ਪੜਚੋਲ ਕਰੋ

ਹਾਲੀਵੁੱਡ ਡਾਇਰੈਕਟਰ ਜੇਮਜ਼ ਗਨ ਵਿਆਹ ਦੇ ਬੰਧਨ `ਚ ਬੱਝੇ, ਆਪਣੇ ਤੋਂ 18 ਸਾਲ ਛੋਟੀ ਅਦਾਕਾਰਾ ਨੂੰ ਬਣਾਇਆ ਜੀਵਨ ਸਾਥੀ

James Gunn Marries Jennifer Holland: 'ਪੀਸਮੇਕਰ' ਅਭਿਨੇਤਰੀ ਜੈਨੀਫਰ ਹੌਲੈਂਡ ਅਤੇ 'ਦਿ ਗਾਰਡੀਅਨਜ਼ ਆਫ ਦਿ ਗਲੈਕਸੀ' ਦੇ ਨਿਰਦੇਸ਼ਕ ਜੇਮਜ਼ ਗਨ ਨੇ ਵਿਆਹ ਕੀਤਾ।

James Gunn Marries Jennifer Holland: ਫਿਲਮ ਨਿਰਮਾਤਾ ਜੇਮਜ਼ ਗਨ ਅਤੇ ਜੈਨੀਫਰ ਹੌਲੈਂਡ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਦੋਹਾਂ ਦਾ ਵਿਆਹ ਇਕ ਨਿੱਜੀ ਸਮਾਰੋਹ 'ਚ ਹੋਇਆ। ਸੱਤ ਸਾਲ ਤੱਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਦੋਹਾਂ ਨੇ ਵਿਆਹ ਦੇ ਬੰਧਨ ਵਿੱਚ ਬੱਝ ਗਏ। ਤੁਹਾਨੂੰ ਦੱਸ ਦੇਈਏ ਕਿ ਜੈਨੀਫਰ ਜੇਮਸ ਤੋਂ ਕਾਫੀ ਛੋਟੀ ਹੈ। ਜੇਮਸ ਦੀ ਉਮਰ 53 ਸਾਲ ਹੈ, ਜਦੋਂ ਕਿ ਜੈਨੀਫਰ ਸਿਰਫ 35 ਸਾਲ ਦੀ ਹੈ।

ਜੇਮਸ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਵਿਆਹ ਸਮਾਗਮ ਦੌਰਾਨ ਜੇਮਸ ਨੇ ਹਰੇ ਰੰਗ ਦਾ ਸੂਟ ਪਾਇਆ ਹੋਇਆ ਸੀ ਅਤੇ ਉਹ ਬੇਹੱਦ ਹੈਂਡਸਮ ਲੱਗ ਰਹੇ ਸਨ। ਉੱਥੇ ਜੈਨੀਫਰ ਹਾਲੈਂਡ ਨੇ ਫਲੋਰਲ ਵ੍ਹਾਈਟ ਗਾਊਨ ਪਾਇਆ ਸੀ। ਜਿਸ 'ਚ ਜੈਨੀਫਰ ਬੇਹੱਦ ਖੂਬਸੂਰਤ ਲੱਗ ਰਹੀ ਸੀ। ਜੇਮਸ ਦੁਆਰਾ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਜੇਮਸ ਅਤੇ ਜੈਨੀਫਰ ਦੋਵੇਂ ਇਕ-ਦੂਜੇ ਨੂੰ ਕਿੱਸ ਕਰ ਰਹੇ ਹਨ। ਦੋਵੇਂ ਇਕੱਠੇ ਕਾਫੀ ਜੱਚ ਲੱਗ ਰਹੇ ਹਨ।

View this post on Instagram
 
A post shared by James Gunn (@jamesgunn)

ਇਸ ਦੇ ਨਾਲ ਹੀ ਜੇਮਸ ਨੇ ਆਪਣੇ ਵਿਆਹ ਦੇ ਕੇਕ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ। ਜੇਮਸ ਨੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ, "ਸੱਤ ਸਾਲ ਇਕੱਠੇ ਰਹਿਣ ਤੋਂ ਬਾਅਦ, ਮੈਂ ਆਖਿਰਕਾਰ ਆਪਣੀ ਜ਼ਿੰਦਗੀ ਦੇ ਪਿਆਰ ਜੈਨੀਫਰ ਹਾਲੈਂਡ ਨਾਲ ਵਿਆਹ ਕਰਵਾ ਲਿਆ। ਪਰਿਵਾਰ ਅਤੇ ਦੋਸਤਾਂ ਨਾਲ ਕਿੰਨਾ ਖੂਬਸੂਰਤ ਦਿਨ ਸੀ।"

ਸੱਤ ਸਾਲ ਡੇਟਿੰਗ ਤੋਂ ਬਾਅਦ ਵਿਆਹ ਦੇ ਬੰਧਨ 'ਚ ਬੱਝੇ
ਜੇਮਜ਼ ਅਤੇ ਜੈਨੀਫਰ ਦੇ ਵਿਆਹ ਸਮਾਰੋਹ ਵਿੱਚ ਡੀਸੀ ਅਤੇ ਮਾਰਵਲ ਸਾਫਟਬਾਲ ਗੇਮ ਵੀ ਸੀ। ਜਿਸ ਨੂੰ ਦੋਵੇਂ ਟੀਮਾਂ ਨੇ ਖੇਡਿਆ। ਇਹ ਇਸ ਲਈ ਸੀ ਕਿਉਂਕਿ ਜੇਮਸ ਉਹ ਨਿਰਮਾਤਾ ਹੈ ਜਿਸ ਨੇ ਦੋਨਾਂ ਫਰੈਂਚਾਇਜ਼ੀ ਵਿੱਚ ਕੰਮ ਕੀਤਾ ਹੈ।ਜੇਮਜ਼ ਨੇ ਗਾਰਡੀਅਨਜ਼ ਆਫ਼ ਦ ਗਲੈਕਸੀ ਅਤੇ ਦ ਸੁਸਾਈਡ ਸਕੁਐਡ ਦੋਵਾਂ ਦਾ ਨਿਰਦੇਸ਼ਨ ਕੀਤਾ। ਗੌਰਤਲਬ ਹੈ ਕਿ ਜੇਮਸ ਅਤੇ ਜੈਨੀਫਰ ਸੱਤ ਸਾਲ ਤੋਂ ਵੱਧ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਇਸੇ ਸਾਲ ਦੋਹਾਂ ਨੇ ਇਕ ਦੂਜੇ ਨਾਲ ਵਿਆਹ ਕਰਨ ਦਾ ਫੈਸਲਾ ਕੀਤਾ ਸੀ। ਦੋਵਾਂ ਨੇ ਫਰਵਰੀ 'ਚ ਮੰਗਣੀ ਦਾ ਐਲਾਨ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ

ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ

ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ

Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਰੋਜ਼ ਕਰ ਲਓ ਆਹ 6 ਕੰਮ, ਹਮੇਸ਼ਾ ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

Embed widget