

Hrithik Roshan Fighter First Look: ਬਾਲੀਵੁੱਡ ਦੇ ਹੈਂਡਸਮ ਹੰਕ ਰਿਤਿਕ ਰੋਸ਼ਨ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੇ ਹੋਏ ਆਪਣੀ ਆਉਣ ਵਾਲੀ ਐਕਸ਼ਨ-ਥ੍ਰਿਲਰ ਫਿਲਮ 'ਫਾਈਟਰ' ਦਾ ਪਹਿਲਾ ਲੁੱਕ ਜਾਰੀ ਕੀਤਾ ਹੈ। ਅਭਿਨੇਤਾ ਦੇ ਇਸ ਲੁੱਕ ਨੇ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਉਤਸ਼ਾਹ ਹੋਰ ਵਧਾ ਦਿੱਤਾ ਹੈ। ਦੱਸ ਦਈਏ ਕਿ ਰਿਤਿਕ ਨੇ ਆਪਣੇ ਲੁੱਕ ਦੇ ਨਾਲ ਹੀ ਫਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਜਦੋਂ ਧਰਮਿੰਦਰ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਨੂੰ ਮਿਲੀ ਸੀ ਹੇਮਾ ਮਾਲਿਨੀ, ਅਜਿਹਾ ਸੀ ਪ੍ਰਕਾਸ਼ ਕੌਰ ਦਾ ਰਿਐਕਸ਼ਨ

ਰਿਤਿਕ ਰੋਸ਼ਨ ਨੇ ਸ਼ੇਅਰ ਕੀਤਾ 'ਫਾਈਟਰ' ਦਾ ਲੁੱਕ
ਰਿਤਿਕ ਰੋਸ਼ਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ 'ਫਾਈਟਰ' ਦੀ ਪਹਿਲੀ ਲੁੱਕ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਰਿਤਿਕ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ। ਉਹ ਕੈਮਰੇ ਵੱਲ ਪਿੱਠ ਕਰਕੇ ਲੜਾਕੂ ਜਹਾਜ਼ ਦੇ ਕੋਲ ਖੜ੍ਹਾ ਨਜ਼ਰ ਆ ਰਿਹਾ ਹੈ। ਹਾਲਾਂਕਿ ਤਸਵੀਰ 'ਚ ਅਭਿਨੇਤਾ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ ਪਰ ਉਸ ਦੇ ਲੁੱਕ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਫਿਲਮ 'ਚ ਰਿਤਿਕ ਕਾਫੀ ਚੁਸਤ ਨਜ਼ਰ ਆਉਣ ਵਾਲੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Hrithik Roshan (@hrithikroshan)

ਰਿਤਿਕ ਨੇ ਕੈਪਸ਼ਨ 'ਚ ਦੱਸੀ ਰਿਲੀਜ਼ ਡੇਟ
ਇਸ ਤਸਵੀਰ ਨੂੰ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਹੋਏ ਰਿਤਿਕ ਰੋਸ਼ਨ ਨੇ ਕੈਪਸ਼ਨ 'ਚ ਲਿਖਿਆ- 'ਹੈਸ਼ਟੈਗ ਫਾਈਟਰ..ਹੈਸ਼ਟੈਗ 25 ਜਨਵਰੀ 2024..ਹੈਸ਼ਟੈਗ ਫਾਈਟਰ ਲਈ ਸੱਤ ਮਹੀਨੇ। ਰਿਤਿਕ ਦੀ ਇਸ ਪੋਸਟ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਖੁਸ਼ ਹਨ ਅਤੇ ਕਮੈਂਟ ਸੈਕਸ਼ਨ 'ਚ ਅਦਾਕਾਰ ਲਈ ਦਿਲ ਦੇ ਇਮੋਜੀ ਬਣਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ 'ਚ ਰਿਤਿਕ ਰੋਸ਼ਨ ਨਾਲ ਬਾਲੀਵੁੱਡ ਦੀ ਸੁਪਰ ਸੈਕਸੀ ਵੂਮੈਨ ਯਾਨੀ ਦੀਪਿਕਾ ਪਾਦੂਕੋਣ ਨਜ਼ਰ ਆਉਣ ਵਾਲੀ ਹੈ। ਦੋਵੇਂ ਫਿਲਮ ਰਾਹੀਂ ਪਹਿਲੀ ਵਾਰ ਸਕ੍ਰੀਨ ਸ਼ੇਅਰ ਕਰਨਗੇ।

ਫਿਲਮ 'ਚ ਹੋਣਗੇ ਇਹ ਦਿੱਗਜ ਕਲਾਕਾਰ
ਸਿਧਾਰਥ ਆਨੰਦ ਦੀ ਫਿਲਮ 'ਚ ਰਿਤਿਕ ਰੋਸ਼ਨ ਅਤੇ ਦੀਪਿਕਾ ਪਾਦੁਕੋਣ ਤੋਂ ਇਲਾਵਾ ਬਾਲੀਵੁੱਡ ਅਭਿਨੇਤਾ ਅਨਿਲ ਕਪੂਰ ਵੀ ਨਜ਼ਰ ਆਉਣਗੇ। ਦੱਸ ਦੇਈਏ ਕਿ ਸਿਧਾਰਥ ਆਨੰਦ ਨਾਲ ਰਿਤਿਕ ਰੋਸ਼ਨ ਦੀ ਇਹ ਤੀਜੀ ਫਿਲਮ ਹੈ। ਇਸ ਤੋਂ ਪਹਿਲਾਂ ਉਹ ਸਿਧਾਰਥ ਦੀ ਫਿਲਮ 'ਬੈਂਗ ਬੈਂਗ' ਅਤੇ 'ਵਾਰ' 'ਚ ਨਜ਼ਰ ਆਏ ਸਨ। 'ਵਾਰ' 'ਚ ਉਨ੍ਹਾਂ ਨਾਲ ਟਾਈਗਰ ਸ਼ਰਾਫ ਵੀ ਸਨ।

ਇਹ ਵੀ ਪੜ੍ਹੋ: ਗਾਇਕ ਜੱਸੀ ਗਿੱਲ ਪੱਤਰਕਾਰਾਂ 'ਤੇ ਬੁਰੀ ਤਰ੍ਹਾਂ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਹੋ ਰਿਹਾ ਵਾਇਰਲ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget