ਪੜਚੋਲ ਕਰੋ

ਕੰਗਨਾ ਰਣੌਤ ਖਿਲਾਫ ਐਫਆਈਆਰ ਦਰਜ

ਕਰਨਾਟਕ ਦੇ ਤੁਮਕੁਰੂ ਜ਼ਿਲ੍ਹੇ 'ਚ ਅਭਿਨੇਤਰੀ ਕੰਗਨਾ ਰਣੌਤ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਅਦਾਲਤ ਨੇ ਪੁਲਿਸ ਨੂੰ ਨਿਰਦੇਸ਼ ਦਿੱਤੇ ਸੀ ਕਿ ਉਹ ਕੰਗਨਾ ਦੇ ਖਿਲਾਫ ਟਵੀਟ ਸਬੰਧੀ ਐਫਆਈਆਰ ਦਰਜ ਕਰੇ।

ਕਰਨਾਟਕ ਦੇ ਤੁਮਕੁਰੂ ਜ਼ਿਲ੍ਹੇ 'ਚ ਅਭਿਨੇਤਰੀ ਕੰਗਨਾ ਰਣੌਤ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਅਦਾਲਤ ਨੇ ਪੁਲਿਸ ਨੂੰ ਨਿਰਦੇਸ਼ ਦਿੱਤੇ ਸੀ ਕਿ ਉਹ ਕੰਗਨਾ ਦੇ ਖਿਲਾਫ ਟਵੀਟ ਸਬੰਧੀ ਐਫਆਈਆਰ ਦਰਜ ਕਰੇ। ਤੁਮਕੁਰੂ ਦੀ ਪਹਿਲੀ ਸ਼੍ਰੇਣੀ ਦੇ ਜੁਡੀਸ਼ੀਅਲ ਮੈਜਿਸਟਰੇਟ (ਜੇਐਮਐਫਸੀ) ਦੀ ਅਦਾਲਤ ਨੇ ਕਿਆਥਸੰਦਰਾ ਥਾਣੇ ਦੇ ਇੰਸਪੈਕਟਰ ਨੂੰ ਐਡਵੋਕੇਟ ਰਮੇਸ਼ ਨਾਇਕ ਦੀ ਸ਼ਿਕਾਇਤ ਦੇ ਅਧਾਰ 'ਤੇ ਰਣੌਤ ਖਿਲਾਫ ਐਫਆਈਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ਵਿੱਚ ਲਾਗੂ ਕੀਤੇ ਗਏ ਖੇਤੀਬਾੜੀ ਬਿੱਲਾਂ ਦੇ ਸੰਬੰਧ ਵਿੱਚ ਇੱਕ ਟਵੀਟ ਕੀਤਾ ਸੀ। ਇਸ ਨੂੰ ਰਿਟਵੀਟ ਕਰਦੇ ਹੋਏ ਕਗਨਾ ਰਣੌਤ ਨੇ ਕਿਹਾ ਸੀ, “ਪ੍ਰਧਾਨ ਮੰਤਰੀ ਜੀ, ਜਿਹੜਾ ਸੌਂ ਰਿਹਾ ਹੈ, ਉਹ ਜਾਗ ਸਕਦਾ ਹੈ, ਜਿਸ ਨੂੰ ਗਲਤਫਹਿਮੀ ਹੈ, ਉਸ ਨੂੰ ਸਮਝਾਇਆ ਜਾ ਸਕਦਾ ਹੈ, ਪਰ ਜੋ ਸੌਣ ਦਾ ਨਾਟਕ ਕਰ ਰਿਹਾ ਹੈ, ਨਾ ਸਮਝਣ ਦਾ ਨਾਟਕ ਕਰ ਰਿਹਾ ਹੈ, ਉਸ ਨੂੰ ਤੁਹਾਡੇ ਸਮਝਾਉਣ ਨਾਲ ਕੀ ਫ਼ਰਕ ਪਏਗਾ? ਇਹ ਉਹੀ ਅੱਤਵਾਦੀ ਹਨ। ਸੀਏਏ (ਸੰਸ਼ੋਧਿਤ ਸਿਟੀਜ਼ਨਸ਼ਿਪ ਐਕਟ) ਨਾਲ ਇਕ ਵੀ ਮਨੁੱਖ ਨੂੰ ਨਾਗਰਿਕਤਾ ਨਹੀਂ ਗਈ, ਪਰ ਲਹੂ ਦੀਆਂ ਨਦੀਆਂ ਵਹਾ ਦਿੱਤੀਆਂ ਗਈਆਂ।''
ਸ਼ਹੀਦ ਭਗਤ ਸਿੰਘ ਬਾਰੇ ਕਮੈਂਟ ਕਰਨ 'ਤੇ ਗਾਇਕ ਜੱਸੀ ਜਸਰਾਜ ਖ਼ਿਲਾਫ਼ ਐਫਆਈਆਰ ਦਰਜ ਨਾਈਕ ਨੇ ਕਿਹਾ ਕਿ ਇਸ ਟਵੀਟ ਨੇ ਉਸ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ, ਜਿਸ ਤੋਂ ਬਾਅਦ ਉਸ ਨੇ ਰਣੌਤ ਖਿਲਾਫ ਐਫਆਈਆਰ ਦਰਜ ਕਰਨ ਦਾ ਫੈਸਲਾ ਕੀਤਾ। ਕਿ ਸ਼ਹਿਨਾਜ਼ ਕਰਕੇ ਸਾਰਾ ਹੋਈ ਬਾਹਰ, ਪਹਿਲੇ ਐਵਿਕਸ਼ਨ 'ਚ ਹੀ ਬਾਹਰ ਹੋਈ ਸਾਰਾ ਗੁਰਪਾਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget