ਪੜਚੋਲ ਕਰੋ

ਕੋਰੀਓਗ੍ਰਾਫਰ ਦਾ ਸ਼ਰਮਨਾਕ ਕਾਰਾ! ਜ਼ਬਰਦਸਤੀ ਦਿਖਾਏ ਅਸ਼ਲੀਲ ਵੀਡੀਓ

ਮਸ਼ਹੂਰ ਕੋਰੀਓਗ੍ਰਾਫਰ ਗਣੇਸ਼ ਆਚਾਰੀਆ ਇੱਕ ਵਾਰ ਫਿਰ ਵਿਵਾਦਾਂ 'ਚ ਘਿਰ ਗਏ ਹਨ। ਦਰਅਸਲ, 33 ਸਾਲਾ ਔਰਤ ਨੇ ਕੋਰੀਓਗ੍ਰਾਫਰ ਗਣੇਸ਼ ਅਚਾਰੀਆ ਨੂੰ ਅਸ਼ਲੀਲ ਵੀਡੀਓ ਦੇਖਣ ਲਈ ਦਬਾਅ ਪਾਉਣ ਲਈ ਕੇਸ ਦਾਇਰ ਕੀਤਾ ਹੈ।

ਮੁੰਬਈ: ਮਸ਼ਹੂਰ ਕੋਰੀਓਗ੍ਰਾਫਰ ਗਣੇਸ਼ ਆਚਾਰੀਆ ਇੱਕ ਵਾਰ ਫਿਰ ਵਿਵਾਦਾਂ 'ਚ ਘਿਰ ਗਏ ਹਨ। ਦਰਅਸਲ, 33 ਸਾਲਾ ਔਰਤ ਨੇ ਕੋਰੀਓਗ੍ਰਾਫਰ ਗਣੇਸ਼ ਅਚਾਰੀਆ ਨੂੰ ਅਸ਼ਲੀਲ ਵੀਡੀਓ ਦੇਖਣ ਲਈ ਦਬਾਅ ਪਾਉਣ ਲਈ ਕੇਸ ਦਾਇਰ ਕੀਤਾ ਹੈ। ਇਸ ਦੇ ਨਾਲ ਹੀ ਔਰਤ ਨੇ ਗਣੇਸ਼ ਆਚਾਰੀਆ 'ਤੇ ਕਮਿਸ਼ਨ ਦੀ ਮੰਗ ਕਰਨ ਤੇ ਫਿਲਮ ਇੰਡਸਟਰੀ 'ਚ ਕੰਮ ਕਰਨ ਦੀ ਆਗਿਆ ਨਾ ਦੇਣ ਦਾ ਇਲਜ਼ਾਮ ਵੀ ਲਾਇਆ ਹੈ। ਔਰਤ ਨੇ ਅੰਬੋਲੀ ਥਾਣੇ ਵਿੱਚ ਗਣੇਸ਼ ਅਚਾਰੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਦੇ ਨਾਲ ਉਸ ਨੇ ਕੋਰੀਓਗ੍ਰਾਫਰ ਬਾਰੇ ਸੂਬਾ ਮਹਿਲਾ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗਣੇਸ਼ ਆਚਾਰੀਆ ਅਕਸਰ ਭਾਰਤੀ ਫਿਲਮਾਂ ਤੇ ਟੈਲੀਵਿਜ਼ਨ ਕੋਰੀਓਗ੍ਰਾਫਰਾਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣਨ ਤੋਂ ਬਾਅਦ ਮਹਿਲਾਵਾਂ ਨੂੰ ਅੰਧੇਰੀ ਦੇ ਦਫਤਰ ਬੁਲਾਉਂਦੇ ਸੀ। ਇਸ ਦੇ ਨਾਲ ਹੀ ਮਹਿਲਾ ਨੇ ਗਣੇਸ਼ ਆਚਾਰੀਆ ਖਿਲਾਫ ਸ਼ਿਕਾਇਤ ਦਰਜ ਕਰਵਾਈ, “ਜਦੋਂ ਵੀ ਮੈਂ ਕਿਸੇ ਕੰਮ ਲਈ ਉਸ ਦੇ ਦਫਤਰ ਆਉਂਦੀ ਸੀ, ਮੈਂ ਹਮੇਸ਼ਾਂ ਉਸਨੂੰ ਅਸ਼ਲੀਲ ਵੀਡੀਓ ਵੇਖਦਾ ਪਾਇਆ। ਇੱਥੋਂ ਤੱਕ ਕਿ ਉਸ ਨੇ ਮੈਨੂੰ ਕਈ ਵਾਰ ਇਹ ਵੀਡੀਓ ਵੇਖਣ ਲਈ ਕਿਹਾ।" ਉਸ ਨੇ ਮੈਨੂੰ ਇਹ ਵੀ ਕਿਹਾ ਕਿ ਤੁਸੀਂ ਵੀ ਇਸ ਵੀਡੀਓ ਨੂੰ ਪਸੰਦ ਕਰੋਗੇ।" ਔਰਤ ਨੇ ਅੱਗੇ ਦੱਸਿਆ ਕਿ ਬੀਤੀ 26 ਜਨਵਰੀ ਨੂੰ ਅੰਧੇਰੀ 'ਚ ਐਸੋਸੀਏਸ਼ਨ ਦੀ ਮੀਟਿੰਗ ਹੋਈ ਸੀ, ਜਿਸ 'ਚ ਉਹ ਆਪਣੇ ਵਿਚਾਰ ਪੇਸ਼ ਕਰਨ ਪਹੁੰਚੀ ਸੀ। ਗਣੇਸ਼ ਆਚਾਰੀਆ ਵੀ ਆਪਣੇ ਸਾਥੀਆਂ ਨਾਲ ਉਸ ਮੀਟਿੰਗ ਵਿੱਚ ਆਏ, ਪਰ ਉੱਥੇ ਉਸ ਨੇ ਉਸ ਔਰਤ 'ਤੇ ਚੀਕਣਾ ਸ਼ੁਰੂ ਕਰ ਦਿੱਤਾ। ਔਰਤ ਨੇ ਦੱਸਿਆ ਕਿ ਇਹ ਸਭ ਉੱਥੇ ਲੱਗੇ ਸੀਸੀਟੀਵੀ 'ਚ ਵੀ ਕੈਦ ਹੋਇਆ ਹੈ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget