ਪੜਚੋਲ ਕਰੋ

ਫਿਲਮ ‘2.0’ ਨੇ ਰਿਲੀਜ਼ ਤੋਂ ਪਹਿਲਾਂ ਹੀ ਕਮਾਏ 370 ਕਰੋੜ, ਪੜ੍ਹੋ ਇਹ ਰਿਪੋਰਟ

ਮੁੰਬਈ: ਸੁਪਰਸਟਾਰ ਰਜਨੀਕਾਂਤ ਤੇ ਅਕਸ਼ੈ ਕੁਮਾਰ ਦੀ ਮੈਗਾ ਬਜਟ ਫ਼ਿਲਮ ‘2.0’ ਇਸੇ ਸਾਲ 29 ਨਵੰਬਰ ਨੂੰ ਰਿਲੀਜ਼ ਹੋਣ ਵਾਲੀ ਹੈ। ਫ਼ਿਲਮ 500 ਕਰੋੜ ਤੋਂ ਜ਼ਿਆਦਾ ਦੇ ਬਜਟ ‘ਚ ਬਣੀ ਸਭ ਤੋਂ ਮਹਿੰਗੀ ਫ਼ਿਲਮ ਹੈ। ਇਸ ਦੇ ਨਾਲ ਹੀ ਫ਼ਿਲਮ ਦੀਆਂ ਕੁਝ ਖਾਸ ਗੱਲਾਂ ਵੀ ਔਡੀਅੰਸ ਨੂੰ ਆਪਣੇ ਵੱਲ ਖਿੱਚ ਰਹੀ ਹੈ। ਫਿਲਮ ‘2.0’ ਨੇ ਰਿਲੀਜ਼ ਤੋਂ ਪਹਿਲਾਂ ਹੀ ਕਮਾਏ 370 ਕਰੋੜ, ਪੜ੍ਹੋ ਇਹ ਰਿਪੋਰਟ ਹੁਣ ਖ਼ਬਰਾਂ ਨੇ ਕਿ ਫ਼ਿਲਮ ਰਿਲੀਜ਼ ਤੋਂ ਪਹਿਲਾਂ ਹੀ 370 ਕਰੋੜ ਰੁਪਏ ਦੀ ਕਮਾਈ ਕਰ ਚੁੱਕੀ ਹੈ। ਫ਼ਿਲਮ ਦੇ ਸਾਰੇ ਵਰਜ਼ਨ ਦੇ ਸੈਟੇਲਾਈਟ ਰਾਈਟਸ 120 ਕਰੋੜ ਰੁਪਏ, ਸਾਰੇ ਵਰਜਨਸ ਦੇ ਡਿਜੀਟਲ ਰਾਈਟਸ 60 ਕਰੋੜ ਰੁਪਏ ਤੇ ਅਡਵਾਂਸ ਬੇਸਿਸ ‘ਤੇ ਨਾਰਥ ਬੈਲਟ ਦੇ ਰਾਈਟਸ 80 ਕਰੋੜ ਰੁਪਏ ‘ਚ ਵਿੱਕ ਗਏ ਹਨ। ਆਂਧਰ ਪ੍ਰਦੇਸ਼ ਤੇ ਤੇਲੰਗਾਨਾ ਦੇ ਰਾਈਟਸ ਵੇਚਕੇ ਫ਼ਿਲਮ ਨੂੰ 70 ਕਰੋੜ ਰੁਪਏ ਮਿਲੇ ਹਨ, ਕਰਨਾਟਕ ‘ਚ ਰਾਈਟਸ ਦੇ 25 ਕਰੋੜ ਤੇ ਕੇਰਲਾ ‘ਚ 15 ਕਰੋੜ ਰੁਪਏ ਮਿਲੇ ਹਨ। ਇਸ ਤਰ੍ਹਾਂ ਫ਼ਿਲਮ ਨੇ ਪਰਦੇ ‘ਤੇ ਜਾਣ ਤੋਂ ਪਹਿਲਾਂ ਹੀ 370 ਕਰੋੜ ਦੀ ਕਮਾਈ ਕਰ ਚੁੱਕੀ ਹੈ। ਫ਼ਿਲਮ ‘ਚ ਪਹਿਲੀ ਵਾਰ ਅਕਸ਼ੇ ਕੁਮਾਰ ਤੇ ਰਜਨੀਕਾਂਤ ਨਜ਼ਰ ਆਉਣਗੇ। ’2.0’ ਸਾਲ 2010 ‘ਚ ਆਈ ਫ਼ਿਲਮ ‘ਰੋਬੋਟ’ ਦਾ ਸੀਕੁਅਲ ਹੈ ਜਿਸ ‘ਚ ਰਜਨੀਕਾਂਤ ਡਬੱਲ ਰੋਲ ਪਲੇਅ ਕਰਦੇ ਨਜ਼ਰ ਆਏ ਸੀ ਤੇ ਉਨ੍ਹਾਂ ਦੇ ਨਾਲ ਐਸ਼ਵਰਿਆ ਰਾਏ ਬੱਚਨ ਵੀ ਸੀ। ਹੁਣ ਫ਼ਿਲਮ ‘ਚ ਅਕਸ਼ੈ, ਰਜਨੀਕਾਂਤ ਨਾਲ ਐਮੀ ਜੈਕਸਨ ਨਜ਼ਰ ਆਵੇਗੀ।

ਟਾਪ ਹੈਡਲਾਈਨ

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ

Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...

Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget