ਪੜਚੋਲ ਕਰੋ

Gauhar Khan FIR: ਗੌਹਰ ਖ਼ਾਨ ਦੇ ਖਿਲਾਫ ਬੀਐਮਸੀ ਨੇ ਦਰਜ਼ ਕੀਤੀ FIR

ਬਾਲੀਵੁੱਡ ਅਦਾਕਾਰਾ ਗੌਹਰ ਖ਼ਾਨ 'ਤੇ ਬੀਐਮਸੀ ਨੇ ਕੋਰੋਨਾ ਨਿਯਮ ਤੋੜਨ ਦਾ ਦੋਸ਼ ਲਾਇਆ ਹੈ। ਬੀਐਮਸੀ ਨੇ ਗੌਹਰ ਖਾਨ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਬੀਐਮਸੀ ਸ਼ਿਕਾਇਤ ਨੂੰ ਆਫੀਸ਼ੀਅਲ ਟਵਿੱਟਰ ਅਕਾਊਂਟ 'ਤੇ ਵੀ ਸ਼ੇਅਰ ਕੀਤਾ ਹੈ। ਇਸ ਵਿੱਚ ਗੌਹਰ ਖਾਨ ਦਾ ਨਾਮ ਬਲਰ ਕੀਤਾ ਗਿਆ ਹੈ।

ਰਿਪੋਰਟਸ ਦੇ ਅਨੁਸਾਰ ਇਹ ਰਿਪੋਰਟ ਗੌਹਰ ਖਾਨ ਦੇ ਖ਼ਿਲਾਫ਼ ਹੀ ਹੈ। ਮਹਾਰਾਸ਼ਟਰ ਵਿੱਚ ਕੋਰੋਨਾ ਦੇ ਕੇਸ ਵੱਧ ਰਹੇ ਹਨ। ਅਜਿਹੀ ਸਥਿਤੀ 'ਚ ਬੀਐਮਸੀ ਉਨ੍ਹਾਂ ਦੇ ਵਿਰੁੱਧ ਹੋਰ ਸਖਤ ਕਾਰਵਾਈ ਕਰ ਰਹੀ ਹੈ ਜੋ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਹਨ। 

ਸਰਕਾਰ ਨੇ ਕੋਰੋਨਾ ਤੋਂ ਬੱਚਣ ਲਈ ਅਹਿਤਿਆਤ ਨਿਯਮ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਕਿਹਾ ਜਾ ਰਿਹਾ ਹੈ ਕਿ ਗੌਹਰ ਖਾਨ ਨੇ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਅਤੇ ਕੰਮ ਦੇ ਮੱਦੇਨਜ਼ਰ ਫਿਲਮ ਦੀ ਸ਼ੂਟਿੰਗ 'ਤੇ ਗਈ ਸੀ। ਬੀਐਮਸੀ ਅਧਿਕਾਰੀਆਂ ਨੇ ਗੌਹਰ ਖ਼ਾਨ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ।

Gauhar Khan FIR: ਗੌਹਰ ਖ਼ਾਨ ਦੇ ਖਿਲਾਫ ਬੀਐਮਸੀ ਨੇ ਦਰਜ਼ ਕੀਤੀ FIR

ਗੌਹਰ ਖਾਨ ਦੇ ਖਿਲਾਫ ਕੋਵਿਡ-19 ਗਾਈਡਲਾਈਨਜ਼ ਦੀ ਉਲੰਘਣਾ ਤਹਿਤ ਇਹ ਐਫਆਈਆਰ ਦਰਜ਼ ਕੀਤੀ ਗਈ ਹੈ। ਡੀਸੀਪੀ ਨੇ ਕਿਹਾ ਕਿ ਗੌਹਰ ਖਾਨ ਨੂੰ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਇਆ ਗਿਆ ਹੈ। ਅਤੇ ਉਨ੍ਹਾਂ ਨੂੰ ਘਰ ਰਹਿਣ ਅਤੇ ਆਪਣੇ ਆਪ ਨੂੰ ਅਲੱਗ ਰੱਖਣ ਲਈ ਕਿਹਾ ਗਿਆ ਸੀ। ਪਰ ਫਿਰ ਵੀ ਉਹ ਫਿਲਮ ਦੀ ਸ਼ੂਟਿੰਗ ਲਈ ਗਈ।

ਇਸ ਤੋਂ ਬਾਅਦ ਅਭਿਨੇਤਰੀ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਜਦੋਂ ਗੌਹਰ ਖਾਨ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਸੀ, ਤਾਂ ਬੀਐਮਸੀ ਅਧਿਕਾਰੀ ਉਸ ਦੇ ਘਰ ਵੀ ਪਹੁੰਚੇ ਸੀ ਪਰ ਗੌਹਰ ਉਥੇ ਨਹੀਂ ਮਿਲੀ। ਬੀਐਮਸੀ ਨੇ ਇਸ ਸੰਬੰਧ ਵਿੱਚ ਮੁੰਬਈ ਦੇ ਓਸ਼ੀਵਾੜਾ ਥਾਣੇ ਵਿੱਚ ਕੇਸ ਦਰਜ ਕੀਤਾ ਹੈ। ਬੀਐਮਸੀ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਸ਼ਹਿਰ ਦੇ ਲੋਕਾਂ ਦੀ ਰੱਖਿਆ ਲਈ ਕੋਈ ਲਾਪਵਾਹੀ ਨਹੀਂ ਵਰਤੀ ਜਾਵੇਗੀ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget