ਸ਼ਹੀਦ ਭਗਤ ਸਿੰਘ ਬਾਰੇ ਕਮੈਂਟ ਕਰਨ 'ਤੇ ਗਾਇਕ ਜੱਸੀ ਜਸਰਾਜ ਖ਼ਿਲਾਫ਼ ਐਫਆਈਆਰ ਦਰਜ
ਏਬੀਪੀ ਸਾਂਝਾ | 13 Oct 2020 03:22 PM (IST)
ਪੰਜਾਬੀ ਗਾਇਕ ਜਸਰਾਜ ਜੱਸੀ ਸ਼ਹੀਦ ਭਗਤ ਸਿੰਘ ਖ਼ਿਲਾਫ਼ ਟਿੱਪਣੀ ਕਰਕੇ ਕਸੂਤੇ ਘਿਰ ਗਏ ਹਨ। ਸ਼ਹੀਦ ਭਗਤ ਸਿੰਘ ਖ਼ਿਲਾਫ਼ ਟਿੱਪਣੀ ਕਰਨ ਕਰਕੇ ਜੱਸੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।
ਜੰਲਧਰ: ਪੰਜਾਬੀ ਗਾਇਕ ਜਸਰਾਜ ਜੱਸੀ ਸ਼ਹੀਦ ਭਗਤ ਸਿੰਘ ਖ਼ਿਲਾਫ਼ ਟਿੱਪਣੀ ਕਰਕੇ ਕਸੂਤੇ ਘਿਰ ਗਏ ਹਨ। ਸ਼ਹੀਦ ਭਗਤ ਸਿੰਘ ਖ਼ਿਲਾਫ਼ ਟਿੱਪਣੀ ਕਰਨ ਕਰਕੇ ਜੱਸੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਥਾਣਾ ਡਵੀਜ਼ਨ ਨੰਬਰ 8 ਦੇ ਐਸਐਚਓ ਜਰਨੈਲ ਸਿੰਘ ਨੇ ਪੁਸ਼ਟੀ ਕੀਤੀ ਕਿ ਅਮਰ ਸ਼ਹੀਦ ਸੁਖਦੇਵ ਵੈਲਫੇਅਰ ਸੁਸਾਇਟੀ ਦੇ ਮੁਖੀ ਵਿਸ਼ਾਲ ਨਾਇਰ ਦੀ ਸ਼ਿਕਾਇਤ ਦੇ ਅਧਾਰ 'ਤੇ ਗਾਇਕ ਜਸਰਾਜ ਜੱਸੀ ਖਿਲਾਫ ਕੇਸ ਦਰਜ ਕੀਤਾ ਹੈ। ਖੇਤੀ ਕਾਨੂੰਨਾਂ ਦੇ ਹੱਕ 'ਚ ਪੰਜਾਬ ਪਹੁੰਚੇ ਮੋਦੀ ਦੇ ਜਰਨੈਲ, ਵੱਡੀ ਸਾਜਿਸ਼ ਬਾਰੇ ਕੀਤੇ ਖੁਲਾਸੇ ਕਿਸਾਨਾਂ ਦਾ ਸਰਕਾਰ 'ਤੇ ਇਲਜ਼ਾਮ, ਸੰਘਰਸ਼ ‘ਚ ਸ਼ਰਾਰਤਾਂ ਦੀ ਕੋਸ਼ਿਸ਼ ! ਇਸ 'ਚ ਸ਼ਿਕਾਇਤਕਰਤਾ ਨੇ ਗਾਇਕ 'ਤੇ ਇਲਜ਼ਾਮ ਲeਇਆ ਹੈ ਕਿ ਉਸ ਨੇ ਸ਼ਹੀਦ ਭਗਤ ਸਿੰਘ ਖ਼ਿਲਾਫ਼ ਟਿੱਪਣੀ ਕਰਕੇ ਸ਼ਹੀਦਾਂ ਦਾ ਅਪਮਾਨ ਕਰਨ ਵਰਗਾ ਘਿਣਾਉਣਾ ਕੰਮ ਕੀਤਾ ਹੈ ਜਿਸ ਨਾਲ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਠੇਸ ਪਹੁੰਚੀ ਹੈ।